ਚੰਡੀਗੜ੍ਹ 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ। ਜਿਥੇ ਸਰਕਾਰ ਨੇ ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਹਰ ਸਥਿਤੀ ‘ਤੇ ਨੇੜਿਉਂ ਨਜ਼ਰ ਰੱਖਣ ਅਤੇ ਭਵਿੱਖੀ ਰਣਨੀਤੀਆਂ ਉਲੀਕਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ, ਉਥੇ ਤੁਰੰਤ ਲੋੜੀਂਦੀ ਵੈਕਸੀਨ
news
Articles by this Author

ਨਵੀਂ ਦਿੱਲੀ, 31 ਦਸੰਬਰ : ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦੇ ਦੋਸ਼ਾਂ ਤੋਂ ਬਾਅਦ ਦਿੱਲੀ ਪੁਲਿਸ 3 ਜਨਵਰੀ ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਲਈ ਹੋਰ ਠੋਸ ਪ੍ਰਬੰਧ ਕਰੇਗੀ। ਇਸ ਸਬੰਧੀ ਦਿੱਲੀ ਪੁਲਿਸ ਅਤੇ ਕਾਂਗਰਸੀ ਆਗੂਆਂ ਦੀ ਮੀਟਿੰਗ ਕਈ ਘੰਟੇ ਚੱਲੀ। ਮੀਟਿੰਗ ਵਿੱਚ ਦਿੱਲੀ ਪੁਲਿਸ ਦੇ ਸੁਰੱਖਿਆ ਵਿੰਗ ਦੇ ਅਧਿਕਾਰੀਆਂ ਤੋਂ ਇਲਾਵਾ ਟਰੈਫਿਕ ਪੁਲਿਸ ਅਤੇ

ਚੰਡੀਗੜ੍ਹ 31 ਦਸੰਬਰ : ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ ਕੀਤਾ ਗਿਆ। ਭਾਸ਼ਾ ਵਿਭਾਗ ਪਹਿਲੀ ਜਨਵਰੀ 2023 ਨੂੰ ਆਪਣੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਦਿਨ ਮੁੱਖ ਦਫਤਰ ਭਾਸ਼ਾ ਭਵਨ ਪਟਿਆਲਾ ਸਾਰੇ ਜ਼ਿਲਾ ਭਾਸ਼ਾ ਦਫ਼ਤਰਾਂ ਵਿਖੇ

ਸਾਊਦੀ ਅਰਬ , 31 ਦਸੰਬਰ : ਪੁਰਤਗਾਲ ਫੁੱਟਬਾਲ ਟੀਮ ਦੇ ਕਪਤਾਨ ਕ੍ਰਿਸਟੀਆਨੋ ਰੋਨਾਲਡੋ ਨੇ ਸਾਊਦੀ ਅਰਬ ਦੇ ਕਲੱਬ ਅਲ ਨਸ਼ਰ ਨਾਲ ਢਾਈ ਸਾਲ ਦਾ ਕਰਾਰ ਕੀਤਾ ਹੈ। ਇਸ ਨਾਲ ਉਹ ਦੁਨੀਆ ‘ਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲਾ ਖਿਡਾਰੀ ਬਣ ਗਿਆ ਹੈ। ਯੂਰਪ ਵਿੱਚ ਕਈ ਸਾਲ ਖੇਡਣ ਤੋਂ ਬਾਅਦ ਉਹ ਹੁਣ ਇੱਕ ਏਸ਼ਿਆਈ ਕਲੱਬ ਲਈ ਖੇਡੇਗਾ। ਰੋਨਾਲਡੋ ਦਾ ਆਪਣੇ ਸਾਬਕਾ ਕਲੱਬ ਮਾਨਚੈਸਟਰ

ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵੱਲੋਂ ਸਾਲ 2022 ਦੌਰਾਨ ਪਿੰਡਾਂ ਦੀਆਂ ਸ਼ਾਮਲਾਤ ਜਮੀਨਾਂ ਤੋਂ ਨਜਾਇਜ ਕਬਜੇ ਛੁਡਾਉਣ ਅਤੇ ਸ਼ਾਮਲਾਤ ਜ਼ਮੀਨਾਂ ਲੱਭਣ ਲਈ ਮੁਹਿੰਮ ਅਰੰਭੀ ਗਈ ਸੀ।ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਵੱਖਰੇ ਸ਼ਾਮਲਾਤ ਸੈੱਲ ਦੀ ਸਥਾਪਨਾ ਵੀ ਕੀਤੀ ਗਈ ਸੀ।ਇਸ ਮੁਹਿੰਮ

ਗਯਾ ਨਗਰ, 31 ਦਸੰਬਰ : ਗਯਾ ਨਗਰ ਨਿਗਮ ਚੋਣਾਂ ਵਿੱਚ ਬਿਹਾਰ ਨੇ ਇਸ ਵਾਰ ਇਤਿਹਾਸ ਰਚਿਆ ਹੈ। ਜਿਸ ਇੱਕ ਔਰਤ ਨੇ 40 ਸਾਲਾਂ ਤੱਕ ਆਪਣੇ ਸਿਰ ‘ਤੇ ਗੰਦਗੀ ਚੁੱਕ ਕੇ ਸ਼ਹਿਰ ਦੀਆਂ ਸੜਕਾਂ ‘ਤੇ ਝਾੜੂ ਲਾਇਆ, ਅੱਜ ਉਸ ਨੂੰ ਗਯਾ ਦੀ ਡਿਪਟੀ ਮੇਅਰ ਬਣਾਇਆ ਗਿਆ ਹੈ। ਅਜਿਹਾ ਨਹੀਂ ਹੈ ਕਿ ਬਿਹਾਰ ਦੇ ਗਯਾ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਇਸ ਤੋਂ ਪਹਿਲਾਂ ਵੀ ਪੱਥਰ ਤੋੜਨ

-ਸਰਦ ਰੁੱਤ ਸੈਸ਼ਨ 'ਚ ਪੰਜਾਬ ਲਈ ਰਾਘਵ ਚੱਢਾ ਨੇ ਲਗਾਇਆ ਸੈਂਕੜਾ, 100% ਰਹੀ ਹਾਜ਼ਰੀ
-ਰਾਜ ਸਭਾ ਵਿੱਚ ਪੰਜਾਬ ਦੀ ਆਪਣੀ ਮਜ਼ਬੂਤ ਨੁਮਾਇੰਦਗੀ ਦਾ ਰਾਘਵ ਚੱਢਾ ਨੇ ਜਾਰੀ ਕੀਤਾ ‘ਰਿਪੋਰਟ ਕਾਰਡ’
ਨਵੀਂ ਦਿੱਲੀ, 31 ਦਸੰਬਰ : ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਇੱਕ ਵਾਰ ਫਿਰ ਆਪਣੇ ਆਪ ਨੂੰ ਸਾਬਤ ਕੀਤਾ ਹੈ। ਰਾਜਨੀਤੀ ਦੇ ਆਧੁਨਿਕੀਕਰਨ ਅਤੇ ਇਸਨੂੰ ਵਧੇਰੇ ਜਵਾਬਦੇਹ

-ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧ ਮੁਹਿੰਮ ਦੇ ਸਾਰਥਕ ਨਤੀਜੇ ਆਏ ਸਾਹਮਣੇ
-ਸੁਚਾਰੂ ਅਤੇ ਵਧੀਆ ਸੇਵਾਵਾਂ ਤੋਂ ਲੋਕ ਖੁਸ਼: ਜਿੰਪਾ
-ਮਾਲ ਵਿਭਾਗ ਦੀ ਆਮਦਨ ਵਿਚ ਵੀ ਆਇਆ ਉਛਾਲ
ਹੁਸ਼ਿਆਰਪੁਰ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਨੇ ਸਾਲ 2022 ਦੌਰਾਨ ਕਈ ਲੋਕ ਪੱਖੀਂ ਸੁਵਿਧਾਵਾਂ ਸ਼ੁਰੂ ਕੀਤੀਆਂ ਹਨ। ਹੁਣ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ

4161 ਮਾਸਟਰ ਕੇਡਰ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਪੈਨਲ ਮੀਟਿੰਗ
ਚੰਡੀਗੜ੍ਹ, 31 ਦਸੰਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਅਧਿਆਪਕ ਯੂਨੀਅਨਾਂ ਨਾਲ ਚੰਡੀਗੜ੍ਹ ਪੰਜਾਬ ਭਵਨ ਵਿਖੇ ਮੀਟਿੰਗਾਂ ਕੀਤੀਆਂ। ਇਸ ਤਹਿਤ 4161 ਮਾਸਟਰ ਕੇਡਰ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੰਦੀਪ ਸਿੰਘ ਗਿੱਲ ਦੀ ਅਗਵਾਈ ਵਿਚ ਮੀਟਿੰਗ ਹੋਈ। ਜਿਸ ਵਿਚ

-ਸੂਬਾ ਸਰਕਾਰ ਨੇ ਕਾਮਿਆਂ ਦੀ ਘੱਟੋ-ਘੱਟ ਉਜਰਤਾਂ 'ਚ ਕੀਤਾ ਵਾਧਾ
-53731 ਉਸਾਰੀ ਕਿਰਤੀਆਂ ਨੂੰ 71.01 ਕਰੋੜ ਰੁਪਏ ਕੀਤੇ ਜਾਰੀ
- “ਪੰਜਾਬ ਕਿਰਤੀ ਸਹਾਇਕ" ਮੋਬਾਇਲ ਐਪ ਦੀ ਹੋਈ ਸੁਰੂਆਤ
-ਉਸਾਰੀ ਕਿਰਤੀਆਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਬੋਰਡ ਨੂੰ ਈ-ਕੇਵਾਈਸੀ ਸਰਵਿਸ ਨਾਲ ਜੋੜਿਆ ਗਿਆ
ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ