ਰੂਪਨਗਰ, 2 ਫ਼ਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਵਲੋਂ ਕਰਵਾਏ ਜਾਂਦੇ ਸਲਾਨਾ ਖੇਡ ਸਮਾਗਮ ਵਿੱਚ ਅੱਜ ਸ਼ਿਰਕਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ-ਚੱਕਲਾ ਦਾ ਇਹ ਇੱਕ ਵੱਡਾ ਉਪਰਾਲਾ ਹੈ ਜਿਨ੍ਹਾਂ ਵੱਲੋਂ ਇਹ ਖੇਡਾਂ ਹਰ
news
Articles by this Author

- ਪਹਿਲੀ ਵਾਰ ਮਿਲਣਗੀਆਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ
- ਵਰਦੀਆਂ ਦੀ ਖ੍ਰੀਦ ਲਈ 21.10 ਕਰੋੜ ਰੁਪਏ ਦੀ ਰਾਸ਼ੀ ਜਾਰੀ
ਚੰਡੀਗੜ੍ਹ, 2 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ

ਅੰਮ੍ਰਿਤਸਰ, 2 ਫ਼ਰਵਰੀ : ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ

ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ ਹੋਈ ਨਹੀਂ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ 'ਤੇ ਚੁੱਪ ਧਾਰੀ ਬੈਠਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ 'ਚ ਘੁੰਮ ਰਿਹਾ ਹੈ। ਜੇਕਰ ਆਮ ਰਿਆਇਤ ਵਾਲੇ ਦਿਨ ਕੱਟੇ ਜਾਣ ਤਾਂ ਸਿੱਧੂ

- ਦੇਸ਼ ਨੂੰ ਕਮਜ਼ੋਰ ਕਰਨ ਦੇ ਗੁਆਂਢੀ ਮੁਲਕ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ
- ਨਸ਼ਿਆਂ, ਹਥਿਆਰਾਂ ਦੀ ਤਸਕਰੀ ਰੋਕਣ ਅਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸਰਪੰਚਾਂ/ਪੰਚਾਇਤਾਂ ਨੂੰ ਜਨਭਾਗੀਦਾਰੀ ਦਾ ਦਿੱਤਾ ਸੱਦਾ
- ਜ਼ਿਲ੍ਹੇ ਦੀਆਂ ਪੰਚਾਇਤਾਂ ਵਲੋਂ ਨਸ਼ਿਆਂ ਖਿਲਾਫ ਡੱਟਣ ਦੇ ਫੈਸਲੇ ਦੀ ਕੀਤੀ ਸ਼ਲਾਘਾ
ਫਿਰੋਜ਼ਪੁਰ, 2 ਫਰਵਰੀ : ਰਾਜ ਵਿਚੋਂ ਨਸ਼ਿਆਂ ਦੇ ਖਾਤਮੇ

- ਡਾ. ਰੰਧਾਵਾ ਦੇ ਬੋਦਲਾਂ (ਹੋਸ਼ਿਆਰਪੁਰ) ਸਥਿਤ ਜੱਦੀ ਘਰ ਨੂੰ ਵਿਕਾਸ ਪੁਰਸ਼ ਸਮਾਰਕ ਵਜੋਂ ਸੰਭਾਲਿਆ ਜਾਵੇ।
ਲੁਧਿਆਣਾ, 2 ਫਰਵਰੀ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡਾ. ਮਹਿੰਦਰ ਸਿੰਘ ਰੰਧਾਵਾ ਜੀ ਦੇ 114ਵੇਂ ਜਨਮ ਉਤਸਵ ਮੌਕੇ ਲੁਧਿਆਣਾ ਵਿੱਚ ਸੰਚਾਰ ਮਾਧਿਅਮਾਂ ਨਾਲ ਗੱਲ ਬਾਤ ਕਰਦਿਆਂ ਕਿਹਾ

ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਗਰਵਨਰ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਪਿੰਡਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਇਸੇ ਦੌਰਾਨ ਹੀ ਬਨਵਾਰੀ ਲਾਲ ਪੁਰੋਹਿਤ ਨੇ ਮਾਨ ਸਰਕਾਰ ਨੂੰ ਚੈਲੰਜ ਕੀਤਾ ਕਿ, ਸਰਕਾਰ ਸਾਬਤ ਕਰੇ ਕਿ, ਮੈਂ ਸਿਆਸਤ ਕਰ ਰਿਹਾ ਰਿਹਾ। ਉਨ੍ਹਾਂ ਕਿਹਾ ਕਿ, ਮੈਂ ਪੰਜਾਬ ਦੀ ਜ਼ਮੀਨੀ ਹਕੀਕਤ ਦੇਖਣ ਲਈ ਸਰਹੱਦੀ ਜਿਲ੍ਹਿਆਂ ਵਿਚ

- ਸੰਧਵਾਂ ਵੱਲੋਂ ਅਦਾਲਤਾਂ ਵਿੱਚ ਪੰਜਾਬੀ ਨੂੰ ਲਾਗੂ ਕਰਵਾਉਣ ਦੀ ਮਹੱਤਤਾ ਬਾਰੇ ਲਾਮਬੰਦੀ
ਚੰਡੀਗੜ੍ਹ, 2 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਾਤ ਭਾਸ਼ਾ ਬਾਰੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਦਾ ਫੈਸਲਾ ਕੀਤਾ ਹੈ। ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਲੋਕ ਮਹੱਤਤਾ ਦੇ ਵੱਖ ਵੱਖ ਮੁੱਦਿਆਂ ’ਤੇ ਵਿਧਾਇਕਾਂ ਨੂੰ ਸੰਵੇਦਨਸ਼ੀਲ ਬਨਾਉਣ ਲਈ

ਚੰਡੀਗੜ੍ਹ, 2 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ, ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਜੋ ਲੰਬੇ ਸਮੇਂ ਤੋਂ

ਚੰਡੀਗੜ੍ਹ, 2 ਫ਼ਰਵਰੀ : ਪੰਜਾਬ ਦੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਆਪਣੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਨ ਲਈ ਸਿੰਗਾਪੁਰ ਜਾਵੇਗਾ। ਲੋਕਾਂ ਨਾਲ ਆਨਲਾਈਨ ਵਿਧੀ ਜ਼ਰੀਏ ਰਾਬਤਾ ਕਾਇਮ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ