ਸੁਲਤਾਨਪੁਰ ਲੋਧੀ, 6 ਜਨਵਰੀ : ਬਾਬੇ ਨਾਨਕ ਦੀ ਨਗਰੀ ਨੂੰ ਦੇਸ਼ ਦੇ ਖੂਬਸੂਰਤ ਸ਼ਹਿਰਾਂ ਵਿੱਚ ਸ਼ਾਮਿਲ ਕਰਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਵਿੱਚ ਕੀਤੀ ਗਈ। ਇਹ ਮੁਹਿੰਮ ਵਾਰਡ ਨੰਬਰ ਤਿੰਨ ਤੋਂ ਕੀਤੀ ਗਈ। ਵਾਰਡ ਦੀਆਂ ਗਲੀਆਂ ਵਿੱਚੋਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਆਪ ਕੂੜਾ ਇੱਕਠਾ ਕੀਤਾ।
news
Articles by this Author

ਗੁਰਦਾਸਪੁਰ, 6 ਜਨਵਰੀ : ਭਗਵੰਤ ਮਾਨ ਸਰਕਾਰ 'ਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਛੱਡਣ ਲਈ ਆਲੋਚਨਾ ਕਰਦਿਆਂ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੇ ਲੋਕ ਖਾਸ ਕਰਕੇ ਔਰਤਾਂ ਇਨਸਾਫ਼ ਲਈ ਪੰਜਾਬ ਦੇ ਰਾਜਪਾਲ ਵੱਲ ਦੇਖਣ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਜਿਸ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੇ 9

ਅੰਮ੍ਰਿਤਸਰ, 6 ਜਨਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ

ਚੰਡੀਗੜ੍ਹ , 6 ਜਨਵਰੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਆਗੂ ਐਨ.ਕੇ. ਸ਼ਰਮਾ ਉੱਤੇ ਆਮ ਆਦਮੀ ਪਾਰਟੀ ਦੀ ਬੋਲੀ ਬੋਲਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਸ ਨੂੰ ਅਕਾਲੀ ਦਲ ਦੀ ਤੱਕੜੀ ਛੱਡ ਕੇ ਝਾੜੂ ਫੜ ਲੈਣਾ ਚਾਹੀਦਾ ਹੈ। ਸ਼੍ਰੀ ਸਿੱਧੂ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਨ.ਕੇ. ਸ਼ਰਮਾ ਨੇ

ਰੋਪੜ, 6 ਜਨਵਰੀ : ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਲੋਕ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵੱਖ-ਵੱਖ ਪਿੰਡਾਂ ਮਾਜਰੀ ਜੱਟਾਂ, ਤਖਤਗੜ੍ਹ, ਧੀਰ, ਘਨੌਲਾ ਨੂੰ ਕੁੱਲ 14 ਲੱਖ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਸਬੰਧੀ ਅੱਜ ਪਿੰਡ ਮਾਜਰੀ ਜੱਟਾਂ ਅਤੇ ਘਨੌਲਾ ਵਿੱਚ ਕੀਤੀਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ

- ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਇਸ ਵਾਤਾਵਰਣ-ਪੱਖੀ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ
- ਇਹ ਕਦਮ ਬਿਜਲੀ ਸੈਕਟਰ ਨੂੰ ਕਾਰਬਨ ਰਹਿਤ ਬਣਾਉਣ ਤੋਂ ਇਲਾਵਾ ਵਿਭਾਗਾਂ ਦੇ ਬਿਜਲੀ ਖ਼ਰਚ ਨੂੰ ਘਟਾਵੇਗਾ
ਚੰਡੀਗੜ੍ਹ, 6 ਜਨਵਰੀ : ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ

ਗੁਰਦਾਸਪੁਰ, 6 ਜਨਵਰੀ : ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਿਰਫ਼ ਨੌਂ ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੀਤੇ ਚੋਣ ਵਾਅਦੇ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਪੰਜਾਬ ਸਾਲ 2023 ਵਿੱਚ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ

ਚੰਡੀਗੜ੍ਹ, 6 ਜਨਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ ‘ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦਾ ਵਫਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ

- ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ ’ਚ ਸੋਧ ਨੂੰ ਪ੍ਰਵਾਨਗੀ
- ਸਿਸਟਰ ਟਿਊਟਰ ਦੀ ਸਿੱਧੀ ਭਰਤੀ ਤੇ ਤਰੱਕੀ ਲਈ ਵਿਦਿਆਕ ਯੋਗਤਾ ’ਚ ਸੋਧ ਨੂੰ ਪ੍ਰਵਾਨਗੀ
- ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵਲੋਂ ਅਖਤਿਆਰੀ ਗਰਾਂਟਾਂ ਵੰਡਣ ਲਈ ਨੀਤੀ ਪ੍ਰਵਾਨ
- ਨਾਮ ਬਦਲ ਕੇ ਡਾਇਰੈਕਟੋਰੇਟ ਆਫ ਹਾਇਰ ਐਜੂਕੇਸ਼ਨ ਕਰਨ ਦਾ ਫੈਸਲਾ
- ਬੱਚਿਆਂ ਨੂੰ ਮੁਫ਼ਤ ਤੇ ਲਾਜ਼ਮੀ

ਲੁਧਿਆਣਾ, 05 ਜਨਵਰੀ : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਅੱਜ ਦਿੱਲੀ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਨਵ-ਨਿਯੁਕਤ ਚੇਅਰਮੈਨ ਸੰਤੋਸ਼ ਕੁਮਾਰ ਯਾਦਵ, ਜੋ ਕਿ 1995 ਬੈਚ ਦੇ ਯੂਪੀ ਕੇਡਰ ਦੇ ਆਈ.ਏ.ਐਸ ਅਧਿਕਾਰੀ ਹਨ, ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਅਤੇ ਵਿਸ਼ੇਸ਼ ਤੌਰ ’ਤੇ ਲੁਧਿਆਣਾ ਨਾਲ ਸਬੰਧਤ ਐਨ.ਐਚ.ਏ.ਆਈ ਦੇ ਮੁੱਦਿਆਂ ’ਤੇ ਵਿਸਥਾਰ