- - ਮਾਤਾ ਖੀਵੀ ਬਿਰਧ ਘਰ ਦੇ ਮਾਡਲ ਨੂੰ ਵੀ ਸਰਕਾਰੀ ਬਿਰਧ ਆਸ਼ਰਮਾਂ ਲਈ ਅਪਣਾਇਆ ਜਾਵੇਗਾ-ਡਾ. ਬਲਜੀਤ ਕੌਰ
- - ਸਮਜਿਕ ਸੁਰੱਖਿਆ ਮੰਤਰੀ ਵੱਲੋਂ ਸਕੂਲ ਆਨ ਵੀਲ੍ਹ ਤੇ ਮਾਤਾ ਖੀਵੀ ਬਿਰਧ ਘਰ ਦਾ ਦੌਰਾ
ਪਟਿਆਲਾ, 27 ਜਨਵਰੀ : ਭੀਖ ਮੰਗਦੇ ਬੱਚਿਆਂ ਨੂੰ 'ਭਿੱਖਿਆ ਦੇ ਰਾਹ ਤੋਂ ਸਿੱਖਿਆ' ਦੇ ਰਾਹ 'ਤੇ ਲਿਜਾਣ ਦੇ ਪਟਿਆਲਾ ਮਾਡਲ ਨੂੰ ਪੂਰੇ ਪੰਜਾਬ 'ਚ ਲਾਗੂ ਕੀਤਾ ਜਾਵੇਗਾ। ਇਹ