ਪਟਨਾ : ਬਿਹਾਰ ਦਾ ਨਵਾਂ ਡੀਜੀਪੀ ਰਾਜਵਿੰਦਰ ਸਿੰਘ ਭੱਟੀ ਨੂੰ ਬਣਾਇਆ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਐਤਵਾਰ ਨੂੰ ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨਵੇਂ ਡੀਜੀਪੀ ਦੇ ਨਾਮ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਾਬਕਾ ਡੀਜੀਪੀ ਐਸਕੇ ਸਿੰਘਲ ਦਾ ਕਾਰਜਕਾਲ ਕੱਲ ਯਾਨੀ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ
news
Articles by this Author

ਫਿਰੋਜ਼ਪੁਰ : ਪਿਛਲੇ ਸਮੇਂ ਤੋਂ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਅੱਗੇ ਦਿੱਤੇ ਜਾ ਰਹੇ ਧਰਨੇ ਨੂੰ ਚਕਾਉਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਟੈਂਟ ਪੁੱਟ ਦਿੱਤੇ ਗਏ ਹਨ। ਇਸ ਦੌਰਾਨ 100 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਨਾਕਿਆਂ ਨੂੰ ਵੀ ਪੁਲਿਸ ਨੇ ਢਾਹ ਦਿੱਤਾ

ਸ਼ਿਲਾਂਗ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਆਯੋਜਿਤ ਉੱਤਰ ਪੂਰਬੀ ਕੌਂਸਲ (ਐਨਈਸੀ) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਚੀਨ ਦਾ ਨਾਂ ਲਏ ਬਿਨਾਂ ਉਸ ਨੂੰ ਕਰਾਰਾ ਜਵਾਬ ਦਿੱਤਾ। ਪੀਐਮ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦਾ ਵਿਕਾਸ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਦੁਸ਼ਮਣ ਨੂੰ ਫਾਇਦਾ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀਆਂ ਕੋਸ਼ਿਸ਼ਾਂ ਸਦਕਾ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ

ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੇਨ ਵਿਖੇ ਬੀਤੀ ਰਾਤ ਸੰਪੰਨ ਹੋਏ ਅੱਠ ਮੁਲਕਾਂ ਦੇ ਐਫ.ਆਈ.ਐਚ. ਨੇਸ਼ਨਜ਼ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਤਾਬੀ ਜਿੱਤ ਉੱਤੇ ਮੁਬਾਰਕਬਾਦ ਦਿੱਤੀ ਹੈ। ਵਲੇਂਸੀਆ ਸ਼ਹਿਰ ਵਿਖੇ ਹੋਏ ਨੇਸ਼ਨਜ਼ ਕੱਪ ਦੇ ਫ਼ਾਈਨਲ ਵਿੱਚ ਭਾਰਤੀ ਟੀਮ ਨੇ ਮੇਜ਼ਬਾਨ ਸਪੇਨ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ਜਿੱਤਿਆ।

ਲੁਧਿਆਣਾ : ਇੰਡਸ ਵਰਲਡ ਸਕੂਲ ਵਲੋਂ ਅੱਜ ਆਪਣਾ ਸਾਲਾਨਾ ਦਿਵਸ ਬਹੁਤ ਉਤਸ਼ਾਹ ਅਤੇ ਚਮਕ ਨਾਲ ਇੱਕ ਸੱਭਿਆਚਾਰਕ ਸਮਾਗਮ ਵਜੋਂ ਮਨਾਇਆ ਜਿਸ ਵਿੱਚ ਸਾਰੇ ਸੱਭਿਆਚਾਰਾਂ ਦਾ ਮਿਸ਼ਰਣ ਦੇਖਣ ਨੂੰ ਮਿਲਿਆ। ਵਿਧਾਨ ਸਭਾ ਡਿਪਟੀ ਸਪੀਕਰ ਸ੍ਰੀ ਜੈਕ੍ਰਿਸ਼ਨ ਸਿੰਘ ਰੌੜੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) : ਬੀਕੇਯੂ ਡਕੌਂਦਾ ਜਿਲਾ੍ ਲੁਧਿਆਣਾ ਦੀ ਮੀਟਿੰਗ ਜਗਰਾਉ ਵਿਖੇ ਹੋਈ ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਤਰਸੇਮ ਸਿੰਘ ਬੱਸੂਬਾਲ ਨੇ ਕਿਹਾ ਕਿ ਟੋਲ ਪਰਚੀਆਂ ਤੇ ਜੱਥੇਬੰਦੀਆਂ ਦੇ ਆਈਡੀ ਕਾਰਡਾਂ ਸਬੰਧੀ ਪਏ ਭੰਬਲਭੂਸਏ ਬਾਰੇ ਵਿਚਾਰ ਕਰਕੇ ਇਹ ਫੈਸਲੇ ਤੇ ਪਹੁੰਚਿਆ ਗਿਆ ਕਿ ਟੋਲ ਪਲਾਜੇ਼ ਆਮ ਲੋਕਾਂ ਦੀ ਲੁੱਟ ਦਾ ਸਾਧਨ ਬਣ ਚੁੱਕੇ ਹਨ,ਗੱਡੀਆਂ

ਹਠੂਰ (ਰਛਪਾਲ ਸਿੰਘ) : ਸ਼ੋਸਲ ਮੀਡੀਆ 'ਤੇ ਹਥਿਆਰਾਂ ਵਾਲੀਆਂ ਫੋਟੋਆਂ ਅਪਲੋਡ ਕਰਨ ਵਾਲੇ ਇਕ ਨੌਜਵਾਨ ਤੇ ਥਾਣਾ ਹਠੂਰ ਵਿਖੇ ਪੁਲਿਸ ਨੇ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਪੁਲਿਸ ਥਾਣਾ ਹਠੂਰ ਦੇ ਮੁੱਖੀ ਜਗਜੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੇਨ ਚੌਕ ਨੇੜੇ ਬੱਸ ਸਟੈਡ ਹਠੂਰ ਮੌਜੂਦ ਸੀ ਤਾਂ ਏ.ਐੱਸ.ਆਈ. ਕੁਲਦੀਪ ਸਿੰਘ ਨੇ ਆਪਣੇ

ਜਗਰਾਉ (ਰਛਪਾਲ ਸ਼ਿੰਘ ਸ਼ੇਰਪੁਰੀ) : ਸਰਬੰਸਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਅਤੇ ਸਰਸਾ ਨਦੀ ‘ਤੇ ਪਏ ਪਰਿਵਾਰ ਵਿਛੋੜੇ ਦੇ ਵੈਰਾਗਮਈ ਪਲਾਂ ਦੀ ਯਾਦ ਨੂੰ ਤਾਜ਼ਾ ਕਰਵਾਉਂਦਾ ਸੰਸਾਰ ਪ੍ਰਸਿੱਧ ਗੁਰਦੁਆਰਾ ਮੈਹਿਦੇਆਣਾ ਸਾਹਿਬ ਵਲੋਂ ’28 ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ’ (6-7 ਪੋਹ) 21-22 ਦਸੰਬਰ ਦੀ ਰਾਤ ਨੂੰ

ਜਗਰਾਉ (ਰਛਪਾਲ ਸ਼ਿੰਘ ਸ਼ੇਰਪੁਰੀ) : ਸ਼ਬਦ ਅਦਬ ਸਾਹਿਤ ਸਭਾ ਮਾਣੂੰਕੇ ਅਤੇ ਚੇਅਰਮੈਨ ਰਾਜ ਕੁਮਾਰ ਗੋਇਲ ਮੈਮੋਰੀਅਲ ਟਰੱਸਟ ਮਾਣੂੰਕੇ ਵੱਲੋਂ ਟਰੱਸਟ ਦੀ ਚੇਅਰਪਰਸਨ ਸ੍ਰੀਮਤੀ ਪ੍ਰੇਮ ਲਤਾ, ਪ੍ਰਧਾਨ ਸਾਧੂ ਸਿੰਘ ਸੰਧੂ, ਸਭਾ ਦੇ ਪ੍ਰਧਾਨ ਰਛਪਾਲ ਸਿੰਘ ਚਕਰ ਦੀ ਅਗਵਾਈ ਹੇਠ ਮਰਹੂਮ ਚੇਅਰਮੈਨ ਰਾਜ ਕੁਮਾਰ ਗੋਇਲ ਦੇ ਜਨਮ ਦਿਨ ਨੂੰ ਸਮਰਪਿਤ ‘ਦੂਜਾ ਵਿਸ਼ਾਲ ਸਾਹਿਤਕ ਸਮਾਗਮ’ 1867