news

Jagga Chopra

Articles by this Author

ਪੰਜਾਬ ਦੇ ਸੇਵਾ ਕੇਂਦਰਾਂ 'ਚ 128 ਨਵੀਆਂ ਸੇਵਾਵਾਂ ਸ਼ੁਰੂ

-ਸੇਵਾ ਕੇਂਦਰਾਂ ਜ਼ਰੀਏ ਲੋਕਾਂ ਨੂੰ ਬਿਹਤਰ, ਪਾਰਦਰਸ਼ੀ, ਸੁਖਾਲੀਆ ਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੀ ਸ਼ੁਰੂਆਤ
-ਬਾਈਲ ਰਾਹੀਂ ਹੌਲੋਗ੍ਰਾਮ ਵਾਲੇ ਡਿਜੀਟਲ ਸਰਟੀਫਿਕੇਟ ਤੇ ਬਿਨਾਂ ਫਾਰਮ ਭਰੇ ਸੱਤ ਸੇਵਾਵਾਂ ਮਿਲਣੀਆਂ ਅਹਿਮ ਪ੍ਰਾਪਤੀਆਂ
-ਲੰਬਿਤ ਕੇਸਾਂ ਅਤੇ ਵਾਪਸ ਭੇਜਣ ਵਾਲੇ ਕੇਸਾਂ ਵਿੱਚ ਵੱਡੀ ਗਿਰਾਵਟ ਆਈ
ਚੰਡੀਗੜ੍ਹ, 2 ਜਨਵਰੀ :
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ

ਬਿਜਲੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਜਾਂ ਗੈਰਹਾਜ਼ਰੀ ਸਹਿਣ ਨਹੀਂ ਹੋਵੇਗੀ : ਮੰਤਰੀ ਈ.ਟੀ.ਓ

ਨਵਾਂਸ਼ਹਿਰ, 02 ਜਨਵਰੀ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ, ਹਰਭਜਨ ਸਿੰਘ ਈ.ਟੀ.ਓ ਨੇ ਨਵੇਂ ਸਾਲ ਦੇ ਪਹਿਲੇ ਕੰਮਕਾਜੀ ਦਿਨ ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਨਵਾਂਸ਼ਹਿਰ ਦਫ਼ਤਰ ਵਿਖੇ ਅਚਨਚੇਤ ਦੌਰਾ ਕੀਤਾ। ਸੋਮਵਾਰ ਸ਼ਾਮ 4:45 ਵਜੇ ਗੜ੍ਹਸ਼ੰਕਰ ਰੋਡ, ਨਵਾਂਸ਼ਹਿਰ ਵਿਖੇ ਪਾਵਰਕਾਮ ਕੰਪਲੈਕਸ, ਜਿਸ ਵਿੱਚ ਪੀ.ਐਸ.ਪੀ.ਸੀ.ਐਲ. ਦੇ

ਸਰਕਾਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਕਾਰਨ 8 ਜਨਵਰੀ ਤੱਕ ਕੀਤੀਆਂ ਛੁੱਟੀਆਂ : ਡਾ.ਬਲਜੀਤ ਕੌਰ

ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਨੇ ਸੂਬੇ ਵਿੱਚ ਅਤਿ ਦੀ ਸਰਦੀ ਹੋਣ ਕਾਰਨ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ

ਪੰਜਾਬ ਵਿਜੀਲੈਂਸ ਵਲੋਂ ਆਪਣੇ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ

ਚੰਡੀਗੜ੍ਹ, 2 ਜਨਵਰੀ  : ਪੰਜਾਬ ਵਿਜੀਲੈਂਸ ਬਿਊਰੋ ਦੇ ਵਲੋਂ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਡਰੈੱਸ ਕੋਡ ਜਾਰੀ ਕੀਤਾ ਹੈ। ਜਾਰੀ ਹੁਕਮਾਂ ਮੁਤਾਬਿਕ, ਗਰਮੀਆਂ ਵਿੱਚ Full Sleeves ਕਮੀਜ਼, ਪੈਂਟ, ਸਫ਼ਾਰੀ ਸੂਟ ਪਹਿਨਿਆ ਜਾਵੇ। ਸਰਦੀਆਂ ਵਿੱਚ ਸੋਬਰ ਕਲਰ ਦੇ ਕੋਟ ਪੈਂਟ, ਬਲੇਜ਼ਰ, ਸਵੈਟਰ ਨੂੰ ਗਰਮ ਕੱਪੜਿਆਂ ਦੇ ਰੂਪ ਵਿੱਚ ਪਹਿਨਿਆਂ ਜਾਵੇ। ਚਮਕਦਾਰ ਜੈਕਟਾਂ ਨੂੰ ਨਾ

ਆਪ ਵਰਕਰਾਂ ਵਲੋਂ ਐਲ ਜੀ ਦੀ ਰਿਹਾਇਸ਼ ਅੱਗੇ ਜ਼ਬਰਦਸਤ ਪ੍ਰਦਰਸ਼ਨ

ਨਵੀਂ ਦਿੱਲੀ, 2 ਜਨਵਰੀ : ਸੁਲਤਾਨਪੁਰੀ ਖੇਤਰ ਵਿੱਚ ਇੱਕ ਔਰਤ ਨੂੰ ਗੱਡੀ ਦੇ ਨਾਲ ਖਿੱਚੇ ਜਾਣ ਤੋਂ ਬਾਅਦ ਜਿੱਥੇ ਪੂਰੇ ਮੁਲਕ ਵਿੱਚ ਰੋਸ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ, ਉਥੇ ਹੀ ਦੂਜੇ ਪਾਸੇ ਅੱਜ ਗੁਸਾਏ ਆਮ ਲੋਕਾਂ ਤੇ ਆਪ ਵਰਕਰਾਂ ਵਲੋਂ ਐਲ ਜੀ ਦੀ ਰਿਹਾਇਸ਼ ਅੱਗੇ ਜ਼ਬਰਦਸਤ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਦੇ ਵਲੋਂ ਭੀੜ ਨੂੰ ਐਲਜੀ ਦੀ ਰਿਹਾਇਸ਼ ਅੱਗੋਂ ਹਟਾਉਣ ਵਾਸਤੇ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 84 ਅਤੇ 89 ਦੇ ਵਸਨੀਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ

- ਪੰਜਾਬੀ ਬਾਗ਼ ਕਲੋਨੀ ਅਤੇ ਪੀਰੂ ਬੰਦਾ ਮੁਹੱਲਾ 'ਚੋਂ ਹਾਈਟੈਂਸ਼ਨ ਤਾਰਾਂ ਹਟਾਉਣ ਦਾ ਕੰਮ ਸ਼ੁਰੂ
- ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਹੋਈ ਪੂਰੀ - ਵਿਧਾਇਕ ਚੌਧਰੀ ਮਦਨ ਲਾਲ ਬੱਗਾ
ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) :
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਨਵੇਂ ਸਾਲ ਦੇ ਤੋਹਫ਼ੇ ਵਜੋਂ, ਵਾਰਡ ਨੰਬਰ 84 ਅਤੇ 89 'ਚ

ਵਿਧਾਇਕ ਭੋਲਾ ਦੀ ਅਗਵਾਈ 'ਚ ਮੀਟਿੰਗ ਆਯੋਜਿਤ, ਸੜ੍ਹਕੀ ਆਵਾਜਾਈ ਸਬੰਧੀ ਵੱਖ-ਵੱਖ ਮੁੱਦਿਆਂ 'ਤੇ ਕੀਤੇ ਵਿਚਾਰ ਵਟਾਂਦਰੇ

- ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲਾ ਕੱਟ 20 ਜਨਵਰੀ ਤੱਕ ਆਵਾਜਾਈ ਲਈ ਕੀਤਾ ਜਾਵੇਗਾ ਸਮਰਪਿਤ - ਦਲਜੀਤ ਸਿੰਘ ਭੋਲਾ ਗਰੇਵਾਲ
ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) :
ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਟਿੱਬਾ ਰੋਡ ਤੋਂ ਤਾਜ਼ਪੁਰ ਰੋਡ ਵਾਲੇ ਕੱਟ ਅਤੇ ਸੜ੍ਹਕੀ ਆਵਾਜਾਈ

ਵਿਧਾਇਕ ਸਿੱਧੂ ਵਲੋਂ ਸੁਰੂ ਕੀਤੀ ਮੋਬਾਇਲ ਦਫ਼ਤਰ ਵੈਨ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

- ਵਾਰਡ ਨੰਬਰ 43 'ਚ ਸੁਣੀਆਂ ਵਸਨੀਕਾਂ ਦੀਆਂ ਮੁਸ਼ਕਿਲਾਂ, ਮੌਕੇ 'ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਮੁਸ਼ਕਿਲਾਂ ਦਾ ਕਰਵਾਇਆ ਨਿਪਟਾਰਾ
- ਕਿਹਾ! ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਈਆਂ ਜਾਣਗੀਆਂ
ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) :
ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ

73ਵੀਂ ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ

- ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਦੋਵੇਂ ਵਰਗਾਂ ਦੇ ਖ਼ਿਤਾਬ ਬਰਕਰਾਰ ਰੱਖੇ
ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) :
ਇਥੇ ਬਾਸਕਟਬਾਲ ਕੋਰਟ, ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡੀ ਗਈ 73ਵੀਂ ਜੂਨੀਅਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਆਪਣੀ ਸਰਦਾਰੀ ਬਰਕਰਾਰ ਰੱਖਦਿਆਂ ਲੜਕੇ ਅਤੇ ਲੜਕੀਆਂ ਦੇ ਦੋਵੇਂ ਖ਼ਿਤਾਬ ਆਪਣੇ ਨਾਮ

ਜ਼ਿਲ੍ਹਾ ਭਾਸ਼ਾ ਦਫ਼ਤਰ ਲੁਧਿਆਣਾ ਵੱਲੋਂ ਮਨਾਇਆ ਗਿਆ ਭਾਸ਼ਾ ਵਿਭਾਗ, ਪੰਜਾਬ ਦਾ 75ਵਾਂ ਸਥਾਪਨਾ ਦਿਵਸ

ਲੁਧਿਆਣਾ, 02 ਜਨਵਰੀ (ਰਘਵੀਰ ਸਿੰਘ ਜੱਗਾ) : ਪੰਜਾਬ ਸਰਕਾਰ ਜਿੱਥੇ ਸਿਹਤ ਅਤੇ ਸਿੱਖਿਆ ਪ੍ਰਤੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਉੱਥੇ ਭਾਸ਼ਾ ਅਤੇ ਸਾਹਿਤ ਪ੍ਰਤੀ ਵੀ ਆਪਣੀ ਬਣਦੀ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਯਤਨਸ਼ੀਲ ਹੈ। ਇਨ੍ਹਾਂ ਯਤਨਾਂ ਵਜੋਂ ਹੀ ਮਾਨਯੋਗ ਸ਼੍ਰੀ ਮੀਤ ਹੇਅਰ ਕੈਬਨਿਟ ਮੰਤਰੀ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਦੀ ਅਗਵਾਈ ਵਿੱਚ ਅਤੇ ਡਾਇਰੈਕਟਰ, ਭਾਸ਼ਾ