news
Articles by this Author


ਲੁਧਿਆਣਾ, 6 ਜਨਵਰੀ (ਰਘਵੀਰ ਸਿੰਘ ਜੱਗਾ) : ਮਾਲਵਾ ਸੱਭਿਆਚਾਰ ਮੰਚ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਸਮਾਜਿਕ ਰਿਸ਼ਤਿਆਂ ਦੀ ਵਰਤਮਾਨ ਦ਼ਸ਼ਾ ਤੇ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ ਪੰਜਾਬੀ ਭਵਨ ਦੇ ਸੈਮੀਨਾਰ ਹਾਲ ਵਿੱਚ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਇਹ ਜਾਣਕਾਰੀ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਤੇ

ਭਾਰਤ ਜੋੜੋ ਯਾਤਰਾ ਸਬੰਧੀ ਮਹਿਲ ਕਲਾਂ ਵਿਖੇ ਮੀਟਿੰਗ ਹੋਈ।
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤ ਜੋੜੋ ਯਾਤਰਾ ਦੀ ਪੰਜਾਬ ਆਮਦ ਸਬੰਧੀ ਵਿਧਾਨ ਸਭਾ ਹਲਕਾ ਮਹਿਲ ਕਲਾਂ ਨਾਲ ਸਬੰਧਤ ਪ੍ਰਮੁੱਖ ਆਗੂਆਂ ਦੀ ਅਹਿਮ ਮੀਟਿੰਗ ਅੱਜ ਇੱਥੇ ਸੀਨੀਅਰ ਕਾਂਗਰਸੀ ਆਗੂ ਸਰਬਜੀਤ ਸਿੰਘ ਸਰਬੀ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸੰਸਦ ਮੈਂਬਰ ਡਾ

ਪਿੰਡ ਠੀਕਰੀਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਬਣਾਏ ਨਵੇਂ ਅਹੁਦੇਦਾਰਾਂ ਦਾ ਮਾਣ ਸਨਮਾਨ ।
ਮਹਿਲ ਕਲਾਂ 06 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਜਪਾ ਵਲੋਂ ਕਿਸਾਨ ਮੋਰਚਾ ਪੰਜਾਬ ਦੇ ਨਵੇਂ ਬਣਾਏ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਬਾਵਾ ਦਾ ਠੀਕਰੀਵਾਲਾ ਪਹੁੰਚਣ ਤੇ ਗਤੀਸ਼ੀਲ ਨੌਜਵਾਨ ਆਗੂ

ਨਵੀਂ ਦਿੱਲੀ, 06 ਜਨਵਰੀ : ਇਨ੍ਹੀਂ ਦਿਨੀਂ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਠੰਡ ਦਾ ਕਹਿਰ ਆਪਣੇ ਸਿਖਰ ‘ਤੇ ਹੈ। ਦਿੱਲੀ ਵਿੱਚ ਅੱਜ 2.2 ਡਿਗਰੀ ਸੈਲਸੀਅਸ ਦੇ ਰਿਕਾਰਡ ਨੂੰ ਤੋੜਦੇ ਹੋਏ 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ, ਜੋ ਸੀਜ਼ਨ ਦੀ ਸਭ ਤੋਂ ਠੰਡੀ ਸਵੇਰ ਹੈ। ਦਿੱਲੀ ਦੇ ਅਯਾਨਗਰ ‘ਚ ਸ਼ੁੱਕਰਵਾਰ ਸਵੇਰੇ 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਨਵੀਂ ਦਿੱਲੀ, 06 ਜਨਵਰੀ : ਦਿੱਲੀ ਨਗਰ ਨਿਗਮ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀ ਚੋਣ ਤੋਂ ਪਹਿਲਾਂ ਹੰਗਾਮਾ ਹੋ ਗਿਆ । ਇਸ ਦੇ ਨਾਲ ਹੀ ਭਾਜਪਾ ਅਤੇ ‘ਆਪ’ ਦੇ ਕੌਂਸਲਰਾਂ ਵਿਚਾਲੇ ਹੱਥੋਪਾਈ ਵੀ ਹੋ ਗਈ। ਐਮਸੀਡੀ ਚੋਣਾਂ ਵਿੱਚ ਪੂਰਨ ਬਹੁਮਤ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਕਾਰਪੋਰੇਟਰ ਸ਼ੈਲੀ ਓਬਰਾਏ ਨੂੰ ਮੇਅਰ ਲਈ ਉਮੀਦਵਾਰ ਬਣਾਇਆ ਹੈ, ਜਦਕਿ

ਨਵੀਂ ਦਿੱਲੀ, 06 ਜਨਵਰੀ : ਕੇਂਦਰ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ, ਜਿਸ ਦੇ ਤਹਿਤ ਯੇਲ, ਆਕਸਫੋਰਡ ਅਤੇ ਸਟੈਨਫੋਰਡ ਵਰਗੀਆਂ ਯੂਨੀਵਰਸਿਟੀਆਂ ਨੂੰ ਭਾਰਤ ਵਿੱਚ ਆਪਣੇ ਕੈਂਪਸ ਖੋਲ੍ਹਣ ਅਤੇ ਡਿਗਰੀਆਂ ਪ੍ਰਦਾਨ ਕਰਨ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਨਾਲ ਵਿਦੇਸ਼ ਜਾਣ ਤੋਂ ਅਸਮਰੱਥ ਵਿਦਿਆਰਥੀਆਂ ਨੂੰ ਦੇਸ਼ ਵਿਚ ਹੀ ਰਹਿ ਕੇ ਵਿਦੇਸ਼ੀ

ਜਗਰਾਓਂ, 06 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਬੀਤੀ ਦੇਰ ਰਾਤ ਜਨਮ ਦਿਨ ਦੀ ਪਾਰਟੀ ਕਰਨ ਉਪਰੰਤ ਇੱਕ ਕਾਰ ’ਚ ਸਵਾਰ ਚਾਰ ਨੌਜਵਾਨ ਆਪਣੇ ਪਿੰਡ ਲੱਖਾ ਵਾਪਸ ਜਾ ਰਹੇ ਸਨ, ਜਦੋਂ ਉਹ ਪਿੰਡ ਡੱਲਾ ਕੋਲੋਂ ਲੰਘਦੀ ਨਹਿਰ ਤੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਨਹਿਰ ਵਿੱਚ ਡਿੱਗ ਗਈ। ਜਦੋਂ ਇਸ ਘਟਨਾਂ ਬਾਰੇ ਪਿੰਡ ਵਾਲਿਆਂ ਨੂੰ ਪਤਾ ਲੱਗਾ ਤਾਂ ਘਟਨਾਂ ਵਾਲੀ ਜਗ੍ਹਾ ਤੇ ਪੁੱਜੇ

ਫਰੀਦਕੋਟ, 6 ਜਨਵਰੀ : ਮਨਿਸਟਰੀ ਆਫ ਪਾਵਰ ਭਾਰਤ ਸਰਕਾਰ ਦੀ ਬਿਜਲੀ ਸੁਧਾਰਾਂ ਸਬੰਧੀ ਆਰ.ਡੀ.ਐਸ.ਐਸ ਸਕੀਮ ਦੇ ਸਬੰਧ ਵਿੱਚ ਜਿਲ੍ਹਾ ਬਿਜਲੀ ਕਮੇਟੀ ਦੀ ਮੀਟਿੰਗ ਫਰੀਦਕੋਟ ਦੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਜਿਸ ਵਿੱਚ ਆਰ.ਡੀ.ਐਸ.ਐਮ ਸਕੀਮ ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਫਰੀਦਕੋਟ ਸ

ਬਰਨਾਲਾ, 6 ਜਨਵਰੀ (ਭੁਪਿੰਦਰ ਧਨੇਰ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ