news

Jagga Chopra

Articles by this Author

ਸਾਡੀ ਸਰਕਾਰ ਨੇ ਸੂਬੇ ਦੇ 50 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕਰਵਾਈਆਂ : ਬਰਿੰਦਰ ਕੁਮਾਰ ਗੋਇਲ
  • ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
  • ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 25 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ

ਗੋਬਰ ਅਤੇ ਉਦਯੋਗਿਕ ਗੰਦੇ ਪਾਣੀ ਨੂੰ ‘ਬੁੱਢੇ ਦਰਿਆ’ ਵਿੱਚ ਸੁੱਟਣ ਵਿਰੁੱਧ ਅਧਿਕਾਰੀਆਂ ਨੂੰ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼
  • ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਦਾ ਪ੍ਰੋਜੈਕਟ – 
  • ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ‘ਕਾਰ ਸੇਵਾ’ ਅਧੀਨ ਸਥਾਪਿਤ ਅਸਥਾਈ ਪੰਪਿੰਗ ਸਟੇਸ਼ਨ ਦਾ ਕੀਤਾ ਨਿਰੀਖਣ
  • ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ 27 ਜਨਵਰੀ ਨੂੰ ਤਾਜਪੁਰ ਰੋਡ ਅਤੇ ਹੈਬੋਵਾਲ ਡੇਅਰੀ ਕੰਪਲੈਕਸਾਂ ਦੇ ਡੇਅਰੀ ਮਾਲਕਾਂ ਨਾਲ ਕਰਨਗੇ ਮੀਟਿੰਗ

ਲੁਧਿ

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ – ਮੁੰਡੀਆ
  • ਮਾਲ ਵਿਭਾਗਾਂ ਦੇ ਦਫਤਰਾਂ ਚ ਸੀਸੀਟੀਵੀ ਕੈਮਰਿਆਂ ਦੇ ਕੰਮ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 25 ਜਨਵਰੀ 2025 : ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਸਾਰੇ ਸਬ ਰਜਿਸਟਰਾਰ ਤੇ ਜੁਆਇੰਟ ਸਬ

ਰਾਸ਼ਟਰਪਤੀ ਟਰੰਪ ਨੂੰ ਅਦਾਲਤ ਦਾ ਵੱਡਾ ਝਟਕਾ, ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਆਦੇਸ਼ 'ਤੇ ਰੋਕ

ਵਾਸ਼ਿੰਗਟਨ, 24 ਜਨਵਰੀ 2025 : ਅਮਰੀਕੀ ਅਦਾਲਤ ਨੇ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਰਾਸ਼ਟਰਪਤੀ ਬਣਦਿਆਂ ਹੀ ਟਰੰਪ ਵੱਲੋਂ ਜਨਮ ਅਧਿਕਾਰ ਨਾਗਰਿਕਤਾ ਖਤਮ ਕਰਨ ਦੇ ਆਦੇਸ਼ 'ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ 20 ਫਰਵਰੀ ਤੋਂ ਬਾਅਦ ਅਮਰੀਕਾ 'ਚ ਇਹ ਡਰ ਸੀ ਕਿ ਉਨ੍ਹਾਂ ਲੋਕਾਂ ਲਈ ਨਾਗਰਿਕਤਾ ਦਾ ਰਾਹ ਬੰਦ ਹੋ ਜਾਵੇਗਾ, ਜਿਨ੍ਹਾਂ ਦੇ ਮਾਤਾ-ਪਿਤਾ

ਰਾਣਾਮੁਨਸੀ ਰਾਮ ਸਰਵਿੱਤਕਾਰੀ ਵਿੱਦਿਆ ਮੰਦਰ ਸਕੂਲ ਚ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਰਾਣਾ ਮੁਨਸ਼ੀਰਾਮ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਸਰਹਿੰਦ ਵਿੱਚ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਦੱਸਿਆ ਕੀ ਪ੍ਰਾਰਥਨਾ ਸਭਾ ਦੌਰਾਨ ਅਧਿਆਪਕ ਜੋਤੀ ਨੇ ਦੀਪ ਜਗਾ ਕੇ ਕੀਤੀ ਅਤੇ ਨਾਲ ਹੀ ਹਰਮਨ ਨੇ ਸੁਭਾਸ਼ ਚੰਦਰ ਬੋਸ ਦੇ

ਪੰਜਾਬ ’ਚ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਨੂੰ ਲੈ ਕੇ ਵਿਆਪਕ ਪ੍ਰਬੰਧ : ਅਰਪਿਤ ਸ਼ੁਕਲਾ
  • ਮੋਹਾਲੀ ਦੇ ਸਰਕਾਰੀ ਕਾਲਜ ਵਿਖੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • ਸੂਬੇ ਦੇ ਸੀਨੀਅਰ ਅਧਿਕਾਰੀ ਜ਼ਿਲ੍ਹਿਆਂ ’ਚ ਸੁਰੱਖਿਆ ਨਿਗਰਾਨੀ ਲਈ ਲਾਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜਨਵਰੀ, 2025 : ਪੰਜਾਬ ਦੇ ਸਪੈਸ਼ਲ ਡੀ ਜੀ ਪੀ ਸ੍ਰੀ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਡੀ ਜੀ ਪੀ ਸ੍ਰੀ ਗੌਰਵ ਸ਼ੁਕਲਾ ਦੀ

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ
  • ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ, 24 ਜਨਵਰੀ 2025 : ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ

ਸੀਰੀਆ ਦੇ ਅਲੇਪੋ ਵਿੱਚ 9 ਤੁਰਕੀ ਸੈਨਿਕਾਂ ਦੀ ਮੌਤ

ਦਮਿਸ਼ਕ, 24 ਜਨਵਰੀ 2025 : ਕੁਰਦ-ਅਗਵਾਈ ਵਾਲੀ ਸੀਰੀਅਨ ਡੈਮੋਕ੍ਰੇਟਿਕ ਫੋਰਸਿਜ਼ (SDF) ਵੱਲੋਂ ਉੱਤਰੀ ਅਲੇਪੋ ਪ੍ਰਾਂਤ ਵਿੱਚ ਤੁਰਕੀ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਮਲਿਆਂ ਵਿੱਚ 9 ਤੁਰਕੀ ਸੈਨਿਕ ਮਾਰੇ ਗਏ ਅਤੇ 11 ਹੋਰ ਜ਼ਖਮੀ ਹੋ ਗਏ, ਇੱਕ ਯੁੱਧ ਨਿਗਰਾਨ ਨੇ ਸ਼ੁੱਕਰਵਾਰ ਨੂੰ ਕਿਹਾ। ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਕਿਹਾ ਕਿ SDF ਦੇ ਹਮਲਿਆਂ

ਕੀਵ ਵਿੱਚ ਰੂਸੀ ਡਰੋਨ ਨਾਲ ਹਮਲੇ,  ਤਿੰਨ ਮੌਤਾਂ

ਕੀਵ, 24 ਜਨਵਰੀ 2025 : ਕੀਵ ਨੇੜੇ ਇੱਕ ਰੂਸੀ ਡਰੋਨ ਹਮਲੇ ਵਿੱਚ ਘੱਟੋ-ਘੱਟ ਤਿੰਨ ਲੋਕ ਮਾਰੇ ਗਏ ਹਨ, ਜਿਸ ਵਿੱਚ ਇੱਕ ਰਿਹਾਇਸ਼ੀ ਅਪਾਰਟਮੈਂਟ ਇਮਾਰਤ, ਅੱਠ ਘਰਾਂ, ਵਪਾਰਕ ਇਮਾਰਤਾਂ ਅਤੇ ਕਈ ਕਾਰਾਂ ਨੂੰ ਨੁਕਸਾਨ ਪਹੁੰਚਿਆ। ਇਸ ਵਿੱਚ ਕਿਹਾ ਗਿਆ ਹੈ ਕਿ ਮੱਧ ਕੀਵ ਖੇਤਰ 'ਤੇ ਰਾਤ ਭਰ ਹੋਏ ਹਮਲੇ ਵਿੱਚ ਡਰੋਨ ਦੇ ਮਲਬੇ ਵਿੱਚ ਦੋ ਪੁਰਸ਼ ਅਤੇ ਇੱਕ ਔਰਤ ਦੀ ਮੌਤ ਹੋ ਗਈ। ਕੀਵ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਰਜਿਸਟਰਾਰਾਂ/ਸਬ ਰਜਿਸਟਰਾਰਾਂ ਦੇ ਦਫਤਰਾਂ 'ਚ ਸੀਸੀਟੀਵੀ ਕੈਮਰੇ ਚਲਾਉਣ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ 

ਚੰਡੀਗੜ੍ਹ, 24 ਜਨਵਰੀ 2025 : ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਕੈਮਰਿਆ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਰਾਜ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਹੁਕਮਾਂ ਮੁਤਾਬਿਕ ਪਟਵਾਰੀ ਅਤੇ ਤਹਿਸੀਲ ਦੇ ਦਫ਼ਤਰਾਂ ਵਿੱਚ ਚਾਰ ਕੈਮਰੇ ਭਾਵ 2 ਕੈਮਰੇ ਦਫ਼ਤਰ ਅਤੇ 2 ਕੈਮਰੇ ਦਫ਼ਤਰ ਦੇ ਬਾਹਰ