news

Jagga Chopra

Articles by this Author

ਸਪੇਨ 'ਚ ਫੁੱਟਬਾਲ ਮੈਚ ਦੌਰਾਨ ਸਿੱਖ ਲੜਕੇ ਨੂੰ ਰੈਫਰੀ ਨੇ ਪਟਕਾ ਉਤਾਰਨ ਲਈ ਕਿਹਾ, ਟੀਮ ਨੇ ਕੀਤਾ ਵਿਰੋਧ

ਸਪੇਨ, 02 ਫਰਵਰੀ : ਸਪੇਨ ਵਿੱਚ ਫੁੱਟਬਾਲ ਦਾ ਮੈਚ ਹੋ ਰਿਹਾ ਸੀ। ਇਸ ਦੌਰਾਨ ਇੰਗਲੈਂਡ ਦੀ ਫੁੱਟਬਾਲ ਟੀਮ ਵਿੱਚਲੇ ਇਕ ਬ੍ਰਿਟਿਸ਼ ਸਿੱਖ ਫੁੱਟਬਾਲ ਖਿਡਾਰੀ ਗੁਰਪ੍ਰੀਤ ਸਿੰਘ ਨੂੰ ਰੈਫਰੀ ਨੇ ਪਟਕਾ ਉਤਾਰਨ ਲਈ ਕਿਹਾ ਹੈ। ਰੈਫਰੀ ਦਾ ਕਹਿਣਾ ਸੀ ਕਿ ਉਹ ਪਟਕਾ ਉਤਾਰ ਕੇ ਹੀ ਖੇਡ ਸਕਦਾ ਹੈ। ਇਸ ਨੂੰ ਲੈ ਕੇ ਵਿਵਾਦ ਇਨ੍ਹਾਂ ਵੱਧ ਗਿਆ ਕਿ ਸਾਰੀ ਟੀਮ ਖਿਡਾਰੀ ਦੇ ਸਮਰਥਨ ਵਿੱਚ ਆ ਗਈ।

ਮੰਤਰੀ ਈ.ਟੀ.ਓ. ਨਾਲ ਮੋਹਾਲੀ ਦੇ ਬਿਲਡਰਾਂ ਵੱਲੋਂ ਮੁਲਾਕਾਤ

ਚੰਡੀਗੜ੍ਹ, 02 ਫਰਵਰੀ : ਪੰਜਾਬ ਸਰਕਾਰ ਨੇ ਸੱਤਾ ਸੰਭਾਲ ਦੇ ਹੀ ਪੰਜਾਬ ਵਿੱਚ ਅਣਅਧਿਕਾਰਿਤ ਕਾਲੋਨੀਆ ਉੱਤੇ ਰੋਕ ਲਗਾ ਦਿੱਤੀ ਸੀ ਜਿਸ ਤੋਂ ਬਾਅਦ ਕਾਲੋਨੀਆਂ ਵਿੱਚ ਬਿਜਲੀ ਦਾ ਕੁਨੈਕਸ਼ਨ ਲੈਣਾ ਵੀ ਮੁਸ਼ਕਿਲ ਹੋ ਰਿਹਾ ਹੈ। ਮੋਹਾਲੀ ਦੇ ਬਿਲਡਰਾਂ ਨੇ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਮੁਲਾਕਾਤ ਕੀਤੀ। ਇਸ ਬਾਰੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ

ਗੁਰੂ ਰਵਿਦਾਸ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਪਿੰਡ ਪੰਡੋਰੀ ਵਿਖੇ ਵਿਸਾਲ ਨਗਰ ਕੀਰਤਨ ਸਜਾਇਆ 

ਮਹਿਲ ਕਲਾਂ 02 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਨੇੜਲੇ ਪਿੰਡ ਪੰਡੋਰੀ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਕੀਰਤਨੀ ਜੱਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਪੰਥਕ ਕਵੀਸਰ ਪਰਗਟ ਸਿੰਘ ਧਨੇਰ ਕਲਾਂ,ਹੰਸ

'ਆਪ' ਵੱਲੋਂ ਕੇਂਦਰੀ ਬਜਟ ਨੂੰ ਪੂੰਜੀਵਾਦੀ ਪੱਖੀ ਕਰਾਰ, ਕਿਹਾ, ਅੰਮ੍ਰਿਤ ਕਾਲ ਦੇ ਬਜਟ ਵਿੱਚ ਕਿਸਾਨਾਂ, ਜਵਾਨਾਂ ਅਤੇ ਮਹਿਲਾਵਾਂ ਲਈ ਕੁਝ ਨਹੀਂ
  • ਇਹ ਭਾਜਪਾ ਦਾ ਅੰਮ੍ਰਿਤ ਕਾਲ ਹੈ ਜਿੱਥੇ ਹੀਰੇ ਸਸਤੇ ਹੋ ਗਏ ਅਤੇ ਆਟਾ ਮਹਿੰਗਾ ਹੋ ਗਿਆ ਹੈ: ਮਲਵਿੰਦਰ ਕੰਗ
  • 'ਅੱਛੇ ਦਿਨਾਂ' 'ਚ ਬੇਰੁਜ਼ਗਾਰੀ ਦਰ ਐਨੀ ਭਿਅੰਕਰ ਹੈ ਤਾਂ ਅੰਮ੍ਰਿਤ ਕਾਲ ਪਤਾ ਨਹੀਂ ਕੀ ਰੰਗ ਦਿਖਾਏਗਾ: ਕੰਗ
  • ਕਿਹਾ, ਪੰਜਾਬ ਨਾਲ ਭਾਜਪਾ ਸਰਕਾਰ ਵੱਲੋਂ ਫਿਰ ਵਿਤਕਰਾ, ਬਜਟ ਵਿੱਚ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦਾ ਜ਼ਿਕਰ ਤੱਕ ਨਹੀਂ

ਚੰਡੀਗੜ੍ਹ, 02 ਫਰਵਰੀ

ਪੰਜਾਬ ਦੇ ਸਾਰੇ ਐਮਪੀਜ਼ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਗੰਭੀਰਤਾ ਨਾਲ ਉਠਾਉਣ : ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 2 ਫਰਵਰੀ : ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਕਜੁਟਤਾ ਦੇ ਨਾਲ ਧਰਤੀ ਹੇਠਲੇ ਡੂੰਘੇ ਹੁੰਦੇ ਜਾ ਰਹੇ ਪਾਣੀਆਂ ਦਾ ਮੁੱਦਾ ਪਾਰਲੀਮੈਂਟ ਵਿੱਚ ਰੱਖਣ। ਸੰਤ ਸੀਚੇਵਾਲ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਮਨਾਏ ਗਏ ਕੌਮਾਂਤਰੀ ਜਲਗਾਹ ਦਿਵਸ ਅਤੇ

ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਮਾਇਆਵਤੀ ਨਾਲ ਕੀਤੀ ਮੁਲਾਕਾਤ
  • ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ - ਬੀ. ਐੱਸ. ਪੀ., ਗਠਜੋੜ ਭਰੋਸੇਮੰਦ ਹੈ, ਜਿਸ ਵੱਲ ਮੁੜ ਜਨਤਾ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ। ਪਹਿਲਾਂ ਕਾਂਗਰਸ ਅਤੇ ਹੁਣ 'ਆਪ' ਸਰਕਾਰ ਦੀਆਂ ਗਤੀਵਿਧੀਆਂ ਅਤੇ ਵਾਅਦੇ ਤੋੜਨ ਆਦਿ ਕਾਰਨ ਲੋਕ ਦੁਖੀ ਹਨ। ਭਾਜਪਾ ਦਾ ਜੁਗਾੜ ਅਤੇ ਤੋੜਫੋੜ ਕਰਨ ਵਾਲਾ ਲੋਕ ਨਕਾਰਾਤਮਕ ਰਾਜਨੀਤੀ ਨੂੰ ਵੀ ਨਾਪਸੰਦ ਕਰਦੇ ਹਨ।
  • ਸ਼੍ਰੋਮਣੀ ਅਕਾਲੀ ਦਲ ਦੇ
ਭਾਰਤੀ ਮੂਲ ਦੇ ਪ੍ਰਮਿਲਾ ਜੈਪਾਲ ਇਮੀਗ੍ਰੇਸ਼ਨ ਲਈ ਬਣੇ ਯੂ.ਐਸ.ਹਾਊਸ ਜੁਡੀਸ਼ਰੀ ਕਮੇਟੀ ਪੈਨਲ ਦੇ ਰੈਂਕਿੰਗ ਮੈਂਬਰ ਵਜੋਂ ਹੋਏ ਨਾਮਜ਼ਦ

ਵਾਸ਼ਿੰਗਟਨ, 02 ਫਰਵਰੀ : ਭਾਰਤੀ ਮੂਲ ਦੀ ਪ੍ਰਮਿਲਾ ਜੈਪਾਲ ਨੇ ਅਮਰੀਕਾ ਵਿਚ ਦੇਸ਼ ਦਾ ਮਾਣ ਵਧਾਇਆ ਹੈ। ਉਹਨਾਂ ਨੂੰ ਇਮੀਗ੍ਰੇਸ਼ਨ ਲਈ ਬਣੇ ਸ਼ਕਤੀਸ਼ਾਲੀ ਯੂਐਸ ਹਾਊਸ ਜੁਡੀਸ਼ਰੀ ਕਮੇਟੀ ਪੈਨਲ ਦੇ ਰੈਂਕਿੰਗ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਹ ਇਸ ਉਪ-ਕਮੇਟੀ ਦੀ ਅਗਵਾਈ ਕਰਨ ਵਾਲੇ ਪਹਿਲੇ ਪ੍ਰਵਾਸੀ ਬਣ ਗਏ ਹਨ। 57 ਸਾਲਾ ਪ੍ਰਮਿਲਾ ਜੈਪਾਲ ਵਾਸ਼ਿੰਗਟਨ ਦੇ 7ਵੇਂ ਕਾਂਗਰੇਸ਼ਨਲ

ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਾਂਗਕਾਂਗ 5 ਲੱਖ ਮੁਫਤ ਹਵਾਈ ਟਿਕਟਾਂ ਦੇਣ ਦੀ ਬਣਾ ਰਿਹਾ ਯੋਜਨਾ

ਹਾਂਗਾਕਾਂਗ, 02 ਫਰਵਰੀ : ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਹਾਂਗਕਾਂਗ ਆਪਣੀ ਗਲੋਬਲ ਪ੍ਰਚਾਰ ਮੁਹਿੰਮ ਦੇ ਹਿੱਸੇ ਵਜੋਂ 5 ਲੱਖ ਮੁਫਤ ਹਵਾਈ ਟਿਕਟਾਂ ਦੇਣ ਦੀ ਯੋਜਨਾ ਬਣਾ ਰਿਹਾ ਹੈ। ਬਲੂਮਬਰਗ ਨੇ ਸਰਕਾਰੀ ਬਿਆਨ ਦੇ ਹਵਾਲੇ ਨਾਲ ਰਿਪੋਰਟ ਵਿਚ ਲਿਖਿਆ ਕਿ ਹਾਂਗਕਾਂਗ ਦੇ ਨੇਤਾ ਜੌਨ ਲੀ 'ਹੈਲੋ ਹਾਂਗਕਾਂਗ' ਮੁਹਿੰਮ ਦੀ ਸ਼ੁਰੂਆਤ ਦੀ ਨਿਗਰਾਨੀ ਕਰਨਗੇ। ਇਹਨਾਂ ਵਿਚੋਂ ਜ਼ਿਆਦਾਤਰ

ਜਿਲ੍ਹਾ ਯੋਜਨਾ ਬੋਰਡ ਦੇ ਨਵਨਿਯੁਕਤ ਚੇਅਰਮੈਨ ਨੇ ਆਪਣਾ ਆਹੁਦਾ ਸੰਭਾਲਿਆ, ਮੰਤਰੀ ਮੀਤ ਹੇਅਰ ਤੇ ਜੌੜਾਮਾਜਰਾ ਹੋਏ ਸ਼ਾਮਿਲ

ਬਰਨਾਲਾ, 02 ਫਰਵਰੀ (ਭੁਪਿੰਦਰ ਧਨੇਰ) :  ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੇਕਸ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਬਾਠ ਦੀ ਤਾਜਪੋਸ਼ੀ ਮੌਕੇ ਕੈਬਨਿਟ ਮੰਤਰੀ ਗੁਰਮਿਤ ਸਿੰਘ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਹਾਜ਼ਰ ਹੋਏ । ਇਸ ਮੌਕੇ ਕੈਬਨਿਟ ਮੰਤਰੀ ਗੁਰਮਿਤ ਸਿੰਘ ਮੀਤ ਹੇਅਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ

ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਸਰਕਾਰ ਵੱਲੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਸਤੇ ਵਿਆਜ ਦੀਆਂ ਦਰਾਂ ‘ਤੇ ਕਰਜ਼ੇ ਦੇਣ ਲਈ ਸਾਲ 2022-23 ਵਾਸਤੇ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਪਿਛਲੇ 5 ਸਾਲ ਦੌਰਾਨ ਇੱਕ ਵਾਰ ਜਾਰੀ ਕੀਤੀ ਗਈ ਹੈ। ਇਸ