news

Jagga Chopra

Articles by this Author

ਅਮਨ ਅਰੋੜਾ ਵੱਲੋਂ ਸੁਨਾਮ ਵਿੱਚ 70 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨਾਲ ਨਵੇਂ ਵਰ੍ਹੇ ਦੀ ਸ਼ਾਨਦਾਰ ਸ਼ੁਰੂਆਤ

-ਸੁਨਾਮ ਸ਼ਹਿਰ ਵਿੱਚ 1 ਕਰੋੜ ਵਾਲੇ ਸਟਰੀਟ ਵੈਂਡਿੰਗ ਜ਼ੋਨ ਅਤੇ 61 ਲੱਖ ਵਾਲੇ ਨੇਚਰ ਪਾਰਕ ਦਾ ਨੀਂਹ ਪੱਥਰ ਰੱਖਿਆ
-68 ਕਰੋੜ ਰੁਪਏ ਨਾਲ 47 ਪਿੰਡਾਂ ਦੀ ਕਰੀਬ 63000 ਏਕੜ ਜ਼ਮੀਨ ਨੂੰ ਮਿਲੇਗਾ ਨਹਿਰੀ ਪਾਣੀ - ਅਮਨ ਅਰੋੜਾ
-36 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਕੀਤੇ ਲੋਕਾਂ ਨੂੰ ਸਮਰਪਿਤ
-ਸਵੱਛ ਭਾਰਤ ਮਿਸ਼ਨ ਤਹਿਤ ਨਗਰ ਪੰਚਾਇਤ ਲੌਂਗੋਵਾਲ ਨੂੰ ਮਸ਼ੀਨਰੀ ਖਰੀਦਣ

ਪੇਂਡੂ ਖੇਤਰਾਂ ਵਿੱਚ ਰੈਵੇਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5773 ਪਿੰਡਾਂ ਨੂੰ ਐੱਨਓਸੀ ਲੈਣ ਤੋਂ ਦਿੱਤੀ ਛੋਟ

ਚੰਡੀਗੜ੍ਹ, 2 ਜਨਵਰੀ : ਜ਼ਮੀਨ ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪੇਂਡੂ ਖੇਤਰਾਂ ਵਿੱਚ ਰੈਵੇਨਿਊ ਲੈਂਡ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਸੂਬੇ ਦੇ 5773 ਪਿੰਡਾਂ ਨੂੰ ਐੱਨਓਸੀ ਲੈਣ ਤੋਂ ਛੋਟ ਦੇ ਦਿੱਤੀ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਲੋਕ-ਪੱਖੀ ਫ਼ੈਸਲਾ ਜ਼ਮੀਨ ਮਾਲਕਾਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਸਰਕਾਰ ਦਾ ਕੈਲੰਡਰ 2023 ਜਾਰੀ

ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸਾਲ 2023 ਲਈ ਪੰਜਾਬ ਸਰਕਾਰ ਦਾ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਦਾ ਖਾਕਾ ਤੇ ਰੂਪ-ਰੇਖਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕੰਟਰੋਲਰ

ਵਿੱਤ ਮੰਤਰੀ ਨੇ ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਵੱਲੋਂ ਉਠਾਏ ਮੁੱਦਿਆਂ ਦੇ ਹੱਲ ਲਈ ਕਮੇਟੀ ਬਣਾਈ

ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਸਬੰਧੀ ਘੜੀਆਂ ਜਾ ਰਹੀਆਂ ਯੋਜਨਾਵਾਂ ਵਿੱਚ ਕਪਾਹ ਉਦਯੋਗਾਂ ਦਾ ਅਹਿਮ ਸਥਾਨ ਹੈ। ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ

ਅਧਿਕਾਰੀ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ : ਮੁੱਖ ਮੰਤਰੀ ਮਾਨ

-ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੇਂ ਵਰ੍ਹੇ ਦੀ ਵਧਾਈ ਦਿੱਤੀ
-ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ ਵਚਨਬੱਧਤਾ ਪ੍ਰਗਟਾਈ
ਚੰਡੀਗੜ੍ਹ, 2 ਜਨਵਰੀ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਧਿਕਾਰੀਆਂ ਨੂੰ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ

ਕਾਂਗਰਸ ਪਾਰਟੀ ਸਿੱਖ ਮਾਮਲਿਆਂ ਵਿਚ ਬੇਲੋੜਾ ਦਖ਼ਲ ਦੇ ਕੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਯਤਨ ਬੰਦ ਕਰੇ : ਧਾਮੀ

ਅੰਮ੍ਰਿਤਸਰ, 2 ਜਨਵਰੀ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨਾਲ ਮਿਲ ਕੇ ਰਾਜਸਥਾਨ ਗੁਰਦੁਆਰਾ ਕਮੇਟੀ ਬਣਾਉਣ ਦੇ ਮਨਸੂਬਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।  ਐਡਵੋਕੇਟ ਧਾਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਮਾਮਲਿਆਂ ਵਿਚ

ਜਗਰਾਜ ਸਿੰਘ ਸਰਾਂ ਨੂੰ ਵੱਕਾਰੀ ਸਨਮਾਨ "ਬ੍ਰਿਟਿਸ਼ ਐਂਪਾਇਰ ਮੈਡਲ" ਮਿਲਣ ਦਾ ਐਲਾਨ

ਗਲਾਸਗੋ, 02 ਜਨਵਰੀ : ਸੰਨ 2006 ਤੋਂ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਯੂਕੇ ਰਾਹੀਂ ਸਮਾਜ ਸੇਵਾ ਕਾਰਜਾਂ ਨੂੰ ਪ੍ਰਣਾਏ ਜਗਰਾਜ ਸਿੰਘ ਸਰਾਂ ਨੂੰ ਬਰਤਾਨਵੀ ਸ਼ਾਹੀ ਪਰਿਵਾਰ ਵੱਲੋਂ ਵੱਕਾਰੀ ਸਨਮਾਨ "ਬ੍ਰਿਟਿਸ਼ ਐਂਪਾਇਰ ਮੈਡਲ" ਦੇਣ ਦਾ ਐਲਾਨ ਹੋਣ ਨਾਲ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ। ਜਗਰਾਜ ਸਿੰਘ ਸਰਾਂ ਨੂੰ ਵਧਾਈਆਂ ਦੇਣ ਵਾਲਿਆਂ 'ਚ ਉਤਸ਼ਾਹ ਪਾਇਆ ਜਾ ਰਿਹਾ

ਮੰਤਰੀ ਜਿੰਪਾ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ 'ਤੇ ਮੁਕੰਮਲ ਕਰਨ ਦੇ ਨਿਰਦੇਸ਼

- ਸਾਲਸੀ ਦੇ ਕੇਸਾਂ, ਆਦਮਪੁਰ ਫਲਾਈਓਵਰ ਅਤੇ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਵੀਜ਼ਨਲ ਕਮਿਸ਼ਨਰ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 2 ਜਨਵਰੀ :
ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਜਲੰਧਰ ਹਾਈਵੇਅ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਾਲ-ਨਾਲ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦੇ

ਬਾਦਲਾਂ ਤੋਂ ਸਿੱਖ-ਸੰਸਥਾਵਾਂ ਆਜ਼ਾਦ ਕਰਵਾਉਣ ਲਈ ਸਮੁੱਚਾ ਪੰਥ ਇਕੱਠਾ ਹੋਵੇ : ਚੇਅਰਮੈਨ ਭੋਮਾ

ਅੰਮ੍ਰਿਤਸਰ, 2 ਜਨਵਰੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਦੀ ਅਗਵਾਈ ਹੇਠ ਅਡਵਾਈਜ਼ਰੀ ਬੋਰਡ ਦੀ ਅਹਿਮ ਬੈਠਕ ਹੋਈ,ਜਿਸ ਚ ਪੰਥ,ਪੰਜਾਬ ਦੇ ਭੱਖਦੇ ਮਸਲਿਆਂ ਤੇ ਅਹਿਮ ਵਿਚਾਰਾਂ ਚਰਚਾਵਾਂ ਕੀਤੀਆਂ। ਇਸ ਮੌਕੇ ਸਿੰਘ ਸਾਹਿਬਾਨ ਪੰਜ ਪਿਆਰੇ ਭਾਈ ਮੇਜਰ ਸਿੰਘ ਨੇ ਮੂਲ ਮੰਤਰ ਦਾ ਪਾਠ ਕਰਕੇ ਮੀਟਿੰਗ ਦੀ

ਕੇਂਦਰੀ ਯੋਜਨਾਵਾਂ ਦੇ ਕੰਮਾਂ ਨੂੰ ਗੰਭੀਰਤਾ ਨਾਲ ਨਿਸ਼ਚਿਤ ਸਮੇਂ ’ਚ ਕੀਤਾ ਜਾਵੇ ਮੁਕੰਮਲ : ਸੋਮ ਪ੍ਰਕਾਸ਼

ਹੁਸ਼ਿਆਰਪੁਰ, 2 ਜਨਵਰੀ  : ਕੇਂਦਰੀ ਉਦਯੋਗ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰੀ ਯੋਜਨਾਵਾਂ ਤਹਿਤ ਜ਼ਿਲ੍ਹੇ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਐਮ.ਪੀ ਲੈਡ ਫੰਡ ਅਤੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ