news

Jagga Chopra

Articles by this Author

ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ ਸਮਾਗਮ ਕੀਤੇ ਜਾਣਗੇ ਆਯੋਜਿਤ : ਧਾਲੀਵਾਲ

ਮੌਕੇ ਤੇ ਮੌਜੂਦ 4 ਜਿਲ੍ਹਿਆਂ ਦੇ ਡੀ.ਸੀ. ਤੇ ਐਸ.ਐਸ.ਪੀਜ਼ ਨੂੰ ਸਮੱਸਿਆਵਾਂ ਦਾ ਨਿਪਟਾਰਾ ਮਿੱਥੇ ਸਮੇਂ ਵਿੱਚ ਹਲ ਕਰਨ ਦੇ ਨਿਰਦੇਸ਼

ਵਿਦੇਸ਼ਾਂ ਵਿੱਚ ਬੈਠੇ ਪ੍ਰਵਾਸੀ ਪੰਜਾਬੀ ਆਪਣੇ ਸਾਕ ਸਬੰਧੀਆਂ ਰਾਹੀਂ ਪੇਸ਼ ਹੋ ਕੇ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਵਾ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਕਿਹਾ, ਐਨ.ਆਰ.ਆਈਜ਼  ਦੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ

ਭਰਤ ਇੰਦਰ ਸਿੰਘ ਚਾਹਲ 'ਤੇ ਵਿਜੀਲੈਂਸ ਨੇ ਸ਼ਿਕੰਜਾ ਕਸਿਆ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਖ਼ਿਲਾਫ਼ ਵਿਜੀਲੈਂਸ ਨੇ ਆਪਣਾ ਸ਼ਿਕੰਜਾ ਕੱਸ ਲਿਆ ਹੈ। ਜਾਣਕਾਰੀ ਮੁਤਾਬਕ ਸਰਹਿੰਦ ਰੋਡ ਸਥਿਤ ਮੈਰਿਜ ਪੈਲਸ ਅਲਕਾਜ਼ਾਰ ਅਤੇ ਨਾਭਾ ਰੋਡ 'ਤੇ ਸਥਿਤ ਮਾਲ ਗ੍ਰੈਂਡ ਰੀਗਲ 'ਤੇ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ, ਇਹ ਜਾਇਦਾਦਾਂ ਚਾਹਲ ਨਾਲ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਸ਼ ਵਾਪਸ ਪਰਤੇ, ਪ੍ਰਧਾਨ ਖੜਗੇ ਅਤੇ ਪ੍ਰਿੰਅਕਾ ਗਾਂਧੀ ਨੂੰ ਮਿਲੇ

ਚੰਡੀਗੜ੍ਹ, 19 ਦਸੰਬਰ (ਗੁਰਭਿੰਦਰ ਗੁਰੀ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਭਾਰਤ ਵਾਪਸ ਆ ਗਏ ਹਨ, ਉਨ੍ਹਾਂ ਭਾਰਤ ਆਉਂਦਿਆਂ ਹੀ ਜਿੱਥੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨਰਲ ਸਕੱਤਰ ਪ੍ਰਿੰਅਕਾ ਗਾਂਧੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨੂੰ ਮਿਲੇ ਅਤੇ ਹਿਮਾਂਚਲ ਪ੍ਰਦੇਸ਼ ’ਚ ਹੋਈ ਸ਼ਾਨਦਾਰ ਜਿੱਤ ਦੀ ਮੁਬਾਰਕਵਾਦ ਦਿੱਤੀ।

ਸੜਕ ਹਾਦਸਿਆਂ ਅਤੇ ਟ੍ਰੈਫਿਕ-2021 'ਤੇ ਸਾਲਾਨਾ ਰਿਪੋਰਟ ਡੀਜੀਪੀ ਯਾਦਵ ਵੱਲੋਂ ਜਾਰੀ

ਕਿਤਾਬ ਵਿੱਚ ਸੂਬੇ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ  ਦਾ ਡੂੰਘਾਈ ਨਾਲ ਕੀਤਾ ਗਿਆ ਹੈ ਵਿਸ਼ਲੇਸ਼ਣ

ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ : ਡੀਜੀਪੀ ਯਾਦਵ

ਚੰਡੀਗੜ੍ਹ, 19 ਦਸੰਬਰ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ

ਵਿਧਾਇਕ ਸਿੱਧੂ ਦੀ ਅਗਵਾਈ 'ਚ, ਕਾਰੋਬਾਰੀਆਂ ਵਲੋਂ ਕੈਬਨਿਟ ਮੰਤਰੀ ਨਿੱਜਰ ਤੇ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ

ਲੁਧਿਆਣਾ, 19 ਦਸੰਬਰ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ, ਨਾਨ-ਵੂਵਨ ਕੈਰੀ ਬੈਗ, ਪਲਾਸਟਿਕ ਉਦਯੋਗ ਅਤੇ ਮਿਕਸ ਲੈਂਡ ਯੂਜ ਦੇ ਵਫਦ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਇੰਦਰਬੀਰ ਸਿੰਘ ਨਿੱਜਰ ਅਤੇ ਪ੍ਰਸ਼ਾਸ਼ਕੀ ਸੁਧਾਰ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਦਿਆਂ

ਵਿਧਾਇਕ ਭੋਲਾ ਗਰੇਵਾਲ ਦੀ ਪ੍ਰਧਾਨਗੀ ਹੇਠ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਡਿਪੂ ਹੋਲਡਰਾਂ ਵਲੋਂ ਕਾਰਡ ਧਾਰਕਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ - ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ
ਲੁਧਿਆਣਾ, 19 ਦਸੰਬਰ (ਰਘਵੀਰ ਸਿੰਘ ਜੱਗਾ) :
  ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੀ ਪ੍ਰਧਾਨਗੀ ਹੇਠ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਵਿਧਾਇਕ ਗਰੇਵਾਲ ਵੱਲੋਂ ਵਿਭਾਗ ਦੇ

ਪਿੰਡ ਪੰਡੋਰੀ ਵਿਖੇ ਯੁਵਾ ਕੇਂਦਰ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਕਰਵਾਏ

ਮਹਿਲ ਕਲਾਂ 19 ਦਸੰਬਰ (ਗੁਰਸੇਵਕ ਸਿੰਘ ਸਹੋਤਾ,ਭੁਪਿੰਦਰ ਸਿੰਘ ਧਨੇਰ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਪਿੰਡ ਅਤੇ ਕਲਸਟਰ ਪੱਧਰੀ ਖੇਡ ਮੁਕਾਬਲੇ ਭਾਈ ਘਨੱਈਆ ਜੀ ਸੇਵਾਦਾਰ ਗਰੁੱਪ ਪੰਡੋਰੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਗੋਗੀ ਜੌਹਲ ਨੇ

‘‘ਐਨਏਆਈ’’ ਅਤੇ ਇਨਕਮ ਟੈਕਸ ਵਿਭਾਗ ਫਿਰ ਆਇਆ ਹਰਕਤ ਵਿੱਚ ਨਾਮਵਰ ਗਾਇਕਾਂ ਦੇ ਟਿਕਾਣਿਆਂ ਤੇ ਕੀਤੀ ਛਾਪਾਮਾਰੀ..!

ਗਾਇਕ ਕਨਵਰ ਗਰੇਵਾਲ ਦੇ ਪਿੰਡ ਮਹਿਮਾ ਸਵਾਈ ਜੱਦੀ ਘਰ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੀ ਛਾਪਾਮਾਰੀ
ਗਾਇਕ ਰਣਜੀਤ ਬਾਵਾ ਦੇ ਟਿਕਾਣਿਆਂ ਤੇ ਇਨਕਮ ਟੈਕਸ ਵਿਭਾਗ ਦੀ ਛਾਪਾਮਾਰੀ
ਕਿਸਾਨੀ ਅੰਦੋਲਨ ਵਿੱਚ ਨਿਭਾਇਆ ਸੀ ਕੰਨਵਰ ਗਰੇਵਾਲ ਅਤੇ ਗਾਇਕ ਰਣਜੀਤ ਬਾਵਾ ਨੇ ਅਹਿਮ ਰੋਲ

ਬਠਿੰਡਾ 19 ਦਸੰਬਰ (ਅਨਿਲ ਵਰਮਾ) : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ‘‘ਐਨਏਆਈ’’ ਅਤੇ ਇਨਕਮ ਟੈਕਸ

ਸਿਵਲ ਹਸਪਤਾਲ ਖ਼ੁਦ ਹੋਇਆ ਬਿਮਾਰ, ਕਾਲੇ ਪੀਲੀਏ ਦੀ ਦਵਾਈ ਹੋਈ ਖਤਮ, ਮਰੀਜ਼ ਹੋ ਰਹੇ ਪਰੇਸ਼ਾਨ

ਹੈਪੇਟਾਈਟਸ- ਸੀ (ਕਾਲੇ ਪੀਲੀਏ ) ਦੀ ਦਵਾਈ 8 ਦਿਨ ਤੋਂ ਖਤਮ ਜਲਦੀ ਆਉਣ ਦੀ ਸੰਭਾਵਨਾ: ਡਾ. ਮਨਿੰਦਰ ਸਿੰਘ
ਬਠਿੰਡਾ 19 ਦਸੰਬਰ (ਅਨਿਲ ਵਰਮਾ) : ਸਿਵਲ ਹਸਪਤਾਲ ਖੁਦ ਬੀਮਾਰ ਨਜ਼ਰ ਆ ਰਿਹਾ ਹੈ ਕਿਉਕਿ ਸਟ੍ਰੈਚਰ ਟੁੱਟੇ ਪਏ ਹਨ, ਵੀਲ ਚੇਅਰ ਖਰਾਬ ਪਈਆਂ ਹਨ ਅਤੇ ਮਰੀਜ਼ਾਂ ਲਈ ਦਵਾਈ ਦਾ ਵੀ ਕੋਈ ਪ੍ਰਬੰਧ ਨਹੀਂ ਜਿਸ ਕਰਕੇ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ। ਸਿਵਲ ਹਸਪਤਾਲ ਬਠਿੰਡਾ ਇਹ

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਨਟਰੈਕਟ ਕਾਮਿਆਂ ਨੇ ਡਿੱਪੂ ਦੇ ਗੇਟ ਅੱਗੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਕੱਚੇ ਕਾਮੇ ਰੈਗੂਲਰ ਕਰਨ ਸਮੇਤ ਮੰਗਾਂ ਕਰੇ ਪੂਰੀਆਂ ਨਹੀਂ ਤਾਂ ਕਰਾਂਗੇ ਚੱਕਾ ਜਾਮ : ਕੰਨਟਰੈਕਟ ਕਾਮੇ
ਬਠਿੰਡਾ 19 ਦਸੰਬਰ (ਅਨਿਲ ਵਰਮਾ) : ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਨਟਰੈਕਟ ਵਰਕਰ ਯੂਨੀਅਨ ਦੀ ਅਗਵਾਈ ਵਿੱਚ ਅੱਜ ਫਿਰ ਕਾਮਿਆਂ ਵੱਲੋਂ ਬਠਿੰਡਾ ਦੇ ਬੱਸ ਸਟੈਂਡ ਡਿੱਪੂ ਦੇ ਗੇਟ ਅੱਗੇ ਰੈਲੀ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ