ਅੰਮ੍ਰਿਤਸਰ, 31 ਦਸੰਬਰ : ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਦੁਨਿਆਵੀ ਚਲੰਤ ਮਾਮਲਿਆਂ ਨਾਲ ਸਬੰਧਤ ਕੈਲੰਡਰ ਅਨੁਸਾਰ ਸਾਲ 2022 ਦੀ ਸੰਪੂਰਨਤਾ ਦੀ ਸੰਧਿਆਂ ਤੇ ਸਮੱਚੀ ਲੋਕਾਈ ਨੂੰ ਨਵੇਂ ਸਾਲ 2023 ਦੀ ਆਮਦ ਤੇ ਵਧਾਈ ਦੇਂਦਿਆਂ ਅਕਾਲ ਪੁਰਖ ਦੇ ਚਰਨਾਂ ‘ਚ ਅਰਜੋਈ ਬੇਨਤੀ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ਹਾਲੀ, ਤਰੱਕੀ, ਸੁਖਸਾਂਤੀ
news
Articles by this Author

- ਕਿਹਾ, ਹਰ ਤਿਮਾਹੀ ਦੇ ਅੰਤ ਵਿੱਚ ਮੁੜ ਵਰਤੇ ਗਏ ਟ੍ਰੀਟਿਡ ਵੇਸਟ ਪਾਣੀ ਦੀ ਮਾਤਰਾ ਦੀ ਤਿਮਾਹੀ ਰਿਪੋਰਟ ਸਰਕਾਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ
ਚੰਡੀਗੜ੍ਹ, 31 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਉਸਾਰੀ ਕਾਰਜਾਂ

ਕੈਨੇਡਾ, 30 ਦਸੰਬਰ : ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ, ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਹਾਲੇ ਪਰਿਵਾਰ ਉਸਦੇ ਕੈਨੇਡਾ ਜਾਣ ਦੀਆਂ ਖੁਸ਼ੀਆਂ ਹੀ

ਮਾਸਕੋ, 30 ਦਸੰਬਰ : ਕ੍ਰੀਮੀਆ ਦੇ ਅਲੁਸ਼ਤਾ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕ ਚਾਰੇ ਵਿਦਿਆਕਥੀ ਮੈਡੀਕਲ ਦੀ ਪੜ੍ਹਾਈ ਕਰਨ ਲਈ ਉਥੇ ਰਹਿ ਰਹੇ ਸਨ। ਮੈਡੀਕਲ ਦੇ 4 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀ ਤੀਜੇ ਸਾਲ ਅਤੇ 2 ਵਿਦਿਆਰਥੀ ਚੌਥੇ ਸਾਲ ਵਿੱਚ ਸਨ। ਸਥਾਨਕ ਪੁਲਿਸ ਵੱਲੋਂ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਿਰੁਵਨੰਤਪੁਰਮ (ਪੀਟੀਆਈ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਦੇ ਗੁਆਂਢੀ ਦੇਸ਼ਾਂ ਨਾਲ ਦੋਸਤਾਨਾ ਸਬੰਧ ਹਨ ਤੇ ਉਹ ਦੋਸਤਾਨਾ ਸਬੰਧ ਬਣਾਈ ਵੀ ਰੱਖਣਾ ਚਾਹੁੰਦਾ ਹੈ। ਪਰ ਅਜਿਹਾ ਰਾਸ਼ਟਰੀ ਸੁਰੱਖਿਆ ਦੀ ਕੀਮਤ ’ਤੇ ਬਿਲਕੁਲ ਨਹੀਂ ਕੀਤਾ ਜਾਵੇਗਾ। ਸਿਵਗਿਰੀ ਮੱਠ ਦੇ 90ਵੇਂ ਸਾਲਾਨਾ ਤੀਰਥ ’ਤੇ ਸ਼ੁੱਕਰਵਾਰ ਨੂੰ ਰੱਖਿਆ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ

ਚੰਡੀਗੜ੍ਹ, 30 ਦਸੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਦਿਖ ਰਹੀਆਂ ਹਨ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਹਨ। ਉਹ ਵਿਜੀਲੈਂਸ ਦੀ ਰਾਡਾਰ ‘ਤੇ ਆ ਗਏ ਹਨ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੁੱਖ ਮੰਤਰੀ ਚਰਨਜੀਤ

ਫ਼ਤਹਿਗੜ੍ਹ ਸਾਹਿਬ, 30 ਦਸੰਬਰ : ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਸੰਘੋਲ ਵਿਖੇ ਪੰਜਾਬ ਐਗਰੋ ਵੱਲੋਂ ਪ੍ਰੋਸੈਸਿੰਗ ਮਿਲ ਆਰਗੈਨਿਕ ਰਾਈਸ ਫਲੋਰ ਜੋ ਕਿ ਦੇਸ਼ ਦਾ ਦੂਜਾ ਜੈਵਿਕ ਖੇਤੀ ਪ੍ਰੋਸੈਸਿੰਗ ਪ੍ਰੋਜੈਕਟ ਹੈ, ਨੂੰ ਸ਼ਿਆਮਾ ਪ੍ਰਸ਼ਾਦ ਮੁਖਰਜੀ ਰੂ-ਅਰਬਨ ਮਿਸ਼ਨ ਤਹਿਤ 04 ਕਰੋੜ 37 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਦਾ ਉਦਘਾਟਨ ਬੀਤੇ ਦਿਨੀਂ ਪੰਜਾਬ ਦੇ

ਮੁੰਬਈ , 30 ਦਸੰਬਰ : ਟੈਲੀਵਿਜ਼ਨ ਸ਼ੋਅ 'ਬਿੱਗ ਬੌਸ 16' ਦੇ ਮੁਕਾਬਲੇਬਾਜ਼ ਵਿਕਾਸ ਮਾਨਕਤਲਾ ਵੱਲੋਂ ਇਕ ਐਪੀਸੋਡ 'ਚ ਇਕ ਹੋਰ ਮੁਕਾਬਲੇਬਾਜ਼ ਅਰਚਨਾ ਗੌਤਮ ਵਿਰੁੱਧ ਜਾਤੀਵਾਦੀ ਟਿੱਪਣੀ ਦੀ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਆਪਣੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਮਹਾਰਾਸ਼ਟਰ ਦੇ ਅਧਿਕਾਰੀਆਂ , ਮੁੰਬਈ ਪੁਲਿਸ ਕਮਿਸ਼ਨਰ ਅਤੇ

ਜਲੰਧਰ, 30 ਦਸੰਬਰ : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਤਿੰਨ ਰੋਜ਼ਾ 21ਵੀਂ ਸਲਾਨਾ ਕਾਨਫਰੰਸ 'ਸ਼ੇਅਰ ਦਿ ਵਿਜ਼ਨ' ਕੈਂਪਸ ਆਯੋਜਿਤ ਕੀਤੀ, ਜਿੱਥੇ ਐਲਪੀਯੂ ਦੇ ਸਾਰੇ ਫੈਕਲਟੀ ਅਤੇ ਸਟਾਫ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਭਿੰਨ ਖੇਤਰਾਂ ਵਿੱਚ ਸਾਲ ਭਰ ਦੀਆਂ ਪ੍ਰਾਪਤੀਆਂ ਦੀ ਗਿਣਤੀ ਕਰਦਿਆਂ ; ਭਵਿੱਖ ਦੇ ਵਾਧੇ ਲਈ ਸਾਲ 2025 ਤੱਕ ਦਾ ਵਿਜ਼ਨ ਵੀ

ਚੰਡੀਗੜ੍ਹ 30 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਰਾਜੇਸ਼ ਸਹੋਤਾ ਵਾਸੀ ਬਾਲਮੀਕ ਮੁਹੱਲਾ, ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ