ਚੰਡੀਗੜ੍ਹ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ
news
Articles by this Author

ਚੰਡੀਗੜ੍ਹ, 7 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਿੱਚ ਮੌਜੂਦਾ ਅਤੇ ਨਵੇਂ ਸਰਕਾਰੀ ਕੁਨੈਕਸ਼ਨਾਂ ਲਈ 1 ਮਾਰਚ, 2023 ਤੋਂ 45 ਕੇਵੀਏ ਤੱਕ ਦੀ ਕੰਟਰੈਕਟ ਡਿਮਾਂਡ ਲਈ ਸਮਾਰਟ ਪ੍ਰੀ-ਪੇਡ ਮੀਟਰ ਲਾਜ਼ਮੀ ਹੋਣਗੇ। ਪ੍ਰੀ-ਪੇਡ ਮੀਟਰਿੰਗ ਲਈ, ਖਪਤਕਾਰਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਖਪਤ ਲਈ ਅਗਾਊਂ ਭੁਗਤਾਨ ਕਰਨਾ ਪਵੇਗਾ। PSPCL ਸਰਕੂਲਰ ਵਿੱਚ ਕਿਹਾ ਗਿਆ ਹੈ ਕਿ

- ਸਥਾਪਤ ਕਾਨੂੰਨਾਂ ਤਹਿਤ ਹਾਈ ਕੋਰਟ ਤੇ ਹੇਠਲੀਆਂ ਅਦਾਲਤਾਂ ਵਿੱਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਅਤੇ ਸੂਬੇ 'ਚ ਲਾਇਬਰੇਰੀ ਐਕਟ ਲਿਆਉਣ ਜਿਹੇ ਅਹਿਮ ਵਿਚਾਰ ਆਏ ਸਾਹਮਣੇ
ਚੰਡੀਗੜ੍ਹ, 7 ਫ਼ਰਵਰੀ : ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਸ. ਕੁੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ

ਮੁਹਾਲੀ, 07 ਫਰਵਰੀ : ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਤਿੰਨ ਦਿਨ ਲਈ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਅਦਾਲਤ ਪਹੁੰਚੇ ਸਾਧੂ ਸਿੰਘ ਧਰਮਸੋਤ ਨੇ ਜਦੋਂ ਮੀਡੀਆ ਨਾਲ ਗੱਲਬਾਤ ਕੀਤੀ ਤਾਂ

ਚੰਡੀਗੜ੍ਹ, 07 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ। ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ

ਪੇਰੂ, 07 ਫਰਵਰੀ : ਦੱਖਣੀ ਪੇਰੂ ਦੇ ਕਈ ਪਿੰਡਾਂ ਵਿੱਚ ਲਗਾਤਾਰ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 36 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਮਨਾ ਸੂਬੇ ਵਿੱਚ ਮਾਰੀਆਨੋ ਨਿਕੋਲਸ ਵਾਲਕਾਰਸਲ ਨਗਰਪਾਲਿਕਾ ਦੇ ਸਿਵਲ ਡਿਫੈਂਸ ਅਫਸਰ ਵਿਲਸਨ ਗੁਟੇਰੇਜ਼ ਨੇ ਸਥਾਨਕ ਰੇਡੀਓ ਆਰਪੀਪੀ ਨੂੰ ਦੱਸਿਆ ਕਿ ਮਿਸਕੀ ਨਾਮਕ ਇੱਕ ਦੂਰ-ਦੁਰਾਡੇ

ਵਾਸ਼ਿੰਗਟਨ, 07 ਫਰਵਰੀ : ਅਮਰੀਕਾ ਸਥਿਤ ਜੌਨ ਹੌਪਕਿੰਸ ਸੈਂਟਰ ਫ਼ਾਰ ਟੇਲੈਂਟਿਡ ਯੂਥ ਨੇ ਦੁਨੀਆ ਭਰ ਦੇ 76 ਦੇਸ਼ਾਂ ਦੇ 15,000 ਵਿਦਿਆਰਥੀ-ਵਿਦਿਆਰਥਣਾਂ ਦੀ ਉੱਚ-ਦਰਜੇ ਦੀ ਪ੍ਰੀਖਿਆ ਦੇ ਨਤੀਜਿਆਂ ਦੇ ਆਧਾਰ 'ਤੇ ਭਾਰਤੀ-ਅਮਰੀਕੀ ਸਕੂਲੀ ਵਿਦਿਆਰਥਣ ਨਤਾਸ਼ਾ ਪੇਰੀਯਾਨਾਏਗਮ ਨੂੰ ਲਗਾਤਾਰ ਦੂਜੇ ਸਾਲ 'ਦੁਨੀਆ ਦੀ ਸਭ ਤੋਂ ਹੁਸ਼ਿਆਰ ਵਿਦਿਆਰਥਣ' ਐਲਾਨਿਆ ਹੈ। ਪੇਰੀਯਾਨਾਏਗਮ (13)

ਔਰੰਗਾਬਾਦ, 07 ਫਰਵਰੀ : ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਪਹੁੰਚੀ, ਜਿੱਥੇ ਉਹ ਬੁੱਧਵਾਰ ਨੂੰ ਵਿਸ਼ਵ ਪ੍ਰਸਿੱਧ ਐਲੋਰਾ ਗੁਫ਼ਾਵਾਂ ਦਾ ਦੌਰਾ ਕਰੇਗੀ। ਇੱਕ ਅਧਿਕਾਰੀ ਨੇ ਕਿਹਾ ਕਿ ਕਲਿੰਟਨ ਦੋ ਦਿਨਾਂ ਲਈ ਗੁਜਰਾਤ ਦੌਰੇ 'ਤੇ ਸੀ। ਉਹ ਮੰਗਲਵਾਰ ਦੁਪਹਿਰ ਇੱਥੇ ਪਹੁੰਚੀ ਅਤੇ ਖੁਲਤਾਬਾਦ ਸ਼ਹਿਰ ਲਈ

ਐਡੀਲੇਡ, 07 ਫਰਵਰੀ : ਆਸਟ੍ਰੇਲੀਆ ’ਚ ਇੱਕ ਨੌਜਵਾਨ ਨੇ ਨਰਸਿੰਗ ਦੀ ਵਿਦਿਆਰਥਣ ਜੈਸਮੀਨ ਕੌਰ ਦੇ ਕਤਲ ਦਾ ਦੋਸ਼ ਕਬੂਲ ਕੀਤਾ ਹੈ। ਮਾਰਚ 2021 ਵਿੱਚ ਆਪਣੀ ਸਾਬਕਾ ਪ੍ਰੇਮਿਕਾ ਨੂੰ ਅਗਵਾ ਕਰ ਕੇ ਕਤਲ ਕਰ ਦਿੱਤਾ ਸੀ ਤੇ ਉਸ ਤੋਂ ਬਾਅਦ ਉਸ ਨੂੰ ਕਬਰ ਵਿਚ ਦਫ਼ਨ ਕਰ ਦਿੱਤਾ ਸੀ। ਇਸ ਮਾਮਲੇ ਵਿਚ ਤਾਰਿਕਜੋਤ ਸਿੰਘ 'ਤੇ ਮੁਕੱਦਮਾ ਚੱਲ ਰਿਹਾ ਸੀ। ਲੜਕੀ ਦੀ ਲਾਸ਼ ਪੁਲਿਸ ਨੂੰ ਦੱਖਣੀ

ਨਵੀਂ ਦਿੱਲੀ, 07 ਫਰਵਰੀ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਅੰਮ੍ਰਿਤਸਰ ਤੋਂ ਪਾਰਲੀਮੈਂਟ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਰੇਗੋ ਬ੍ਰਿਜ ਬਾਰੇ ਚਰਚਾ ਕੀਤੀ ਅਤੇ ਇਸ ਦੇ ਪੁਨਰ ਨਿਰਮਾਣ ਲਈ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕੀਤੀ। ਉਹਨਾਂ ਇਸ ਮੁੱਦੇ 'ਤੇ ਇਕ ਮੰਗ ਪੱਤਰ ਵੀ ਲਿਖਿਆ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ