- ਸਰਕਾਰੀ ਉੱਚ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਮੰਗੇ ਸੁਝਾਅ, ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
ਚੰਡੀਗੜ੍ਹ, 3 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਬਜਟ ਸਬੰਧੀ ਲੋੜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਭਰੋਸਾ ਦਿੱਤਾ