ਚੰਡੀਗੜ੍ਹ, 23 ਜਨਵਰੀ 2025 : ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਗਠਨ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਹਿਲੀ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਗਣਤੰਤਰ ਦਿਵਸ ਪਰੇਡ ਦੇਖਣ ਦੇ ਨਾਲ-ਨਾਲ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
news
Articles by this Author

ਨਵੀ ਦਿੱਲੀ, 23 ਜਨਵਰੀ 2025 : ਕਾਮੇਡੀਅਨ ਕਪਿਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਇੱਕ ਧਮਕੀ ਭਰਿਆ ਈਮੇਲ ਭੇਜਿਆ ਅਤੇ ਕਪਿਲ ਸ਼ਰਮਾ ਦੇ ਪੂਰੇ ਪਰਿਵਾਰ ਨੂੰ ਦਰਦਨਾਕ ਮੌਤ ਦੇਣ ਦੀ ਧਮਕੀ ਦਿੱਤੀ। ਈਮੇਲ ਭੇਜਣ ਵਾਲੇ ਵਿਅਕਤੀ ਨੇ ਕਾਮੇਡੀਅਨ ਨੂੰ ਉਸਦੇ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ, ਜਾਣਕਾਰਾਂ, ਸਹਿਕਰਮੀਆਂ ਅਤੇ ਇੱਥੋਂ ਤੱਕ ਕਿ ਗੁਆਂਢੀਆਂ ਨੂੰ

ਮਾਨਸਾ, 23 ਜਨਵਰੀ 2025 : ਜੰਮੂ ਕਸ਼ਮੀਰ ਦੇ ਕੁੱਪਵਾੜਾ ਜ਼ਿਲ੍ਹੇ ਵਿੱਚ ਪੰਜਾਬ ਦੇ ਜਵਾਨ ਲਵਪ੍ਰੀਤ ਸਿੰਘ ਸ਼ਹੀਦ ਹੋ ਗਿਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਜਵਾਨ ਲਵਪ੍ਰੀਤ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ। 24 ਸਾਲਾ ਲਵਪ੍ਰੀਤ ਸਿੰਘ ਦੋ ਸਾਲ ਪਹਿਲਾਂ ਅਗਨੀਵੀਰ ਸਕੀਮ ਤਹਿਤ ਫ਼ੌਜ ਵਿਚ ਭਰਤੀ ਹੋਇਆ ਸੀ। ਸ਼ਹੀਦ ਜਵਾਨ ਜੰਮੂ ਕਸ਼ਮੀਰ ਦੇ

- ਮੁੱਖ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚ ਕੇ ਹੋਇਆ ਫਰਾਰ
ਚੰਡੀਗੜ੍ਹ, 23 ਜਨਵਰੀ 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 5ਵੀਂ ਕਮਾਂਡੋ ਬਟਾਲੀਅਨ, ਬਠਿੰਡਾ ਵਿੱਚ ਤਾਇਨਾਤ ਹੌਲਦਾਰ (ਐਚਸੀ) ਨਛੱਤਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਉਕਤ ਪੁਲਿਸ ਮੁਲਾਜ਼ਮ ਰਿਸ਼ਵਤ ਦੀ ਇਹ ਰਕਮ ਮੁੱਖ ਮੁਲਜ਼ਮ

ਲੁਧਿਆਣਾ 23 ਜਨਵਰੀ , 2025 : ਪੀ.ਏ.ਯੂ.ਦੇ ਪ੍ਰੋਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ ਵਿਭਾਗ ਨੇ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੀ ਸਹਾਇਤਾ ਨਾਲ ਵਢਾਈ ਉਪਰੰਤ ਫਸਲਾਂ ਦੀ ਇੰਜਨੀਅਰਿੰਗ ਅਤੇ ਤਕਨਾਲੋਜੀ ਬਾਰੇ ਸਰਵ ਭਾਰਤੀ ਸਾਂਝੇ ਖੋਜ ਪ੍ਰੋਜੈਕਟ ਤਹਿਤ, ਖੇਤੀ ਉੱਦਮ ਵਿਕਾਸ ਪ੍ਰੋਗਰਾਮ ਸਿਰਲੇਖ ਹੇਠ ਅਨੁਸੂਚਿਤ ਜਾਤੀਆਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ| ਇਸ ਕੈਂਪ ਵਿਚ

ਲੁਧਿਆਣਾ 23 ਜਨਵਰੀ, 2025 : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਨੇ 15ਵੇਂ ਰਾਸ਼ਟਰੀ ਵੋਟਰ ਦਿਹਾੜੇ ਦੇ ਸੰਦਰਭ ਵਿਚ ਪੋਸਟਰ ਬਨਾਉਣ ਦਾ ਮੁਕਾਬਲਾ ਆਯੋਜਿਤ ਕੀਤਾ| ਇਹ ਪ੍ਰੋਗਰਾਮ ਕਾਲਜ ਦੇ ਡੀਨ ਅਤੇ ਵਿਭਾਗ ਦੇ ਮੁਖੀ ਡਾ. ਕਿਰਨ ਬੈਂਸ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ| ਇਸ ਮੌਕੇ ਕਮਿਊਨਟੀ ਸਾਇੰਸ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ|

ਲੁਧਿਆਣਾ 23 ਜਨਵਰੀ, 2025 : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਨੇ ਫਿੱਕੀ ਅਤੇ ਐੱਮ ਐੱਸ ਐੱਮ ਈ ਲੁਧਿਆਣਾ ਦੇ ਨਾਰੀ ਵਿੰਗ ਦੇ ਸਹਿਯੋਗ ਨਾਲ ਔਰਤ ਕਾਰੋਬਾਰੀ ਉੱਦਮੀਆਂ ਦੀ ਮਜ਼ਬੂਤੀ ਵਾਸਤੇ ਮੌਕੇ ਅਤੇ ਸੰਭਾਵਨਾਵਾਂ ਉੱਪਰ ਇਕ ਵਿਸ਼ੇਸ਼ ਸ਼ੈਸਨ ਦਾ ਆਯੋਜਨ ਕੀਤਾ| ਇਹ ਸ਼ੈਸਨ ਛੋਟੇ, ਦਰਿਮਆਨੇ ਅਤੇ ਬਹੁਤ ਛੋਟੇ ਉਦਯੋਗਾਂ ਬਾਰੇ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ| ਇਸ

ਲੁਧਿਆਣਾ 23 ਜਨਵਰੀ,2025 : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀ ਕਾਲਜ ਵਿਚ ਹੁਣੇ ਹੁਣੇ ਵਿਜ਼ਟਿੰਗ ਪ੍ਰੋਫੈਸਰ ਦਾ ਅਹੁਦਾ ਸਵੀਕਾਰ ਕਰਨ ਵਾਲੇ ਅਮਰੀਕਾ ਦੇ ਜੋਰਜੀਆ ਯੂਨੀਵਰਸਿਟੀ ਦੇ ਪ੍ਰੋਫੈਸਰ ਐਮੀਰਤਸ ਡਾ. ਮਨਜੀਤ ਸਿੰਘ ਛੀਨਨ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਸੰਵਾਦੀ ਸ਼ੈਸਨ ਰਚਾਇਆ| ਜ਼ਿਕਰਯੋਗ ਹੈ ਕਿ ਡਾ. ਛੀਨਨ ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਦੇ

ਲੁਧਿਆਣਾ, 23 ਜਨਵਰੀ 2025 : ਬੈਰਾਗੀ, ਵੈਸ਼ਨਵ ਅਤੇ ਸਵਾਮੀ ਸਮਾਜ ਦੇ ਪ੍ਰਮੁੱਖ ਕਾਰਜਕਰਤਾਵਾਂ ਦੀ ਇੱਕ ਰਾਸ਼ਟਰੀ ਪੱਧਰੀ ਕਾਨਫਰੰਸ ਮਾਰਚ ਮਹੀਨੇ ਵਿੱਚ ਦਿੱਲੀ ਵਿੱਚ ਹੋਵੇਗੀ। ਇਸ ਸਬੰਧੀ ਫੈਸਲਾ ਰਾਜਸਥਾਨ ਦੇ ਜੋਧਪੁਰ ਸਥਿਤ ਸੁਰੇਸ਼ ਵੈਸ਼ਨਵ ਦੇ ਗ੍ਰਹਿ ਵਿਖੇ ਵੈਰਾਗੀ, ਵੈਸ਼ਨਵ, ਸਵਾਮੀ ਸਮਾਜ ਦੇ ਉੱਘੇ ਰਾਸ਼ਟਰੀ ਆਗੂਆਂ ਮਨੋਹਰ ਬੈਰਾਗੀ ਅਤੇ ਕ੍ਰਿਸ਼ਨ ਕੁਮਾਰ ਬਾਵਾ ਦੀ

- ਰਾਏਕੋਟ ਵਿੱਚ 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ
ਰਾਏਕੋਟ, 23 ਜਨਵਰੀ (ਰਘਵੀਰ ਸਿੰਘ ਜੱਗਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਜਨਵਰੀ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਬਲਾਕ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਜਿ੍ਹਲਾ ਮੀਤ ਪ੍ਰਧਾਨ