news

Jagga Chopra

Articles by this Author

ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ "ਪੰਜਾਬ ਦੇ ਸੂਰਜ ਚੜ੍ਹਨ" ਨੂੰ ਦਰਸਾਉਂਦਾ ਕੈਲੰਡਰ 2023 ਜਾਰੀ

-ਕੈਲੰਡਰ ਦਾ ਥੀਮ “ਸਾਰੇ ਰੁੱਤ ਇੱਕ ਸੂਰਜ ਤੋਂ ਉਤਪੰਨ ਹੁੰਦੇ ਹਨ” - “ ਸੂਰਜੁ ਏਕੋ ਰੁਤਿ ਅਨੇਕ ਕੁਦਰਤ ਕਲਾਕਾਰ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤਾ ਗਿਆ ਹੈ
-ਸੀ.ਪੀ.ਲੁਧਿਆਣਾ ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ., ਪਦਮ ਭੂਸ਼ਣ ਡਾ. ਐਸ.ਐਸ. ਜੌਹਲ, ਵੀ.ਸੀ. ਪੀ.ਏ.ਯੂ. ਡਾ. ਸਤਬੀਰ ਸਿੰਘ ਗੋਸਲ, ਪਦਮਸ਼੍ਰੀ ਡਾ. ਸੁਰਜੀਤ ਪਾਤਰ ਅਤੇ ਪ੍ਰਿੰਸੀਪਲ ਚੀਫ਼ ਕਮਿਸ਼ਨਰ ਆਈ.ਟੀ.

ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਬੱਸ ਟਰਮੀਨਲ ਖੰਨਾ ਦਾ ਕੀਤਾ ਉਦਘਾਟਨ

-ਪੰਜਾਬ ਸਰਕਾਰ ਵੱਲੋਂ 3 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਅਧੁਨਿਕ ਬੱਸ ਅੱਡਾ ਲੋਕਾਂ ਨੂੰ ਕੀਤਾ ਸਮਰਪਿਤ
-ਵਿਧਾਨ ਸਭਾ ਹਲਕਾ ਖੰਨਾ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋ ਨਵੇ ਸਾਲ ਤੇ ਅਧੁਨਿਕ ਬੱਸ ਅੱਡੇ ਦੇ ਰੂਪ ਵਿੱਚ ਦਿੱਤਾ ਗਿਆ ਵੱਡਾ ਤੋਹਫਾ

ਖੰਨਾ, 1 ਜਨਵਰੀ : ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਵਿਧਾਨ ਸਭਾ

ਭਾਰਤ-ਪਾਕਿਸਤਾਨ ਨੇ ਸਾਂਝੀ ਕੀਤੀ ਪਰਮਾਣੂ ਟਿਕਾਣਿਆਂ ਦੀ ਸੂਚੀ, ਜੰਗ ਛਿੜਨ 'ਤੇ ਇਨ੍ਹਾਂ ਇਲਾਕਿਆਂ 'ਤੇ ਨਹੀਂ ਕਰ ਸਕਣਗੇ ਹਮਲਾ

ਨਵੀਂ ਦਿੱਲੀ, (ਏਜੰਸੀ) 1 ਜਨਵਰੀ : ਭਾਰਤ ਪਾਕਿਸਤਾਨ ਪਰਮਾਣੂ ਬੇਸ ਪਾਕਿਸਤਾਨ ਅਤੇ ਭਾਰਤ ਨੇ ਐਤਵਾਰ ਨੂੰ ਇੱਕ ਦੂਜੇ ਨੂੰ ਆਪਣੇ ਪਰਮਾਣੂ ਟਿਕਾਣਿਆਂ ਦੀ ਸੂਚੀ ਸੌਂਪੀ ਹੈ ਜਿਨ੍ਹਾਂ ਉੱਤੇ ਦੁਸ਼ਮਣੀ ਵਧਣ ਦੀ ਸੂਰਤ ਵਿੱਚ ਹਮਲਾ ਨਹੀਂ ਕੀਤਾ ਜਾ ਸਕਦਾ ਹੈ। ਦੋਵੇਂ ਗੁਆਂਢੀ ਦੇਸ਼ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਅਜਿਹਾ ਕਰਦੇ ਆ ਰਹੇ ਹਨ। ਇਸ ਦੇ ਪਿੱਛੇ ਦੋਵਾਂ ਦੇਸ਼ਾਂ

ਚੀਨ ਬੁੱਧ ਧਰਮ ਨੂੰ ਨਿਸ਼ਾਨਾ ਬਣਾਉਣ ਅਤੇ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ , ਪਰ ਇਹ ਸਫਲ ਨਹੀਂ ਹੋਵੇਗਾ : ਦਲਾਈ ਲਾਮਾ

ਬੋਧ ਗਯਾ (ਏਐਨਆਈ), 1 ਜਨਵਰੀ : ਬੁੱਧ ਧਰਮ ਨੂੰ ਖਤਮ ਕਰਨ ਲਈ ਚੀਨ ਦੀਆਂ ਚਾਲਾਂ 'ਤੇ ਤਿੱਖਾ ਹਮਲਾ ਕਰਦੇ ਹੋਏ ਤਿੱਬਤੀ ਅਧਿਆਤਮਿਕ ਨੇਤਾ ਦਲਾਈ ਲਾਮਾ ਨੇ ਕਿਹਾ ਹੈ ਕਿ ਚੀਨ ਬੁੱਧ ਧਰਮ ਨੂੰ ਨਿਸ਼ਾਨਾ ਬਣਾਉਣ ਅਤੇ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ , ਪਰ ਇਹ ਸਫਲ ਨਹੀਂ ਹੋਵੇਗਾ। ਸ਼ਨੀਵਾਰ ਨੂੰ ਬੋਧ ਗਯਾ ਦੇ ਕਾਲਚੱਕਰ ਮੈਦਾਨ 'ਚ ਤੀਜੇ ਅਤੇ ਆਖਰੀ ਦਿਨ ਦੇ ਅਧਿਆਪਨ

ਪੰਜਾਬ ਸਰਕਾਰ ਪੰਜਾਬ ਦੇ ਡਿਪੂ ਹੋਲਡਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰੇ : ਅਸ਼ਵਨੀ ਸ਼ਰਮਾ

ਚੰਡੀਗੜ੍ਹ : 1 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੀ ਕੇਂਦਰ ਸਰਕਾਰ ਦੇਸ਼ ਵਿੱਚੋਂ ਗਰੀਬੀ ਖਤਮ ਕਰਨ,  ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ,  ਉਹਨਾਂ ਨੂੰ ਸਿੱਖਿਆ,  ਰੋਜ਼ਗਾਰ,  ਭੋਜਨ ਅਤੇ ਹੋਰ ਕਈ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਬਾਰੇ

ਬਾਦਲਾਂ ਅਤੇ ਢੀਂਡਸਾ ਪਰਿਵਾਰ ਨੇ ਮਿਲੀਭੁਗਤ ਨਾਲ ਸੰਗਰੂਰ ਮੈਡੀਕਲ ਕਾਲਜ ਦੇ ਕੰਮ 'ਚ ਅੜਿੱਕਾ ਡਾਹਿਆ ਹੋਇਆ : ਮਾਨ

- ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ
- ਮੈਡੀਕਲ ਸਿੱਖਿਆ ਦੇ ਮਾਣਮੱਤੇ ਪ੍ਰਾਜੈਕਟ ਨੂੰ ਰੋਕਣ ਲਈ ਦੋਵਾਂ ਪਰਿਵਾਰਾਂ ਨੇ ਆਪਣੇ ਸਿਆਸੀ ਵਖਰੇਵੇਂ ਵੀ ਲਾਂਭੇ ਕਰ ਦਿੱਤੇ
- ਬਾਦਲਾਂ ਦੇ ਹੱਥਾਂ ਦੀ ਕਠਪੁਤਲੀ ਬਣਨ ਲਈ ਸ਼੍ਰੋਮਣੀ ਕਮੇਟੀ ਦੀ ਸਖ਼ਤ ਆਲੋਚਨਾ
- ਸੰਗਰੂਰ ਵਿਚ ਹਰ ਕੀਮਤ ਉਤੇ ਮੈਡੀਕਲ ਕਾਲਜ ਬਣਾਉਣ ਲਈ

ਜਲੰਧਰ ਵਿੱਚ ਹੋਏ ਭਿਆਨਕ ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜਖ਼ਮੀ

ਜਲੰਧਰ, 01 ਜਨਵਰੀ : ਨਵੇਂ ਸਾਲ ਦੇ ਪਹਿਲੇ ਦਿਨ ਹੀ ਜਲੰਧਰ ਨੇੜੇ ਹੋਏ ਇੱਕ ਭਿਆਨਕ ਸੜਕੀ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਤੋਂ ਇੱਕ ਕਾਰ ਜਲੰਧਰ ਸਾਇਡ ਨੂੰ ਆ ਰਹੀ ਸੀ ਕਿ ਬੇਕਾਬੂ ਹੋ ਕੇ ਡਵਾਇਡਰ ਨਾ ਜਾ ਟਕਰਾਈ, ਜਿਸ ਕਾਰਨ ਸੜਕ ਤੇ ਜਾ ਰਹੇ ਇੱਕ ਟਰੱਕ ਵਿੱਚ ਵੱਜੀ

ਮੁੱਖ ਮੰਤਰੀ ਨੇ ਪਰਿਵਾਰ ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਟੇਕਿਆ ਮੱਥਾ, ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ

ਚੰਡੀਗੜ੍ਹ, 1 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸਾਲ ਦੇ ਪਹਿਲੇ ਦਿਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਸੂਬੇ ਅਤੇ ਦੁਨੀਆ ਭਰ ਵਿੱਚ ਵਸਦੇ

ਨਵਾਂ ਸਾਲ ਤੁਹਾਨੂੰ ਮੁਬਾਰਕ, 2022 ਨੇ ਸਾਡਾ ਪੁੱਤ ਸਾਥੋ ਖੋਹ ਲਿਆ, ਜਿਹੜਾ ਅਸੀਂ ਆਖਰੀ ਸਾਹ ਤੱਕ ਯਾਦ ਰਹੇਗਾ : ਮਾਤਾ ਚਰਨ ਕੌਰ

ਮਾਨਸਾ, 1 ਜਨਵਰੀ : ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਅੱਜ ਨਵੇਂ ਸਾਲ 2023 ਤੇ ਕਿਹਾ, ਨਵਾਂ ਸਾਲ 2023 ਤਹਾਨੂੰ ਸਾਰਿਆਂ ਨੁੰ ਮੁਬਾਰਕ ਤੇ 2022 ਨੇ ਸਾਡਾ ਪੁੱਤ ਸਾਥੋ ਖੋਹ ਲਿਆ ਜਿਹੜਾ ਅਸੀਂ ਆਖਰੀ ਸਾਹ ਤੱਕ ਸਾਡੇ ਨਾਲ ਸਾਨੂੰ ਯਾਦ ਰਹੇਗਾ ਅਸੀਂ ਨਹੀਂ ਭੁੱਲ ਸਕਦੇ | ਪਰ ਜਿਵੇਂ ਮਾਨਸਾ ਦੇ ਵਿਚ ਕੱਲ ਲੋਕ ਸਿੱਧੂ ਮੂਸੇਵਾਲਾ ਨੂੰ ਯਾਦ ਕਰ ਰਹੇ ਸਨ ਅਤੇ ਸ਼ੁਭਦੀਪ ਦੀ

ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, 8 ਜ਼ਖਮੀ

ਕਾਬੁਲ, 01 ਜਨਵਰੀ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਹਵਾਈ ਅੱਡੇ ਦੇ ਬਾਹਰ ਹੋਏ ਧਮਾਕੇ 'ਚ ਕਈ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋ ਗਏ। ਤਾਲਿਬਾਨ ਦੁਆਰਾ ਚਲਾਏ ਗਏ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਕਿਹਾ ਕਿ ਇਹ ਘਟਨਾ ਕਾਬੁਲ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕੋਲ ਗੇਟ 'ਤੇ ਵਾਪਰੀ ਅਤੇ ਕਾਰਨ ਅਜੇ ਵੀ ਅਸਪਸ਼ਟ ਹੈ। "ਅੱਜ ਸਵੇਰੇ, ਕਾਬੁਲ ਫੌਜੀ ਹਵਾਈ