ਚੰਡੀਗੜ੍ਹ, 1 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੰਸਦ ਵਿੱਚ ਪੇਸ਼ ਕੀਤੇ ਬਜਟ ਨੂੰ ਦਿਸ਼ਾਹੀਣ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਭਾਰਤ ਦੇ ਲੋਕਾਂ ਖਾਸ ਕਰਕੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਇਹ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ
news
Articles by this Author

ਜਗਰਾਉਂ, 1 ਫਰਵਰੀ (ਰਛਪਾਲ ਸਿੰਘ ਸ਼ੇਰਪੁਰੀ) : ਜ਼ਿਲ੍ਹਾ ਲੁਧਿਆਣਾ ਦਿਹਾਤੀ ਪੁਲਿਸ ਦੇ ਡੀ.ਐਸ.ਪੀ ਟ੍ਰੈਫਿਕ ਗੁਰਵਿੰਦਰ ਸਿੰਘ ਅਤੇ ਟ੍ਰੈਫਿਕ ਇੰਚਾਰਜ ਦਵਿੰਦਰ ਸਿੰਘ ਅਤੇ ਪੁਲਿਸ ਟੀਮ ਨੇ ਨੁੱਕੜ ਮੀਟਿੰਗਾਂ ਕਰਕੇ ਟ੍ਰੈਫਿਕ ਨਿਯਮਾਂ ਅਤੇ ਨਿਯਮਾਂ ਪ੍ਰਤੀ ਜਾਗਰੂਕਤਾ ਫੈਲਾਈ। ਪੁਲੀਸ ਅਧਿਕਾਰੀਆਂ ਨੇ ਮੁੱਖ ਬੱਸ ਸਟੈਂਡ ਚੌਕ ਵਿੱਚ ਆਮ ਲੋਕਾਂ ਨਾਲ ਮੀਟਿੰਗ ਕੀਤੀ। ਇਸ ਸਬੰਧੀ

ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਸਿਹਤ ਵਿਭਾਗ ਪੰਜਾਬ ਵੱਲੋ ਜਾਰੀ ਹੁਕਮਾਂ ਤਹਿਤ ਅਤੇ ਸਿਵਲ ਸਰਜਨ ਡਾ. ਹਿੰਤਿਦਰ ਕੌਰ ਦੀ ਅਗਵਾਈ ਵਿਚ ਕੋਰੋਨਾ ਦੀ ਬਿਮਾਰੀ ਸਬੰਧੀ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਲੋਕਾਂ ਨੂੰ ਜ਼ਿਲ੍ਹਾ ਮਾਸ ਮੀਡੀਆ ਵਿੰਗ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਸਰਕਾਰੀ ਕਾਲਜ਼ ਲੜਕੀਆਂ ਵਿੱਚ ਕਰੋਨਾ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮਾਸ

- ਅਫਸੋਸ ਹੈ ਕਿ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ
ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਸੰਸਦ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਬਜਟ 'ਤੇ ਨਿਰਾਸ਼ਾ ਪ੍ਰਗਟਾਈ ਹੈ। ਅੱਜ ਇੱਥੇ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ,"ਮੈਂ

ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਸਥਾਨਕ ਰੈਡ ਕਰਾਸ ਦੇ ਬੋਲਣ ਅਤੇ ਸੁਣਨ ਤੋ ਅਸਮਰੱਥ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੇ 16 ਸਾਲਾ ਗੁਰਸਿਮਰਨ ਸਿੰਘ ਨੂੰ ਸੁਣਨ ਵਿੱਚ ਸਹਿਯੋਗ ਕਰਨ ਵਾਲੀ ਕੰਨਾਂ ਦੀ ਮਸ਼ੀਨ ਪ੍ਰਦਾਨ ਕੀਤੀ। ਸੁਸਾਇਟੀ ਵਲੋਂ ਨੇਕ ਕਾਰਜ ਲਈ ਯੋਗਦਾਨ ਪਾਉਣ ਵਾਲੇ ਡਾ. ਕੰਵਲਦੀਪ ਸਿੰਘ ਲਾਇਲ ਦਾ ਧੰਨਵਾਦ ਕੀਤਾ

- ਮਨੁੱਖਤਾ ਤੋਂ ਵੱਡਾ ਕੋਈ ਵੀ ਧਰਮ ਨਹੀਂ ਹੈ - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ
- ਵਿਸ਼ਵ ਅੰਤਰ-ਧਰਮ ਸਦਭਾਵਨਾ ਹਫ਼ਤੇ ਦੀ ਸ਼ੁਰੂਆਤ
ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਨੌਜਵਾਨਾਂ ਨੂੰ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ ਅਤੇ ਸਮਾਜ ਦੀ ਭਲਾਈ ਲਈ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ ਗਿਆ। ਸਥਾਨਕ ਰਾਮਗੜ੍ਹੀਆ ਕਾਲਜ

- ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਬੈਂਚ ਸਥਾਪਤ ਕੀਤੇ ਜਾਣਗੇ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ
ਲੁਧਿਆਣਾ, 01 ਫਰਵਰੀ (ਰਘਵੀਰ ਸਿੰਘ ਜੱਗਾ) : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ

ਨਵੀਂ ਦਿੱਲੀ, 01 ਫਰਵਰੀ (ਰਘਵੀਰ ਸਿੰਘ ਜੱਗਾ) : ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ਵਿੱਚ ਪੇਸ਼ ਕੀਤੇ ਗਏ ਦੇਸ਼ ਦੇ ਆਮ ਬਜਟ ’ਤੇ ਆਪਣੀ ਟਿੱਪਣੀ ਕਰਦਿਆਂ ਲੋਕਸਭਾ ਮੈਂਬਰ ਡਾ. ਅਮਰ ਸਿੰਘ ਨੇ ਖਜਾਨਾ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਵਲੋਂ ਸੰਸਦ ਵਿੱਚ ਪੇਸ਼ ਕੀਤੇ ਗਏ ਬਜ਼ਟ ਨੂੰ ਕਿਸਾਨ ਅਤੇ ਮਜ਼ਦੂਰ ਵਿਰੋਧੀ ਗਰਦਾਨਦੇ ਹੋਏ ਇਸ ਨੂੰ ਅਮੀਰ

ਨਵੀਂ ਦਿੱਲੀ, 01 ਫਰਵਰੀ : ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕੇਂਦਰੀ ਬਜਟ 'ਤੇ ਆਪਣੀ ਪ੍ਰਤੀਕਿਰਿਆ 'ਚ ਕਿਹਾ ਕਿ ਲੋਕ ਉਮੀਦਾਂ 'ਤੇ ਜਿਉਂਦੇ ਹਨ, ਪਰ ਝੂਠੀਆਂ ਉਮੀਦਾਂ ਕਿਉਂ? ਉਹਨਾਂ ਕਿਹਾ ਕਿ ਪਾਰਟੀ ਨਾਲੋਂ ਦੇਸ਼ ਲਈ ਬਜਟ ਜ਼ਿਆਦਾ ਹੋਵੇ ਤਾਂ ਚੰਗਾ ਹੈ ਕਿਉਂਕਿ ਦੇਸ਼ ਦੇ 130 ਕਰੋੜ ਗਰੀਬ, ਮਜ਼ਦੂਰ ਅਤੇ ਕਿਸਾਨ ਆਪਣੇ ਅੰਮ੍ਰਿਤ ਕਾਲ ਨੂੰ ਤਰਸ ਰਹੇ ਹਨ। ਉਹਨਾਂ

ਨਵੀਂ ਦਿੱਲੀ, 01 ਫਰਵਰੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ ਕੇਂਦਰ ਸਰਕਾਰ ਨੇ ਕੋਵਿਡ-19 ਮਹਾਮਾਰੀ ਦੌਰਾਨ 80 ਕਰੋੜ ਗਰੀਬ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾ ਕੇ ਇਹ ਯਕੀਨੀ ਬਣਾਇਆ ਹੈ ਕਿ ਦੇਸ਼ 'ਚ ਕੋਈ ਵੀ ਭੁੱਖਾ ਨਾ ਰਹੇ। ਉਹਨਾਂ ਕਿਹਾ ਕਿ ਆਲਮੀ ਚੁਣੌਤੀਆਂ ਦੇ ਸਮੇਂ ਸਾਡੇ ਕੋਲ ਜੀ-20 ਦੀ ਪ੍ਰਧਾਨਗੀ