ਪਿ੍ਰਟੋਰੀਆ (ਪੀਟੀਆਈ) : ਭਾਰਤੀ ਮਹਿਲਾ ਅੰਡਰ-19 ਕ੍ਰਿਕਟ ਟੀਮ ਨੇ ਹਰਫ਼ਨਮੌਲਾ ਪ੍ਰਦਰਸ਼ਨ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਪਹਿਲੇ ਟੀ-20 ਮੈਚ ਵਿਚ 54 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ 'ਚ ਬੜ੍ਹਤ ਬਣਾ ਲਈ। ਸਲਾਮੀ ਬੱਲੇਬਾਜ਼ ਸ਼ਵੇਤਾ ਸਹਿਰਾਵਤ ਤੇ ਸੌਮਿਆ ਤਿਵਾੜੀ ਨੇ ਕ੍ਰਮਵਾਰ 39 ਤੇ 46 ਗੇਂਦਾਂ ਵਿਚ 40-40 ਦੌੜਾਂ ਬਣਾਈਆਂ। ਪਹਿਲਾਂ ਬੱਲੇਬਾਜ਼ੀ ਕਰਨ ਲਈ ਭੇਜੇ ਜਾਣ
news
Articles by this Author

ਸਰਬੀਆ, 27 ਦਸੰਬਰ : ਗ਼ੈਰ-ਕਾਨੂੰਨੀ ਪ੍ਰਵਾਸ ਨੂੰ ਕੰਟਰੋਲ ਕਰਨ ਅਤੇ ਯੂਰਪੀਅਨ ਵੀਜ਼ਾ ਨੀਤੀ ਦੀ ਪਾਲਣਾ ਕਰਨ ਲਈ ਸਰਬੀਆ ਸਰਕਾਰ ਨੇ ਭਾਰਤੀਆਂ ਲਈ ਵੀਜ਼ਾ ਫ੍ਰੀ ਟਰੈਵਲ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਬਿਆਨ ਦੇ ਅਨੁਸਾਰ 1 ਜਨਵਰੀ 2023 ਤੋਂ ਭਾਰਤੀ ਪਾਸਪੋਰਟ ਧਾਰਕਾਂ ਨੂੰ ਹੁਣ ਵੈਧ ਵੀਜ਼ਾ ਤੋਂ ਬਗੈਰ ਸਰਬੀਆ ਜਾਣ ਦੀ ਸਹੂਲਤ ਨਹੀਂ ਮਿਲੇਗੀ। ਇਸ ਤੋਂ ਪਹਿਲਾਂ

ਚੰਡੀਗੜ੍ਹ, 27 ਦਸੰਬਰ : ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ-2022 ਦੇ ਮੱਦੇਨਜ਼ਰ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਮੌਕੇ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ

ਬਟਾਲਾ, 27 ਦਸੰਬਰ : ਸਿਟੀਜ਼ਨ ਸੋਸ਼ਲ ਵੈੱਲਫੇਅਰ ਫੋਰਮ (ਰਜਿ), ਬਟਾਲਾ ਵੱਲੋਂ ਤੀਸਰਾ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਯਾਦਗਾਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ। ਲੈਫਟੀਨੈਂਟ ਕਰਨਲ ਗੁਰਦਰਸ਼ਨਪਾਲ ਸਿੰਘ ਵੜੈਚ ਅਧਿਆਪਕ ਵਰਗ ਲਈ ਇਕ ਰਾਹ-ਦਸੇਰਾ ਸਨ। ਉਹਨਾਂ ਦੇ ਜੀਵਨ ਉਦੇਸ਼ "ਵਿਦਿਆ ਨਾਲ ਪਿਆਰ" ਸੀ। ਉਹਨਾਂ ਨੇ 1953 ਵਿੱਚ ਭਾਰਤੀ ਫੌਜ ਵਿੱਚ ਕਮਿਸ਼ਨ ਲਿਆ। ਫੌਜ ਵਿੱਚ

ਜਗਰਾਉ 27 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਸ਼ਹੀਦ ਬਾਬਾ ਜੀਵਨ ਸਿੰਘ ਜੀ, ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ,ਕਲਗੀਧਰ ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਹਾਦਤ ਨੂੰ ਸਮਰਪਿਤ ਪਿੰਡ ਬੋਦਲਵਾਲਾ ਵਿਖੇ ਪੰਜ ਪਿਆਰਿਆ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋ ਅਰੰਭ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਅਰਾ

ਜੀ. ਐਚ. ਜੀ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਜਗਰਾਉ 27 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਕੁਝ ਕਰਤੱਬ ਅਤੇ ਕਰਮ ਇੰਨੇ ਡੂੰਘੇ ਹੁੰਦੇ ਹਨ ਕਿ ਉਹ ਇਤਿਹਾਸ ਨੂੰ ਬਦਲ ਦਿੰਦੇ ਹਨ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਜਿਹੀ ਹੀ ਹੈ। ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ

ਜਗਰਾਉਂ 27 ਦਸੰਬਰ (ਰਛਪਾਲ ਸਿੰਘ ਸ਼ੇਰਪੁਰੀ) : ਪ੍ਰਿੰਸੀਪਲ, ਡਾ: ਅਨੁਜ ਕੁਮਾਰ ਸ਼ਰਮਾ, ਲਾਜਪਤ ਰਾਏ ਡੀ.ਏ.ਵੀ. ਕਾਲਜ, ਜਗਰਾਉਂ ਦੀ ਯੋਗ ਅਗਵਾਈ ਹੇਠ, ਅਲੂਮਨੀ ਐਸੋਸੀਏਸ਼ਨ ਦੇ ਵਿਦੇਸ਼ੀ ਚੈਪਟਰ ਨੂੰ ਤਿਆਰ ਕਰਨ ਅਤੇ ਸਰਗਰਮ ਕਰਨ ਦੀ ਪਹਿਲ 27 ਦਸੰਬਰ, 2022 ਨੂੰ ਹੋਈ। ਰਾਜ ਕੁਮਾਰ ਭੱਲਾ, ਚੇਅਰਮੈਨ, ਐਲ.ਏ.ਸੀ. ਅਤੇ ਕੈਪਟਨ ਨਰੇਸ਼ ਵਰਮਾ ਨੇ ਇਸ ਲਹਿਰ ਵੱਲ ਪਹਿਲਾ ਕਦਮ

ਬਠਿੰਡਾ, 27 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੀਆਂ ਝੀਲਾਂ ਦਾ ਨਵੀਨੀਕਰਨ ਕਰਕੇ ਸ਼ਹਿਰ ਨੂੰ ਸੂਬੇ ਖ਼ਾਸ ਤੌਰ ਉਤੇ ਮਾਲਵਾ ਖ਼ਿੱਤੇ ਵਿੱਚ ਟੂਰਿਸਟ ਹੱਬ ਵਜੋਂ ਉਭਾਰਨ ਦੀ ਐਲਾਨ ਕੀਤਾ। ਇੱਥੇ ਲੇਕ ਵਿਊ ਵਿਖੇ ਜ਼ਿਲ੍ਹੇ ਨਾਲ ਸਬੰਧਤ ਵਿਧਾਇਕਾਂ ਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਬੈਠਕ ਦੌਰਾਨ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ਤੇ

ਨਵੀਂ ਦਿੱਲੀ, 27 ਦਸੰਬਰ : ਮੱਧ ਦਿੱਲੀ ਦੇ ਚਾਂਦਨੀ ਮਹਿਲ ਇਲਾਕੇ 'ਚ ਮੰਗਲਵਾਰ ਸਵੇਰੇ ਘਰ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕੋ ਪਰਿਵਾਰ ਦੇ ਚਾਰ ਹੋਰ ਮੈਂਬਰ ਜ਼ਖਮੀ ਹੋ ਗਏ। ਅੱਜ ਤੜਕੇ 4.45 ਵਜੇ 50 ਗਜ਼ ਦੇ ਮਕਾਨ ਦੀ ਛੱਤ ਡਿੱਗ ਗਈ, ਜਿਸ ਕਾਰਨ ਇੱਕ ਹੀ ਪਰਿਵਾਰ ਦੇ 6 ਮੈਂਬਰ ਮਲਬੇ ਹੇਠਾਂ ਦੱਬ ਗਏ। ਫਾਇਰ ਬ੍ਰਿਗੇਡ ਨੂੰ ਸੂਚਨਾ

ਦਿੱਲੀ, 27 ਦਸੰਬਰ : ਵਡੋਦਰਾ (ਦਿੱਲੀ) - ਮੁੰਬਈ ਐਕਸਪ੍ਰੈਸਵੇਅ ਨਾ ਸਿਰਫ਼ ਯਾਤਰਾ ਦੀ ਸਹੂਲਤ ਦੇਵੇਗਾ, ਸਗੋਂ ਐਮਰਜੈਂਸੀ ਦੀ ਸਥਿਤੀ ਵਿੱਚ ਲੜਾਕੂ ਜਹਾਜ਼ਾਂ ਨੂੰ ਵੀ ਇਸ ‘ਤੇ ਉਤਾਰਿਆ ਜਾ ਸਕਦਾ ਹੈ। ਇਸ ਰੋਡ ਨੂੰ ਰੋਡ ਰਨਵੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਸੋਹਨਾ ਦੇ ਅਲੀਪੁਰ ਤੋਂ ਮੁੰਬਈ ਦੇ ਵਿਚਕਾਰ ਲਗਭਗ 55 ਥਾਵਾਂ ‘ਤੇ ਅਜਿਹੇ ਹਿੱਸੇ ਬਣਾਏ ਜਾ ਰਹੇ ਹਨ ਜਿੱਥੇ ਲੜਾਕੂ