ਰਾਏਕੋਟ 8 ਜਨਵਰੀ : ਸ਼ਬਦ ਗੁਰੂ ਗੁਰਮਤਿ ਅਕੈਡਮੀ ਰਾਏਕੋਟ ਵੱਲੋਂ ਬਾਬਾ ਹਰਜੀਤ ਸਿੰਘ ਸਰਬ ਧਰਮ ਸੇਵਾ ਸੰਸਥਾ ਦੇ ਸਰਪ੍ਰਸਤ ਬਾਬਾ ਰਘਵੀਰ ਸਿੰਘ ਰਾਏਕੋਟ ਅਤੇ ਨਾਨਕਸਰ ਕੁਟੀਆ ਵਿਰਕਾ ਵਾਲਿਆਂ ਦੇ ਸਹਿਯੋਗ ਨਾਲ ਨੂਰੇ ਮਾਹੀ ਦੀ ਯਾਦ ਨੂੰ ਤਾਜ਼ਾ ਕਰਦਿਆਂ ਸਰਹੰਦ ਦੇ ਖ਼ਬਰਨਾਮੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸ੍ਰੀ ਫਤਹਿਗੜ ਸਾਹਿਬ ਸਰਹੰਦ ਤੋਂ ਪੰਜ ਪਿਆਰਿਆਂ
news
Articles by this Author

ਲੁਧਿਆਣਾ, 8 ਜਨਵਰੀ : ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਸ ਪ ਸਿੰਘ ਨੇ ਕਿਹਾ ਹੈ ਕਿ ਸਮਾਜਿਕ ਰਿਸ਼ਤਿਆਂ ਨੂੰ ਸਹੀ ਪਾਸੇ ਮੋੜਨ ਲਈ ਸਮਾਜਿਕ, ਧਾਰਮਿਕ ਤੇ

ਜਗਰਾਓ, 08 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਇੱਥੋਂ ਨੇੜਲੇ ਪਿੰਡ ਭੰਮੀਪੁਰਾ ਦੀ ਕਿਰਨਜੋਤ ਕੌਰ (22) ਲੜਕੀ ਦੀ ਹਾਂਗਕਾਂਗ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਲੜਕੀ ਇੱਕ ਮਾਲ ਵਿੱਚ ਕੰਮ ਕਰਦੀ ਸੀ, ਉਹ ਬਿਨ੍ਹਾ ਸੇਫਟੀ ਬੈਲਟ ਮਾਲ ਦੇ ਸ਼ੀਸ਼ੇ ਸਾਫ਼ ਕਰ ਰਹੀ ਸੀ ਕਿ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ ਕਿ ਉਹ 22ਵੀਂ ਮੰਜ਼ਿਲ ਤੋਂ ਹੇਠਾਂ ਆ ਡਿੱਗੀ, ਲੜਕੀ

ਬੀਜਿੰਗ, 8 ਜਨਵਰੀ : ਚੀਨ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਆਂਗਸ਼ੀ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 17 ਲੋਕਾਂ ਦੀ ਮੌਤ ਹੋ ਗਈ, 22 ਹੋਰ ਗੰਭੀਰ ਜ਼ਖ਼ਮੀ ਹੋ ਗਏ। ਜਿਆਂਗਸੀ ਸੂਬੇ ਦੇ ਨਾਨਚਾਂਗ ਕਾਉਂਟੀ ਵਿੱਚ ਸ਼ਨੀਵਾਰ ਅੱਧੀ ਰਾਤ ਨੂੰ ਕਈ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਕਾਰਨ ਆਵਾਜਾਈ ਠੱਪ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਚੀਨੀ ਪੁਲਸ

ਨਵੀਂ ਦਿੱਲੀ, 8 ਜਨਵਰੀ : ਦੇਸ਼ ਦੀ ਰਾਜਧਾਨੀ ਦਿੱਲੀ-ਐੱਨਸੀਆਰ ਸਮੇਤ ਪੂਰੇ ਉੱਤਰ ਭਾਰਤ 'ਚ ਸੀਤ ਲਹਿਰ ਜਾਰੀ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸੰਘਣੀ ਧੁੰਦ, ਠੰਢ ਅਤੇ ਸ਼ੀਤ ਲਹਿਰ ਦੇ ਹਾਲਾਤ ਬਰਕਰਾਰ ਹਨ। ਪੰਜਾਬ-ਹਰਿਆਣਾ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਦੌਰਾਨ ਦਿੱਲੀ, ਉੱਤਰਾਖੰਡ, ਰਾਜਸਥਾਨ, ਬਿਹਾਰ

ਭਵਾਨੀਗੜ੍ਹ, 8 ਜਨਵਰੀ : ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਡਾ. ਵਨੀਤ ਕੁਮਾਰ ਵੱਲੋਂ ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ਉੱਤੇ ਚੰਨੋ ਤੇ ਭਵਾਨੀਗੜ੍ਹ ਦੇ ਨਾਲ ਨਾਲ ਮਹਿਲਾਂ ਚੌਕ ਰੋਡ 'ਤੇ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ। ਸਕੱਤਰ ਡਾ. ਵਨੀਤ ਕੁਮਾਰ ਨੇ ਦੱਸਿਆ ਕਿ ਚੈਕਿੰਗ ਦੌਰਾਨ 11 ਵਾਹਨਾਂ

ਓਨਟਾਰੀਓ, 8 ਜਨਵਰੀ : ਵਿਦੇਸੀ ਧਰਤੀ ’ਤੇ ਰੋਜਾਨਾ ਦੀ ਤਰ੍ਹਾਂ ਹੀ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਜਾਣ ਦੀਆਂ ਦੁੱਖਦਾਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਇਸੇ ਹੀ ਤਰ੍ਹਾਂ ਜ਼ੀਰਾ ਦੇ 23 ਸਾਲਾ ਨੌਜਵਾਨ ਕੈਨੇਡਾ ਵਿੱਚ ਇੱਕ ਸੜਕ ਹਾਦਸੇ ’ਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵੱਜੋਂ ਹੋਈ ਹੈ। ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ

ਪਟਿਆਲਾ, 8 ਜਨਵਰੀ : ਪੰਜਾਬ ਦੇ ਨਵੇਂ ਬਣੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕਿਸੇ ਵੀ ਐਮਰਜੈਂਸੀ ਦੀ ਸੂਰਤ 'ਚ ਗੋਲਡਨ ਸਮੇਂ ਦੇ ਅੰਦਰ-ਅੰਦਰ ਕਿਸੇ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਸੂਬੇ ਅੰਦਰ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸਿਹਤ ਮੰਤਰੀ

ਚੰਡੀਗੜ੍ਹ, 8 ਜਨਵਰੀ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 5 ਲੱਖ ਰੁਪਏ ਦੀ ਲਾਗਤ ਨਾਲ ਨਾਲ ਸਮਾਲ ਫਲੈਟਸ, ਮਲੋਆ ਵਿਖੇ ਪਾਰਕ ਵਿੱਚ ਲਗਾਏ ਗਏ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਸਮਾਰੋਹ ਦਾ ਆਯੋਜਨ ਰਵਿੰਦਰ ਤਿਆਗੀ ਵਲੋਂ ਕੀਤਾ ਗਿਆ ਸੀ। ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸਿਹਤ ਹੀ ਧਨ ਹੈ ਅਤੇ

- - ਪਾਇਲਟ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਸੂਬੇ ਦੀਆਂ ਹੋਰ ਡਵੀਜਨਾਂ ਵਿੱਚ ਵੀ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਦੀ ਬਣਾਈ ਜਾ ਰਹੀ ਹੈ ਯੋਜਨਾ
ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਭਰ ਵਿੱਚ ‘ਐਮ-ਗ੍ਰਾਮ ਸੇਵਾ ਐਪ’ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਦੀ ਵਰਤੋਂ ਸਾਰੇ ਪਿੰਡਾਂ ਲਈ ਕੀਤੀ ਜਾਵੇਗੀ।