ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਨੌਜਵਾਨਾਂ ਵਿੱਚ ਸਵੈ-ਵਿਸ਼ਵਾਸ ਦੀ ਭਾਵਨਾ ਭਰਨ ਉਤੇ ਧਿਆਨ ਕੇਂਦਰਤ ਕਰ ਕੇ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇੱਥੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਮੀਟਿੰਗ ਦੀ ਪ੍ਰਧਾਨਗੀ
news
Articles by this Author

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ

ਚੰਡੀਗੜ੍ਹ : ਐਸ ਐਸ ਪੀ ਵਿਵਾਦ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ 3 ਆਈਪੀਐਸ ਅਫ਼ਸਰਾਂ ਦਾ ਪੈਨਲ ਮੰਗਿਆ ਹੈ। ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ 12 ਦਸੰਬਰ ਨੂੰ ਪੰਜਾਬ ਸਰਕਾਰ ਨੂੰ ਸੂਚਨਾ ਦਿੱਤੇ ਬਿਨਾਂ ਹੀ ਪੰਜਾਬ ਕਾਡਰ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਫਾਰਗ ਕਰ ਦਿੱਤਾ ਸੀ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਕੇਡਰ ਦੇ ਕਿਸੇ ਐਸਐਸਪੀ ਨੂੰ ਡੈਪੂਟੇਸ਼ਨ

ਸ੍ਰੀ ਅੰਮ੍ਰਿਤਸਰ ਸਾਹਿਬ : ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ਵਿੱਚ ਸਿੱਖਾਂ ਨੂੰ ਵੱਖੀ ਕੌਮ ਦਾ ਦਰਜਾ ਦੇਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਆਪਣਾ 102ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਸ਼ਹੀਦ ਵਿਖੇ ਅਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਜਲੰਧਰ : ਲਤੀਫਪੁਰਾ (ਜਲੰਧਰ) ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਨਾਂ ‘ਤੇ ਲੋਕਾਂ ਦੇ ਘਰ ਢਾਹੁਣ ਤੋਂ ਬਾਅਦ ਲੋਕ ਠੰਢ ਵਿੱਚ ਆਪਣੀਆਂ ਰਾਤਾਂ ਗੁਜ਼ਾਰ ਰਹੇ ਹਨ। ਉਨ੍ਹਾਂ ਕੋਲ ਖਾਣਾ ਨਹੀਂ ਹੈ, ਬੱਚੇ ਸਕੂਲ ਨਹੀਂ ਜਾ ਸਕਦੇ ਹਨ। ਕੜਾਕੇ ਦੀ ਪੈ ਰਹੀ ਠੰਢ ਵਿੱਚ ਬਿਮਾਰ ਬਜ਼ੁਰਗਾਂ ਦਾ ਬੁਰਾ ਹਾਲ ਹੈ। ਇਸ ਦੌਰਾਨ ਖਾਲਸਾ ਏਡ ਦੇ ਵਰਕਰ ਉਨ੍ਹਾਂ ਦੀ ਮਦਦ ਲਈ ਪਹੁੰਚੀ ਹੋਏ ਹਨ।
ਅਮਰੀਕਾ : ਅਮਰੀਕਾ ਵਿੱਚ ਹੁਣ ਸਮਲਿੰਗੀ ਵਿਆਹ ਕਾਨੂੰਨੀ ਹੋਣਗੇ। ਅਮਰੀਕਾ ਦੇ ਦੋਹਾਂ ਸਦਨਾਂ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਾਸ਼ਟਰਪਤੀ ਜੋਅ ਬਾਈਡੇਨ ਨੇ ਵ੍ਹਾਈਟ ਹਾਊਸ ਸਮਾਰੋਹ ‘ਚ ‘ਗੇ ਮੈਰਿਜ ਬਿੱਲ’‘ਤੇ ਦਸਤਖਤ ਕਰਕੇ ਇਸ ‘ਤੇ ਮੋਹਰ ਲਾ ਦਿੱਤੀ। ਹਾਲ ਹੀ ‘ਚ ਅਮਰੀਕੀ ਸੰਸਦ ਦੇ ਹੇਠਲੇ ਸਦਨ ‘ਹਾਊਸ ਆਫ ਰਿਪ੍ਰਜ਼ੈਂਟੇਟਿਵ’ ਨੇ ਸਮਲਿੰਗੀ ਵਿਆਹਾਂ ਨੂੰ ਸੁਰੱਖਿਆ ਦੇਣ ਵਾਲੇ
ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਜ ਸਭਾ 'ਚ ਦੱਸਿਆ ਕਿ ਬੈਂਕਾਂ ਨੇ ਪਿਛਲੇ ਪੰਜ ਵਿੱਤੀ ਸਾਲਾਂ ਦੌਰਾਨ 10,09,511 ਕਰੋੜ ਰੁਪਏ ਦੇ ਮਾੜੇ ਕਰਜ਼ੇ ਮੁਆਫ਼ ਕੀਤੇ ਹਨ। ਉਸਨੇ ਕਿਹਾ ਕਿ ਬੈਂਕਾਂ ਨੇ ਇਸ ਮਿਆਦ ਦੇ ਦੌਰਾਨ 6,59,596 ਕਰੋੜ ਰੁਪਏ ਦੀ ਕੁੱਲ ਰਕਮ ਦੀ ਵਸੂਲੀ ਕੀਤੀ, ਜਿਸ ਵਿੱਚ ਲਿਖਤੀ ਬੰਦ ਕਰਜ਼ੇ ਦੇ ਖਾਤਿਆਂ ਤੋਂ 1,32,036 ਕਰੋੜ ਰੁਪਏ

ਨਵੀਂ ਦਿੱਲੀ : ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ, ਤਿਲੰਗਾਨਾ ਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ ਰਾਜ ਮੰਤਰੀ ਨੇ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ, ਝਾਰਖੰਡ, ਕੇਰਲ, ਮੇਘਾਲਿਆ

ਮੁੰਬਈ : ਨਵਾਜ਼ੂਦੀਨ ਸਿੱਦੀਕੀ ਆਪਣੀ ਅਦਾਕਾਰੀ ਦੇ ਨਾਲ ਨਾਲ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਇਸਵਾਰ ਅਦਾਕਾਰ ਸਿੱਦੀਕੀ ਨੇ ਉਨ੍ਹਾਂ ਕਲਾਕਾਰਾਂ ਦਾ ਮਜ਼ਾਕ ਉਡਾਇਆ, ਜੋ ਇਕ ਫਿਲਮ ਲਈ 100 ਕਰੋੜ ਰੁਪਏ ਲੈਂਦੇ ਹਨ। ਨਵਾਜ਼ੂਦੀਨ ਸਿੱਦੀਕੀ ਨੇ ਇਕ ਇੰਟਰਵਿਊ 'ਚ ਕਿਹਾ, 'ਬਾਕਸ ਆਫਿਸ 'ਤੇ ਕੀ ਹੋ ਰਿਹਾ ਹੈ, ਇਸ ਦੀ ਚਿੰਤਾ ਕਰਨਾ ਨਿਰਮਾਤਾ ਦਾ ਕੰਮ ਹੈ।