news

Jagga Chopra

Articles by this Author

ਵਿਜੀਲੈਂਸ ਨੇ 2022 'ਚ ਰਿਸ਼ਵਤਖੋਰੀ ਦੇ 129 ਕੇਸਾਂ 'ਚ 172 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕੀਤਾ ਰਿਕਾਰਡ ਕਾਇਮ
  • - 135 ਅਪਰਾਧਿਕ ਮਾਮਲਿਆਂ 'ਚ 371 ਮੁਲਜ਼ਮਾਂ ਖਿਲਾਫ ਕੀਤੇ ਕੇਸ ਦਰਜ: ਵਰਿੰਦਰ ਕੁਮਾਰ
  • - 30 ਪੁਲਿਸ ਮੁਲਾਜ਼ਮ ਤੇ 13 ਮਾਲ ਕਰਮਚਾਰੀ ਕੀਤੇ ਗ੍ਰਿਫਤਾਰ
  • - ਅਦਾਲਤਾਂ ਵੱਲੋਂ 20 ਕਰਮਚਾਰੀਆਂ ਤੇ 10 ਪ੍ਰਾਈਵੇਟ ਵਿਅਕਤੀਆਂ ਨੂੰ ਦੋਸ਼ੀ ਸਜਾਵਾਂ
  • - ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕੁੱਲ 3,72,175 ਸ਼ਿਕਾਇਤਾਂ ਮਿਲੀਆਂ

ਚੰਡੀਗੜ੍ਹ, 8 ਜਨਵਰੀ : ਸਮਾਜ

ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ : ਮੰਤਰੀ ਧਾਲੀਵਾਲ
  • - ’ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਪ੍ਰਗਤੀ ਅਧੀਨ

ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਦਿਸ਼ਾ ‘ਚ ਕੰਮ ਕਰਦਿਆਂ ‘ਮਿਸ਼ਨ ਸਾਂਝਾ ਜਲ ਤਲਾਬ’ ਅਧੀਨ ਸੂਬੇ ਦੇ ਪਿੰਡਾਂ ਵਿਚਲੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਜੰਗੀ

ਡੇਅਰੀ ਕਿੱਤੇ ਦੀ ਸਿਖਲਾਈ ਪ੍ਰਾਪਤ ਕਰਕੇ ਅਤੇ ਵਿੱਤੀ ਸਹਾਇਤਾ ਸਕੀਮਾਂ ਦਾ ਲਾਭ ਲੈ ਕੇ ਆਪਣੀ ਆਮਦਨ ਵਧਾਉ : ਭੁੱਲਰ
  • - ਮਾਨ ਸਰਕਾਰ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ 17,500 ਤੋਂ 23,100 ਰੁਪਏ ਪ੍ਰਤੀ ਦੁਧਾਰੂ ਪਸ਼ੂ ਵਿੱਤੀ ਸਹਾਇਤਾ ਕਰ ਰਹੀ ਹੈ ਪ੍ਰਦਾਨ
  • - ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ 'ਤੇ 5.60 ਲੱਖ ਰੁਪਏ ਸਬਸਿਡੀ ਸਣੇ ਮਿਲਕਿੰਗ ਮਸ਼ੀਨ 'ਤੇ 50% ਮਿਲਦੀ ਹੈ ਸਬਸਿਡੀ

ਚੰਡੀਗੜ੍ਹ, 8 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ

ਵਿਕਟੋਰੀਆ ਦੇ 'ਪੀਸ ਪਾਰਕ' 'ਚ ਸਥਿਤ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਦੇ ਬੁੱਤਾਂ ਦੀ ਭੰਨਤੋੜ

ਵਿਕਟੋਰੀਆ, ਏਐੱਨਆਈ : ਭਾਰਤੀ ਮਿਸ਼ਨ ਨੇ ਸੇਸ਼ੇਲਸ ਦੀ ਰਾਜਧਾਨੀ ਵਿਕਟੋਰੀਆ ਦੇ 'ਪੀਸ ਪਾਰਕ' 'ਚ ਸਥਿਤ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਦੇ ਬੁੱਤਾਂ ਦੀ ਭੰਨਤੋੜ ਦੀ ਸਖ਼ਤ ਨਿੰਦਾ ਕੀਤੀ ਹੈ। ਭਾਰਤੀ ਮਿਸ਼ਨ ਨੇ 6 ਜਨਵਰੀ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ, "ਭਾਰਤ ਦਾ ਹਾਈ ਕਮਿਸ਼ਨ ਵਿਕਟੋਰੀਆ ਦੇ 'ਪੀਸ ਪਾਰਕ' ਵਿੱਚ ਸਥਿਤ ਮਹਾਤਮਾ ਗਾਂਧੀ ਅਤੇ ਨੈਲਸਨ ਮੰਡੇਲਾ ਦੀਆਂ

ਵਿਕਾਸ ਦੀ ਲੰਬੀ ਲਿਸਟ ਲੈ ਕੇ ਆਇਆ ਹਾਂ, ਚਾਈਬਾਸਾ 'ਚ ਗਰਜੇ ਅਮਿਤ ਸ਼ਾਹ

ਜੇਐੱਨਐੱਨ, ਰਾਂਚੀ : ਝਾਰਖੰਡ 'ਚ ਇਕ ਵਾਰ ਫਿਰ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਸ਼ੁੱਕਰਵਾਰ ਨੂੰ ਸੂਬੇ 'ਚ ਪਹੁੰਚੇ ਹਨ ਅਤੇ ਅੱਜ ਉਹ 2024 ਦੀਆਂ ਲੋਕ ਸਭਾ ਚੋਣਾਂ ਲਈ ਚਾਈਬਾਸਾ 'ਚ ਪੂਰਵ-ਨਿਰਧਾਰਤ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਇੱਥੇ ਆਉਣ ਕਾਰਨ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਗ੍ਰਹਿ ਮੰਤਰੀ ਦੇ ਪਹੁੰਚਦੇ ਹੀ ਭੀੜ

ਵਿਧਾਇਕ ਸਿੱਧੂ ਵਲੋਂ ਫਰੈਂਡਸ ਪਾਰਕ ਨਵੀਨੀਕਰਣ ਤੋਂ ਬਾਅਦ ਲੋਕਾਂ ਲਈ ਸਮਰਪਿਤ
  • - ਹਲਕਾ ਆਤਮ ਨਗਰ 'ਚ ਪੈਂਦੇ ਸਾਰੇ ਪਾਰਕਾਂ ਦਾ ਨਵੀਨੀਕਰਣ ਤੇ ਸੁੰਦਰੀਕਰਨ ਕੀਤਾ ਜਾਵੇਗਾ - ਵਿਧਾਇਕ ਕੁਲਵੰਤ ਸਿੰਘ ਸਿੱਧੂ

ਲੁਧਿਆਣਾ, 07 ਜਨਵਰੀ : ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਾ-ਭਰਾ ਰੱਖਣ ਅਤੇ ਬੱਚਿਆਂ ਦੇ ਮਨੋਰੰਜਨ ਲਈ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਹਲਕਾ ਆਤਮ ਨਗਰ ਅਧੀਨ ਮਾਡਲ ਟਾਊਨ ਵਾਰਡ ਨੰਬਰ 48 ਵਿਖੇ ਫਰੈਂਡਸ ਪਾਰਕ ਦੇ ਨਵੀਨੀਕਰਣ ਦਾ ਉਦਘਾਟਨ

ਕ੍ਰਿਕਟ ਟ੍ਰਾਈਡੈਂਟ ਮਾਲਵਾ ਕੱਪ ਦਾ ਫਾਈਨਲ ਮੈਚ ਅੱਜ ਬਰਨਾਲਾ ਵਿਖੇ

ਬਰਨਾਲਾ 07ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਪਦਮ ਸ੍ਰੀ ਰਾਜਿੰਦਰ ਗੁਪਤਾ ਜੀ ਦੀ ਦੇਖ-ਰੇਖ ਵਿੱਚ 24 ਦਸੰਬਰ 2022 ਤੋਂ ਸ਼ੁਰੂ ਹੋਇਆ ਪੰਜਾਬ ਪੱਧਰੀ ਕ੍ਰਿਕਟ ਦਾ ਟਰਾਈਡੈਟ ਮਾਲਵਾ ਕੱਪ 2022-23 ਅੰਡਰ-15 ਮੁੰਡਿਆ ਦਾ ਫਾਈਨਲ ਮੈਚ ਅੱਜ ਮਿਤੀ 08-01-2023 ਨੂੰ ਟਰਾਈਡੈਟ ਕੰਪਲੈਕਸ ਬਰਨਾਲਾ ਦੇ ਕ੍ਰਿਕਟ ਗਰਾਊਡ ਵਿੱਚ ਬਠਿੰਡਾ ਅਤੇ ਲੁਧਿਆਣਾ ਦੀ ਟੀਮਾ ਵਿਚਕਾਰ ਖੇਡਿਆ ਜਾਵੇਗਾ।

ਵਿੱਦਿਅਕ ਪ੍ਰਬੰਧ ਨੂੰ ਤਬਾਹ ਕਰਕੇ ਵਿਦੇਸ਼ੀ ਕਾਰਪੋਰੇਟਾਂ ਦਾ ਗੁਲਾਮ ਬਨਾਉਣ ਵੱਲ ਧੱਕਣ ਦੇ ਯੂ ਜੀ ਸੀ ਦੇ ਫੈਸਲੇ ਦਾ ਜੋਰਦਾਰ ਵਿਰੋਧ

ਬਰਨਾਲਾ  7 ਜਨਵਰੀ (ਗੁਰਸੇਵਕ ਸਿੰਘ ਸਹੋਤਾ, ਭੁਪਿੰਦਰ ਸਿੰਘ ਧਨੇਰ) : ਯੂਨੀਵਰਸਟੀ ਗਰਾਂਟਸ ਕਮਿਸ਼ਨ ਵੱਲੋਂ ਵਿਦੇਸ਼ੀ ਯੂਨੀਵਰਸਿਟੀਆਂ ਨੂੰ ਭਾਰਤ 'ਚ ਅਪਣੇ ਕੰਪਲੈਕਸ ਖੋਲੵਣ ਦਾ ਸੱਦਾ ਦੇਣ ਦਾ ਫੈਸਲਾ ਦੇਸ਼ ਦੇ ਵਿੱਦਿਅਕ ਸਿਸਟਮ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣ ਦਾ ਲੋਕ ਵਿਰੋਧੀ ਫੈਸਲਾ ਹੈ। ਇਹ ਫੈਸਲਾ ਬਹੁਗਿਣਤੀ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਦੇ ਬੁਨਿਆਦੀ ਹੱਕ ਤੋਂ

ਜੋਸ਼ੀਮਠ ’ਚ ਜ਼ਮੀਨ ਖਿਸਕਣ ਕਾਰਨ ਘਰਾਂ ਤੇ ਹੋਰਨਾਂ ਇਮਾਰਤਾਂ ’ਚ ਆਈਆਂ ਵੱਡੀਆਂ ਤਰੇੜਾਂ
  • ਜੋਸ਼ੀਮਠ ਦੇ ਮਾਂ ਭਗਵਤੀ ਮੰਦਰ ਦੀਆਂ ਢਿੱਗਾਂ ਡਿੱਗਣ ਤੋਂ ਬਾਅਦ ਹੁਣ ਸ਼ੰਕਰਾਚਾਰੀਆ ਮਾਧਵ ਆਸ਼ਰਮ ਮੰਦਰ ‘ਚ ਆਈਆਂ ਤਰੇੜਾਂ

ਜੋਸ਼ੀਮਠ, 07 ਜਨਵਰੀ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਇਤਿਹਾਸਕ ਜੋਸ਼ੀਮਠ ਵਿੱਚ ਜ਼ਮੀਨ ਖਿਸਕਣਾ ਇੱਕ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਜੋਸ਼ੀਮਠ ਦੇ ਮਾਂ ਭਗਵਤੀ ਮੰਦਰ ਦੇ ਢਿੱਗਾਂ ਡਿੱਗਣ ਤੋਂ ਬਾਅਦ, ਹੁਣ ਸ਼ੰਕਰਾਚਾਰੀਆ ਮਾਧਵ ਆਸ਼ਰਮ ਮੰਦਰ ‘ਚ

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਨੇ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ ਦੇ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 7 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨਿਚਰਵਾਰ ਨੂੰ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ’ਤੇ ਕਾਰਪੋਰੇਸ਼ਨ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਰੀਅਲਟਰ ਫਰਮ ‘ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ’ ਨੂੰ ਇੱਕ ਉਦਯੋਗਿਕ ਪਲਾਟ ਦੇ ਤਬਾਦਲੇ