news

Jagga Chopra

Articles by this Author

ਕੈਨੇਡਾ ਦੇ ਬਰੈਂਪਟਨ ਵਿੱਚ ਹਿੰਦੂ ਮੰਦਰ 'ਤੇ ਭਾਰਤ ਵਿਰੋਧੀ ਨਾਅਰੇ ਲਿਖੇ, ਭਾਰਤੀ ਭਾਈਚਾਰੇ ਰੋਸ਼

ਟੋਰਾਂਟੋ, 31 ਜਨਵਰੀ : ਕੈਨੇਡਾ ਦੇ ਬਰੈਂਪਟਨ ਵਿੱਚ ਇੱਕ ਮਸ਼ਹੂਰ ਹਿੰਦੂ ਮੰਦਰ 'ਤੇ ਭਾਰਤ ਵਿਰੋਧੀ ਚਿੱਤਰ ਬਣਾ ਕੇ, ਤੇ ਨਾਅਰੇ ਲਿਖ ਕੇ ਉਸ ਦਾ ਮੁਹਾਂਦਰਾ ਵਿਗਾੜਿਆ ਗਿਆ, ਜਿਸ ਕਾਰਨ ਭਾਰਤੀ ਭਾਈਚਾਰੇ ਵਿੱਚ ਬੜਾ ਰੋਸ ਹੈ। ਮੰਦਰ ਦੀ ਭੰਨ-ਤੋੜ ਦੀਆਂ ਖ਼ਬਰਾਂ ਵੀ ਮਿਲੀਆਂ ਹਨ। ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਗੌਰੀ ਸ਼ੰਕਰ ਮੰਦਰ ਵਿੱਚ ਭੰਨਤੋੜ ਦੀ ਘਟਨਾ ਦੀ

''ਅੱਜ ਦੀ ਗਲੋਬਲ ਸਥਿਤੀ 'ਚ ਨਾ ਸਿਰਫ ਭਾਰਤ ਸਗੋਂ ਪੂਰੀ ਦੁਨੀਆ ਦਾ ਧਿਆਨ ਭਾਰਤ ਦੇ ਬਜਟ ਵੱਲ ਹੈ : ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ,  31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਦਾ ਬਜਟ ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ ਅਤੇ ਵਿਸ਼ਵ ਆਰਥਿਕ ਅਸਥਿਰਤਾ ਦਰਮਿਆਨ ਦੁਨੀਆ ਲਈ ਉਮੀਦ ਦੀ ਕਿਰਨ ਵੀ ਬਣੇਗਾ। ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਅਰਥ ਸ਼ਾਸਤਰ ਦੀ ਦੁਨੀਆ ਦੀਆਂ

"ਅਸੀਂ ਇੱਕ ਅਜਿਹਾ ਭਾਰਤ ਬਣਾਉਣਾ ਹੈ ਜੋ ਆਤਮ-ਨਿਰਭਰ ਹੋਵੇ ਅਤੇ ਜੋ ਆਪਣੀਆਂ ਮਾਨਵਤਾਵਾਦੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਦੇ ਸਮਰੱਥ ਹੋਵੇ। : ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ, 31 ਜਨਵਰੀ : ਅੱਜ ਤੋਂ ਸੰਸਦ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ ਤੇ ਅੱਜ ਇਸ ਬਜਟ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਹੋਇਆ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਦਨ ਨੂੰ ਸੰਬੋਧਨ ਕੀਤਾ। ਇਸ ਦੌਰਨ ਰਾਸ਼ਟਰਪਤੀ ਨੇ ਕਿਹਾ ਕਿ ਉਹ ਅਜਿਹੇ ਰਾਸ਼ਟਰ ਦੇ ਨਿਰਮਾਣ ਲਈ ਅਗਲੇ 25 ਸਾਲਾਂ ਵਿਚ ਆਪਣੀ ਪੂਰੀ ਕੋਸ਼ਿਸ਼ ਕਰਨ ਜੋ ਅਤੀਤ ਦੀ ਸ਼ਾਨ ਨਾਲ ਜੁੜਿਆ ਹੋਇਆ ਹੈ ਅਤੇ ਜਿਸ ਵਿਚ

ਫਲਾਈਟ ‘ਚ ਔਰਤ ਨੇ ਉਤਾਰੇ ਕੱਪੜੇ, ਕਰੂ ਮੈਂਬਰਾਂ ਨਾਲ ਕੀਤੀ ਬਦਸਲੂਕੀ 

ਮੁੰਬਈ, 31 ਜਨਵਰੀ : ਆਬੂ ਧਾਬੀ ਤੋਂ ਮੁੰਬਈ ਆ ਰਹੀ ਵਿਸਤਾਰਾ ਏਅਰਲਾਈਨ ਦੀ ਫਲਾਈਟ (ਯੂ.ਕੇ.-256) ‘ਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਇਕ ਇਟਲੀ ਦੀ ਔਰਤ ਨੇ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਫਲਾਈਟ 'ਚ ਇਧਰ-ਉਧਰ ਘੁੰਮਣ ਲੱਗੀ। ਰੋਕੇ ਜਾਣ 'ਤੇ ਮਹਿਲਾ ਨੇ ਚਾਲਕ ਦਲ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ ਅਤੇ ਹੱਥੋਪਾਈ ਵੀ ਕੀਤੀ। ਜਹਾਜ਼ ਦੇ ਮੁੰਬਈ 'ਚ ਉਤਰਦੇ ਹੀ ਚਾਲਕ ਦਲ ਦੇ

ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਵਾਲੇ ਸਿੱਖ ਨੌਜੁਆਨ ਐਸਜੀਪੀਸੀ ਵੱਲੋਂ ਸਨਮਾਨਿਤ

ਅੰਮ੍ਰਿਤਸਰ, 31 ਜਨਵਰੀ : ਆਸਟ੍ਰੀਆ ’ਚ ਸਿੱਖ ਧਰਮ ਰਜਿਸਟਰਡ ਕਰਵਾਉਣ ਦੇ ਯਤਨ ਕਰਨ ਵਾਲੇ ਸਿੱਖ ਨੌਜੁਆਨਾਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ

ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਕਾਰ-ਬੱਸ ਵਿਚਕਾਰ ਟੱਕਰ,ਚਾਰ ਵਿਅਕਤੀਆਂ ਦੀ ਮੌਤ

ਮੁੰਬਈ, 31 ਜਨਵਰੀ : ਮਹਾਰਾਸ਼ਟਰ ਦੇ ਪਾਲਘਰ ਜ਼ਿਲੇ 'ਚ ਮੁੰਬਈ-ਅਹਿਮਦਾਬਾਦ ਹਾਈਵੇਅ 'ਤੇ ਇਕ ਕਾਰ ਅਤੇ ਬੱਸ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮੁਢਲੀ ਜਾਣਕਾਰੀ ਅਨੁਸਾਰ ਕਾਰ ਗੁਜਰਾਤ ਤੋਂ ਮੁੰਬਈ ਜਾ ਰਹੀ ਸੀ। ਪਾਲਘਰ ਪੁਲਸ ਨੇ ਦੱਸਿਆ ਕਿ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਉਸ ਤੋਂ ਬਾਅਦ ਕਾਰ ਬੱਸ ਨਾਲ ਜਾ ਟਕਰਾਈ।

ਲੋਰੀਡਾ ਸ਼ਹਿਰ ’ਚ ਕੁਝ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 10 ਜ਼ਖਮੀ

ਫਲੋਰਿਡਾ, 31 ਜਨਵਰੀ : ਅਮਰੀਕਾ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਜਿਹੀਆਂ ਘਟਨਾਵਾਂ ਵੱਖ-ਵੱਖ ਸ਼ਹਿਰਾਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਫਲੋਰੀਡਾ ਸ਼ਹਿਰ ’ਚ ਇਸ ਵਾਰ ਕੁਝ ਬਦਮਾਸ਼ਾਂ ਨੇ ਚੱਲਦੀ ਗੱਡੀ ’ਚੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਨਾਲ 10 ਲੋਕ ਜ਼ਖਮੀ ਹੋ ਗਏ। ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ 'ਚ ਸੋਮਵਾਰ

ਪਿੰਡਾ ਚੋਂ ਸਰਕਾਰੀ ਡਿਸਪੈਸਰੀਆਂ ਤੇ ਹਸਪਤਾਲ ਬੰਦ ਕਰਕੇ ਮੁਹੱਲਾ ਕਲੀਨਕ ਖੋਲਣ ਦਾ ਫ਼ੈਸਲਾ ਗਲਤ : ਡਾ. ਮੱਖਣ ਸਿੰਘ 
  • -ਮੁਹੱਲਾ ਕਲੀਨਕਾਂ ਚ ਸਰਕਾਰ ਡਾਕਟਰ 50 ਰੁਪਏ ਦਿਹਾੜੀ ਤੇ ਰੱਖ ਰਹੀ ਹੈ : ਡਾਕਟਰ ਮੱਖਣ ਸਿੰਘ 

ਮਹਿਲ ਕਲਾਂ 31ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਪੰਜਾਬ ਚ ਬਣੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਚੋਣਾਂ ਚ ਲੋਕਾਂ ਨਾਲ ਵਆਦਾ ਕੀਤਾ ਸੀ ਕਿ ਸਾਡੀ ਸਰਕਾਰ ਬਨਣ ਤੋਂ ਬਾਅਦ ਵਧੀਆ ਸਰਕਾਰੀ ਸਹੂਲਤਾਂ ਦਿੱਤੀਆਂ ਜਾਣ ਗਈਆਂ । ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਅਤੇ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਤੇ ਲਖਬੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 31 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ

ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ3 ਰੋਜਾ  ਧਾਰਮਿਕ ਸਮਾਗਮ 3 ਫਰਵਰੀ ਤੋਂ ਮਹਿਲ ਕਲਾਂ ਚ'

ਮਹਿਲ ਕਲਾਂ 31 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਿਤ ਸਮਾਗਮ ਮਿਤੀ 3 ਫਰਵਰੀ ਤੋਂ 5 ਫਰਵਰੀ ਤੱਕ ਸੋਢਿਆ ਦੀ ਧਰਮਸਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀ,ਦੋਵੇਂ  ਗ੍ਰਾਮ ਪੰਚਾਇਤਾਂ, ਟਰੱਕ ਯੂਨੀਅਨ ਦੁਕਾਨਦਾਰ ਯੂਨੀਅਨ ਅਤੇ ਸਮੂਹ ਕਲੱਬਾਂ ਦੇ ਸਹਿਯੋਗ ਨਾਲ ਕਰਵਾਇਆ ਜਾ