ਨਵੀਂ ਦਿੱਲੀ, 6 ਫਰਵਰੀ : ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਤੋਂ ਸੰਸਦ ਵਿੱਚ ਇੱਕ ਦਿਨ ਵੀ ਚਰਚਾ ਨਹੀਂ ਹੋਈ ਹੈ। ਵਿਰੋਧੀ ਪਾਰਟੀਆਂ ਗੌਤਮ ਅਡਾਨੀ ਮਾਮਲੇ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ‘ਚ ਲਗਾਤਾਰ ਹੰਗਾਮਾ ਜਾਰੀ ਰਿਹਾ | ਇਸ ਮਾਮਲੇ ‘ਤੇ ਸੰਸਦੀ ਕਮੇਟੀ ਦੇ ਗਠਨ ਦੀ ਮੰਗ ਕੀਤੀ ਜਾ ਰਹੀ ਹੈ, ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ
news
Articles by this Author

ਚੰਡੀਗੜ੍ਹ, 6 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਨੂੰ ਆਨਲਾਈਨ ਕਰਕੇ ਹੋਰ ਸੁਚੱਜੀਆਂ ਬਣਾਏਗੀ। ਇਸ ਦੇ ਨਾਲ ਹੀ ਸਰਕਾਰੀ ਖੇਤਰਾਂ ਵਿੱਚ ਆਈ.ਟੀ. ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਸੁਖਾਲੇ ਢੰਗ ਨਾਲ ਇਨ੍ਹਾਂ ਨਾਗਰਿਕ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ

ਐਸ.ਏ.ਐਸ. ਨਗਰ, 6 ਫਰਵਰੀ : ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਰਾਜ ਸਰਕਾਰ ਨੇ ਨਰਸਾਂ ਅਤੇ ਆਯੁਰਵੇਦ ਪ੍ਰੈਕਟੀਸ਼ਨਰਾਂ ਨੂੰ ਕਈ ਪੇਂਡੂ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਥਾਂ 'ਤੇ ਕੰਮ ਕਰਨ ਲਈ ਕਿਹਾ ਹੈ ਜੋ ਕਿ ਇਕ ਬਹੁਤ ਮੰਦਭਾਗੀ ਗੱਲ ਹੈ। ਸਿੱਧੂ ਨੇ ਸਵਾਲ ਪੁੱਛਿਆ ਹੈ ਕਿ ਪੇਂਡੂ ਖੇਤਰਾਂ ਦੇ ਲੋਕਾਂ ਦਾ ਚੰਗਾ ਇਲਾਜ਼ ਲੈਣ

ਮੇਰਠ, 6 ਫਰਵਰੀ : ਉਤਰ ਪ੍ਰਦੇਸ਼ ਵਿੱਚ ਇਕ ਲੜਕੇ ਵੱਲੋਂ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੀਤੀ ਕੋਸ਼ਿਸ਼ ਮਹਿੰਗੀ ਪੈ ਗਈ। ਲੜਕੇ ਨੇ ਜਦੋਂ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਲੜਕੀ ਨੇ ਡਟ ਕੇ ਮੁਕਾਬਲਾ ਕੀਤਾ ਅਤੇ ਆਪਣੇ ਦੰਦਾਂ ਨਾਲ ਵੱਢ ਕੇ ਲੜਕੇ ਦੇ ਬੁੱਲ੍ਹ ਹੀ ਅਲੱਗ ਕਰ ਦਿੱਤੇ। ਮੇਰਠ ਦੇ ਥਾਣਾ ਦੌਰਾਲਾ ਦੇ ਪਿੰਡ ਅਝੌਤਾ ਦੇ ਜੰਗਲ ਵਿੱਚ ਸ਼ਨੀਵਾਰ ਨੂੰ ਇਕ ਲੜਕੀ

ਬਟਾਲਾ, 06 ਫਰਵਰੀ : ਪਿੰਡ ਦਹੀਆ ਵਿਖੇ ਸਾਬਕਾ ਸਰਪੰਚ ਸਰਵਣ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ, ਇਸ ਮਾਮਲੇ ਵਿੱਚ ਪੁਲਿਸ ਵੱਲੋਂ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 7 ਜਾਣਿਆਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਦੋਸ਼ੀਆਂ ਵਿੱਚੋਂ 3 ਜਾਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜਿਆਂ ਦੀ

ਚੰਡੀਗੜ੍ਹ, 6 ਫ਼ਰਵਰੀ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਕਾਫੀ ਗੰਭੀਰ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਆਪਣੇ ਦੁਆਰਾ ਕੀਤੇ ਜਾ ਰਹੇ ਯਤਨਾਂ ਅਤੇ ਲੀਬੀਆ ਵਿੱਚ ਫਸੇ ਭਾਰਤੀਆਂ ਦੀ ਸਥਿਤੀ ਬਾਰੇ ਪੋਸਟ ਪਾਈ, ਪਰ ਪੋਸਟ ਦੇ ਹੇਠਾਂ ਅਧਿਆਪਕਾਂ ਨੂੰ ਪੱਕਾ ਕਰਨ ਵਾਲਾ ਕੁਮੈਂਟ ਪੜ੍ਹ ਕੇ ਉਹ ਨਰਾਜ ਹੋ ਗਏ

ਚੰਡੀਗੜ੍ਹ, 06 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਰੇਤਾ ਅਤੇ ਬਜਰੀ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਦਿੱਤੀ ਅਰਵਿੰਦ ਕੇਜਰੀਵਾਲ ਜੀ ਦੀ ਗਰੰਟੀ ਅਨੁਸਾਰ ਪੂਰਾ ਸਿਸਟਮ ਪਾਰਦਰਸ਼ੀ ਕਰ ਦਿੱਤਾ ਗਿਆ ਹੈ। ਰੇਤ ਤੋਂ ਆਉਣ ਵਾਲਾ ਪੈਸਾ ਕਿਸੇ ਮਾਫੀਆ ਦੀ ਜੇਬ

ਅੰਮ੍ਰਿਤਸਰ, 06 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਚ ਦੋ ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ ਸਮੇਂ ਦੌਰਾਨ ਕਈ ਵਾਰ ਸਿੱਖਾਂ ਤੇ ਹਮਲੇ ਹੋ ਚੁੱਕੇ ਹਨ, ਪਰ ਪੁਲਿਸ ਵੱਲੋਂ ਦੋਸ਼ੀਆਂ

- ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸੂਬਾ ਸਰਕਾਰ ਹਰੇਕ ਕੋਸ਼ਿਸ਼ ਕਰੇਗੀ
- ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ
- ਸੂਬੇ ਵਿੱਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ ਪੰਜਾਬ ਨਿਵੇਸ਼ਕ ਸੰਮੇਲਨ
ਜਲੰਧਰ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ

ਧੂਰੀ, 06 ਫਰਵਰੀ : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਬ ਡਵੀਜ਼ਨਲ ਹਸਪਤਾਲ ਧੂਰੀ ਵਿਖੇ