news

Jagga Chopra

Articles by this Author

ਸੇਵਾ ਟਰੱਸਟ ਯੂ.ਕੇ ਵੱਲੋ 15 ਪਿੰਡਾ ਦੀਆ ਔਰਤਾ ਅਤੇ ਲੜਕੀਆ ਨੂੰ ਸਿਲਾਈ ਮਸ਼ੀਨਾ ਵੰਡੀਆ ਗਈਆ

ਰਾਏਕੋਟ 30 ਜਨਵਰੀ (ਚਮਕੌਰ ਸਿੰਘ ਦਿਓਲ) : ਸੇਵਾ ਟਰੱਸਟ ਯੂ.ਕੇ ਵੱਲੋ ਪਿੰਡ ਬੜੂੰਦੀ ਵਿਖੇ ਊਸ਼ਾ ਇੰਟਰਨੈਸ਼ਨਲ ਪ੍ਰਾਇਵੇਟ ਲਿਮਟਿਡ ਦੇ ਸਹਿਯੋਗ ਚੱਲ ਰਹੇ 9 ਰੋਜ਼ਾ ਸਵੈ ਸਹਾਇਤਾ ਸਿਲਾਈ ਸਕੂਲ ਸਮਰੱਥਾ ਨਿਰਮਾਣ ਪ੍ਰੋਗਰਾਮ ਹੋਇਆ ਸੰਪੂਰਨ। ਇਸ ਪ੍ਰੋਗਰਾਮ ਤਹਿਤ ਇਲਾਕੇ ਦੇ 15 ਪਿੰਡਾ ਦੀਆ ਔਰਤਾ ਅਤੇ ਲੜਕੀਆ ਨੂੰ ਸਿਲਾਈ ਮਸ਼ੀਨਾ ਵੰਡੀਆ ਗਈਆ ਅਤੇ ਊਸ਼ਾ ਇੰਟਰਨੈਸ਼ਨਲ ਪ੍ਰਾਇਵੇਟ

ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਬੱਸੀਆ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਏਕੋਟ 30 ਜਨਵਰੀ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਭਗਤ ਰਵਿਦਾਸ ਪਿੰਡ ਬੱਸੀਆ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ

ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 30 ਜਨਵਰੀ : ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ

ਸਾਲਾਸਰ ਬਾਲਾਜੀ ਮੰਦਰ ਬਠਿੰਡਾ ਦਾ ਲੈਂਟਰ ਡਿੱਗਿਆ, ਕਈ ਜ਼ਖ਼ਮੀ

ਬਠਿੰਡਾ, 30 ਜਨਵਰੀ :  ਸਥਾਨਕ ਰਿੰਗ ਰੋਡ ਫੇਜ਼-2 ਵਿਖੇ ਸਾਲਾਸਰ ਬਾਲਾਜੀ ਮੰਦਰ ਦਾ ਲੈਂਟਰ ਡਿੱਗ ਗਿਆ। ਲੈਂਟਰ ਡਿੱਗਣ ਨਾਲ ਕਰੀਬ 10 ਤੋਂ 12 ਲੋਕ ਮਲਬੇ ਹੇਠਾਂ ਦੱਬ ਗਏ ਸਨ। ਲੈਂਟਰ ਡਿੱਗਣ ਦਾ ਧਮਾਕਾ ਹੁੰਦੇ ਹੀ ਆਸਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਮੌਕੇ 'ਤੇ ਮਲਬੇ ਹੇਠੋਂ ਦੱਬੇ ਇਕ ਬੱਚੇ ਨੂੰ ਤੁਰੰਤ ਬਚਾ ਲਿਆ, ਪਰ ਬਾਕੀ ਨੂੰ ਬਾਹਰ ਨਹੀਂ ਕੱਢ ਸਕੇ ਅਤੇ ਪੁਲਿਸ

ਪੰਜ ਪਿਆਰਿਆਂ ਦੇ ਨਾਮ ਤੇ ਬਣੇ ਸਿਹਤ ਕੇਂਦਰਾਂ ਦਾ ਨਾਮ ਬਦਲਣਾ ਘੋਰ ਨਿੰਦਨਯੋਗ : ਅਨਿਲ ਸਰੀਨ

ਚੰਡੀਗੜ੍ਹ, 30 ਜਨਵਰੀ : ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਭਗਵੰਤ ਮਾਨ ਸਰਕਾਰ ਤੇ ਇੱਕ ਵਾਰ ਫਿਰ ਪੰਜਾਬੀਆ ਨੂੰ ਝੂਠ ਬੋਲਣ ਅਤੇ ਧੋਖਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ 27 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜਿਹੜੇ 400 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸੌਂਪਣ ਦਾ ਜੋ ਐਲਾਨ ਕੀਤਾ ਹੈ, ਅਸਲ

‘ਖੇਡਾਂ ਹਲਕਾ ਸੁਨਾਮ ਦੀਆਂ’ ਤਹਿਤ ਜੇਤੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਡ ਆਕਾਰੀ ਟਰਾਫੀਆਂ ਅਮਨ ਅਰੋੜਾ ਵੱਲੋਂ ਲਾਂਚ 

ਸੁਨਾਮ ਊਧਮ ਸਿੰਘ ਵਾਲਾ, 30 ਜਨਵਰੀ : ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਸੱਦੇ ਨਾਲ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 4 ਅਤੇ 5 ਫਰਵਰੀ ਨੂੰ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ

ਸਪੀਕਰ ਸੰਧਵਾਂ ਨੇ ਫਰੀਦਕੋਟ ਦੇ ਜਿਲ੍ਹਾ ਸਿਵਲ ਹਸਪਤਾਲ ਦਾ ਅਚਾਨਕ ਕੀਤਾ ਦੌਰਾ

ਫਰੀਦਕੋਟ, 30 ਜਨਵਰੀ : ਵਿਧਾਨ ਸਭਾ ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਫਰੀਦਕੋਟ ਦੇ ਜਿਲ੍ਹਾ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕਰਕੇ ਉਥੇ ਮਰੀਜਾਂ ਨੂੰ ਮਿਲ ਰਹੀਆਂ ਇਲਾਜ ਸਹੁਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਅਤੇ ਡਾ. ਵਿਸ਼ਵਦੀਪ ਗੋਇਲ ਵੀ ਹਾਜ਼ਰ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ  ਨੇ ਇਸ ਮੌਕੇ ਹਸਪਤਾਲ ਦੇ ਵਾਰਡਾਂ

ਅਸੀਂ ਵਾਅਦੇ ਨਹੀਂ ਕੀਤੇ ਸੀ, ਗਾਰੰਟੀਆਂ ਦਿੱਤੀਆਂ ਸੀ ਜੋ ਪੂਰੀਆਂ ਕਰ ਰਹੇ ਹਾਂ : ਮੁੱਖ ਮੰਤਰੀ ਭਗਵੰਤ ਮਾਨ
  • -10 ਮਹੀਨੇ 'ਚ 26 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜੋ ਪਿਛਲੀਆਂ ਸਰਕਾਰਾਂ ਨਹੀਂ ਦੇ ਸਕੀਆਂ :ਭਗਵੰਤ ਮਾਨ
  • -ਲੋਕ ਨਿਰਮਾਣ ਵਿਭਾਗ ਦੇ 188 ਨਵ-ਨਿਯੁਕਤ ਜੂਨੀਅਰ ਇੰਜੀਨੀਅਰਸ ਨੂੰ ਦਿੱਤੇ ਨਿਯੁਕਤੀ ਪੱਤਰ
  • -ਆਮ ਆਦਮੀ ਕਲੀਨਿਕ ਦਾ ਵਿਰੋਧ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ
  • -ਵਿਰੋਧ ਲਈ ਵਿਰੋਧ ਨਾ ਕਰੋ, ਅਸੀਂ ਲੋਕ ਹਿੱਤ 'ਚ ਕਰ ਰਹੇ ਹਾਂ ਕੰਮ - ਮੁੱਖ ਮੰਤਰੀ

ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਹੋਰ ਨੈੱਟਵਰਕ ਦਾ ਪਰਦਾਫਾਸ਼, ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ

ਚੰਡੀਗੜ੍ਹ, 29 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ

ਭਾਰਤ ਦੀਆਂ ਧੀਆਂ ਨੇ ਫਾਈਨਲ 'ਚ ਇੰਗਲੈਂਡ ਨੂੰ ਹਰਾ ਜਿੱਤਿਆ ਅੰਡਰ-19 ਟੀ-20 ਵਿਸ਼ਵ ਕੱਪ

ਨਵੀਂ ਦਿੱਲੀ, 29 ਜਨਵਰੀ : ਭਾਰਤ ਨੇ ਆਈਸੀਸੀ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ ਹੈ। ਐਤਵਾਰ ਨੂੰ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ ਸੱਤ ਵਿਕਟਾਂ ਨਾਲ ਹਰਾਇਆ। ਇਸ ਨਾਲ ਭਾਰਤ ਇਸ ਟੂਰਨਾਮੈਂਟ ਨੂੰ ਜਿੱਤਣ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਇਸ ਦੇ ਗੇਂਦਬਾਜ਼ਾਂ ਨੇ ਭਾਰਤੀ ਟੀਮ ਦੀ ਖਿਤਾਬੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਇਸ