ਸਾਬਕਾ ਖਜ਼ਾਨਾ ਮੰਤਰੀ ਨੇ ਕੀਤਾ ਸ਼ਹਿਰ ਦਾ ਦੌਰਾ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਕੀਤੀ ਮੀਟਿੰਗ
ਨਗਰ ਨਿਗਮ ਵਿੱਚ ਕਾਂਗਰਸ ਦਾ ਹੈ ਪੂਰਨ ਬਹੁਮਤ, ਕੌਂਸਲਰਾਂ ਨੂੰ ਕਿਹਾ ਪਹਿਲ ਦੇ ਆਧਾਰ ਤੇ ਕਰੋ ਲੋਕਾਂ ਦੇ ਕੰਮ : ਜੋਜੋ ਜੋਹਲ
ਬਠਿੰਡਾ 19 ਦਸੰਬਰ (ਅਨਿਲ ਵਰਮਾ) : ਨਗਰ ਨਿਗਮ ਸ਼ਹਿਰ ਬਠਿੰਡਾ ਵਿੱਚ ਕਾਂਗਰਸ ਵਿਚ ਸਭ ਕੁਝ ਠੀਕ-ਠਾਕ ਨਜ਼ਰ ਨਹੀਂ ਆ ਰਿਹਾ। ਪੰਜਾਬ ਪ੍ਰਧਾਨ
news
Articles by this Author


ਰਾਏਕੋਟ, 19 ਦਸੰਬਰ (ਚਰਨਜੀਤ ਸਿੰਘ ਬੱਬੂ) : ਕੁੱਝ ਲੋਕ ਧਰਮ ਦੀ ਆੜ ਲੈ ਕੇ ਸਰਕਾਰੀ ਥਾਵਾਂ ’ਤੇ ਕਬਜ਼ੇ ਕਰਨ ਲਈ ਬਾਜਿੱਦ ਜਾਪਦੇ ਹਨ। ਕਿਉਂਕਿ ਸ਼ਹਿਰ ਦੇ ਤਹਿਸੀਲ ਕੰਪਲੈਕਸ ਨੂੰ ਜਾਂਦੀ ਸੜਕ ’ਤੇ ਨਗਰ ਕੌਂਸਲ ਦੀ ਬੇਸ਼ਕੀਮਤੀ ਜਮੀਨ ’ਤੇ ਕਿਸੇ ਵਿਅਕਤੀ ਵੱਲੋਂ ਕੀਤੇ ਕਬਜੇ ਨੂੰ ਤਿੰਨ ਵਾਰ ਹਟਾਉਣ ਤੋਂ ਬਾਅਦ ਕਿਸੇ ਨੇ ਚੌਥੀ ਵਾਰ ਫੇਰ ਕਬਜੇ ਦੀ ਕੋਸ਼ਿਸ ਕੀਤੀ ਹੈ। ਜਿਕਰਯੋਗ ਹੈ

ਬਿਹਾਰ : ਬਿਹਾਰ ਦੇ ਛਪਰਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 75 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਉਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 67 ਮੌਤਾਂ ਦੀ ਪੁਸ਼ਟੀ ਕੀਤੀ ਗਈ ਹੈ। ਇਹ ਮੌਤਾਂ ਸਾਰਨ ਦੇ ਮਸ਼ਰਕ ਥਾਣਾ ਖੇਤਰ, ਮਧੌਰਾ, ਈਸੂਪੁਰ ਅਤੇ ਅਮਨੌਰ ਬਲਾਕਾਂ ਵਿੱਚ ਹੋਈਆਂ ਹਨ। ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ

ਨਵੀਂ ਦਿੱਲੀ (ਜੇਐੱਨਐੱਨ) : ਅਦਾਕਾਰ ਅਭਿਸ਼ੇਕ ਬੱਚਨ ਇਸ ਸਮੇਂ ਸੱਤਵੇਂ ਅਸਮਾਨ 'ਤੇ ਹਨ, ਜਿਸ ਦਾ ਕਾਰਨ ਹੈ ਅਦਾਕਾਰ ਦੀ ਕਬੱਡੀ ਟੀਮ ਦੀ ਜਿੱਤ। ਜੀ ਹਾਂ, ਅਭਿਸ਼ੇਕ ਬੱਚਨ ਦੀ ਕਬੱਡੀ ਟੀਮ ਜੈਪੁਰ ਪਿੰਕ ਪੈਂਥਰ ਨੇ ਪ੍ਰੋ ਕਬੱਡੀ ਲੀਗ ਸੀਜ਼ਨ 9 ਦਾ ਖਿਤਾਬ ਜਿੱਤ ਲਿਆ ਹੈ।
ਅਭਿਸ਼ੇਕ ਬੱਚਨ ਨੇ ਜਤਾਈ ਖੁਸ਼ੀ
ਐਸ਼ਵਰਿਆ ਤੋਂ ਇਲਾਵਾ ਅਭਿਸ਼ੇਕ ਨੇ ਵੀ ਆਪਣੀ ਟੀਮ ਨਾਲ ਕਈ

ਦਿੱਲੀ : ਅਭਿਨੇਤਾ ਅਤੇ ਰਾਜਨੇਤਾ ਕਮਲ ਹਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਕਾਂਗਰਸ ਦੇ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਹਿੱਸਾ ਲੈਣਗੇ। ਮੱਕਲ ਨੀਧੀ ਮਾਇਮ ਦੇ ਪ੍ਰਧਾਨ ਨੇ ਕਥਿਤ ਤੌਰ 'ਤੇ ਕਿਹਾ ਕਿ ਉਨ੍ਹਾਂ ਨੂੰ ਰਾਹੁਲ ਗਾਂਧੀ ਦੁਆਰਾ ਸੱਦਾ ਦਿੱਤਾ ਗਿਆ ਹੈ ਅਤੇ ਉਹ 24 ਦਸੰਬਰ ਨੂੰ ਦਿੱਲੀ ਵਿੱਚ ਯਾਤਰਾ ਵਿੱਚ ਸ਼ਾਮਲ ਹੋਣਗੇ। ਐਮਐਨਐਮ ਦੇ ਬੁਲਾਰੇ

ਮੁੰਬਈ (ਏਜੰਸੀ) : ਸਵਦੇਸ਼ੀ ਤੌਰ 'ਤੇ ਬਣਾਈ ਗਈ ਮਿਜ਼ਾਈਲ 'ਆਈਐਨਐਸ ਮੋਰਮੁਗਾਓ ਨੂੰ ਐਤਵਾਰ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੇ ਮੱਦੇਨਜ਼ਰ ਮੁੰਬਈ 'ਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਜਲ ਸੈਨਾ ਮੁਖੀ ਐਡਮਿਰਲ ਆਰ ਹਰੀ ਕੁਮਾਰ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਮੌਜੂਦ ਸਨ। 'ਆਈਐਨਐਸ

ਨਵੀਂ ਦਿੱਲੀ : ਭਾਰਤ ਨੇ ਬੰਗਲਾਦੇਸ਼ ਖਿਲਾਫ ਪਹਿਲਾ ਟੈਸਟ 188 ਦੌੜਾਂ ਨਾਲ ਜਿੱਤ ਲਿਆ ਹੈ। ਟੀਮ ਨੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਜਿੱਤ ਦੇ ਹੀਰੋ ਚਾਈਨਾਮੈਨ ਗੇਂਦਬਾਜ਼ ਕੁਲਦੀਪ ਯਾਦਵ ਅਤੇ ਤਜ਼ਰਬੇਕਾਰ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਰਹੇ। ਕੁਲਦੀਪ ਯਾਦਵ ਮੈਨ ਆਫ ਦਾ ਮੈਚ ਰਿਹਾ। ਉਸ ਨੇ ਦੋਵੇਂ ਪਾਰੀਆਂ ਵਿੱਚ 40 ਦੌੜਾਂ ਬਣਾ ਕੇ ਅੱਠ ਵਿਕਟਾਂ ਲਈਆਂ। ਜਦਕਿ

ਅਮਰੀਕਾ : ਅਮਰੀਕਾ ‘ਚ ਰਹਿ ਰਹੇ ਭਾਰਤੀਆਂ ਦਾ ਗ੍ਰੀਨ ਕਾਰਡ ਹਾਸਲ ਕਰਨ ਦਾ ਸੁਪਨਾ ਫਿਰ ਚਕਨਾਚੂਰ ਹੋ ਗਿਆ। ਹਾਊਸ ਫਾਰ ਰਿਪ੍ਰਜ਼ੇਂਟੇਟਿਵਸ ਵਿੱਚ ਸਪੀਕਰ ਨੈਨਸੀ ਪੇਲੋਸੀ ਨੇ ਵੋਟਿੰਗ ਤੋਂ ਪਹਿਲਾਂ ਈਗਲ ਐਕਟ ਨੂੰ ਰੱਦ ਕਰ ਦਿੱਤਾ। ਡੈਮੋਕ੍ਰੇਟਿਕ ਅਤੇ ਰਿਪਬਲਿਕਨ ਪਾਰਟੀ ਦੇ ਨੇਤਾਵਾਂ ਦੇ ਵੱਡੇ ਹਿੱਸੇ ਨੇ ਇਸ ਦਾ ਵਿਰੋਧ ਕੀਤਾ। ਆਗੂਆਂ ਨੇ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ

ਚੰਡੀਗੜ੍ਹ : ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸਾਈ ਮਿਸ਼ਨਰੀਆਂ ਵੱਲੋਂ ਧਰਮ ਪਰਿਵਰਤਨ ਪ੍ਰੋਗਰਾਮ ਆਯੋਜਿਤ ਹੋਣ ਦੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਨਿਖੇਧੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਜਿਥੇ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਨੇ ਧਰਮ ਪਰਿਵਰਤਨ ਤੋਂ ਇਨਕਾਰ ਕਰਦਿਆਂ ਸ਼ਹਾਦਤਾਂ ਦਿੱਤੀਆਂ, ਉਥੇ ਅਜਿਹੇ ਪ੍ਰੋਗਰਾਮ ਹੋਣੇ ਬਹੁਤ

ਚੰਡੀਗੜ੍ਹ : ਪੰਜਾਬ ਵਿਚ ਰੇਤੇ ਦੇ ਸਰਕਾਰੀ ਵਿਕਰੀ ਕੇਂਦਰਾਂ ਦਾ ਉਦਘਾਟਨ ਕੀਤਾ ਜਾਵੇਗਾ ਤੇ ਇਹ ਉਦਘਾਟਨ ਪੰਜਾਬ ਦੇ ਖਨਣ ਤੇ ਭੂ ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਜਾਵੇਗਾ। ਹਰਜੋਤ ਬੈਂਸ ਦਾ ਕਹਿਣਾ ਹੈ ਕਿ ਆਮ ਆਦਮੀ ਦੀ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਸਸਤੀਆਂ ਦਰਾਂ 'ਤੇ ਰੇਤੇ-ਬੱਜਰੀ ਦੀ ਸਮੱਗਰੀ ਉਪਲੱਬਧ ਕਰਾਉਣ ਲਈ ਇਹ ਵਿਕਰੀ ਕੇਂਦਰ ਸ਼ੁਰੂ ਕਰਨ ਦਾ