news

Jagga Chopra

Articles by this Author

ਕਾਂਗਰਸ ਪਾਰਟੀ ਵੱਲੋਂ ਐਲਆਈਸੀ ਦਫ਼ਤਰ ਸਾਹਮਣੇ ਧਰਨਾ ਲਗਾ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਗੁਰਦਾਸਪੁਰ, 6 ਫ਼ਰਵਰੀ : ਕਾਂਗਰਸ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ ਐਲਆਈਸੀ ਦਫ਼ਤਰਾਂ ਦੇ ਬਾਹਰ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਕਿ ਐਲਆਈਸੀ ਅਤੇ ਐਸਬੀਆਈ ਨੇ ਜੌ ਅਡਾਨੀ ਗਰੁੱਪ ਦੇ ਸੇਅਰ ਖਰੀਦੇ ਹੋਏ ਹਨ ਉਹ ਹੁਣ ਡੁੱਬਦੇ ਜਾ ਰਹੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਵੱਡਾ ਨੁਕਸਾਨ ਹੋਣ ਵਾਲਾ ਹੈ। ਗੁਰਦਾਸਪੁਰ ਵਿੱਚ ਵੀ ਸਾਬਕਾ

ਸਿੱਖਿਆ ਮੰਤਰੀ ਬੈਂਸ ਨੇ ਮਾਰੀ ਐਸਡੀਐਮ ਦਫ਼ਤਰ 'ਚ ਰੇਡ, ਗ਼ੈਰ-ਹਾਜ਼ਰ ਮੁਲਾਜ਼ਮ ਸਸਪੈਂਡ ਕਰਨ ਦੇ ਹੁਕਮ

ਰੂਪਨਗਰ, 6 ਫ਼ਰਵਰੀ : ਰੂਪਨਗਰ ਦੇ ਨੰਗਲ ਵਿੱਚ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਸਡੀਐਮ  ਦਫ਼ਤਰ ਵਿੱਚ ਅਚਾਨਕ ਛਾਪਾ ਮਾਰਿਆ ਅਤੇ ਦਫ਼ਤਰ ਵਿੱਚ ਤੈਨਾਤ ਕਈ ਕਰਮਚਾਰੀ ਡਿਊਟੀ ਤੋਂ ਗੈਰ-ਹਾਜ਼ਰ ਮਿਲੇ। ਇਸ ਦੇ ਨਾਲ ਹੀ ਜਿਹੜੇ ਮੁਲਾਜ਼ਮ ਆ ਰਹੇ ਸਨ ਉਹ ਵੀ ਦੇਰੀ ਨਾਲ ਹੀ ਪਹੁੰਚੇ। ਮੰਤਰੀ ਬੈਂਸ ਨੇ ਗੈਰ-ਹਾਜ਼ਰ ਪਾਏ ਗਏ ਸਾਰੇ ਕਰਮਚਾਰੀਆਂ ਨੂੰ ਤੁਰੰਤ ਸਸਪੈਂਡ ਕਰ ਦਿੱਤਾ।  ਇਸ

ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖਲ ਅੰਦਾਜੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ : ਸਕੱਤਰ ਪ੍ਰਤਾਪ ਸਿੰਘ

ਅੰਮ੍ਰਿਤਸਰ, 6 ਫਰਵਰੀ : ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ

ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਫਰਿਜ਼ਨੋ (ਅਮਰੀਕਾ) 'ਚ ਸ਼ਰਧਾ ਨਾਲ ਮਨਾਇਆ ਗਿਆ

ਕੈਲੀਫੋਰਨੀਆਂ, 06 ਫਰਵਰੀ : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਫਰਿਜ਼ਨੋ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿੱਥੇ ਐਤਵਾਰ ਦੇ ਦੀਵਾਨ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਯਾਦ ਕਰਦਿਆਂ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ, ਉੱਥੇ ਇਨ੍ਹਾਂ ਦੀਵਾਨਾਂ ਵਿੱਚ ਗੁਰੂ ਘਰ ਦੇ ਕੀਰਤਨੀਏ ਡਾਕਟਰ ਸਰਬਜੀਤ

ਮੁੱਖ ਮੰਤਰੀ ਮਾਨ ਵੱਲੋਂ ਸਨਅਤਕਾਰਾਂ ਨੂੰ ਦੁਨੀਆ ਭਰ ਵਿਚ ‘ਬ੍ਰਾਂਡ ਪੰਜਾਬ’ ਨੂੰ ਉਭਾਰਨ ਲਈ ਅੱਗੇ ਆਉਣ ਦਾ ਸੱਦਾ
  • ਪੰਜਾਬ ਕੋਲ ਆਰਥਿਕ ਵਿਕਾਸ ਦੀ ਅਥਾਹ ਸਮਰੱਥਾ, ਹੁਣ ਦੁਨੀਆ ਅੱਗੇ ਆਪਣੀ ਸਮਰੱਥਾ ਦਿਖਾਉਣ ਦਾ ਵੇਲਾ ਆ ਚੁੱਕਾ
  • ਪੰਜਾਬ ਨਿਵੇਸ਼ ਸੰਮੇਲਨ ਵਿਚ ਸਥਾਨਕ ਉਦਯੋਗ ਨੂੰ ਮੇਜ਼ਬਾਨ ਬਣ ਕੇ ਵਿਚਰਨਾ ਚਾਹੀਦਾ
  • ਉਦਯੋਗਪਤੀਆਂ ਨੂੰ ਸੂਬੇ ਦੇ ਨਿਵੇਸ਼ ਪੱਖੀ ਮਾਹੌਲ ਦਾ ਲਾਭ ਲੈਣ ਦੀ ਅਪੀਲ

ਲੁਧਿਆਣਾ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤਕਾਰਾਂ ਨੂੰ 23 ਤੇ 24

ਕਿਸਾਨ ਮੋਰਚੇ ਦੇ ਸ਼ਹੀਦਾਂ ਦੀਆਂ ਰੂਹਾਂ ਦੇ ਸਰਾਪ ਨੇ ਅਡਾਨੀ ਦੀ ਵਪਾਰਕ ਸਲਤਨਤ ਦਾ ਕੀਤਾ ਬੇੜਾ ਗ਼ਰਕ : ਬੀਰ ਦਵਿੰਦਰ ਸਿੰਘ

ਪਟਿਆਲਾ 6 ਫਰਵਰੀ : ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ, ਕਿਸਾਨ ਮੋਰਚੇ ਦੇ 702 ਸ਼ਹੀਦਾਂ ਦੀਆਂ ਰੂਹਾਂ ਦੇ ਸਰਾਪ ਨੇ, ਆਖਰ ਗੌਤਮ ਅਡਾਨੀ  ਦੀ ਅਰਬਾਂ-ਖਰਬਾਂ ਦੀ ਵਪਾਰਕ ਸਲਤਨਤ ਦਾ ਬੇੜਾ ਗ਼ਰਕ ਕਰ ਦਿੱਤਾ, ਕਿਉਂਕਿ ਕਿਸਾਨ ਵਿਰੋਧੀ ਕਾਲ਼ੇ ਕਾਨੂੰਨਾਂ ਦਾ ਮੁੱਖ ਸੂਤਰਧਾਰ ਅਤੇ ਸਾਜਿਸ਼ਕਰਤਾ ਗੌਤਮ ਅਡਾਨੀ ਹੀ ਸੀ, ਉਸ ਨੇ ਪੂਰੇ ਦੇ ਪੂਰੇ

ਆਪ ਪਾਰਟੀ ਵਲੋਂ ਦੋ ਵਿਧਾਇਕਾਂ ਨੂੰ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਕੀਤਾ ਨਿਯੁਕਤ

ਚੰਡੀਗੜ੍ਹ 6 ਫਰਵਰੀ: ਪੰਜਾਬ ਦੇ ਦੋ ਵਿਧਾਇਕਾਂ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਵੱਡੀ ਜਿੰਮੇਵਾਰੀ ਦਿੰਦਿਆਂ ਹੋਇਆ ਦੋ ਸੂਬਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਿਧਾਇਕ ਡੀਸੀਪੀ ਬਲਕਾਰ ਸਿੰਘ ਨੂੰ ਜੰਮੂ ਕਸ਼ਮੀਰ ਅਤੇ ਵਿਧਾਇਕ ਗੋਲਡੀ ਕੰਬੋਜ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਪ੍ਰਨੀਤ ਕੌਰ ਜੀ ਕਾਰਨ ਦੱਸੋਂ ਨੋਟਿਸ ਸਬੰਧੀ ਤੁਹਾਡਾ ਜਵਾਬ, ਉਹ ਪਾਰਟੀ ਪ੍ਰਤੀ ਅਕ੍ਰਿਤਘਣ ਅਤੇ ਹੰਕਾਰ ਨੂੰ ਦਰਸਾਉਂਦਾ ਹੈ : ਰਾਜਾ ਵੜਿੰਗ

ਚੰਡੀਗੜ੍ਹ, 06 ਫਰਵਰੀ : ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਵੱਲੋਂ ਦਿੱਤੇ ਕਾਰਨ ਦੱਸੋ ਨੋਟਿਸ ਤੋਂ ਬਾਅਦ ਦਿੱਤੇ ਜਵਾਬ ਸਬੰਧੀ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਪੋਸਟ ਵਿੱਚ ਲਿਖਿਆ ਕਿ ਪ੍ਰਨੀਤ ਕੌਰ ਜੀ ਕਾਰਨ ਦੱਸੋਂ ਨੋਟਿਸ ਸਬੰਧੀ ਤੁਹਾਡਾ ਜਵਾਬ, ਉਹ ਪਾਰਟੀ ਪ੍ਰਤੀ ਅਕ੍ਰਿਤਘਣ

ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਕਰਵਾਏ ਦੋ ਰੋਜ਼ਾ ਖੇਡ ਮਹਾਂਕੁੰਭ ''ਖੇਡਾਂ ਹਲਕਾ ਸੁਨਾਮ ਦੀਆਂ'' ਦੀ ਸ਼ਾਨਦਾਰ ਸਮਾਪਤੀ
photo d

 

 

  • ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਜੇਤੂ ਟੀਮਾਂ ਨੂੰ ਕੀਤਾ ਸਨਮਾਨਿਤ  
  • ਵਾਲੀਬਾਲ ਸ਼ੂਟਿੰਗ ਵਿੱਚ ਅਕਬਰਪੁਰ, ਵਾਲੀਬਾਲ ਸਮੈਸ਼ਿੰਗ ਵਿੱਚ ਬਡਰੁੱਖਾਂ ਅਤੇ ਤੋਗਾਵਾਲ ਨੇ ਰੱਸਾਕਸ਼ੀ ਮੁਕਾਬਲੇ ਵਿੱਚ ਮੱਲੀਆਂ ਪਹਿਲੀਆਂ ਪੁਜ਼ੀਸ਼ਨਾਂ 

ਸੰਗਰੂਰ, 6 ਫਰਵਰੀ : ਬਾਬੂ ਭਗਵਾਨ ਦਾਸ ਅਰੋੜਾ ਮੈਮੋਰੀਅਲ

ਮੰਤਰੀ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ

ਚੰਡੀਗੜ੍ਹ, 06 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ