news

Jagga Chopra

Articles by this Author

ਏ.ਡੀ.ਜੀ.ਪੀ. ਨੇ ਡਿਊਟੀ ਦੌਰਾਨ ਸ਼ਹੀਦ ਹੋਏ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਚੈੱਕ ਸੌਂਪੇ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ

ਜੀਐਸਟੀ ਕੌਂਸਲ ਦੀ ਮੀਟਿੰਗ ਦੌਰਾਨ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ 12 ਫ਼ੀਸਦੀ ਤੋਂ ਨਾ ਵਧਾਉਣ : ਮੰਤਰੀ ਚੀਮਾ

ਚੰਡੀਗੜ੍ਹ : ਪੰਜਾਬ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸਿੱਖਿਆ ਨਾਲ ਸਬੰਧਤ ਵਸਤਾਂ ’ਤੇ ਜੀਐਸਟੀ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਵਿਦਿਆਰਥੀਆਂ ਦੇ ਹਿੱਤਾਂ ਖ਼ਿਲਾਫ਼ ਕਦਮ ਦੱਸਦਿਆਂ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ ਨੂੰ ਮੌਜੂਦਾ

ਜ਼ੀਰਾ ਵਿਖੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

ਜ਼ੀਰਾ (ਫਿਰੋਜ਼ਪੁਰ) : ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਜ਼ੀਰਾ ਦੇ ਬਾਹਰ ਪਿਛਲੇ ਲਗਭਗ ਪੰਜ ਮਹੀਨਿਆਂ ਤੋਂ ਚੱਲ ਰਹੇ ਧਰਨੇ ਦੇ ਸਾਰਥਕ ਹੱਲ ਲਈ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਨੂੰ ਮੰਨਣ ਲਈ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਗੱਲਬਾਤ ਦੇ ਸੱਦੇ ਅਤੇ ਇਸ ਦੇ ਹਰ ਸਾਰਥਕ ਹੱਲ ਲਈ ਬੀਤੀ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ

ਕੌਸਲਰ ਮੁਹੰਮਦ ਇਮਰਾਨ ਸੋਨੀਆ ਬਿ੍ਰਗੇਡ ਦੀ ਮੁਸਲਿਮ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਕਾਂਗਰਸ ਦੀ ਇਕਾਈ ਕੁੱਲ ਹਿੰਦ ਸੋਨੀਆ ਬਿ੍ਰਗੇਡ ਵਲੋਂ ਜਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ : ਮੁਹੰਮਦ ਇਮਰਾਨ

ਰਾਏਕੋਟ (ਚਮਕੌਰ ਸਿੰਘ ਦਿਓਲ ) : ਕਾਂਗਰਸ ਦੀ ਇਕਾਈ ਕੁੱਲ ਹਿੰਦ ਸੋਨੀਆ ਬਿ੍ਰਗੇਡ ਵਲੋਂ ਸ਼ਹਿਰ ਦੇ ਕੌਂਸਲਰ ਅਤੇ ਮੁਸਲਿਮ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮੁਹੰਮਦ ਇਮਰਾਨ ਖਾਨ ਨੂੰ ਸੋਨੀਆ ਬਿ੍ਰਗੇਡ ਦੇ ਮੁਸਲਿਮ ਵਿੰਗ ਦਾ ਸੂਬਾ ਪ੍ਰਧਾਨ ਐਲਾਨਿਆ ਗਿਆ

ਮੁੱਖ ਸਕੱਤਰ ਵੱਲੋਂ ਮੇਰਾ ਘਰ ਮੇਰੇ ਨਾਮ ਸਕੀਮ ਦੇ ਅਮਲ ਦੀ ਸਮੀਖਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 'ਮੇਰਾ ਘਰ ਮੇਰਾ ਨਾਮ' ਸਕੀਮ ਤਹਿਤ ਚੱਲ ਰਹੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਸਕੀਮ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਸੂਬੇ ਦੇ 4200 ਤੋਂ ਵੱਧ

ਸਾਬਕਾ ਵਿੱਤ ਮੰਤਰੀ ਬਾਦਲ ਨੇ ਕੀਤੀ ਨਵਜੋਤ ਸਿੰਘ ਸਿੱਧੂ ਨਾਲ ਜੇਲ੍ਹ ’ਚ ਮੁਲਾਕਾਤ

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਪਟਿਆਲਾ ਜੇਲ੍ਹ ਵਿੱਚ ਸਜਾ ਕੱਟ ਰਹੇ ਹਨ ਨਾਲ ਅੱਜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੁਲਾਕਾਤ ਕਰਨ ਲਈ ਅਚਾਨਕ ਪਟਿਆਲਾ ਪੁੱਜੇ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਤਕਰੀਬਨ ਨਵਜੋਤ ਸਿੰਘ ਸਿੱਧੂ ਡੇਢ ਘੰਟਾ ਦੇ ਕਰੀਬ ਗੱਲਬਾਤ ਕੀਤੀ।

26 ਜਨਵਰੀ ਨੂੰ ਹੋਣਗੇ ਜੇਲ੍ਹ ਤੋਂ

ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਦੀ ਯੋਜਨਾ ਨੂੰ ਮੀਤ ਹੇਅਰ ਵੱਲੋਂ ਹਰੀ ਝੰਡੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਚੱਲਦਿਆਂ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿਛਲੀਆਂ ਸਰਕਾਰਾਂ ਤੋਂ ਅਣਗੌਲੇ ਚੱਲ ਰਹੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੀ ਕਾਇਆ ਕਲਪ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੀਆਂ ਮਸ਼ੀਨਾਂ ਦੀ ਖਰੀਦ ਕਰਕੇ ਸਾਰੇ ਸਰਕਾਰੀ

ਕੁਆਲਾਲੰਪੁਰ ਦੇ ਸੇਲਾਂਗਰ ਸ਼ਹਿਰ ‘ਚ ਜ਼ਮੀਨ ਖਿਸਕਣ ਕਾਰਨ 16 ਲੋਕਾਂ ਦੀ ਮੌਤ, 17 ਲਾਪਤਾ

ਕੁਆਲਾਲੰਪੁਰ : ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਦੇ ਸੇਲਾਂਗਰ ਸ਼ਹਿਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ ਇਸ ਘਟਨਾ ਕਾਰਨ ਹੁਣ ਤੱਕ 16 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 17 ਲੋਕ ਲਾਪਤਾ ਦੱਸੇ ਜਾ ਰਹੇ ਹਨ ਫਾਇਰ ਐਂਡ ਰੈਸਕਿਊ ਵਿਭਾਗ ਮੁਤਾਬਕ ਮਲਬੇਚੋਂ 23 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਹੋਰ ਲੋਕਾਂ ਦੀ ਖੋਜ ਅਤੇ ਬਚਾਅ ਕਾਰਜ ਜਾਰੀ ਹੈ ਮੀਡ

ਅੰਤਰਰਾਸ਼ਟਰੀ ਪੱਧਰ ‘ਤੇ ਪੈਟਰੋਲ ਦੀਆਂ ਕੀਮਤਾਂ 'ਚ ਵੱਡੇ ਫਰਕ ਨਾਲ ਵਾਧਾ ਹੋਇਆ, ਭਾਰਤ ਅੰਦਰ ਸਭ ਤੋਂ ਸਸਤਾ ਪੈਟਰੋਲ’ : ਪੁਰੀ

ਨਵੀਂ ਦਿੱਲੀ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਦੇ ਮੱਦੇਨਜ਼ਰ ਭਾਰਤ ‘ਚ ਪੈਟਰੋਲ ਦੀਆਂ ਕੀਮਤਾਂ ਸ਼ਾਇਦ ਦੂਜੇ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਘੱਟ ਹਨ। ਇੰਨਾ ਹੀ ਨਹੀਂ ਸੰਸਦ ਵਿੱਚ ਹਰਦੀਪ ਪੁਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵੱਡੇ

'ਸਾਡੀ ਪਾਰਟੀ ਫਾਸੀਵਾਦੀ, ਤਾਨਾਸ਼ਾਹੀ ਪਾਰਟੀ ਨਹੀਂ ਹੈ : ਰਾਹੁਲ ਗਾਂਧੀ

ਜੈਪੁਰ (ਏਜੰਸੀ) : ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੇ 100ਵੇਂ ਦਿਨ ਦੀ ਸਮਾਪਤੀ ਮੌਕੇ ਰਾਜਸਥਾਨ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਪ੍ਰੈੱਸ ਕਾਨਫਰੰਸ 'ਚ ਰਾਹੁਲ ਗਾਂਧੀ ਨੇ ਰਾਜਸਥਾਨ ਕਾਂਗਰਸ 'ਚ ਚੱਲ ਰਹੇ ਅੰਦਰੂਨੀ ਕਲੇਸ਼ 'ਤੇ ਟਿੱਪਣੀ ਕੀਤੀ। ਰਾਹੁਲ ਗਾਂਧੀ ਨੇ ਕਿਹਾ, 'ਕਾਂਗਰਸ ਪਾਰਟੀ ਦਾ ਮੁੱਖ ਮੁੱਦਾ ਇਹ ਹੈ ਕਿ ਹੇਠਲੇ ਪੱਧਰ ਦੇ ਵਰਕਰਾਂ ਦੀ