ਨਵੀਂ ਦਿੱਲੀ, 06 ਫਰਵਰੀ : ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ ਵੱਲੋਂ ਦੇਸ਼ ਭਰ ਵਿੱਚ ਲਗਭਗ 74 ਦਵਾਈਆਂ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਗਈ ਹੈ। 56 ਦਵਾਈਆਂ ਦੀਆਂ ਵੱਧ ਤੋਂ ਵੱਧ ਕੀਮਤਾਂ ਅਤੇ 18 ਦਵਾਈਆਂ ਦੀਆਂ ਪ੍ਰਚੂਨ ਕੀਮਤਾਂ (MRP) ਤੈਅ ਕੀਤੀਆਂ ਗਈਆਂ ਹਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ NPPA ਦੇ ਡਿਪਟੀ
news
Articles by this Author

ਨਵੀਂ ਦਿੱਲੀ, 06 ਫਰਵਰੀ : ਅਡਾਨੀ ਗਰੁੱਪ ਖਿਲਾਫ ਲੱਗੇ ਧੋਖਾਦੇਹੀ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਸਰਕਾਰ ‘ਤੇ ਹਮਲਾ ਬੋਲ ਰਹੀ ਹੈ। ਇਸ ਮੁੱਦੇ ‘ਤੇ ਸੰਸਦ ਦੇ ਦੋਵੇਂ ਸਦਨਾਂ ਵਿਚ ਵੀ ਹੰਗਾਮਾ ਹੋਇਆ ਜਿਸ ਦੇ ਬਾਅਦ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਵੀ ਇਸ ਮੁੱਦੇ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਿਆ

ਚੰਡੀਗੜ੍ਹ, 6 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਨੇ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਸਿੱਖ ਕੌਮ ਨਾਲ ਕੀਤੇ ਕਰਾਰ ਤੋਂ ਭੱਜ ਕੇ ਗੁਰੂ ਸਾਹਿਬ ਨਾਲ ਧਰੋਹ ਕਮਾਇਆ ਹੈ। ਹਰਸਿਮਰਤ ਕੌਰ ਬਾਦਲ ਇਥੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ

ਚੰਡੀਗੜ੍ਹ, 06 ਫਰਵਰੀ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ

ਚੰਡੀਗੜ੍ਹ 06 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ

ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਸਿਵਲ ਸਰਜਨ ਲੁਧਿਆਣਾ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਵੱਖ ਵੱਖ ਬਿਮਾਰੀਆਂ ਸਬੰਧੀ ਜ਼ਿਲ੍ਹਾ ਮਾਸ ਮੀਡੀਆ ਟੀਮ ਵਲੋ ਸਮੇਂ ਸਿਰ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਆਈ ਟੀ ਆਈ ਕਾਲਜ ਲੜਕੀਆਂ ਰਿਸ਼ੀ ਨਗਰ ਵਿਖੇ ਕੋਰੋਨਾ ਅਤੇ ਹੋਰ ਬਿਮਾਰੀਆਂ ਸਬੰਧੀ

ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਨੇਤਰਹੀਣਾਂ ਲਈ ਸਰਕਾਰੀ ਸੰਸਥਾ, ਜਮਾਲਪੁਰ, ਲੁਧਿਆਣਾ ਅਤੇ ਵੋਕੇਸਨਲ ਰੀਹੇਬਲੀਟੇਸ਼ਨ ਸੈਂਟਰ ਫਾਰ ਬਲਾਈਂਡ, ਹੇਬੋਵਾਲ, ਲੁਧਿਆਣਾ ਦੇ ਨੇਤਰਹੀਣ ਅਤੇ ਅੰਗਹੀਣ ਵਿਦਿਆਰਥੀਆਂ ਨੂੰ ਹਰ ਪ੍ਰਸਿਥਿਤੀ ਵਿੱਚ ਆਪਣੇ ਮਨੋਬਲ ਨੂੰ ਪ੍ਰਬਲ ਰੱਖਣ ਲਈ ਉਤਸ਼ਾਹਿਤ ਕਰਨ ਦੇ ਉਪਰਾਲੇ ਵਜੋਂ ਇਸ਼ਮੀਤ ਅਕਾਦਮੀ, ਲੁਧਿਆਣਾ ਵਿਖੇ ਸਾਬਕਾ ਕ੍ਰਿਕੇਟਰ ਸ੍ਰੀ

ਜਗਰਾਉਂ 06 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਸਥਾਨਕ ਨਗਰ ਕੌਂਸਲ ਜਗਰਾਉਂ ਵਿਖੇ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਜਗਰਾਉਂ ਵੱਲੋਂ ਜਿਲਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਪੁਰਬ ਦੀ ਖੁਸ਼ੀ ਵਿੱਚ ਦਾਲ ਫੁਲਕਾ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਮਾਨਯੋਗ ਪ੍ਰਧਾਨ ਜਤਿੰਦਰ ਪਾਲ ਸਿੰਘ ਰਾਣਾ ਜੀ ਅਤੇ ਕਾਰਜ

ਗਾਜ਼ੀਆਬਾਦ, 06 ਫਰਵਰੀ : ਇੱਕ ਨੌਜਵਾਨ ਖੁਦਕੁਸ਼ੀ ਕਰਨ ਦੀ ਪੂਰੀ ਤਿਆਰੀ ਕਰ ਬੈਠਾ ਸੀ । ਦੁਨਿਆ ਨੂੰ ਛੱਡਣ ਤੋਂ ਪਹਿਲਾ ਆਪਣਾ ਦਰਦ ਲੋਕਾਂ ਨੂੰ ਦੱਸਣਾ ਚਾਉਂਦਾ ਸੀ । ਇਸ ਦੇ ਲਈ ਉਸ ਨੇ ਸੋਸ਼ਲ ਮੀਡੀਆ ਦੇ ਪਲੇਟ ਫਾਰਮ ਇੰਸਟਰਾਗਰਾਮ ਨੂੰ ਚੁਣਿਆ । ਅਮਰੀਕਾ ਵਿੱਚ ਫੇਸਬੁਕ ਅਤੇ ਇੰਸਟਰਾਗਰਾਮ ਦੀ ਪੇਰੇਂਟ ਕੰਪਨੀ ਮੇਟਾ ਹੈਡਕੁਆਟਰ ਵਿੱਚ ਜਿਵੇਂ ਹੀ ਵੀਡੀਓ ਵਿਖਾਈ ਦਿੱਤਾ । ਉਨ੍ਹਾਂ

- ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਸਰਟੀਫਿਕੇਟ ਰਾਹੀਂ ਗਰੁੱਪ ਦੀ ਸੇਲ 'ਚ ਹੋਵੇਗਾ ਇਜ਼ਾਫਾ - ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ
ਲੁਧਿਆਣਾ, 06 ਫਰਵਰੀ (ਰਘਵੀਰ ਸਿੰਘ ਜੱਗਾ) : ਪਿੰਡਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸੈਲਫ ਹੈਲਪ ਗਰੁੱਪ ਸਥਾਪਤ ਕੀਤੇ ਗਏ ਹਨ, ਜਿਸਦੇ ਤਹਿਤ