ਨਵੀਂ ਦਿੱਲੀ (ਏਜੰਸੀ) : ਸੰਯੁਕਤ ਰਾਸ਼ਟਰ (ਯੂਐਨ) ਵਿੱਚ ਕਸ਼ਮੀਰ ਦਾ ਮੁੱਦਾ ਚੁੱਕਣ ਵਾਲੇ ਪਾਕਿਸਤਾਨ ਨੂੰ ਭਾਰਤ ਨੇ ਕਰਾਰਾ ਜਵਾਬ ਦਿੱਤਾ ਹੈ। ਭਾਰਤ ਨੇ ਕਿਹਾ ਕਿ ਜਿਸ ਦੇਸ਼ ਨੇ ਅੱਤਵਾਦੀ ਓਸਾਮਾ ਬਿਨ ਲਾਦੇਨ ਦੀ ਮੇਜ਼ਬਾਨੀ ਕੀਤੀ ਸੀ ਅਤੇ ਗੁਆਂਢੀ ਦੇਸ਼ ਦੀ ਸੰਸਦ 'ਤੇ ਹਮਲਾ ਕੀਤਾ ਸੀ। ਅਜਿਹੇ ਦੇਸ਼ ਨੂੰ ਪ੍ਰਚਾਰ ਕਰਨ ਦਾ ਕੋਈ ਹੱਕ ਨਹੀਂ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ
news
Articles by this Author

ਲੰਡਨ (ਪੀਟੀਆਈ) : ਭਗੌੜਾ ਹੀਰਾ ਵਪਾਰੀ ਨੀਰਵ ਮੋਦੀ ਵੀਰਵਾਰ ਨੂੰ ਯੂਕੇ ਸੁਪਰੀਮ ਕੋਰਟ ਵਿੱਚ ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਭਾਰਤ ਨੂੰ ਹਵਾਲਗੀ ਵਿਰੁੱਧ ਆਪਣੀ ਲੜਾਈ ਹਾਰ ਗਿਆ। ਪੰਜਾਬ ਨੈਸ਼ਨਲ ਬੈਂਕ ਵਿਚ ਵੱਡੇ ਪੱਧਰ 'ਤੇ ਧੋਖਾਧੜੀ ਵਿਚ ਉਸ ਦੀ ਕਥਿਤ ਸ਼ਮੂਲੀਅਤ ਦੇ ਵੇਰਵੇ ਜਨਤਕ ਹੋਣ ਤੋਂ ਪਹਿਲਾਂ ਉਹ 2018 ਵਿਚ ਭਾਰਤ ਤੋਂ ਭੱਜ ਗਿਆ ਸੀ, ਇਹ ਦਲੀਲ

ਮੁੰਬਈ : ਉਰਫੀ ਜਾਵੇਦ ਨੂੰ ਬਲਾਤਕਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਰਫੀ ਜਾਵੇਦ ਆਪਣੇ ਬੋਲਣ ਵਾਲੇ ਅੰਦਾਜ਼ ਲਈ ਮਸ਼ਹੂਰ ਹੈ। ਉਹ ਜਿੰਨੇ ਬੋਲਡ ਪਹਿਰਾਵੇ ਪਹਿਨਦੀ ਹੈ, ਓਨੇ ਹੀ ਬੋਲਡ ਬਿਆਨ ਦਿੰਦੀ ਹੈ। ਇਸ ਨੂੰ ਸਾਫ਼-ਸਾਫ਼ ਕਹਿਣ ਲਈ, ਉਰਫ਼ੀ ਜਾਣਦੀ ਹੈ ਕਿ ਗਲਤ ਦੇ ਵਿਰੁੱਧ ਆਪਣੀ ਆਵਾਜ਼ ਕਿਵੇਂ ਉਠਾਉਣੀ ਹੈ। ਫਿਲਹਾਲ, ਉਸਨੇ ਇੱਕ

ਮੁੰਬਈ : ਦਿੱਲੀ ਦੇ ਦਵਾਰਕਾ ‘ਚ 17 ਸਾਲਾ ਲੜਕੀ ‘ਤੇ ਹੋਏ ਤੇਜ਼ਾਬ ਹਮਲੇ ਨੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਪੁਰਾਣੇ ਜ਼ਖਮਾਂ ਨੂੰ ਤਾਜ਼ਾ ਕਰ ਦਿੱਤਾ ਹੈ। ਕੰਗਨਾ ਰਣੌਤ ਨੇ ਆਪਣੀ ਭੈਣ ਰੰਗੋਲੀ ਚੰਦੇਲ ‘ਤੇ ਹੋਏ ਤੇਜ਼ਾਬ ਹਮਲੇ ਨੂੰ ਯਾਦ ਕੀਤਾ ਹੈ। ਕੰਗਨਾ ਨੇ ਇੰਸਟਾ ਸਟੋਰੀ ‘ਤੇ ਉਸ ਭਿਆਨਕ ਹਾਦਸੇ ਤੋਂ ਬਾਅਦ ਹੋਏ ਸੰਘਰਸ਼ ਅਤੇ ਡਰ ਬਾਰੇ ਦੱਸਿਆ ਹੈ। ਕੰਗਨਾ ਰਣੌਤ

ਮੁੰਬਈ : ਟੀਵੀ ਅਦਾਕਾਰਾ ਅਨਾਇਆ ਸੋਨੀ ਲਗਭਗ ਦੋ ਸਾਲਾਂ ਤੋਂ ਡਾਇਲਸਿਸ ਕਰਵਾ ਰਹੀ ਹੈ। ਜਦੋਂ ਤੋਂ ‘ਮੇਰੇ ਸਾਈਂ’ ਦੀ ਇਸ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਕਿਡਨੀ ਫੇਲ ਹੋਣ ਦੀ ਖਬਰ ਪੋਸਟ ਕੀਤੀ ਹੈ, ਉਦੋਂ ਤੋਂ ਉਸ ਦੀਆਂ ਪਰੇਸ਼ਾਨੀਆਂ ਵਧ ਗਈਆਂ ਹਨ। ਉਨ੍ਹਾਂ ਦੀ ਬੀਮਾਰੀ ਕਾਰਨ ਕਈ ਪ੍ਰਾਜੈਕਟ ਹੱਥੋਂ ਨਿਕਲਦੇ ਜਾ ਰਹੇ ਹਨ। ਲਗਾਤਾਰ ਡਾਇਲਸਿਸ ਦੇ ਖਰਚੇ ਅਤੇ ਕੰਮ ਦੀ

ਪਹਿਲਾ ਤੇ ਦੂਜਾ ਇਨਾਮ -ਕੁੱਕੀ ਕਨੇਡਾ, ਸੁੱਖਾ ਕਨੇਡਾ, ਜਿੰਦਰ ਅਸਟ੍ਰੇਲੀਆ ,ਸੁੱਖਾ ਤੂਰ ਅਸਟ੍ਰੇਲੀਆ ਵੱਲੋ ਦਿੱਤਾ ਜਾਵੇਗਾ
ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ ) : ਧੰਨ ਧੰਨ ਬਾਬਾ ਨੰਦ ਸਿੰਘ ਜਨਮ ਅਸਥਾਨ ਸ਼ੇਰਪੁਰ ਕਲਾਂ ਤਹਿਸੀਲ ਜਗਰਾਉ ( ਲਧਿਆਣਾ) ਵਿਖੇ ਸ਼ਹੀਦ ਬਾਬੂ ਅਮਰ ਸਿੰਘ ਇੰਨਜੀਅਰ ਅਜਾਦੀ ਗੁਲਾਟੀਏ ਨੂੰ ਸਮਾਰਪਿਤ ਫੁੱਟਵਾਲ ਟੂਰਨਾਮੈਂਟ ਮਿਤੀ 22-23-24-25 ਦਸੰਬਰ

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਲੁਧਿਆਣਾ 'ਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਗਲਾਡਾ ਦੇ ਵਧੀਕ

ਜਗਰਾਉ (ਰਛਪਾਲ ਸਿੰਘ ਸ਼ੇਰਪੁਰੀ) ਜੀ.ਐਚ.ਜੀ ਪਬਲਿਕ ਸਕੂਲ ਸਿਧਵਾਂ ਖੁਰਦ ਜਿਥੇ ਇਲਾਕੇ ਵਿੱਚ ਵਿੱਦਿਅਕ ਅਦਾਰੇ ਵਜੋਂ ਸ਼ਾਨਦਾਰ ਭੂਮਿਕਾ ਨਿਭਾਅ ਰਿਹਾ ਹੈਙ ਉਥੇ ਸਮੇਂ-ਸਮੇਂ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇੰਟਰਐਕਟਿਵ ਸੈਸ਼ਨ ਵੀ ਕਰਵਾਏ ਜਾਂਦੇ ਹਨ। ਪ੍ਰਿੰਸੀਪਲ ਸ੍ਰੀ ਪਵਨ ਸੂਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 13 ਦਸੰਬਰ 2022 ਦਿਨ ਮੰਗਲਵਾਰ ਨੂੰ ਜੀ

ਲੁਧਿਆਣਾ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਔਰਤਾਂ ਵਿਰੁੱਧ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਯਤਨਾਂ ਦੀ ਪੂਰਤੀ ਲਈ ਕਈ ਉਪਾਅ ਕੀਤੇ ਹਨ। ਉਹ ਬੁੱਧਵਾਰ ਨੂੰ ਰਾਜ ਸਭਾ ਵਿੱਚ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਅਰੋੜਾ ਨੇ ਮੰਤਰੀ

ਲੁਧਿਆਣਾ : ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੌਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91