news

Jagga Chopra

Articles by this Author

ਸਮਾਣਾ ਦੇ ਹਸਪਤਾਲ ਵਿਖੇ ਸਥਾਪਤ ਥਰਮਲ ਸਕਰੀਨਿੰਗ ਡੀਵਾਈਸ ਦਾ ਮੰਤਰੀ ਜੌੜਾਮਾਜਰਾ ਵੱਲੋਂ ਉਦਘਾਟਨ

-ਡੀਵਾਈਸ ਨਾਲ ਕਿਸੇ ਛੂਹ, ਦਰਦ ਜਾਂ ਰੇਡੀਏਸ਼ਨ ਤੋਂ ਬਗੈਰ ਹੋਵੇਗੀ ਛਾਤੀ ਦੇ ਕੈਂਸਰ ਦੀ ਮੁਢਲੀ ਜਾਂਚ, ਇਸ ਤਰਾਂ ਬ੍ਰੈਸਟ ਕੈਂਸਰ ਦੀ ਮੁਢਲੀ ਜਾਂਚ ਮੁਫ਼ਤ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ

ਸਮਾਣਾ, 3 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਬ੍ਰੈਸਟ

ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ : ਕੁਲਦੀਪ ਧਾਲੀਵਾਲ

- ਜਨਤਾ ਦਰਬਾਰ’ ਦੌਰਾਨ ਸੁਣੀਆਂ ਲੋਕਾਂ ਦੀਆਂ 200 ਤੋਂ ਵੱਧ ਸ਼ਿਕਾਇਤਾਂ
- ਸਬੰਧਤ ਅਧਿਕਾਰੀਆਂ ਨੂੰ ਮਾਮਲੇ ਛੇਤੀ ਹੱਲ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 03 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ

ਮੁੱਖ ਮੰਤਰੀ ਮਾਨ ਦੀ ਅਗਵਾਈ ਸਰਕਾਰ ਨੇ ਕਿਸਾਨ-ਪੱਖੀ ਵਿਭਿੰਨਤਾ ਦਾ ਮੁੱਢ ਬੰਨ੍ਹਿਆ : ਮੰਤਰੀ ਫੌਜਾ ਸਿੰਘ ਸਰਾਰੀ

- ਇੰਡੋ-ਡੱਚ ਸਹਿਯੋਗ ਨਾਲ ਪਿਆਜ਼ ਦੀ ਆਧੁਨਿਕ ਕਾਸ਼ਤਕਾਰੀ ਲਈ ਸੰਗਰੂਰ ਵਿੱਚ ਸੈਂਟਰ ਆਫ਼ ਐਕਸੀਲੈਂਸ ਹੋਵੇਗਾ ਸਥਾਪਤ
- ਪਿਆਜ਼ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਪਣਾਈ ਜਾਵੇਗੀ ਪੋਸਟ ਹਾਰਵੈਸਟ ਤਕਨਾਲੋਜੀ
- ਰਵਾਇਤੀ ਫ਼ਸਲਾਂ ਦੇ ਬਦਲ ਵਜੋਂ ਹੋਰਨਾਂ ਫਸਲਾਂ ਦੀ ਕਾਸ਼ਤਕਾਰੀ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ ਅਤੇ  ਫਸਲੀ ਵਿਭਿੰਨਤਾ ਲਈ ਹੋਵੇਗਾ ਰਾਹ ਪੱਧਰਾ
- ਮੁੱਖ

ਮੁੱਖ ਮੰਤਰੀ ਮਾਨ ਵੱਲੋਂ ਨਸ਼ਿਆਂ ਖਿਲਾਫ਼ ਜੰਗ ਤੇਜ਼, ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ

- ਘਿਨਾਉਣੇ ਜੁਰਮ ਵਿਚ ਸ਼ਾਮਲ ਅਧਿਕਾਰੀਆਂ ਖਿਲਾਫ਼ ਸਖ਼ਤ ਕਰਵਾਈ ਕਰਨ ਲਈ ਆਖਿਆ
- ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਵਾਸੀਆਂ ਨੂੰ ਸਰਬੰਸਮਤੀ ਨਾਲ ਮਤੇ ਪਾਉਣ ਦਾ ਸੱਦਾ
ਚੰਡੀਗੜ੍ਹ, 3 ਜਨਵਰੀ :
ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਤਸਕਰਾਂ ਦੀ

ਸਰਕਾਰ ਨੇ ਕਿਸਾਨਾਂ ਲਈ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ : ਮੰਤਰੀ ਭੁੱਲਰ

ਚੰਡੀਗੜ੍ਹ, 03 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ। ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ

ਮਾਨ ਵੱਲੋਂ ਸੂਬੇ ਵਿਚ ਸਾਉਣੀ ਰੁੱਤ ਦੀਆਂ ਫਸਲਾਂ ਅਤੇ ਬੀਜਾਂ ਬਾਰੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਅਫ਼ਸਰਾਂ ਨਾਲ ਵਿਚਾਰ-ਚਰਚਾ

- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਕਿਸਾਨਾਂ ਤੱਕ ਸਿੱਧੀ ਪਹੁੰਚ ਕਰਕੇ ਸਲਾਹ-ਮਸ਼ਵਰਾ ਕਰਨ ਲਈ ਆਖਿਆ
- ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 3 ਜਨਵਰੀ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿਚ ਅਗਾਮੀ ਸਾਉਣੀ ਰੁੱਤ ਦੀਆਂ ਫਸਲਾਂ ਅਤੇ ਬੀਜਾਂ ਬਾਰੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ

ਬਾਬਾ ਕੜਾਹਾ ਮੱਲ ਜੀ ਦੀ ਯਾਦਗਾਰ ਬਣਾਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ : ਖ਼ਾਲਸਾ

ਮਹਿਲ ਕਲਾਂ, 03 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਗ ਕਮੇਟੀ ਮੈਂਬਰ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਕਸਬਾ ਮਹਿਲ ਕਲਾਂ ਵਿਖੇ ਬਾਬਾ ਕੜਾਹਾ ਮੱਲ ਦੀ ਯਾਦ 'ਚ ਬਣਾਏ ਜਾ ਰਹੇ ਯਾਦਗਾਰੀ ਗੇਟ ਦੀ ਉਸਾਰੀ ਲਈ ਪ੍ਰਬੰਧਕਾਂ ਨੂੰ 50 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ

ਪ੍ਰਕਾਸ਼ ਪੁਰਬ ਨੂੰ ਦੱਧਾਹੂਰ ਵਿਖੇ ਨਗਰ ਕੀਰਤਨ ਸਜਾਇਆ ਗਿਆ

ਰਾਏਕੋਟ, 03 ਜਨਵਰੀ (ਚਮਕੌਰ ਸਿੰਘ ਦਿਓਲ) : ਸਾਹਿਬ ਏ ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਦੱਧਾਹੂਰ ਵਿਖੇ ਗੁਰਦੁਆਰਾ ਬਾਬਾ ਨੰਦ ਸਿੰਘ ਜੀ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ

ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਭਾਈ ਨਾਜ਼ਰ ਸਿੰਘ ਅਤੇ ਭਾਈ ਮਹਿੰਦਰ ਸਿੰਘ ਮਾਣਕੀ ਸਨਮਾਨਿਤ

ਰਾਏਕੋਟ, 03 ਜਨਵਰੀ (ਚਮਕੌਰ ਸਿੰਘ ਦਿਓਲ) : ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਭਾਈ ਨਾਜ਼ਰ ਸਿੰਘ ਵਲੋਂ ਗੁਰੂ ਘਰ ਦੀ ਸੇਵਾ ਵਿੱਚ ਦਿੱਤੀਆਂ 15 ਸਾਲ ਦੀਆਂ ਅਣਥੱਕ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਭਾਈ ਮਹਿੰਦਰ ਸਿੰਘ ਮਾਣਕੀ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਸਮਾਜਸੇਵੀ ਜਗਤਾਰ ਸਿੰਘ ਸੰਤ

ਗੁਰੂਦੁਆਰਾ ਟਾਹਲੀਆਣਾ ਸਾਹਿਬ ਵਿਖੇ ਸਲਾਨਾ ਜੋੜ ਮੇਲੇ ਦੇ ਸੰਬੰਧ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸਾਨੂੰ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ : ਪ੍ਰਧਾਨ ਧਾਮੀ
ਰਾਏਕੋਟ, 03 ਜਨਵਰੀ (ਚਮਕੌਰ ਸਿੰਘ ਦਿਓਲ) :
ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰੂਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਦੇ ਅੱਜ