ਨਵੀਂ ਦਿੱਲੀ, 26 ਦਸੰਬਰ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 196 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਐਕਟਿਵ ਕੇਸ ਵਧ ਕੇ 3,432 ਹੋ ਗਏ ਹਨ। ਇਸ ਦੌਰਾਨ ਗੁਆਂਢੀ ਦੇਸ਼ ਚੀਨ ਵਿੱਚ ਕੋਰੋਨਾ ਦੇ ਕਹਿਰ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਤਿਆਰੀਆਂ ਵਿੱਚ ਸੁਧਾਰ ਕਰਨ ਲਈ ਕਿਹਾ ਹੈ। ਜਨਤਾ ਨੂੰ
news
Articles by this Author

ਟੋਕੀਓ, 26 ਦਸੰਬਰ : ਜਾਪਾਨ ਦੇ ਵੱਡੇ ਹਿੱਸਿਆਂ 'ਚ ਭਾਰੀ ਬਰਫਬਾਰੀ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ ਅਤੇ 90 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ ਅਤੇ ਸੈਂਕੜੇ ਘਰ ਬਿਜਲੀ ਤੋਂ ਸੱਖਣੇ ਹੋ ਗਏ ਹਨ, ਇਹ ਗੱਲ ਆਫ਼ਤ ਪ੍ਰਬੰਧਨ ਅਧਿਕਾਰੀਆਂ ਨੇ ਸੋਮਵਾਰ ਨੂੰ ਕਹੀ। ਸ਼ਕਤੀਸ਼ਾਲੀ ਸਰਦੀਆਂ ਦੇ ਮੋਰਚਿਆਂ ਨੇ ਪਿਛਲੇ ਹਫ਼ਤੇ ਤੋਂ ਉੱਤਰੀ ਖੇਤਰਾਂ ਵਿੱਚ ਭਾਰੀ ਬਰਫ਼ ਸੁੱਟ ਦਿੱਤੀ

ਫਤਹਿਗੜ੍ਹ ਸਾਹਿਬ, 26 ਦਸੰਬਰ : ਭਾਰਤੀ ਜਨਤਾ ਪਾਰਟੀ, ਪੰਜਾਬ ਦੀ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਜੈ ਇੰਦਰ ਕੌਰ ਅੱਜ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਛੋਟੇ ਸਾਹਿਬਜ਼ਾਦਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ। ਫਤਹਿਗੜ੍ਹ

ਜਲੰਧਰ, 26 ਦਸੰਬਰ : ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵਲੋਂ ਮੋਰਚਾ ਸਥਾਨ 'ਤੇ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਉਜਾੜੇ ਵਾਲੀ ਜ਼ਮੀਨ ਉੱਪਰ ਹੀ ਪੀੜਤ ਲੋਕਾਂ ਨੂੰ ਮੁੜ ਵਸਾਉਣ ਅਤੇ ਪੀੜਤਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰਨ ਅਤੇ ਲੋਕਾਂ ਨਾਲ ਵਧੀਕੀ ਕਰਨ ਵਾਲੇ ਡੀਸੀਪੀ ਜਸਕਰਨ ਜੋਤ ਸਿੰਘ ਤੇਜ ਖਿਲਾਫ਼

ਮਾਨ ਸਰਕਾਰ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਡੀਆਂ ਪੁਲਾਂਘਾਂ ਪੁੱਟ ਰਿਹੈ : ਸਿਹਤ ਮੰਤਰੀ
ਕਿਹਾ, ਨਵੀਂ ਸਰਕਾਰ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਆ ਰਹੇ ਨੇ ਕ੍ਰਾਂਤੀਕਾਰੀ ਬਦਲਾਅ
ਚੰਡੀਗੜ੍ਹ: 26 ਦਸੰਬਰ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੇ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਸੂਬੇ ਦੇ ਸਰਕਾਰੀ ਸਿਹਤ ਖੇਤਰ ਦੀ ਦਿੱਖ ਸੁਧਾਰ ਕੇ

ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ 'ਤੇ ਚੀਮਾ ਰੋਡ 'ਤੇ ਸਥਿਤ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਨਤਮਸਤਕ ਹੋਏ ਅਤੇ ਮਹਾਨ ਕ੍ਰਾਂਤੀਕਾਰੀ ਯੋਧੇ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

ਮੋਗਾ, 26 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਵੱਲੋਂ ਕੀਤੇ ਜਾ ਰਹੇ ਇੱਕ ਤੋਂ ਬਾਅਦ ਇੱਕ ਲੋਕ ਹਿੱਤੀ ਫੈਸਲੇ ਇਸ ਗੱਲ ਦੀ ਗਵਾਹੀ ਭਰ ਰਹੇ ਹਨ ਹੁਣ ਲੋਕਾਂ ਦੀ ਆਪਣੀ ਸਰਕਾਰ ਆ ਚੁੱਕੀ ਹੈ ਜਿਸ ਵਿੱਚ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਵਾਲਾ ਰਵੱਈਆ ਨਹੀਂ ਅਪਣਾਇਆ ਜਾ ਰਿਹਾ।

ਸੁਨਾਮ ਊਧਮ ਸਿੰਘ ਵਾਲਾ, 26 ਦਸੰਬਰ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸਥਾਨਕ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ ਲੜਕੀਆਂ ਦੀ ਅੰ-17 ਫੁੱਟਬਾਲ ਲੀਗ ਦੌਰਾਨ ਖੇਡਣ ਵਾਲੀਆਂ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਜ਼ਿਲ੍ਹਾ ਫ਼ੁੱਟਬਾਲ ਐਸੋਸੀਏਸ਼ਨ ਸੰਗਰੂਰ

ਮਹਿਲ ਕਲਾਂ 26 ਦਸੰਬਰ (ਗੁਰਸੇਵਕ ਸਿੰਘ ਸਹੋਤਾ) : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਲਾਸਨੀ ਸਹੀਦੀ ਨੂੰ ਸਮਰਪਿਤ ਪਿੰਡ ਪੰਡੋਰੀ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 7 ਵਾਂ ਵਿਸਾਲ ਲੰਗਰ ਰਾਧਾ ਸੁਆਮੀ ਸੰਤਸੰਗਿ ਘਰ ਨਜਦੀਕ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਤੇ ਪ੍ਰੋਪਟੀ ਐਡਵਾਇਜਰ ਜਗਤਾਰ ਸਿੰਘ ਪੰਡੋਰੀ ਤੇ ਪੇਂਟਰ ਦੀਪ

ਚੰਡੀਗੜ੍ਹ, 26 ਦਸੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਪ੍ਰੋਫੈਸਰਾਂ ਵਿੱਚੋਂ ਇੱਕ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਲਿਖੀ ਗਈ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਨੂੰ ਲੋਕ ਅਰਪਣ ਕੀਤਾ। ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਹੋਏ ਇੱਕ ਸਾਧਾਰਨ ਪਰ ਪ੍ਰਭਾਵਸ਼ਾਲੀ ਸਮਾਗਮ