news

Jagga Chopra

Articles by this Author

ਮਹਿਲ ਕਲਾਂ ਵਿਖੇ ਫੁੱਟਬਾਲ ਅਤੇ ਕਬੱਡੀ ਮੁਕਾਬਲੇ ਕਰਵਾਏ ਗਏ

ਕਬੱਡੀ ਓਪਨ ਵਿੱਚ ਕਲਸੀਆ ਪਹਿਲੇ ਅਤੇ ਮਹਿਲ ਕਲਾਂ ਰਿਹਾ ਦੂਜੇ ਸਥਾਨ ਤੇ
ਮਹਿਲ ਕਲਾਂ, 2 ਜਨਵਰੀ (ਗੁਰਸੇਵਕ ਸਹੋਤਾ) :
ਸਥਾਨਕ ਕਸਬਾ ਮਹਿਲ ਕਲਾਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਫੁੱਟਬਾਲ ਕਲੱਬ ਵੱਲੋਂ ਐਨਆਰਆਈ ਭਰਾਵਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਗਰਾਊਂਡ ਵਿੱਚ ਕਬੱਡੀ ਅਤੇ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਬਾਬਾ ਸੇਰ ਸਿੰਘ ਖਾਲਸਾ ਵੱਲੋਂ ਅਰਦਾਸ

ਬਲਵੰਤ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ, ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 2 ਜਨਵਰੀ (ਭੁਪਿੰਦਰ ਧਨੇਰ) : ਅੱਜ ਸ਼੍ਰੀ ਬਲਵੰਤ ਸਿੰਘ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਸ਼੍ਰੀ ਬਲਵੰਤ ਸਿੰਘ ਸਟੈਨੋਟਾਈਪਿਸਟ ਜਲੰਧਰ ਅੰਦਰੂਨੀ ਪੜਤਾਲ ਸੰਸਥਾ (ਮਾਲ) ਤੋਂ ਸਰਕਾਰੀ ਸੇਵਾ ਸ਼ੁਰੂ ਕਰਕੇ ਉਸ ਉਪਰੰਤ ਲੁਧਿਆਣਾ ਵਿਖੇ ਵੀ ਬਤੌਰ ਸਟੈਨੋ ਤਾਇਨਾਤ ਰਹੇ। ਸੀਨੀਅਰ ਸਹਾਇਕ ਵਜੋਂ ਪਦਉਨਤ ਹੋਣ ਉਪਰੰਤ 3-1-2007 ਤੋਂ ਜ਼ਿਲ੍ਹਾ ਖਜ਼ਾਨਾ

ਸਾਰੇ ਵਰਗਾਂ ਦੇ ਲੋਕਾਂ ਲਈ ਕਾਨੂੰਨ ਇੱਕ ਹੋਣਾ ਚਾਹੀਦੈ- ਸਿਮਰਨਜੀਤ ਸਿੰਘ ਮਾਨ

ਸ. ਮਾਨ ਨੇ ਪੁੱਛਿਆ ਸਵਾਲ-ਸਾਬਕਾ ਸੀ.ਜੇ.ਆਈ. ਰੰਜਨ ਗੋਗੋਈ ਤੇ ਖੇਡ ਮੰਤਰੀ ਸੰਦੀਪ ਸਿੰਘ 'ਤੇ ਇੱਕੋ ਤਰ੍ਹਾਂ ਦੇ ਦੋਸ਼ ਹੋਣ ਦੇ ਬਾਵਜੂਦ ਕਾਨੂੰਨੀ ਕਾਰਵਾਈ ਦੇ ਢੰਗ ਵਿੱਚ ਫਰਕ ਕਿਉਂ?
ਸੰਗਰੂਰ, 2 ਜਨਵਰੀ :
ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਨੇ ਅੱਜ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ

ਸਮਾਜ ਵਿਰੋਧੀ ਅਨਸ਼ਰਾਂ ਨੂੰ ਕਾਬੂ ਕਰਨ ਲਈ ਪੁਲਸ ਨੇ 5 ਨਾਕੇ ਲਗਾਕੇ ਸ਼ਹਿਰ ਨੂੰ ਕੀਤਾ ਸ਼ੀਲ

ਬਰਨਾਲਾ, 2 ਜਨਵਰੀ (ਭੁਪਿੰਦਰ ਧਨੇਰ) : ਐਸ.ਐਸ.ਪੀ ਬਰਨਾਲਾ ਸ੍ਰੀ ਸੰਦੀਪ ਮਲਿਕ ਦੇ ਦਿਸ਼ਾਂ ਨਿਰਦੇਸ਼ਾਂ ਤੇ ਡੀ.ਐਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ‘ਚ ਤਪਾ ਸ਼ਹਿਰ ‘ਚ ਸਮਾਜ ਵਿਰੋਧੀ ਨੂੰ ਨੱਥ ਲਈ 5 ਪੁਲਸ ਨਾਕੇ ਅਤੇ 10 ਪੀਸੀਆਰ ਮੋਟਰਸਾਇਕਲਾਂ ਨਾਲ ਪੁਲਸ ਗਸ਼ਤ ਤੇਜ ਕਰਕੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਤਾਂ ਕਿ ਗੁੰਡਾ ਅਨਸਰਾਂ  ਨੂੰ ਨੱਥ ਪਾਈ ਜਾਵੇ। ਡੀ.ਐਸ.ਪੀ

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ 87 ਵੇਂ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ

ਪਿੰਡ ਕਮੇਟੀ ਨੇ ਬੀਕੇਯੂ  ਏਕਤਾ ਡਕੌਂਦਾ ਦੇ ਆਗੂਆਂ ਸਮੇਤ ਕਿਸਾਨ ਆਗੂ ਮਨਜੀਤ ਧਨੇਰ ਨੂੰ ਸੌਂਪਿਆ ਸੱਦਾ ਪੱਤਰ

ਮਹਿਲ ਕਲਾਂ, 02 ਜਨਵਰੀ (ਗੁਰਸੇਵਕ ਸਿੰਘ ਸਹੋਤਾ/ਭੁਪਿੰਦਰ ਧਨੇਰ) :  ਪਰਜਾ ਮੰਡਲ ਲਹਿਰ ਦੇ ਬਾਨੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ 87 ਵੇਂ  18,19,20 ਜਨਵਰੀ ਨੂੰ ਮਨਾਏ ਜਾਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਯਾਦ ਰਹੇ ਕਿ

ਨਿਰਮਲ ਡੇਰਾ ਬਾਬਾ ਲਾਭ ਸਿੰਘ ਬੱਸੀਆ ਵਿਖੇ ਸਲਾਨਾ ਸਮਾਗਮ 14 ਜਨਵਰੀ ਨੂੰ

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਨਿਰਮਲ ਡੇਰਾ ਬਾਬਾ ਲਾਭ ਸਿੰਘ ਪਿੰਡ ਬੱਸੀਆਂ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਲਾਨਾ ਸਮਾਗਮ ਸੰਬੰਧੀ  ਪਿੰਡ ਵਾਸੀਆਂ ਵੱਲੋਂ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਤਰਲੋਚਨ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਿਚਾਰ

ਗਾਇਕ ਕੰਵਰ ਗਰੇਵਾਲ ਦਾ ਗੀਤ 'ਸੁੱਖ ਰੱਖੀਂ' ਅੱਜ ਹੋਵੇਗਾ ਰਿਲੀਜ਼

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਉੱਘੇ ਲੋਕ ਗਾਇਕ ਕੰਵਰ ਗਰੇਵਾਲ ਦਾ ਨਵਾਂ ਗੀਤ 'ਸੁੱਖ ਰੱਖੀਂ' ਅੱਜ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਸਬੰਧੀ ਜਾਣਕਾਰੀ ਦਿੰਦੇ ਹੋਏ ਗੀਤਕਾਰ/ਵੀਡੀਓ ਡਾਇਰੈਕਟਰ ਸੋਨੀ ਠੁੱਲੇਵਾਲ ਨੇ ਦੱਸਿਆ ਕਿ ਉੱਘੇ ਲੋਕ ਕੰਵਰ ਗਰੇਵਾਲ ਵੱਲੋਂ ਇਹ ਗੀਤ ਗਾਇਆ ਗਿਆ ਹੈ, ਮਿਊਜ਼ਿਕ ਲਿਟਲ ਬੁਆਏ ਦਾ ਹੈ। ਵੀਡੀਓ ਫਿਲਮਾਂਕਣ ਕ੍ਰਿਏਟਿਵ ਕਰਿਊ ਅਤੇ ਕਹਾਣੀ ਨਵੀਨ

ਪਾਕਿਸਤਾਨ ਦੇ ਸਾਬਕਾ ਐਮਪੀ ਰਾਏ ਅਜ਼ੀਜ ਉੱਲਾ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਦਿੱਤੀ ਵਧਾਈ

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਰਾਏਕੋਟ ਦੇ ਨਵਾਬ ਰਾਏ ਕੱਲ੍ਹਾ ਦੇ ਵੰਸ਼ਜ ਅਤੇ ਪਾਕਿਸਤਾਨ ਦੇ ਸਾਬਕਾ ਐਮ.ਪੀ ਅਤੇ ਰਾਏ ਅਜ਼ੀਜ ਉੱਲਾ ਖਾਂ ਨੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਰਾਏਕੋਟ ਆਗਮਨ ਦੇ ਸਬੰਧ ’ਚ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੱਤੀ ਹੈ। ਕੈਨੇਡਾ

ਕਾਂਗਰਸ ਵੱਲੋਂ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ 05 ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ : ਬੋਪਾਰਾਏ

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਸੱਤਾਧਾਰੀ ਧਿਰ ਦੀਆਂ ਧੱਕੇਸ਼ਾਹੀਆਂ ਦੇ ਵਿਰੋਧ ’ਚ ਕਾਂਗਰਸ ਪਾਰਟੀ ਵਲੋਂ 5 ਜਨਵਰੀ ਦਿਨ ਵੀਰਵਾਰ ਨੂੰ ਰਾਏਕੋਟ ਵਿਖੇ ਜ਼ੋਰਦਾਰ ਰੋਸ ਧਰਨਾ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਵਲੋਂ ਅੱਜ ਇੱਥੇ ਕੌਂਸਲਰਾਂ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਮੀਟਿੰਗਾਂ ਕਰਨ ਉਪਰੰਤ ਕੀਤਾ। ਕਾਮਿਲ ਬੋਪਾਰਾਏ

ਬੁਰਜ ਹਰੀ ਸਿੰਘ ਦੇ 16ਵੇਂ ਸਲਾਨਾ ਖੇਡ ਮੇਲੇ ਦਾ ਪੋਸਟਰ ਜਾਰੀ।

ਰਾਏਕੋਟ, 02 (ਚਮਕੌਰ ਸਿੰਘ ਦਿਓਲ) : ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਪਿੰਡ ਬੁਰਜ ਹਰੀ ਸਿੰਘ ਵਲੋਂ ਐਨ.ਆਰ.ਆਈਜ਼ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14 ਤੋਂ 16 ਫਰਵਰੀ ਤੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ 16ਵੇਂ ਸਲਾਨਾ ਪੇਂਡੂ ਖੇਡ ਮੇਲੇ ਅਤੇ ਪਹਿਲੇ ਇੰਟਰਨੈਸ਼ਨਲ ਕਬੱਡੀ ਕੱਪ ਦਾ ਪੋਸਟਰ ਅੱਜ ਪਿੰਡ