- ਰਾਏਕੋਟ ਵਿੱਚ 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ
ਰਾਏਕੋਟ, 23 ਜਨਵਰੀ (ਰਘਵੀਰ ਸਿੰਘ ਜੱਗਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 26 ਜਨਵਰੀ ਨੂੰ ਕੀਤੇ ਜਾ ਰਹੇ ਟਰੈਕਟਰ ਮਾਰਚ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਬਲਾਕ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਜਿ੍ਹਲਾ ਮੀਤ ਪ੍ਰਧਾਨ