news

Jagga Chopra

Articles by this Author

ਪੰਜਾਬ ਸਰਕਾਰ ਨਸ਼ਿਆਂ ਤੇ ਭ੍ਰਿਸ਼ਟਾਚਾਰ ਵਿਰੁੱਧ ਕਰ ਰਹੀ ਹੈ ਗੰਭੀਰ ਉਪਰਾਲੇ : ਡਾ. ਬਲਬੀਰ ਸਿੰਘ
  • ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਵੱਲੋਂ ਮੇਜਰ ਰਮਨ ਮਲਹੋਤਰਾ ਦੀ ਅਗਵਾਈ ਹੇਠ ਨਸ਼ਿਆਂ ਤੇ ਭ੍ਰਿਸ਼ਟਾਚਾਰ 'ਤੇ ਜ਼ਿਲ੍ਹਾ ਪੱਧਰੀ ਸੈਮੀਨਾਰ
  • ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਾ ਕਰਨ ਵਾਲਿਆਂ ਨੂੰ ਨਸ਼ੇੜੀ ਨਾ ਸਮਝਕੇ ਉਨ੍ਹਾਂ ਦੀ ਬਿਮਾਰੀ ਨੂੰ ਠੀਕ ਕਰਨ ਵੱਲ ਸੇਧਿਤ ਹੋਣ ਦੀ ਕੀਤੀ ਸ਼ਲਾਘਾ

ਪਟਿਆਲਾ, 25 ਅਗਸਤ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ

ਪੰਜਾਬ 'ਚ ਦੋ ਦਿਨ ਭਾਰੀ ਮੀਂਹ ਦੀ ਚਿਤਾਵਨੀ, ਯੈਲੋ ਅਲਰਟ ਜਾਰੀ 

ਚੰਡੀਗੜ੍ਹ, 25 ਅਗਸਤ 2024 : ਪੰਜਾਬ 'ਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਲੋਕ ਕੜਾਕੇ ਦੀ ਗਰਮੀ ਨਾਲ ਜੂਝ ਰਹੇ ਹਨ। ਪਿਛਲੇ ਇਕ ਹਫ਼ਤੇ ਤੋਂ ਮੱਠੀ ਚੱਲ ਰਹੀ ਮੌਨਸੂਨ ਨੇ ਸ਼ਨਿਚਰਵਾਰ ਨੂੰ ਅਚਾਨਕ ਜ਼ੋਰਦਾਰ ਬਾਰਸ਼ ਸ਼ੁਰੂ ਕਰ ਦਿੱਤੀ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ 'ਚ ਤੇਜ਼ ਹਵਾਵਾਂ ਵਿਚਾਲੇ ਭਾਰੀ ਮੀਂਹ ਪਿਆ। ਇਸ ਕਾਰਨ ਸੜਕਾਂ

ਪਾਕਿਸਤਾਨ ਵਿਚ ਦੋ ਭਿਆਨਕ ਸੜਕ ਹਾਦਸਿਆਂ ਵਿੱਚ 11 ਸ਼ਰਧਾਲੂਆਂ ਸਮੇਤ 37 ਲੋਕਾਂ ਦੀ ਮੌਤ

ਇਸਲਾਮਾਬਾਦ, 25 ਅਗਸਤ 2024 : ਪਾਕਿਸਤਾਨ ਵਿਚ ਦੋ ਭਿਆਨਕ ਸੜਕ ਹਾਦਸੇ ਵਾਪਰ ਚੁੱਕੇ ਹਨ। ਵੱਖ-ਵੱਖ ਬੱਸ ਹਾਦਸਿਆਂ ਵਿੱਚ 11 ਸ਼ਰਧਾਲੂਆਂ ਸਮੇਤ 37 ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖ਼ਮੀ ਹੋ ਗਏ। ਪਹਿਲਾ ਹਾਦਸਾ ਉਸ ਸਮੇਂ ਹੋਇਆ ਜਦ 70 ਲੋਕਾਂ ਨੂੰ ਲੈ ਕੇ ਜਾ ਰਹੀ ਬੱਸ ਬਲੋਚਿਸਤਾਨ ਸੂਬੇ ਦੇ ਮਕਰਾਨ ਕੋਸਟਲ ਹਾਈਵੇਅ 'ਤੇ ਬੇਕਾਬੂ ਹੋ ਗਈ। ਇਸ ਹਾਦਸੇ 'ਚ ਘੱਟੋ-ਘੱਟ 11

‘ਮਨ ਕੀ ਬਾਤ’ ‘ਚ ਪੀਐਮ ਮੋਦੀ ਨੇ ਕਿਹਾ, 15 ਅਗਸਤ ਨੂੰ ‘ਏਕ ਭਾਰਤ ਸਰਵੋਤਮ ਭਾਰਤ’ ਦਾ ਨਜ਼ਾਰਾ ਦੇਖਣ ਨੂੰ ਮਿਲਿਆ

ਨਵੀਂ ਦਿੱਲੀ, 25 ਅਗਸਤ 2024 : ਪ੍ਰਧਾਨ ਮੰਤਰੀ ਮੋਦੀ ਅੱਜ ਦੇਸ਼ ਦੀ ਜਨਤਾ ਨਾਲ ਗੱਲ ਕਰ ਰਹੇ ਹਨ। ਪੀਐਮ ਮੋਦੀ ਇਸ ਪ੍ਰੋਗਰਾਮ ਰਾਹੀਂ ਦੇਸ਼ ਦੇ ਵਿਕਾਸ ਦੀ ਚਰਚਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ 23 ਅਗਸਤ ਨੂੰ ਚੰਦਰਯਾਨ 3 ਦੀ ਸੌਫਟ ਲੈਂਡਿੰਗ ਦੀ ਪ੍ਰਾਪਤੀ ਨੂੰ ਕਦੇ ਨਹੀਂ ਭੁੱਲ ਸਕਦਾ। ਪੀਐਮ ਨੇ ਕਿਹਾ ਕਿ ਅੱਜ ਅਸੀਂ ਪੁਲਾੜ ਖੇਤਰ ਦੇ ਦਿੱਗਜਾਂ ਨਾਲ ਗੱਲ

ਕਿਸਾਨਾਂ ਲਈ ਖੁਸ਼ਖਬਰੀ, ਕੇਂਦਰ ਸਰਕਾਰ ਨੇ 225 ਕਰੋੜ ਰੁਪਏ ਅਦਾ ਕਰਨ ਦੇ ਦਿੱਤੇ ਨਿਰਦੇਸ਼

ਨਵੀਂ ਦਿੱਲੀ, 25 ਅਗਸਤ 2024 : ਕੇਂਦਰ ਸਰਕਾਰ ਮਹਾਰਾਸ਼ਟਰ ਦੇ ਕਿਸਾਨਾਂ ਲਈ ਖੁਸ਼ਖਬਰੀ ਲੈ ਕੇ ਆਈ ਹੈ। ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਬੀਮਾ ਕੰਪਨੀਆਂ ਨੂੰ ਮਹਾਰਾਸ਼ਟਰ ਦੇ ਪਰਭਨੀ ਜ਼ਿਲੇ ਦੇ ਲਗਭਗ 2 ਲੱਖ ਕਿਸਾਨਾਂ ਦੇ 225 ਕਰੋੜ ਰੁਪਏ ਤੱਕ ਦੇ ਬਕਾਇਆ ਦਾਅਵਿਆਂ ਦਾ ਇਕ ਹਫਤੇ ਦੇ ਅੰਦਰ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ। ਦੱਸ ਦਈਏ ਕਿ ਇਹ ਹੁਕਮ ਕੇਂਦਰੀ ਖੇਤੀਬਾੜੀ

ਔਰਤਾਂ ਖਿਲਾਫ਼ ਅਪਰਾਧ ਮਾਫ਼ੀ ਯੋਗ ਨਹੀਂ : ਪੀਐੱਮ ਮੋਦੀ

ਮੁੰਬਈ, 25 ਅਗਸਤ 2024 :  ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਇੱਕ ਮਹਿਲਾ ਜੂਨੀਅਰ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਗੁੱਸੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਔਰਤਾਂ ਵਿਰੁੱਧ ਅਪਰਾਧਾਂ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪੀਐਮ ਮੋਦੀ ਨੇ ਮਹਾਰਾਸ਼ਟਰ ਦੇ ਜਲਗਾਓਂ ਵਿੱਚ 'ਲਖਪਤੀ ਦੀਦੀ ਸੰਮੇਲਨ' ਵਿੱਚ

ਚੋਣ ਜਾਬਤਾ ਦੀ ਪਾਲਣਾ ਨੁੰ ਲੈ ਕੇ ਸੋਸ਼ਲ ਮੀਡੀਆ ਦੀ ਰਹੇਗੀ ਵਿਸ਼ੇਸ਼ ਨਿਗਰਾਨੀ : ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ
  • ਸੋਸ਼ਲ ਮੀਡੀਆ ਰਾਹੀਂ ਚੋਣ ਜਾਬਤਾ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ

ਚੰਡੀਗੜ੍ਹ, 25 ਅਗਸਤ : ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਆਮ ਚੋਣ ਨੁੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਸਪੰਨ ਕਰਵਾਉਣ ਨੁੰ ਲੈ ਕੇ ਹਰਿਆਣਾ ਮੁੱਖ ਚੋਣ ਅਧਿਕਾਰੀ ਦਾ ਦਫਤਰ ਅਤੇ ਜਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾ ਨਾਲ ਗੰਭੀਰ ਹੈ। ਚੋਣ

ਦੋ ਹਿੱਸਿਆਂ ‘ਚ ਵੰਡੀ ਕਿਸਾਨ ਐਕਸਪ੍ਰੈਸ ਰੇਲਗੱਡੀ ਫ਼ਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਸੀ ਟਰੇਨ

ਫ਼ਿਰੋਜ਼ਪੁਰ, 25 ਅਗਸਤ 2024 : ਫ਼ਿਰੋਜ਼ਪੁਰ ਤੋਂ ਧਨਬਾਦ ਜਾ ਰਹੀ ਕਿਸਾਨ ਐਕਸਪ੍ਰੈਸ ਰੇਲਗੱਡੀ ਐਤਵਾਰ ਤੜਕੇ 4 ਵਜੇ ਸਿਹੋੜਾ ਰੇਲਵੇ ਸਟੇਸ਼ਨ ਨੇੜੇ ਦੋ ਹਿੱਸਿਆਂ ਵਿੱਚ ਵੰਡੀ ਗਈ। ਰੇਲਗੱਡੀ ਦੇ 14 ਡੱਬੇ ਪਟੜੀ ‘ਤੇ ਰਹੇ ਜਦਕਿ ਅੱਠ ਡੱਬੇ ਇੰਜਣ ਦੇ ਨਾਲ ਅੱਗੇ ਚਲੇ ਗਏ। ਗਾਰਡ ਤੋਂ ਸੂਚਨਾ ਮਿਲਣ ‘ਤੇ ਡਰਾਈਵਰ ਨੇ ਕਰੀਬ ਇਕ ਕਿਲੋਮੀਟਰ ਅੱਗੇ ਜਾ ਕੇ ਟਰੇਨ ਨੂੰ ਰੋਕ ਲਿਆ। ਬਾਅਦ

ਭਾਰੀ ਮੀਂਹ ਕਾਰਨ ਪਾਰਾ ਹੋਰ ਡਿੱਗੇਗਾ, 20 ਰਾਜਾਂ ਵਿੱਚ IMD ਦਾ ਅਲਰਟ

ਦਿੱਲੀ, 25 ਅਗਸਤ 2024 : ਦਿੱਲੀ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਧਿਆ ਹੈ, ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਰਾਜਾਂ ਦੀ ਗੱਲ ਕਰੀਏ ਤਾਂ ਮੱਧ ਪ੍ਰਦੇਸ਼ ਵਿੱਚ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਮੌਸਮ ਵਿਭਾਗ ਨੇ ਮੁੰਬਈ, ਰਾਜਸਥਾਨ ਅਤੇ ਗੁਜਰਾਤ

ਪੀਐਸਪੀਸੀਐਲ ਨੇ ਬਿਜਲੀ ਚੋਰੀ ਦੇ 2,075 ਮਾਮਲੇ ਫੜੇ, 4.64 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ: ਕੈਬਨਿਟ ਮੰਤਰੀ ਈਟੀਓ

ਚੰਡੀਗੜ੍ਹ, 25 ਅਗਸਤ 2024 : ਬਿਜਲੀ ਚੋਰੀ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਅੱਜ ਇੱਥੇ ਜਾਰੀ ਇੱਕ