news

Jagga Chopra

Articles by this Author

ਹਲਕੇ ਦੇ ਪਿੰਡਾਂ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ : ਚੇਅਰਮੈਨ ਬਲਬੀਰ ਸਿੰਘ ਪਨੂੰ
  • ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਹਰਦੋਝੰਡੇ ਵਿਖੇ 70 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ

ਫਤਿਹਗੜ੍ਹ ਚੂੜੀਆਂ, 24 ਜਨਵਰੀ 2025 : ਹਲਕਾ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ, ਸ. ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਹਰਦੋਝੰਡੇ ਦਾ ਫਿਰਨੀ ਦੀ ਸੜਕ ਦਾ ਨੀਹ ਪੱਥਰ ਰੱਖਿਆ, ਜਿਸ ਦੀ ਕੁੱਲ ਲੰਬਾਈ ਇਕ ਕਿਲੋਮੀਟਰ ਹੈ ਅਤੇ 70 ਲੱਖ ਰੁਪਏ

ਗਣਤੰਤਰ ਦਿਵਸ ਸਮਾਗਮਾਂ ਸਬੰਧੀ ਪੁਲਿਸ ਜ਼ਿਲ੍ਹਾ ਬਟਾਲਾ ਪੂਰੀ ਤਰਾਂ ਮੁਸ਼ਤੈਦ-ਇੰਦਰਬੀਰ ਸਿੰਘ, ਡੀ.ਆਈ.ਜੀ 
  • ਸ੍ਰੀ ਇੰਦਰਬੀਰ ਸਿੰਘ, ਡੀ.ਆਈ.ਜੀ (ਪੀ.ਏ.ਪੀ) ਵਲੋਂ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧਿਕਾਰੀਆਂ ਨਾਲ ਮੀਟਿੰਗ-ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

ਬਟਾਲਾ, 24 ਜਨਵਰੀ 2025 : ਸ੍ਰੀ ਇੰਦਰਬੀਰ ਸਿੰਘ, ਡੀ.ਆਈ.ਜੀ (ਪੀ.ਏ.ਪੀ) ਵਲੋਂ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਪੁਲਿਸ ਲਾਈਨ ਬਟਾਲਾ ਵਿਖੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧਿਕਾਰੀਆਂ

ਸਰਬਜੀਤ ਜੱਸ ਦੀ ਚੋਣਵੀਂ ਕਵਿਤਾ 'ਲੁਕੀ ਹੋਈ ਅੱਖ' ਸ਼ਾਹਮੁਖੀ ਲਿਪੀ ਵਿੱਚ ਲਾਹੌਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ  ਤੇ ਮਕਸੂਦ ਸਾਕਿਬ ਵੱਲੋਂ ਲੋਕ ਅਰਪਨ

ਲੁਧਿਆਣਾ, 24 ਜਨਵਰੀ 2025 : ਪਟਿਆਲੇ ਵੱਸਦੀ ਕਵਿੱਤਰੀ ਸਰਬਜੀਤ ਜੱਸ ਦੀ ਚੋਣਵੀਂ ਕਵਿਤਾ “ ਲੁਕੀ ਹੋਈ ਅੱਖ” ਲਾਹੌਰ ਵਿੱਚ  ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਪ੍ਰੋ. ਗੁਰਭਜਨ ਸਿੰਘ ਗਿੱਲ  ਤੇ ਪੰਚਮ ਦੇ ਮੁੱਖ ਸੰਪਾਦਕ ਮਕਸੂਦ ਸਾਕਿਬ ਵੱਲੋਂ ਹੋਟਲ ਪਾਕ ਹੈਰੀਟੇਜ ਵਿੱਚ ਲੋਕ ਅਰਪਨ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਸੇਵਾਮੁਕਤ ਅਧਿਕਾਰੀ ਸ. ਕਾਹਨ ਸਿੰਘ ਪੰਨੂ

ਨਾਲੇ ਵਿੱਚ ਡਿੱਗੀ ਗਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਬਰਨਾਲਾ, 24 ਜਨਵਰੀ 2025 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਬੀ ਬੀ ਐੱਸ ਤੇਜ਼ੀ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੇ ਯਤਨਾਂ ਸਦਕਾ ਗਊ ਨੂੰ ਸੁਰੱਖਿਅਤ ਨਾਲੇ 'ਚੋਂ ਬਾਹਰ ਕੱਢਿਆ ਗਿਆ। ਜ਼ਿਕਰਯੋਗ ਹੈ ਕਿ ਕੱਲ ਰਾਤ ਕਰੀਬ 7:30 ਵਜੇ ਇੱਕ ਗਊ ਨਾਲੇ (ਜੋ ਕਿ ਜੁਡੀਸ਼ੀਅਲ ਰਿਹਾਇਸ਼ਾਂ ਕੋਲੋਂ ਗੁਜ਼ਰਦਾ ਹੈ) ਵਿੱਚ ਡਿੱਗ ਪਈ। ਜਦੋਂ ਇਸ ਬਾਰੇ ਜਾਣਕਾਰੀ ਮਾਨਯੋਗ

ਟੀ.ਬੀ ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ

ਮਹਿਲ ਕਲਾਂ, 24 ਜਨਵਰੀ 2025 : ਸਿਹਤ ਵਿਭਾਗ ਵੱਲੋਂ ਪਾ੍ਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ.ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ.ਅਮਨ ਕੌਸ਼ਲ ਦੀ ਯੋਗ ਅਗਵਾਈ ਹੇਠ ਅੱਜ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਪਿੰਡ ਗਹਿਲ, ਮਹਿਲ ਕਲਾਂ ਵਿਖੇ ਟੀ.ਬੀ (ਤਪਦਿਕ) ਦੇ ਸ਼ੱਕੀ ਮਰੀਜ਼ਾਂ ਦੀ ਜਲਦੀ ਪਹਿਚਾਣ ਲਈ ਚਲਾਈ ਜਾ

ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ

ਬਰਨਾਲਾ, 24 ਜਨਵਰੀ 2025 : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਬਰਨਾਲਾ ਵਿਖੇ ਕਰਵਾਈ ਗਈ। ਇਸ ਮੀਟਿੰਗ ਵਿਚ 52 ਮੈਂਬਰਾਂ ਨੇ ਭਾਗ ਲਿਆ। ਇਸ ਮੌਕੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਦੇ ਇੰਚਾਰਜ ਡਾ. ਨਵਦੀਪ ਸਿੰਘ ਗਿੱਲ ਨੇ ਆਏ ਹੋਏ ਮੈਂਬਰਾਂ ਨੂੰ ਜੀ ਆਇਆਂ ਕਿਹਾ ਅਤੇ ਇਸ

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ
  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਕੌਮੀ ਝੰਡਾ
  • ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ, ਸੱਭਿਆਚਾਰਕ ਪੇਸ਼ਕਾਰੀਆਂ ਹੋਈਆਂ

ਬਰਨਾਲਾ, 24 ਜਨਵਰੀ 2025 : ਗਣਤੰਤਰ ਦਿਵਸ ਸਮਾਗਮ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਬਰਨਾਲਾ ‘ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਗਣਤੰਤਰ ਦਿਵਸ ਸਬੰਧੀ

ਡਾ ਅਮਰੀਕ ਸਿੰਘ ਚੀਮਾ ਨੇ ਬਤੌਰ ਸਹਾਇਕ ਸਿਵਲ ਸਰਜਨ ਅਹੁਦਾ ਸੰਭਾਲਿਆ 

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾ ਅਮਰੀਕ ਸਿੰਘ ਚੀਮਾ (ਐਮ.ਡੀ ਮੈਡੀਸਨ) ਨੇ ਸਿਵਲ ਸਰਜਨ ਦਫਤਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ ਅਮਰੀਕ ਸਿੰਘ ਚੀਮਾ ਫਜੀਸ਼ੀਅਨ  ਟੂ ਗਵਰਨਰ ਆਫ ਪੰਜਾਬ, ਪੰਜਾਬ ਰਾਜ ਭਵਨ

ਸਿਵਲ ਸਰਜਨ ਨੇ ਮਾਤਰੀ ਮੌਤਾਂ ਨੂੰ ਘਟਾਉਣ ਲਈ ਰਿਵਿਊ ਕਮੇਟੀ ਦੀ ਕੀਤੀ ਮੀਟਿੰਗ 

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹੇ ਵਿੱਚ ਗਰਭਵਤੀ ਮਾਵਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੁਆਰਾ ਐਮ.ਡੀ.ਆਰ (ਮਟਰਨਲ ਡੈਥ ਰਿਵਿਊ ) ਦੀ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਰਾਸ਼ਟਰੀ ਮਤਦਾਤਾ ਦਿਵਸ 'ਤੇ ਕਰਵਾਏ ਭਾਸ਼ਣ ਮੁਕਾਬਲੇ

ਸ੍ਰੀ ਫਤਿਹਗੜ੍ਹ ਸਾਹਿਬ, 24 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ 15ਵੇਂ ਰਾਸ਼ਟਰੀ ਮਤਦਾਤਾ ਦਿਵਸ ਨੂੰ ਸਮਰਪਿਤ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਉੱਪਰ ਚਾਨਣਾ ਪਾਇਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ