ਚੰਡੀਗੜ੍ਹ 29 ਦਸੰਬਰ : ਪੰਜਾਬ ਵਿੱਚ ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਧੁੱਪ ਨਿਕਲੀ। ਇਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਛੇ ਡਿਗਰੀ ਵੱਧ ਰਿਹਾ। ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਦਿਨ ਦਾ ਤਾਪਮਾਨ 17 ਡਿਗਰੀ ਰਿਹਾ। ਕੁਝ ਜ਼ਿਲ੍ਹਿਆਂ ਵਿੱਚ ਇਹ 19 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ।
news
Articles by this Author

ਹਰਿਆਣਾ, 29 ਦਸੰਬਰ : ਹਰਿਆਣਾ ਸਰਕਾਰ ਦੇ ਖੇਡ ਮੰਤਰੀ ਸੰਦੀਪ ਸਿੰਘ ’ਤੇ ਰਾਸ਼ਟਰੀ ਅਥਲੀਟ ਅਤੇ ਜੂਨੀਅਰ ਕੋਚ ਨੇ ਮਨਚਾਹੀ ਪੋਸਟਿੰਗ ਕਰਨ ਬਹਾਨੇ ਛੇੜਛਾੜ ਕਰਨ ਦਾ ਗੰਭੀਰ ਦੋਸ਼ ਲਗਾਉਂਦਿਆਂ ਹਰਿਆਣਾ ਸਰਕਾਰ ਤੇ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪੀੜਤ ਮਹਿਲਾ ਕੋਚ ਨੇ ਇਲਜ਼ਾਮ ਲਾਇਆ ਕਿ ਖੇਡ ਮੰਤਰੀ ਸੰਦੀਪ ਸਿੰਘ ਨੇ ਉਸ ਨਾਲ ਇੰਸਟਾਗ੍ਰਾਮ ਰਾਹੀਂ ਸੰਪਰਕ ਕੀਤਾ ਸੀ

ਚੰਡੀਗੜ੍ਹ, 29 ਦਸੰਬਰ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਵੱਖ-ਵੱਖ ਦਸਤਵੇਜਾਂ ਵੈਬਸਾਈਟ ਦੁਆਰਾ ਅਤੇ ਸੋਸ਼ਲ ਮੀਡੀਆ 'ਚ ਇੱਕ ਹੈਰਾਨ ਕਰਨ ਵਾਲਾ ਖੁਲ੍ਹਾਸਾ ਹੋਇਆ ਹੈ ਕਿ ਰਾਜ ਸਰਕਾਰ ਦੇ ਸਾਰੇ ਵਿਭਾਗਾਂ ਵਿੱਚ ਆਮ ਆਦਮੀ

ਲੁਧਿਆਣਾ, 29 ਦਸੰਬਰ : ਮਾਲਵਾ ਸੱਭਿਆਚਾਰ ਮੰਚ ਵੱਲੋਂ ਸਮਾਜਿਕ ਤਾਣੇ ਬਾਣੇ ਵਿੱਚ ਆ ਰਹੇ ਨਿਘਾਰ ਨੂੰ ਰੋਕਣ ਲਈ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ 8 ਜਨਵਰੀ ਨੂੰ ਪੰਜਾਬੀ ਭਵਨ ਚ ਹੋਵੇਗਾ। ਇਹ ਜਾਣਕਾਰੀ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦੇਂਦਿਆਂ ਦੱਸਿਆ ਕਿ ਮੁੱਖ ਬੁਲਾਰੇ ਉੱਘੇ ਲੇਖਕ ਤੇ ਸਾਬਕਾ ਪੁਲਿਸ ਕਮਿਸ਼ਨਰ (ਰੀਟ) ਗੁਰਪ੍ਰੀਤ ਸਿੰਘ ਤੂਰ ਅਤੇ ਇਸ ਸਾਲ ਦੇ

ਮਹਿਲ ਕਲਾਂ, 29 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਗਰੀਬਾਂ, ਦੱਬੇ-ਕੁਚਲਿਆ, ਨਿਮਾਣੇ-ਨਿਤਾਣੇ ਲੋਕਾਂ ਦੇ ਹੱਕ ਵਿਚ ਡਟ ਕੇ ਖੜਨ ਵਾਲੇ, ਜਬਰ ਜ਼ੁਲਮ ਅਤੇ ਜਾਤ ਪਾਤੀ ਸਿਸਟਮ ਖ਼ਿਲਾਫ਼ ਆਵਾਜ਼ ਨੂੰ ਬੁਲੰਦ ਕਰਨ ਵਾਲੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਪਰਿਵਾਰ ਕੌਮ ਲਈ ਕੁਰਬਾਨ ਕੀਤਾ। ਵੱਡੇ ਅਤੇ ਛੋਟੇ ਸਾਹਿਬਜਾਦਿਆਂ ਦੀਆਂ ਦਲੇਰਾਨਾ ਸ਼ਹੀਦੀਆਂ ਦੇ ਨਾਲ

ਮਹਿਲ ਕਲਾ 29 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਐਂਟੀ ਨਾਰਕੋਟਿਕਸ ਕੰਟਰੋਲ ਸੈੱਲ ਬਰਨਾਲਾ ਤੋਂ ਨਵੇਂ ਬਦਲ ਕੇ ਆਏ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਸੰਘਾ ਨੇ ਥਾਣਾ ਮਹਿਲ ਕਲਾਂ ਤੇ ਥਾਣਾ ਟੱਲੇਵਾਲ ਵਿਖੇ ਇੰਸਪੈਕਟਰ ਕਮਲਜੀਤ ਸਿੰਘ ਗਿੱਲ ਨੇ ਸਮੂਹ ਸਟਾਫ ਦੀ ਹਾਜਰੀ ਵਿੱਚ ਆਪਣੇ ਅਹੁਦੇ ਦਾ ਚਾਰਜ ਨਵੇਂ ਥਾਣਾ ਮੁਖੀਆ ਵਜੋਂ ਸੰਭਾਲ ਲਿਆ ਹੈ। ਇਸ ਮੌਕੇ ਨਵੇਂ ਥਾਣਾ ਮੁਖੀ

ਮਹਿਲ ਕਲਾਂ, 29 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਪਾਵਰ ਪੰਚ ਜਿੰਮ ਮਹਿਲ ਕਲਾਂ ਵਲੋਂ ਪ੍ਰਵਾਸੀ ਭਾਰਤੀ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਤੀਸਰੀਆਂ ਸਾਲਾਨਾ ਜ਼ੋਰ ਅਜ਼ਮਾਇਸ਼ ਖੇਡਾਂ ਦਾ ਆਯੋਜਨ ਨੌਜਵਾਨ ਆਗੂ ਮਨਦੀਪ ਸਿੰਘ ਗਰੇਵਾਲ, ਪ੍ਰਧਾਨ ਨਿਰਭੈ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਕੀਤਾ ਗਿਆ| ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਹਰਜਿੰਦਰ ਸਿੰਘ ਖੇੜੀ, ਕਿ੍ਪਾਲ

ਮਹਿਲ ਕਲਾਂ 29 ਦਸੰਬਰ (ਗੁਰਸੇਵਕ ਸਿੰਘ ਸਹੋਤਾ, ਭੁਪਿੰਦਰ ਸਿੰਘ ਧਨੇਰ) : ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਮਿਸ਼ਨ ਸਥਾਨਕ ਸੁੰਦਰ ਬਸਤੀ ਵਿਖੇ ਕੌਮੀ ਪ੍ਰਧਾਨ ਸ੍ਰੀ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਦੇ ਚਲਦਿਆਂ ਸੰਗਰੂਰ ਦੇ ਵਾਰ ਹਿਰੋਜ ਸਟੇਡੀਅਮ ਦੇ ਇੰਨਡੋਰ ਵਿਖੇ ਕਰਵਾਏ ਰਾਜ ਪੱਧਰੀ 66ਵਾ ਖੇਡਾਂ ਦੋਰਾਨ ਕਿੱਕ

ਮਹਿਲ ਕਲਾਂ,29 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲਾ ਸਕੱਤਰ ਨਗਿੰਦਰ ਸਿੰਘ ਬਬਲਾ ਰਾਏਸਰ ਦੀ ਪ੍ਰਧਾਨਗੀ ਹੇਠ ਪਿੰਡ ਰਾਏਸਰ ਵਿਖੇ ਹੋਈ। ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਸੀਨੀਅਰ ਮੀਤ ਪ੍ਰਧਾਨ ਸਾਬਕਾ ਸਰਪੰਚ ਅਮਰਜੀਤ ਸਿੰਘ ਗਹਿਲ, ਮੀਤ ਪ੍ਰਧਾਨ ਅਭੀਕਰਣ ਸਿੰਘ ਬਰਨਾਲਾ ਅਤੇ ਜ਼ਿਲ੍ਹਾ ਜਰਨਲ ਸਕੱਤਰ

ਰਾਏਕੋਟ, 29 ਦਸੰਬਰ (ਚਮਕੌਰ ਸਿੰਘ ਦਿਓਲ) : ਯੰਗ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਪ੍ਰਧਾਨ ਬੂਟਾ ਸਿੰਘ ਛਾਪਾ ਦੀ ਅਗਵਾਈ ’ਚ ਕਰਵਾਇਆ ਗਿਆ ਤਿੰਨ ਰੋਜ਼ਾ ਸਲਾਨਾ ਖੇਡ ਮੇਲਾ ਸਮਾਪਤ ਹੋ ਗਿਆ। ਰਾਤ ਖੇਡੇ ਗਏ ਇੱਕ ਫਸਵੇਂ ਕਬੱਡੀ ਓਪਨ ਦੇ ਮੁਕਾਬਲੇ ’ਚ ਪਿੰਡ ਅੱਚਰਵਾਲ ਦੀ ਟੀਮ ਨੇ ਗੁਰਮਾਂ ਦੀ ਟੀਮ ਨੂੰ ਹਰਾ ਕੇ 71 ਹਜ਼ਾਰ ਦੇ ਪਹਿਲੇ