ਸ਼੍ਰੀ ਮੁਕਤਸਰ ਸਾਹਿਬ 23 ਜਨਵਰੀ 2025 : ਵਿੱਤ ਕਮਿਸ਼ਨਰ (ਕਰ) ਸ਼੍ਰੀ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ ਰਾਜ ਕਰ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਨਰਿੰਦਰ ਕੁਮਾਰ ਅਗਵਾਈ ਹੇਠ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਜ਼ਾਰਾਂ ਵਿੱਚ ਜਾ ਕੇ ਸਰਵਿਸ ਸੈਕਟਰ ਅਧੀਨ ਆਉਂਦੇੇ ਅਣ ਰਜ਼ਿਸ਼ਟਰਡ ਡੀਲਰਾਂ ਨੂੰ ਰਜਿਸਟਰ ਕਰਵਾਉਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਵਿਭਾਗ ਦੇ
news
Articles by this Author

ਮੋਗਾ, 23 ਜਨਵਰੀ 2025 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ ਦੇ ਦਿਸ਼ਾ-ਨਿਰਦੇਸਾਂ ਤਹਿਤ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਮਿਤੀ 21 ਅਕਤੂਬਰ 2023 ਤੋਂ ਮਿਤੀ 15 ਦਸੰਬਰ 2024 ਤੱਕ ਪ੍ਰਾਪਤ ਹੋਏ ਫਾਰਮਾਂ ਦੇ ਅਧਾਰ ਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ

- ਪਸ਼ੂਆਂ ਦੀ ਨਸਲ ਸੁਧਾਰ ਤੇ ਪਸ਼ੂਆਂ ਦੇ ਬੀਮੇ ਉੱਪਰ ਮਿਲ ਰਹੀ ਸਬਸਿਡੀ ਬਾਰੇ ਦਿੱਤੀ ਜਾਣਕਾਰੀ
ਮੋਗਾ 23 ਜਨਵਰੀ 2025 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ

ਮੋਗਾ, 23 ਜਨਵਰੀ 2025 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ ਦੇ ਦਿਸ਼ਾ-ਨਿਰਦੇਸਾਂ ਤਹਿਤ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਮਿਤੀ 21 ਅਕਤੂਬਰ 2023 ਤੋਂ ਮਿਤੀ 15 ਦਸੰਬਰ 2024 ਤੱਕ ਪ੍ਰਾਪਤ ਹੋਏ ਫਾਰਮਾਂ ਦੇ ਅਧਾਰ ਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ

- ਮੋਗਾ ਵਿਖੇ ਆਈ.ਐਸ.ਐਫ ਕਾਲਜ ਵਿਖੇ 25 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਹੋਵੇਗਾ ਆਯੋਜਿਤ
ਮੋਗਾ 23 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ 15ਵਾਂ ਰਾਸ਼ਟਰੀ ਵੋਟਰ ਦਿਵਸ ''ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ਼ ਸ਼ੋਅਰ'' ਦੇ ਸਲੋਗਨ ਹੇਠ ਜ਼ਿਲ੍ਹਾ

ਗੁਰਦਾਸਪੁਰ, 23 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਲਗਾ ਕੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਏ.ਐੱਸ.ਆਈ. ਅਮਨਦੀਪ ਸਿੰਘ ਨੇ ਵਿਦਿਆਰਥਣਾਂ

- ਜ਼ਿਲ੍ਹਾ ਗੁਰਦਾਸਪੁਰ ਵਿੱਚ ਸਹਿਕਾਰਤਾ ਲਹਿਰ ਨੂੰ ਕੀਤਾ ਜਾਵੇਗਾ ਹੋਰ ਮਜ਼ਬੂਤ - ਰੋਹਿਤ ਗਿੱਲ
ਗੁਰਦਾਸਪੁਰ, 23 ਜਨਵਰੀ 2025 : ਸ੍ਰੀ ਰੋਹਿਤ ਗਿੱਲ ਵੱਲੋਂ ਅੱਜ ਬਤੌਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ ਗਿਆ ਹੈ। ਚਾਰਜ ਸੰਭਾਲਣ ਉਪਰੰਤ ਸ਼੍ਰੀ ਰੋਹਿਤ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਸਹਿਕਾਰਤਾ

- ਮਗਨਰੇਗਾ ਸਕੀਮ ਤਹਿਤ 983.98 ਕਰੋੜ ਰੁਪਏ ਖ਼ਰਚ ਕੇ 2.15 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ
- ਪੰਜਾਬ ਭਰ ਵਿੱਚ 114 ਪੇਂਡੂ ਲਾਇਬਰੇਰੀਆਂ ਕਾਰਜਸ਼ੀਲ, 179 ਕਾਰਜ ਅਧੀਨ
ਗੁਰਦਾਸਪੁਰ, 23 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਾਲ 2022 ਤੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਚਲਾਈ ਜਾ ਰਹੀ

- ਸਹਾਇਕ ਕਮਿਸ਼ਨਰ ਸਟੇਟ ਟੈਕਸ ਨੇ ਜ਼ਿਲ੍ਹੇ ਦੀ ਬਾਰ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 22 ਜਨਵਰੀ 2025 : ਪੰਜਾਬ ਸਰਕਾਰ ਦੇ ਕਰ ਵਿਭਾਗ ਦੇ ਵਿੱਤ ਕਮਿਸ਼ਨਰ (ਕਰ) ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਕ ਕਮਿਸ਼ਨਰ ਸਟੇਟ ਟੈਕਸ ਪਰਮਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ 10 ਜਨਵਰੀ ਤੋਂ 10 ਫਰਵਰੀ ਤੱਕ ਸਰਵਿਸ ਸੈਕਟਰ ਦੇ ਅਨ-ਰਜਿਸਟਰਡ ਡੀਲਰਾਂ ਨੂੰ ਜੀਐਸਟੀ ਐਕਟ-2017

ਹੁਸ਼ਿਆਰਪੁਰ, 22 ਜਨਵਰੀ 2025 : ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਬ੍ਰਾਂਚ ਆਫਿਸ ਨੇ ਜ਼ਿਲ੍ਹਾ ਪੱਧਰ ’ਤੇ ਅੱਜ ਇਕ ਮਹੱਤਵਪੂਰਨ ਵਰਕਸ਼ਾਪ/ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਕਿਵੇਂ ਹੋਇਆ। ਇਸ ਵਿੱਚ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ, ਐਸ.ਡੀ.ਐਮ ਅਤੇ ਵੱਖ-ਵੱਖ