news

Jagga Chopra

Articles by this Author

ਸੰਸਦ ਮੈਂਬਰ ਮੁਹੰਮਦ ਸਦੀਕ ਨੇ ਭਾਰਤ ਜੋੜੋ ਯਾਤਰਾ ਦੇ ਪੰਜਾਬ ਪਹੁੰਚਣ ਤੋਂ ਪਹਿਲਾਂ ਗੀਤ ਲਾਂਚ ਕੀਤਾ

ਖੰਨਾ, 5 ਜਨਵਰੀ : ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਪੰਜਾਬ ਪਹੁੰਚਣ ਜਾ ਰਹੀ ਹੈ। ਜਿਸ ਲਈ ਪੰਜਾਬ ਕਾਂਗਰਸ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਸਮਰਪਿਤ ਗੀਤ ਲਾਂਚ ਕੀਤਾ ਹੈ। ਇਸ ਗੀਤ ਦੀ ਤਾਰੀਫ ਪੰਜਾਬ

ਗੁਰੂ ਦੀ ਗੋਲਕ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਦਾ ਮਾਮਲਾ: CM ਜਨਤਕ ਮੁਆਫ਼ੀ ਮੰਗਣ ਜਾਂ ਮਾਨਹਾਨੀ ਦੇ ਮੁਕੱਦਮੇ ਲਈ ਤਿਆਰ ਰਹਿਣ- ਸ਼੍ਰੋਮਣੀ ਕਮੇਟੀ ਮੈਂਬਰ

- ਮੁੱਖ ਮੰਤਰੀ ਦੇ ਨਾਂ ਲਿਖੇ ਪੱਤਰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ
ਅੰਮ੍ਰਿਤਸਰ, 5 ਜਨਵਰੀ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਗੁਰੂ ਦੀ ਗੋਲਕ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਖਿਲਾਫ ਕੀਤੀ ਗਈ ਅਪਮਾਨਜਨਕ ਬਿਆਨਬਾਜ਼ੀ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਭਰ ’ਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਸ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਗੋਲਡਨ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੀ ਸ਼ਾਨ : ਅਮਨ ਅਰੋੜਾ

- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਵਿਕਾਸ `ਚ ਨਿਭਾਈ  ਜਾ ਰਹੀ ਭੂਮਿਕਾ ਦੀ ਦੋ ਮੰਤਰੀਆਂ ਵੱਲੋਂ ਸ਼ਲਾਘਾ
ਅੰਮ੍ਰਿਤਸਰ,5 ਜਨਵਰੀ :
ਪੰਜਾਬ  ਦੇ ਸੂਚਨਾ ਅਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਹਾਊਸਿੰਗ ਅਤੇ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ  ਈ .ਟੀ ਓ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ

ਮੀਤ ਹੇਅਰ ਦੇ ਯਤਨਾਂ ਦੀ ਸੁਰਜੀਤ ਪਾਤਰ ਨੇ ਕੀਤੀ ਸ਼ਲਾਘਾ

ਚੰਡੀਗੜ੍ਹ, 5 ਜਨਵਰੀ : ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਚੇਅਰਮੈਨ ਡਾ ਸੁਰਜੀਤ ਪਾਤਰ ਨੇ ਪੰਜਾਬ ਦੇ ਭਾਸ਼ਾ ਮੰਤਰੀ ਮੀਤ ਹੇਅਰ ਵੱਲੋਂ ਮਾਂ ਬੋਲੀ ਪੰਜਾਬੀ ਦੇ ਮਾਣ-ਸਨਮਾਨ ਵਿਚ ਕੀਤੇ ਜਾ ਰਹੇ ਯਤਨਾਂ ਦੀ ਪੁਰਜ਼ੋਰ ਸ਼ਲਾਘਾ ਕੀਤੀ ਹੈ। ਕਲਾ ਪਰਿਸ਼ਦ ਦੇ ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ ਨੇ ਦੱਸਿਆ ਕਿ ਡਾ ਸੁਰਜੀਤ ਪਾਤਰ ਸਮੇਤ ਪਰਿਸ਼ਦ ਦੇ ਉਪ ਚੇਅਰਮੈਨ ਡਾ ਯੋਗਰਾਜ ਤੇ

ਪਿੰਡ ਬਾਰਦੇਕੇ ਕਤਲ ਦੀ ਗੈਗਸਟਰ ਬੰਬੀਹਾ ਗਰੁੱਪ ਨੇ ਜਿੰਮੇਵਾਰੀ ਲੈਣ ਦੀ ਸ਼ੋਸ਼ਲ ਮੀਡੀਆ ਤੇ ਪਾਈ ਪੋਸਟ

ਜਗਰਾਓਂ, 05 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਬੀਤੇ ਕੱਲ੍ਹ ਜਗਰਾਓਂ ਨੇੜਲੇ ਪਿੰਡ ਬਾਰਦੇਕੇ ’ਚ ਇੱਕ ਵਿਅਕਤੀ ਪਰਮਜੀਤ ਸਿੰਘ (45) ਦਾ ਉਸਦੇ ਘਰ ਵੜ ਕੇ ਕੁੁੱਝ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਇਸੇ ਕਤਲ ਨਾ ਸਬੰਧਿਤ ਇੱਕ ਸ਼ੋਸ਼ਲ ਮੀਡੀਆ ’ਤੇ ਪੋਸਟ ਦੇਖਣ ਨੂੰ ਮਿਲ ਰਹੀ ਹੈ, ਜੋ ਗੈਗਸਟਰ ਬੰਬੀਹਾ ਗਰੁੱਪ ਵੱਲੋਂ ਪਾਈ ਗਈ ਹਠ, ਜਿਸ ਵਿੱਚ

ਸਰਕਾਰ ਪਾਰਦਰਸ਼ੀ ਰੋਜ਼ਗਾਰ ਪ੍ਰਕਿਰਿਆ ਲਈ ਵਚਨਬੱਧ: ਡਾ. ਬਲਜੀਤ ਕੌਰ

- ਆਂਗਨਵਾੜੀ ਵਰਕਰਾਂ 'ਚੋਂ ਸੁਪਰਵਾਈਜਰਾਂ ਦੀ ਚੋਣ ਸਬੰਧੀ ਬਿਨੈਕਾਰਾਂ  ਤੋ 11 ਜਨਵਰੀ ਤੱਕ ਇਤਰਾਜਾਂ ਦੀ ਮੰਗ
ਚੰਡੀਗੜ੍ਹ, 5 ਜਨਵਰੀ :
ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਦੀ ਨੌਜਵਾਨੀ ਨੂੰ ਰੋਜਗਾਰ ਦੇ ਢੁਕਵੇਂ ਮੌਕੇ ਉਪਲੱਬਧ ਕਰਵਾਏ ਜਾ ਰਹੇ

ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਫਤਰ ਵਿਖੇ ਰਾਜਨੀਤਕ ਪਾਰਟੀਆਂ ਦੀ ਮੀਟਿੰਗ ਹੋਈ

- ਚੋਣ ਦੇ ਅੰਤਿਮ ਪ੍ਰਕਾਸ਼ਨਾ ਦੀਆਂ ਸੀਡੀਜ (ਬਿਨਾਂ ਫੋਟੋਆਂ) ਸੌਂਪੀਆਂ
- ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਉਪਰੰਤ, ਲਗਾਤਾਰ ਅਪਡੇਸ਼ਨ ਦਾ ਦੌਰ ਸੁਰੂ
- ਪੰਜਾਬ ਦੇ 76.78 ਫੀਸਦੀ ਨਾਗਰਿਕਾਂ ਨੇ ਸਵੈ-ਇੱਛਾ ਨਾਲ ਲਿੰਕ ਕੀਤਾ ਵੋਟਰ ਕਾਰਡ ਨਾਲ ਆਪਣਾ ਆਧਾਰ
ਚੰਡੀਗੜ, 5 ਜਨਵਰੀ :
ਮੁੱਖ ਚੋਣ ਅਫਸਰ ਪੰਜਾਬ ਦੇ ਦਫਤਰ ਵੱਲੋਂ ਵੀਰਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ

ਪੁਲਿਸ ਦੇ ਟਰੈਫਿਕ ਵਿੰਗ ਨੇ 2023 ਲਈ 11 ਨੁਕਾਤੀ ’ਵਿਜ਼ਨ 2023-ਸੁਰੱਖਿਅਤ ਸੜਕਾਂ-ਸੁਰੱਖਿਅਤ ਪੰਜਾਬ’ ਏਜੰਡਾ ਕੀਤਾ ਜਾਰੀ

ਚੰਡੀਗੜ੍ਹ, 5 ਜਨਵਰੀ : ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੇ ਸਾਲ 2023 ਲਈ 11 ਨੁਕਾਤੀ ’ਵਿਜ਼ਨ 2023-ਸੁਰੱਖਿਅਤ ਸੜਕਾਂ-ਸੁਰੱਖਿਅਤ ਪੰਜਾਬ’ ਨਾਂ ਦਾ ਏਜੰਡਾ ਜਾਰੀ ਕੀਤਾ ਹੈ। ਇਸ ਏਜੰਡੇ ਮੁਤਾਬਕ ਪੰਜਾਬ ਵਿਚ 150 ਹਾਈਵੇ ਪੈਟਰੋਲ ਵਾਹਨ ਜਾਰੀ ਕੀਤੇ ਜਾਣਗੇ, ਨਵੀਂ ਤਕਨਾਲੋਜੀ ਦੀ ਵਰਤੋਂ ਕਰ ਕੇ ਟਰੈਫਿਕ ਦੀ ਆਵਾਜਾਈ ਸੁਖਾਲੀ ਬਣਾਈ ਜਾਵੇਗੀ, 15 ਰੋਡ ਸੇਫਟੀ ਪ੍ਰੋਫੈਸ਼ਨਲ

'ਭਾਰਤ ਜੋੜੋ ਯਾਤਰਾ' ਦਾ ਉਦੇਸ਼ ਲੋਕਾਂ ਦੇ ਮਨਾਂ ਤੋਂ ਡਰ ਨੂੰ ਦੂਰ ਕਰਨਾ ਅਤੇ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਉਜਾਗਰ ਕਰਨਾ ਹੈ : ਰਾਹੁਲ ਗਾਂਧੀ

ਉੱਤਰ ਪ੍ਰਦੇਸ਼, 04 ਜਨਵਰੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਦਾ ਉਦੇਸ਼ ਲੋਕਾਂ ਦੇ ਮਨਾਂ ਤੋਂ ਡਰ ਨੂੰ ਦੂਰ ਕਰਨਾ ਅਤੇ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਮੁੱਦਿਆਂ ਨੂੰ ਉਜਾਗਰ ਕਰਨਾ ਹੈ, ਸਮਾਚਾਰ ਏਜੰਸੀ ਪੀ.ਟੀ.ਆਈ. ਯਾਤਰਾ ਦੌਰਾਨ ਸਰਦੀਆਂ ਵਿੱਚ ਆਪਣੀ ਟੀ-ਸ਼ਰਟ ਪਹਿਨਣ ਬਾਰੇ ਰੌਂਗਟੇ ਖੜ੍ਹੇ ਕਰਨ ਵਾਲੀਆਂ

ਕਤਲ ਦੇ ਦੋਸ਼ੀ ਟਰਾਂਸਜੈਂਡਰ ਔਰਤ ਨੂੰ ਸੁਣਾਈ ਮੌਤ ਦੀ ਸਜ਼ਾ, ਅਮਰੀਕਾ 'ਚ ਮੌਤ ਦੀ ਸਜ਼ਾ ਪਾਉਣ ਵਾਲਾ ਪਹਿਲਾ ਟਰਾਂਸਜੈਂਡਰ

ਜੇਐੱਨਐੱਨ, ਵਾਸ਼ਿੰਗਟਨ : ਕਤਲ ਦੇ ਦੋਸ਼ੀ ਟਰਾਂਸਜੈਂਡਰ ਔਰਤ ਨੂੰ ਮੰਗਲਵਾਰ ਦੇਰ ਰਾਤ ਮੌਤ ਦੀ ਸਜ਼ਾ ਸੁਣਾਈ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ 'ਚ ਪਹਿਲੀ ਵਾਰ ਕਿਸੇ ਟਰਾਂਸਜੈਂਡਰ ਨੂੰ ਅਜਿਹੇ ਮਾਮਲੇ 'ਚ ਜ਼ਹਿਰੀਲਾ ਟੀਕਾ ਦਿੱਤਾ ਗਿਆ ਹੈ। ਰਾਜ ਦੇ ਜੇਲ੍ਹ ਵਿਭਾਗ ਦੇ ਇੱਕ ਬਿਆਨ ਦੇ ਅਨੁਸਾਰ, ਐਮਬਰ ਮੈਕਲਾਫਲਿਨ, 49, ਨੂੰ ਮਿਸੌਰੀ ਦੇ ਬੋਨੇ ਟੇਰੇ ਵਿੱਚ