news

Jagga Chopra

Articles by this Author

ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

 

  • ਮਾਨ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਸੂਬਾ ਬਣਾਉਣ ਲਈ ਯਤਨਸ਼ੀਲ
  • ਬਿਜਲੀ ਉਤਪਾਦਨ ਦੇ ਰਵਾਇਤੀ ਢੰਗਾਂ ਦੀ ਥਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣਾ ਸਮੇਂ ਦੀ ਲੋੜ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਚੰਡੀਗੜ੍ਹ, 2 ਫ਼ਰਵਰੀ : ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ

ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਮਾਨ ਮੁੱਖ ਮੰਤਰੀ
  • ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ ਵਾਲੇ ਸ਼ਰਧਾਲੂਆਂ ਲਈ ਰੇਲ ਗੱਡੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੂੰ ਹਰੀ ਝੰਡੀ ਦਿਖਾਈ
  • - ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚਲਦੇ ਹੋਏ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਪ੍ਰਣ
  • - ਬਾਬਾ ਸਾਹਿਬ ਅੰਬੇਦਕਰ
ਦੱਖਣੀ ਬ੍ਰਾਜ਼ੀਲ ਦੇ ਰਾਜ ਪਰਾਨਾ ਵਿੱਚ ਬੱਸ ਪਲਟ ਜਾਣ ਕਾਰਨ 7 ਲੋਕਾਂ ਦੀ ਮੌਤ, 22 ਜ਼ਖਮੀ

ਸਾਓ ਪਾਓਲੋ, 01 ਫਰਵਰੀ : ਦੱਖਣੀ ਬ੍ਰਾਜ਼ੀਲ ਦੇ ਰਾਜ ਪਰਾਨਾ ਵਿੱਚ ਇਗੁਆਜ਼ੂ ਫਾਲਸ ਲਈ ਜਾ ਰਹੀ ਇੱਕ ਟੂਰ ਬੱਸ ਪਲਟ ਜਾਣ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ। ਪਰਾਨਾ ਦੀ ਫੈਡਰਲ ਹਾਈਵੇਅ ਪੁਲਿਸ ਦੇ ਅਨੁਸਾਰ, ਬੱਸ 54 ਵਿਅਕਤੀਆਂ ਨੂੰ ਲੈ ਕੇ ਸਾਂਤਾ ਕੈਟਾਰੀਨਾ ਰਾਜ ਦੀ ਰਾਜਧਾਨੀ ਫਲੋਰਿਆਨੋਪੋਲਿਸ ਤੋਂ ਰਵਾਨਾ ਹੋਈ ਸੀ, ਜੋ ਕਿ ਅਰਜਨਟੀਨਾ

ਮਾਨ ਨੇ ਹੀਰੋ ਸਾਈਕਲ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 1 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਹੀਰੋ ਸਾਈਕਲਾਂ ਦੇ ਚੇਅਰਮੈਨ ਪੰਕਜ ਮੁੰਜਾਲ ਨਾਲ ਮੀਟਿੰਗ ਦੌਰਾਨ ਸੂਬੇ ਵਿੱਚ ਹੀਰੋ ਸਾਈਕਲਾਂ ਦੇ ਵਿਸਥਾਰ ਦੀ ਯੋਜਨਾ ਬਾਰੇ ਵਿਚਾਰ ਵਟਾਂਦਰਾ ਕੀਤਾ। ਮੁੱਖ ਮੰਤਰੀ ਨੇ ਮੁੰਜਾਲ ਤੋਂ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਅਤੇ ਇਲੈਕਟ੍ਰਿਕ ਵਾਹਨ ਨੀਤੀ ਬਾਰੇ ਵਿਚਾਰ ਵੀ ਲਏ ਅਤੇ

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਭਾਰਤੀ ਅੰਡਰ-19 ਮਹਿਲਾ ਟੀਮ ਨੂੰ 5 ਕਰੋੜ ਦਾ ਚੈੱਕ ਸੌਂਪਿਆ

ਨਵੀਂ ਦਿੱਲੀ, 01 ਫਰਵਰੀ  : ਭਾਰਤੀ ਅੰਡਰ-19 ਮਹਿਲਾ ਟੀਮ ਨੇ ਦੱਖਣੀ ਅਫਰੀਕਾ ਵਿੱਚ ਉਦਘਾਟਨੀ ਆਈਸੀਸੀ U19 ਮਹਿਲਾ T20I ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ। ਭਾਰਤ ਨੇ ਫਾਈਨਲ ਮੈਚ ਵਿੱਚ ਇੰਗਲੈਂਡ ਨੂੰ ਹਰਾ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਸੀ। ਖਿਤਾਬ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਹਿਤ

ਅਮਰੀਕਾ 'ਚ ਬਰਫ਼ੀਲੇ ਤੂਫਾਨ ਕਾਰਨ 1400 ਤੋਂ ਜ਼ਿਆਦਾ ਉਡਾਣਾਂ ਰੱਦ

ਵਾਸ਼ਿੰਗਟਨ, ਰਾਇਟਰਜ਼ : ਅਮਰੀਕਾ 'ਚ ਬਰਫ਼ੀਲੇ ਤੂਫਾਨ ਕਾਰਨ ਬੁੱਧਵਾਰ ਨੂੰ 1400 ਤੋਂ ਜ਼ਿਆਦਾ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਤੂਫਾਨ ਨੇ ਟੈਕਸਾਸ ਤੋਂ ਪੱਛਮੀ ਵਰਜੀਨੀਆ ਤੱਕ ਬਰਫ ਦੀ ਚਾਦਰ ਨਾਲ ਟਕਰਾਉਣ ਤੋਂ ਬਾਅਦ ਏਅਰਲਾਈਨਾਂ ਨੇ ਅਮਰੀਕਾ ਵਿੱਚ 1,400 ਤੋਂ ਵੱਧ ਉਡਾਣਾਂ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। 

  • 1467 ਉਡਾਣਾਂ ਰੱਦ ਹੋਈਆਂ

ਫਲਾਈਟ ਟ੍ਰੈਕਿੰਗ

ਜਦੋਂ ਵੀ ਉਹ ਭਾਰਤ ‘ਚ ਖੇਡਿਆ ਹੈ ਤਾਂ ਉਸ ਨੂੰ ਅਜਿਹਾ ਮਹਿਸੂਸ ਹੋਇਆ ਹੈ ਜਿਵੇਂ ਉਹ ਆਪਣੇ ਹੀ ਦੇਸ਼ ‘ਚ ਖੇਡ ਰਿਹਾ ਹੋਵੇ : ਅਕਮਲ

ਨਵੀਂ ਦਿੱਲੀ, 01 ਫਰਵਰੀ : ਪਾਕਿਸਤਾਨ ਦੇ ਸੀਨੀਅਰ ਵਿਕਟਕੀਪਰ-ਬੱਲੇਬਾਜ਼ ਉਮਰ ਅਕਮਲ ਪਾਕਿਸਤਾਨ ਕ੍ਰਿਕਟ ਟੀਮ ਤੋਂ ਬਾਹਰ ਹੋਣ ਦੇ ਬਾਵਜੂਦ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ‘ਚ ਰਹਿੰਦੇ ਹਨ। ਅਕਮਲ ਇੱਕ ਵਾਰ ਫਿਰ ਆਪਣੇ ਨਵੇਂ ਬਿਆਨ ਨੂੰ ਲੈ ਕੇ ਚਰਚਾ ਵਿੱਚ ਹਨ, ਜੋ ਉਨ੍ਹਾਂ ਨੇ ਭਾਰਤੀ ਪ੍ਰਸ਼ੰਸਕਾਂ ਨੂੰ ਦਿੱਤਾ ਹੈ। ਪਾਕਿਸਤਾਨੀ ਕ੍ਰਿਕਟਰ ਉਮਰ ਅਕਮਲ ਨੇ ਭਾਰਤੀ

ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ

ਬੁਰਹਾਨਪੁਰ, 01 ਫਰਵਰੀ : ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਵਿਚ ਦਰਦਨਾਕ ਹਾਦਸੇ ਵਿਚ 5 ਮਜ਼ਦੂਰਾਂ ਦੀ ਮੌਤ ਹੋ ਗਈ ਹਾਦਸੇ ਵਿਚ 7 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਿਲਹਾਲ ਜ਼ਖਮੀਆਂ ਨੂੰ ਖਕਨਾਰ ਦੇ ਸਿਹਤ ਕੇਂਦਰ ਵਿਚ ਭਰਤੀ ਕਰਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਬੁਰਹਾਨਪੁਰ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

ਚੰਡੀਗੜ੍ਹ, 01 ਫਰਵਰੀ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੋਸ਼ਲ ਸਕਿਉਰਿਟੀ ਵੂਮੈਨ ਅਤੇ ਚਾਈਲਡ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਰਕਾਰੀ ਨਿਯਮਾਂ ਤਹਿਤ ਉਨ੍ਹਾਂ ਦੇ ਮਿਆਦ ਵਧਾਉਣ ਦੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਮਨੀਸ਼ਾ

ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਪੀ. ਅਥਾਰਟੀ ਦੀਆਂ ਨਵੀਆਂ ਹਦਾਇਤਾਂ ਹੋਈਆਂ ਲਾਗੂ

ਚੰਡੀਗੜ੍ਹ, 1 ਫਰਵਰੀ : ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ