news

Jagga Chopra

Articles by this Author

ਹਰਿਆਣਾ 'ਚ ਸੜਕ ਹਾਦਸੇ 'ਚ ਗੁਜਰਾਤ ਪੁਲਿਸ ਦੇ 3 ਜਵਾਨਾਂ ਦੀ ਮੌਤ ਹੋ ਗਈ

ਸਿਰਸਾ, 22 ਮਾਰਚ 2025 : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਭਾਰਤਮਾਲਾ ਰੋਡ 'ਤੇ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਗੁਜਰਾਤ ਪੁਲਿਸ ਦੀ ਗੱਡੀ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਗੁਜਰਾਤ ਪੁਲੀਸ ਦੇ ਤਿੰਨ ਮੁਲਾਜ਼ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਇੱਕ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਸਵੇਰੇ 5

ਸ਼ਿਮਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ 

ਸ਼ਿਮਲਾ, 22 ਮਾਰਚ 2025 : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਨੰਦਪੁਰ-ਮੇਹਲੀ ਰੋਡ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿੱਥੇ ਇੱਕ ਕਾਰ ਖਾਈ ਵਿੱਚ ਡਿੱਗ ਗਈ। ਜਿਸ ਕਾਰਨ ਔਰਤ ਅਤੇ ਉਸ ਦੀ ਬੇਟੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਇੱਕ ਪੁਲਿਸ ਅਧਿਕਾਰੀ ਨੇ ਅੱਜ ਤਕ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਬੁੱਧਵਾਰ ਨੂੰ

ਕੇਂਦਰ ਸਰਕਾਰ ਨੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਨੂੰ ਦਿੱਤੀ ਮਨਜ਼ੂਰੀ 

ਨਵੀਂ ਦਿੱਲੀ, 22 ਮਾਰਚ 2025 : ਕੇਂਦਰ ਸਰਕਾਰ ਨੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ (ਵੀਵੀਪੀ) ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਯੋਜਨਾ ਤਹਿਤ ਅਰੁਣਾਚਲ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਸਿੱਕਮ, ਉੱਤਰਾਖੰਡ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ 19 ਜ਼ਿਲ੍ਹਿਆਂ ਦੀ ਉੱਤਰੀ ਸਰਹੱਦ 'ਤੇ ਸਥਿਤ 46 ਬਲਾਕਾਂ ਦੇ ਚੋਣਵੇਂ ਪਿੰਡਾਂ ਨੂੰ ਵਿਕਸਤ ਕੀਤਾ ਜਾਣਾ ਹੈ। ਕੇਂਦਰ

ਐਸਏਐਸ ਨਗਰ ਪੁਲਿਸ ਨੇ ਗੋਲੀਆਂ ਅਤੇ ਟੀਕਿਆਂ ਦੀਆਂ ਸ਼ੀਸ਼ੀਆਂ ਦੀ ਵੱਡੀ ਖੇਪ ਦਾ ਪਰਦਾਫਾਸ਼ 
  • ਤਿੰਨ ਪਿਸਤੌਲਾਂ ਸਮੇਤ ਇੱਕ ਡਬਲ ਬੈਰਲ ਬੰਦੂਕ, ਮੈਗਜ਼ੀਨ/ਕਾਰਤੂਸ  ਤੋਂ ਇਲਾਵਾ 1.4 ਕਿਲੋਗ੍ਰਾਮ ਅਫੀਮ, ਤਿੰਨ ਕਾਰਾਂ ਅਤੇ 2.5 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ
  • ਦੋਸ਼ੀ ਲਵਿਸ਼ ਗਰੋਵਰ ਨੇ ਪੁੱਛਗਿੱਛ ਦੌਰਾਨ ਨਕਲੀ ਡਰੱਗ ਯੂਨਿਟ ਅਤੇ ਆਪਣੇ ਸਾਥੀ ਬਾਰੇ ਖੁਲਾਸਾ ਕੀਤਾ
  • ਲਵਿਸ਼ ਦਾ ਸਾਥੀ ਗੁਰਪ੍ਰੀਤ ਵੀ ਗ੍ਰਿਫ਼ਤਾਰ 

ਐਸਏਐਸ ਨਗਰ, 26 ਮਾਰਚ 2025 : ਯੁੱਧ ਨਸ਼ਿਆਂ ਵਿਰੁੱਧ

ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ : ਭੁੱਲਰ
  • 347 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ
  • ਪੰਜਾਬ ਦੀਆਂ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼
  • ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਬਜਟ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 26 ਮਾਰਚ 2025 : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ

ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ : ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 26 ਮਾਰਚ 2025 : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਵਿੱਤੀ ਸਾਲ 2025-26 ਦਾ ਬਜਟ ਵਿਕਾਸ ਪੱਖੀ ਅਤੇ ਲੋਕ ਪੱਖੀ ਹੈ, ਜੋ ਸਮਾਜ ਦੇ ਹਰ ਵਰਗ ਦੀ ਭਲਾਈ, ਉੱਨਤੀ ਅਤੇ ਤਰੱਕੀ ਨੂੰ ਅਹਿਮਿਅਤ ਦਿੰਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ

ਕਾਂਗਰਸ, ਭਾਜਪਾ-ਅਕਾਲੀ ਸਰਕਾਰਾਂ ਨੇ ਪੰਜਾਬ ਨੂੰ 'ਉੜਦਾ ਪੰਜਾਬ' ਵਿੱਚ ਬਦਲਿਆ : ਹਰਪਾਲ ਚੀਮਾ
  • 'ਆਪ' ਸਰਕਾਰ ਬਣਾ ਰਹੀ ਹੈ 'ਬਦਲਦਾ ਪੰਜਾਬ'- ਹਰਪਾਲ ਚੀਮਾ

ਚੰਡੀਗੜ੍ਹ, 26 ਮਾਰਚ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਅੱਜ ਆਪਣਾ ਚੌਥਾ ਬਜਟ 'ਬਦਲਦਾ ਪੰਜਾਬ ਬਜਟ 2025-26' ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸਨੂੰ ਇੱਕ ਦੂਰਦਰਸ਼ੀ ਬਲੂਪ੍ਰਿੰਟ ਦੱਸਿਆ ਜਿਸਦਾ ਉਦੇਸ਼ ਪੰਜਾਬ ਨੂੰ ਇੱਕ ਜੀਵੰਤ, ਖੁਸ਼ਹਾਲ

ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ, 26 ਮਾਰਚ 2025 : ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ, ਜਿਸਦੇ ਚੱਲਦੇ ਗਰਮੀ ਵੀ ਵੱਧ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ‘ਚ ਯੈਲੋ ਅਲਰਟ ਜਾਰੀ ਕੀਤਾ ਹੈ। ਕੱਲ੍ਹ ਔਸਤ ਵੱਧ ਤੋਂ ਵੱਧ

ਸੰਸਦ ਤੋਂ ਬਾਹਰ ਆਏ ਰਾਹੁਲ ਗਾਂਧੀ, ਕਿਹਾ : ਜਦੋਂ ਵੀ ਮੈਂ ਖੜ੍ਹਾ ਹੁੰਦਾ ਹਾਂ, ਮੈਨੂੰ ਬੋਲਣ ਦੀ ਇਜਾਜ਼ਤ ਨਹੀਂ ਹੁੰਦੀ

ਨਵੀਂ ਦਿੱਲੀ, 26 ਮਾਰਚ 2025 : ਰਾਹੁਲ ਗਾਂਧੀ ਨੇ ਸੰਸਦ ਭਵਨ ਦੇ ਬਾਹਰ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਜਦੋਂ ਵੀ ਉਹ ਲੋਕ ਸਭਾ ਸਦਨ ​​ਵਿੱਚ ਕੁਝ ਕਹਿਣ ਲਈ ਖੜ੍ਹੇ ਹੁੰਦੇ ਹਨ ਤਾਂ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਜਾਂਦਾ। ਰਾਹੁਲ ਗਾਂਧੀ ਨੇ ਅਜਿਹਾ ਇਸ ਲਈ ਕਿਹਾ ਕਿਉਂਕਿ ਜਦੋਂ ਉਹ ਸਦਨ ਵਿੱਚ ਬੋਲਣ ਲਈ ਖੜ੍ਹੇ ਹੋਏ ਤਾਂ ਉਨ੍ਹਾਂ ਦੇ ਬੋਲਣ ਤੋਂ ਪਹਿਲਾਂ ਹੀ ਕਾਰਵਾਈ

ਜ਼ਿਲ੍ਹਾ ਪ੍ਰੋਗਰਾਮ ਅਫਸਰ ਨੇ ਕੀਤੀ ਆਂਗਣਵਾੜੀ ਕੇਂਦਰਾਂ ਦੀ ਅਚਨਚੇਤ ਚੈਕਿੰਗ
  • ਆਂਗਣਵਾੜੀ ਸੈਟਰਾਂ ਵਿੱਚ ਭੇਜੇ ਜਾ ਰਹੇ ਮੁਰਮਰੇ ਸਹੀ ਅਤੇ ਖਾਣਯੋਗ

ਸ੍ਰੀ ਮੁਕਤਸਰ ਸਾਹਿਬ, 26 ਮਾਰਚ 2025 : ਪਿਛਲੇ ਕੁੱਝ ਦਿਨਾਂ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋ ਚਲਾਏ ਜਾ ਰਹੇ ਆਂਗਣਵਾੜੀ ਕੇਂਦਰਾਂ ਵਿੱਚ ਮਾਰਕਫੈਡ ਵੱਲੋ ਦਿੱਤੇ ਗਏ ਮੁਰਮਰੇ ਖਰਾਬ ਹੋਣ ਸਬੰਧੀ ਖਬਰਾਂ ਲਗਾਈਆ ਜਾ ਰਹੀ ਸਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ