ਗੋਰਖਪੁਰ, 05 ਫਰਵਰੀ : ਯੂ.ਪੀ. ਦੇ ਗੋਰਖਪੁਰ ਵਿਚ ਇਕ ਨੌਜਵਾਨ ਨੇ ਪਤਨੀ ਸਣੇ ਦੋ ਬੱਚਿਆਂ ਦੇ ਕਤਲ ਦੇ ਬਾਅਦ ਖੁਦ ਵੀ ਆਤਮਹੱਤਿਆ ਕਰ ਲਈ। ਘਰ ਤੋਂ 4 ਲੋਕਾਂ ਦੀ ਲਾਸ਼ਾਂ ਮਿਲਣ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ । ਮਿਲੀ ਜਾਣਕਾਰੀ ਅਨੁਸਾਰ ਪਰਿਵਾਰਕ ਕਲੇਸ਼ ਨੂੰ ਲੈ ਕੇ ਨੌਜਵਾਨ ਵੱਲੋਂ ਪੂਰਾ ਪਰਿਵਾਰ ਖਤਮ ਕੀਤੇ ਜਾਣ ਦੀ ਸ਼ੰਕਾ ਦੱਸੀ ਜਾ ਰਹੀ ਹੈ, ਦੂਜੇ ਪਾਸੇ ਮੌਕੇ ‘ਤੇ
news
Articles by this Author

ਨਵੀਂ ਦਿੱਲੀ, 05 ਫਰਵਰੀ : ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਚੀਨੀ ਐਪਸ ‘ਤੇ ਡਿਜੀਟਲ ਸਰਜੀਕਲ ਸਟ੍ਰਾਈਕ ਕਰ ਦਿੱਤੀ ਹੈ । ਹੁਣ ਸੁਰੱਖਿਆ ਦੇ ਹਵਾਲੇ ਨਾਲ ਕੇਂਦਰ ਸਰਕਾਰ ਨੇ ਚੀਨੀ ਲਿੰਕ ਵਾਲੇ 200 ਤੋਂ ਵੱਧ ਐਪਸ ਨੂੰ ਬੈਨ ਕਰ ਦਿੱਤਾ ਹੈ । ਇਨ੍ਹਾਂ ਐਪਸ ਵਿੱਚ 138 ਬੈਟਿੰਗ ਐਪ ਅਤੇ 94 ਲੋਨ ਐਪ ਸ਼ਾਮਿਲ ਹਨ । ਗ੍ਰਹਿ ਮੰਤਰਾਲਾ ਵੱਲੋਂ ਜਾਣਕਾਰੀ ਸਾਹਮਣੇ ਆਈ ਹੈ ਕਿ

ਚੰਡੀਗੜ੍ਹ, 05 ਫਰਵਰੀ : ਬਲਾਤਕਾਰ ਤੇ ਕਤਲ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਨਸ਼ਾ ਛੁਡਾਉਣ ਦਾ ਚੈਲੰਜ ਦੇ ਦਿੱਤਾ ਹੈ, ਜਿਸ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਰਾਮ ਰਹੀਮ ਨੇ ਹੁਣ ਨਸ਼ਾ ਛੁਡਾਉਣ ਦੇ ਨਾਂ ‘ਤੇ ਆਪਣੇ ਵਿਰੋਧੀਆਂ ਨੂੰ ਚੈਲੰਜ ਦਿੱਤਾ ਹੈ। ਪੈਰੋਲ ‘ਤੇ ਯੂਪੀ ਦੇ ਬਾਗਪਤ ਦੇ ਬਰਨਾਵਾ ਡੇਰੇ ‘ਚ ਆਨਲਾਈਨ ਸਤਿਸੰਗ ਕਰਦੇ ਹੋਏ ਰਾਮ ਰਹੀਮ ਨੇ ਕਿਹਾ ਕਿ

ਲੰਡਨ, 5 ਫਰਵਰੀ : ਹੋਰਨਾਂ ਪੰਜਾਬੀ ਨੌਜਵਾਨਾਂ ਵਾਂਗ ਤੇਜਿੰਦਰ ਸਿੰਘ ਸੇਖੋਂ ਵੀ 2002 ‘ਚ ਆਪਣਾ ਚੰਗਾ ਭਵਿੱਖ ਬਣਾਉਣ ਲਈ ਯੂ.ਕੇ ਆਇਆ ਸੀ, ਜਿਸ ਨੇ ਆਪਣੀ ਸਖ਼ਤ ਮਿਹਨਤ ਨਾਲ 600 ਕਰੋੜ ਦੀ ਰੀਅਲ ਅਸਟੇਟ ਕੰਪਨੀ ਬਣਾਈ ਹੈ। ਪੰਜਾਬ ਦੇ ਜਿਲ੍ਹਾ ਲੁਧਿਆਣਾ ਨਾਲ ਸਬੰਧਿਤ ਤੇਜਿੰਦਰ ਸਿੰਘ ਸੇਖੋਂ ਦੇ ਪਿਤਾ ਦੀ 1984 ਵਿੱਚ ਮੌਤ ਹੋ ਗਈ, ਜਿਸ ਤੋਂ ਬਾਅਦ ਉਸਦੀ ਮਾਂ ਸੁਰਿੰਦਰਪਾਲ ਕੌਰ

ਚੰਡੀਗੜ੍ਹ, 05 ਫਰਵਰੀ : ਨਸ਼ਿਆਂ ਦੀ ਦਿਨ ਬਦਿਨ ਵਿਗੜ ਰਹੀ ਸਥਿਤੀ ਨੂੰ ਦੇਖਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਕਿ ਸੂਬੇ ਦੇ ਅਧਿਕਾਰੀਆਂ ਨੂੰ ਇਸ ਖ਼ਤਰੇ ਵਿਰੁੱਧ ਜਾਗਣ ਦੀ ਲੋੜ ਹੈ, ਕਿਉਂਕਿ ਇਹ ਸਥਿਤੀ ਬਹੁਤ ਹੀ ਚਿੰਤਾਜਨਕ ਬਣ ਚੁੱਕੀ ਹੈ। ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੀਨੀਅਰ ਪੁਲਿਸ ਅਧਿਕਾਰੀ ਜਾਂ ਤਾਂ ਹੇਠਲੀ

ਫ਼ਿਰੋਜ਼ਪੁਰ, 5 ਫਰਵਰੀ : ਫ਼ਿਰੋਜ਼ਪੁਰ 'ਚ ਬੀਐਸਐਫ ਨੇ ਇੱਕ ਨੌਜਵਾਨ ਨੂੰ 17 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਉਸ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਇੰਨਾ ਹੀ ਨਹੀਂ, ਭੱਜਣ ਵਾਲਾ ਹੋਰ ਕੋਈ ਨਹੀਂ, ਸਿਪਾਹੀ ਹੈ। ਇਹ ਸਿਪਾਹੀ ਲੰਬੇ ਸਮੇਂ ਤੋਂ ਲੇਹ ਵਿੱਚ ਤਾਇਨਾਤ ਸੀ। ਪੁਲਿਸ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।

ਅੰਮ੍ਰਿਤਸਰ, 5 ਫਰਵਰੀ : ਸੁਪ੍ਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕਰਨ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਕਿਤੋਂ ਵੀ ਇਨਸਾਫ਼ ਮਿਲਣ ਦੀ ਆਸ ਨਹੀਂ ਹੈ, ਉਨ੍ਹਾਂ ਕਿਹਾ ਕਿ 1947 ਤੋਂ ਹੁਣ ਤੱਕ ਸਿੱਖਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਕੋਈ ਜਾਇਜ਼ ਗੱਲ

ਅੰਮ੍ਰਿਤਸਰ, 5 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਨੇ

ਸਿਮਲਾ, 5 ਫਰਵਰੀ : ਹਿਮਾਚਲ ਸਰਕਾਰ ਨੇ ਜੂਨ ਤੋਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦੀ ਤਿਆਰੀ ਕਰ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਨਾਰੀ ਸਨਮਾਨ ਯੋਜਨਾ ਨੂੰ ਲੈ ਕੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਸਕੱਤਰੇਤ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਫੈਸਲੇ ਤੋਂ ਬਾਅਦ ਸੂਬੇ ਦੇ ਸਮੂਹ

ਪਟਿਆਲਾ, 5 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਰੋਤਾਂ ਦੀ ਸਰਵੋਤਮ ਵਰਤੋਂ ਕਰਕੇ ਪੰਜਾਬ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ ਤੋਂ ਜਨਵਰੀ 2023 ਤੱਕ, ਪੰਜਾਬ ਵਿੱਚ ਬਿਜਲੀ ਦੀ ਮੰਗ