ਗੁਲਮਰਗ, 1 ਫ਼ਰਵਰੀ : ਬਾਰਾਮੂਲਾ ਜ਼ਿਲੇ ਦੇ ਗੁਲਮਰਗ ਦੇ ਅਫਰਾਵਤ ਚੋਟੀ ‘ਤੇ ਬਰਫ਼ ਦਾ ਤੋਦਾ ਡਿੱਗਣ ਕਾਰਨ ਦੋ ਵਿਦੇਸ਼ੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਬਚਾਅ ਮੁਹਿੰਮ ਚਲਾ ਕੇ 19 ਵਿਦੇਸ਼ੀਆਂ ਨੂੰ ਬਚਾ ਲਿਆ ਹੈ। ਪੂਰੇ ਇਲਾਕੇ ‘ਚ ਰਾਹਤ ਅਤੇ ਬਚਾਅ ਕਾਰਜ ਵੀ ਜਾਰੀ ਹਨ। ਐਸਐਸਪੀ ਬਾਰਾਮੂਲਾ ਨੇ ਦੱਸਿਆ ਕਿ ਬੁੱਧਵਾਰ ਨੂੰ ਕੁਝ ਵਿਦੇਸ਼ੀ ਨਾਗਰਿਕ ਬਰਫ਼ ਦੇ ਤੂਫ਼ਾਨ
news
Articles by this Author

ਚੰਡੀਗੜ੍ਹ, 01 ਫਰਵਰੀ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ.ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ

- ਕੇਂਦਰ ਸਰਕਾਰ ਨੇ ਸੂਬੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਕੇ ਦੇਸ਼ ਪ੍ਰਤੀ ਪੰਜਾਬੀਆਂ ਦੀਆਂ ਅਣਗਿਣਤ ਕੁਰਬਾਨੀਆਂ ਦਾ ਘੋਰ ਨਿਰਾਦਰ ਕੀਤਾ
- ਭਾਜਪਾ ਦਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝੋ ਬਾਹਰ ਦੀ ਗੱਲ
- ਮੋਦੀ ਸਰਕਾਰ ਆਪਣੇ ਆਖਰੀ ਬਜਟ ਵਿੱਚ ਵੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ
- ਮੁੱਖ ਮੁੱਦਿਆਂ 'ਤੇ ਸੂਬੇ ਨੂੰ ਨਜ਼ਰਅੰਦਾਜ਼ ਕਰਕੇ ਅੱਗ ਨਾਲ

ਗੁਰਦਾਸਪੁਰ, 1 ਫਰਵਰੀ : ਗਵਰਨਰ ਪੰਜਾਬ ਬਨਵਾਰੀ ਲਾਲ ਪੁਰੋਹਿਤ ਸਰਹੱਦੀ ਜ਼ਿਲੇ ਗੁਰਦਾਸਪੁਰ ਦੇ ਦੌਰੇ ਦੌਰਾਨ ਗੁਰਦਾਸਪੁਰ ਪਹੁੰਚੇ ਅਤੇ ਸਰਹੱਦੀ ਖੇਤਰ ਦੇ ਲੋਕਾਂ ਅਤੇ ਪੰਚਾਂ ਸਰਪੰਚਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲਿਆਂ ਅੰਦਰ ਨਸ਼ੇ ਦਾ ਪ੍ਰਕੋਪ ਬਹੁਤ ਚਿੰਤਾ ਦਾ ਵਿਸ਼ਾ ਹੈ। ਨਸ਼ਾ

ਰਾਂਚੀ, 1 ਫ਼ਰਵਰੀ : ਝਾਰਖੰਡ ਦੇ ਧਨਬਾਦ 'ਚ ਇਕ ਅਪਾਰਟਮੈਂਟ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ 'ਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਧਨਬਾਦ ਦੇ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਜੌੜਾਫਾਟਕ ਇਲਾਕੇ 'ਚ ਆਸ਼ੀਰਵਾਦ ਟਾਵਰ ਦੀ ਦੂਜੀ ਮੰਜ਼ਿਲ 'ਤੇ ਸ਼ਾਮ 6 ਵਜੇ ਅੱਗ ਲੱਗੀ। ਅੱਗ 'ਤੇ ਕਾਬੂ

ਨਵੀਂ ਦਿੱਲੀ, 01 ਫਰਵਰੀ : ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਹੁਣ ਉੱਤਰ-ਪੱਛਮੀ ਭਾਰਤ ਦੇ ਰਾਜਾਂ ਨੂੰ ਬਾਰਿਸ਼ ਤੋਂ ਰਾਹਤ ਮਿਲੇਗੀ। ਹਾਲਾਂਕਿ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਪਰੇਸ਼ਾਨ ਕਰ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ 2 ਫਰਵਰੀ ਤੱਕ ਤਾਪਮਾਨ ਵਿੱਚ ਕੋਈ ਬਦਲਾਅ

- -ਕਿਹਾ ਕਿ ਨਾ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਹੋਈ ਤੇ ਨਾ ਹੀ ਫਸਲਾਂ ਦੀ ਐਮ ਐਸ ਪੀ ਅਨੁਸਾਰ ਖਰੀਦ ਲਈ ਕੁਝ ਕੀਤਾ ਗਿਆ
ਚੰਡੀਗੜ੍ਹ, 1 ਫਰਵਰੀ : ਕੇਂਦਰੀ ਬਜਟ 2023 ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਲਈ ਨਿਰਾਸ਼ਾਜਨਕ ਹੈ ਅਤੇ ਇਸ ਵਿਚ ਪੰਜਾਬ ਵਿਚ ਖੇਤੀਬਾੜੀ ਤੇ ਸਨੱਅਤੀ ਖੇਤਰ ਨੂੰ ਸੁਰਜੀਤ ਕਰਨ ਵਾਸਤੇ ਕੁਝ ਵੀ ਨਹੀਂ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ

ਚੰਡੀਗੜ੍ਹ, 31 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਫਰਵਰੀ ਨੂੰ ਜਲੰਧਰ ਸਿਟੀ ਸਟੇਸ਼ਨ ਤੋਂ ਬਨਾਰਸ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਲਈ ਡੇਰਾ ਬੱਲਾਂ ਪ੍ਰਬੰਧਕ ਕਮੇਟੀ ਦੇ ਸੱਦੇ ਨੂੰ ਸਵੀਕਾਰ ਕਰ ਲਿਆ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਡੇਰਾ ਬੱਲਾਂ ਦੀ

ਰਾੜਾ ਸਾਹਿਬ, 31 ਜਨਵਰੀ (ਸਿਮਰਨ ਰਾੜਾ ਸਾਹਿਬ) : ਸੰਘਰਸ਼ੀ ਯੋਧਾ ਸ਼ਹੀਦ ਸ੍ਰ. ਮਨਮੋਹਨ ਸਿੰਘ ਭਾਰਤੀ ਕਿਸਾਨ ਯੂਨੀਅਨ ਦੀ ਯਾਦ ਨੂੰ ਸਮਰਪਿਤ ਨੇੜਲੇ ਪਿੰਡ ਘਲੋਟੀ ਵਿਖੇ 45ਵਾਂ ਪੇਂਡੂ ਖੇਡ ਮੇਲਾ ਮਿਤੀ 6, 7 ਤੇ 8 ਫਰਵਰੀ ਨੂੰ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਕਬੱਡੀ 40 ਕਿਲੋ, 55 ਕਿਲੋ, 65 ਕਿਲੋ ਅਤੇ ਕਬੱਡੀ ਓਪਨ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਇੱਕ

ਗਾਂਧੀਨਗਰ, ਜੇਐੱਨਐੱਨ : ਗੁਜਰਾਤ ਦੇ ਗਾਂਧੀਨਗਰ ਦੀ ਇੱਕ ਅਦਾਲਤ ਨੇ 2013 ਦੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਆਸਾਰਾਮ ਬਾਪੂ ਨੂੰ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਾਇਆ ਸੀ। ਅੱਜ ਅਦਾਲਤ ਨੇ ਇਸ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ। ਦੱਸ ਦੇਈਏ ਕਿ ਸਾਲ 2013 'ਚ ਆਸਾਰਾਮ 'ਤੇ ਦੋ