ਕੱਚੇ ਮੁਲਾਜ਼ਮ ਛੇਤੀ ਹੀ ਹੋਣਗੇ ਪੱਕੇ, ਉਮਰ ਵਿੱਚ ਕੀਤਾ ਜਾਵੇਗਾ ਵਾਧਾ : ਭਗਵੰਤ ਮਾਨ
ਲੁਧਿਆਣਾ, 5 ਜਨਵਰੀ : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਅੱਜ ਵੱਡੀ ਗਿਣਤੀ ਅਧਿਆਪਕਾਂ ਦੀ ਨਵੀਂ ਭਰਤੀ ਲਈ ਨਿਯੁਕਤੀ ਪੱਤਰ ਦਿੱਤੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਨੂੰ ਲੁਧਿਆਣਾ ਵਿੱਚ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ
news
Articles by this Author


25 ਹਜ਼ਾਰ ਨੌਕਰੀਆਂ ਇੱਕ ਸਾਲ 'ਚ ਦੇਣ ਦਾ ਵਾਅਦਾ ਮਹਿਜ਼ 9 ਮਹੀਨਿਆਂ 'ਚ ਹੀ ਕੀਤਾ ਪੂਰਾ : ਭਗਵੰਤ ਮਾਨ
ਲੁਧਿਆਣਾ, 5 ਜਨਵਰੀ : ਸੂਬਾ ਸਰਕਾਰ ਵੱਲੋਂ ਸਿਰਫ਼ 9 ਮਹੀਨਿਆਂ ਵਿੱਚ ਰਿਕਾਰਡ 25 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵੱਡਾ ਵਾਅਦਾ ਪੂਰਾ ਕਰਨ ਦੀ ਗੱਲ ਆਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2023 ਸਿੱਖਿਆ, ਰੋਜ਼ਗਾਰ ਤੇ

- ਇੰਪੈਨਲਮੈਂਟ ਲਈ ਨਵੇਂ ਮਾਪਦੰਡਾਂ ਬਾਰੇ ਸੁਝਾਅ ਲੈਣ ਲਈ ਬੈਂਕਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 05 ਜਨਵਰੀ : ਨਵੀਂ ਇੰਪੈਨਲਮੈਂਟ ਨੀਤੀ ਦਾ ਖਰੜਾ ਤਿਆਰ ਕਰਨ ਲਈ ਬੈਂਕਾਂ ਅਤੇ ਲਘੂ ਵਿੱਤ ਸੰਸਥਾਵਾਂ ਤੋਂ ਸੁਝਾਅ ਮੰਗਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

ਚੰਡੀਗੜ, 5 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਉਦਯੋਗਿਕ ਪਲਾਟਾਂ ਦੀ ਨਿਲਾਮੀ ਵਿੱਚ ਧਾਂਦਲੀ ਦੇ ਮਾਮਲੇ ਵਿੱਚ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਪੰਜਾਬ ਲਘੂ ਉਦਯੋਗ ਨਿਗਮ ਦੇ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਧਾਂਦਲੀ ਹੋਈ ਸੀ। ਅਰੋੜਾ ਦੇ ਨਾਲ ਉਦਯੋਗ ਵਿਭਾਗ ਦੇ 12 ਕਰਮਚਾਰੀਆਂ ਦੇ ਖਿਲਾਫ ਵੀ ਐਫਆਈਆਰ ਦਰਜ ਕੀਤੀ ਗਈ ਹੈ।

-ਮੁੱਖ ਮੰਤਰੀ ਮਾਨ 'ਪੰਜਾਬ ਦਾ ਸੱਚਾ ਪੁੱਤ', ਐੱਸਵਾਈਐੱਲ ਦੀ ਬਜਾਏ, ਯਮੁਨਾ ਤੋਂ ਸਤਲੁਜ ਵੱਲ ਪਾਣੀ ਭੇਜਣ ਲਈ ਮੰਗੀ ਵਾਈਐੱਸਐੱਲ: ਮਲਵਿੰਦਰ ਸਿੰਘ ਕੰਗ
-ਪ੍ਰਕਾਸ਼ ਬਾਦਲ ਨੇ ਮੁੱਖ ਮੰਤਰੀ ਰਹਿੰਦਿਆਂ ਐੱਸਵਾਈਐੱਲ ਲਈ ਜ਼ਮੀਨ ਐਕੁਆਇਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ, ਕੈਪਟਨ ਅਮਰਿੰਦਰ ਨੇ ਰੱਖਿਆ ਨੀਂਹ ਪੱਥਰ: ਕੰਗ
ਚੰਡੀਗੜ੍ਹ, 5 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ

- ਟਰੱਕ ਆਪ੍ਰੇਟਰਾਂ ਨਾਲ ਲਾਲ ਚੰਦ ਕਟਾਰੂਚੱਕ ਵੱਲੋਂ ਮੀਟਿੰਗ
ਚੰਡੀਗੜ੍ਹ, 5 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਹ ਵਿਚਾਰ ਅੱਜ ਸੈਕਟਰ 39 ਦੇ ਅਨਾਜ ਭਵਨ ਵਿਖੇ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ

- ਪੰਜਾਬ ਵਿੱਚ ਜਲਦ ਹੀ ਸ਼ੁਰੂ ਹੀਵੇਗੀ ਲੀਵਰ ਟਰਾਂਸਪਲਾਂਟ ਦੀ ਸਹੂਲਤ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ: 5 ਜਨਵਰੀ : ਪੰਜਾਬ ਦੀਆਂ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਅਤੇ ਡਾਕਟਰੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਦਿੱਤੀਆਂ ਜਾ ਰਹੀਆਂ

ਗੁਰਦਾਸਪੁਰ, 5 ਜਨਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਹੱਕ ਦੀ ਮਜ਼ਬੂਤੀ ਨਾਲ ਬਚਾਅ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮਾਨ ਨੂੰ ਬੇਤੁਕੀ ਬਿਆਨਬਾਜ਼ੀ ਕਰਨ ਦੀ ਬਜਾਏ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਬਾਰੇ ਪੰਜਾਬ ਦਾ

ਵਾਸ਼ਿੰਗਟਨ, 5 ਜਨਵਰੀ : ਅਮਰੀਕਾ ਦੇ ਰਾਸ਼ਟਰਪਤੀ ਜੋਇ ਬਾਇਡਨ ਨੇ ਪ੍ਰਤੀਨਿਧ ਸਦਨ (ਹਾਊਸ ਆਫ ਰਿਪਬਲਿਕਨਜ਼) ਵਿਚ ਲਗਾਤਾਰ ਦੂਜੇ ਦਿਨ ਸਪੀਕਰ ਦੀ ਚੋਣ ਨਾ ਹੋਣ ਨੂੰ ’ਨਮੋਸ਼ੀਜਨਕ’ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਇਡਨ ਨੇ ਕਿਹਾ ਕਿ ਇਹ ਮੇਰੀ ਮੁਸ਼ਕਿਲ ਨਹੀਂ ਹੈ। ਮੈਂ ਸਮਝਦਾ ਹਾਂ ਕਿ ਇਹ ਬਹੁਤ ਹੀ ਨਮੋਸ਼ੀਵਾਲੀ ਗੱਲ ਹੈ ਕਿ ਇਸ ਕੰਮ ਵਿਚ ਇੰਨੀ ਦੇਰ

ਵਾਸ਼ਿੰਗਟਨ, 5 ਜਨਵਰੀ : ਵਿਚ ਭਾਰਤ ਵਿਚਲੇ ਅਮਰੀਕੀ ਸਫਾਰਤਖਾਨੇ ਤੇ ਕੌਂਸਲੇਟਾਂ ਨੇ 2022 ਵਿਚ ਭਾਰਤੀਆਂ ਨੂੰ 1,25000 ਵੀਜ਼ੇ ਜਾਰੀ ਕੀਤੇ ਹਨ ਜੋ ਆਪਣੇਆਪ ਵਿਚ ਇਕ ਰਿਕਾਰਡ ਹੈ। ਭਾਰਤੀ ਸੈਲਾਨੀਆਂ ਨੂੰ ਵੀਜ਼ੇ ਜਾਰੀ ਕਰਨ ਦੀ ਰਫਤਾਰ ਹੌਲੀ ਹੋਣ ਬਾਰੇ ਸਵਾਲ ਦੇ ਜਵਾਬ ਵਿਚ ਵਿਦੇਸ਼ ਵਿਭਾਗ ਦੇ ਬੁਲਾਰੇ ਨੈਡ ਪ੍ਰਾਈਸ ਨੇ ਮੰਨਿਆ ਕਿ ਇਸ ਵਿਚ ਦੇਰੀ ਹੋ ਰਹੀ ਹੈ। ਉਹਨਾਂ ਕਿਹਾ