ਭਾਰਤ ਜੋੜੋ ਯਾਤਰਾ 11 ਜਨਵਰੀ ਨੂੰ ਹਰਿਆਣਾ ਬਾਰਡਰ ਰਾਹੀਂ ਪੰਜਾਬ ਪੁੱਜੇਗੀ, ਭਰਵਾਂ ਸਵਾਗਤ ਕੀਤਾ ਜਾਵੇਗਾ
ਮੁੱਲਾਂਪੁਰ ਦਾਖਾ, 29 ਦਸੰਬਰ : ਪਿਛਲੇ ਦਿਨੀ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵੱਲੋਂ ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਸੀ, ਜਿਸ ਸਬੰਧੀ ਅੱਜ ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ