ਚੰਡੀਗੜ੍ਹ : ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਨਾਲ ਸੰਬੰਧਿਤ 86 ਕੇਸ ਜੋ ਰੇਲਵੇ ਸੁਰੱਖਿਆ ਬਲਾਂ ਵਲੋਂ ਦਰਜ ਕੀਤੇ ਗਏ ਸਨ, ਉਹ ਸਾਰੇ ਕੇਸ ਵਾਪਸ ਲੈਣ ਦੇ ਜੋ ਨਿਰਦੇਸ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਹਨ, ਇਹ ਕੇਂਦਰ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ, ਅਸ਼ਵਨੀ
news
Articles by this Author

ਚੰਡੀਗੜ੍ਹ : ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ- ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿਹਤ ਢਾਂਚੇ ਨੂੰ ਸੁਧਾਰਨ ਦੇ ਮੰਤਵ ਨਾਲ਼ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਦਿਖ ਰਿਹਾ ਹੈ। ਦਿੱਲੀ ਵਿਖੇ ਮਾਤ੍ਰੀ ਸਿਹਤ ਦੇ ਵਿਸ਼ੇ ਤੇ ਆਯੋਜਿਤ ਰਾਸ਼ਟਰੀ ਵਰਕਸ਼ਾਪ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਵੱਲੋਂ ਪੰਜਾਬ ਨੂੰ ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ (ਸੁਮਨ)

ਮੋਹਾਲੀ : ਅੱਜ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਇਕ ਵਫ਼ਦ ਨੇ ਡਾ. ਰਜਿੰਦਰ ਸਿੰਘ ਸੋਹਲ ਕਾਰਜਕਾਰੀ ਪ੍ਰਧਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਕੇਂਦਰੀ ਖੇਡ ਅਤੇ ਯੂਥ ਮਾਮਲਿਆਂ ਦੇ ਮੰਤਰੀ ਸ਼੍ਰੀ ਅਨੁਰਾਗ ਠਾਕੁਰ ਨਾਲ ਐੱਨ.ਆਈ.ਐਸ. ਪਟਿਆਲਾ ਵਿਖੇ ਮੁਲਾਕਾਤ ਕੀਤੀ। ਇਸ ਬਾਰੇ ਡਾ. ਰਜਿੰਦਰ ਸਿੰਘ ਸੋਹਲ ਨੇ ਮੋਹਾਲੀ ਵਿਖੇ ਦੱਸਿਆ ਕਿ 6ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

ਕੇਂਦਰੀ ਖੇਡ ਮੰਤਰੀ ਠਾਕੁਰ ਨੇ ਸਪੋਰਟਸ ਅਥਾਰਿਟੀ ਆਫ ਇੰਡੀਆ ਐੱਨ.ਐੱਸ.ਐੱਨ.ਆਈ.ਐੱਸ ਦਾ ਕੀਤਾ ਦੌਰਾ
ਪਟਿਆਲਾ : ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ, ਸ਼੍ਰੀ ਅਨੁਰਾਗ ਸਿੰਘ ਠਾਕੁਰ ਨੇ ਪਟਿਆਲਾ ਵਿੱਚ ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਟਿਊਟ ਆਫ ਸਪੋਰਟਸ (ਐੱਨਐੱਸਐੱਨਆਈਐੱਸ) ਦਾ ਦੌਰਾ ਕੀਤਾ ਅਤੇ 300 ਬੈੱਡਾਂ ਵਾਲੇ ਨਵੇਂ ਹੋਸਟਲ

ਚੰਡੀਗੜ੍ਹ : ਪਿਛਲੀਆਂ ਸਰਕਾਰਾਂ ਦੇ ਸਾਰੇ ਬਿਜਲੀ ਖਰੀਦ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹ ਝਾਰਖੰਡ ਦੀ ਪਛਵਾੜਾ ਖਾਨ ਤੋਂ ਕੋਲੇ ਨਾਲ ਭਰੀ ਪਹਿਲੀ ਰੇਲਗੱਡੀ ਦਾ ਸਵਾਗਤ ਕਰਨ ਲਈ ਰੋਪੜ

ਜਲੰਧਰ : ਜਲੰਧਰ ਦੇ ਲਤੀਫਪੁਰਾ ’ਚ ਲੋਕਾਂ ਦੇ ਘਰ ਢਾਹ ਕੇ ਬੇਘਰ ਕੀਤੇ ਗਏ ਲੋਕਾਂ ਦਾ ਹਾਲ ਜਾਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਤੀਫਪੁਰਾ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਨੇ ਦੇਸ਼ ਦੀ ਵੰਡ ਤੋਂ ਬਾਅਦ ਇੱਥੇ ਵੱਸਣ ਵਾਲੇ ਲੋਕਾਂ ਦੇ ਘਰ ਢਾਹ ਕੇ ਕਹਿਰ ਢਾਹਿਆ ਹੈ। ਸਰਕਾਰ ਚਾਹੇ ਤਾਂ ਕੀ ਨਹੀਂ ਕਰ ਸਕਦੀ। ਅਦਾਲਤ ਦਾ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ

ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਨੇ ਸ਼੍ਰੋਮਣੀ ਅਕਾਲੀ ਦਲ-ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਉਹਨਾਂ ਦੇ ਧਿਆਨ ਵਿਚ ਲਿਆਂਦੇ ਗਏ ਸਿੱਖ ਕੌਮ ਦੇ ਸਾਰੇ ਲਟਕਦੇ ਮਸਲੇ ਹੱਲ ਕਰਨ ਦਾ ਭਰੋਸਾ ਦੁਆਇਆ ਹੈ ਅਤੇ ਨਾਲ ਹੀ ਇਹ ਵੀ ਭਰੋਸਾ ਦੁਆਇਆ ਹੈ ਕਿ ਕਿਸੇ ਵੀ ਸਿੱਖ ਕਿਸਾਨ ਨੂੰ ਪੀੜਤ ਨਹੀਂ ਕੀਤਾ ਜਾਵੇਗਾ ਤੇ 2014 ਵਿਚ ਸਹਾਰਨਪੁਰ ਵਿਚ ਗੁਰਦੁਆਰਾ