ਬਠਿੰਡਾ : ਬਠਿੰਡਾ ਦੀ ਖੇਤੀ ਸਿੰਘ ਬਸਤੀ ਵਿੱਚ ਲੁਟੇਰਿਆਂ ਨੇ ਕੁਹਾੜੀ ਨਾਲ ਮਾਂ-ਪੁੱਤ ‘ਤੇ ਕੁਹਾੜੀ ਨਾਲ ਵੱਢ ਦਿੱਤਾ। ਇਸ ਵਿੱਚ ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬੇਟੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਹਸਪਤਾਲ ਵਿੱਚ ਦਾਖਲ ਹੈ। ਲੁਟੇਰਿਆਂ ਨੇ ਸ਼ਨੀਵਾਰ ਦੇਰ ਰਾਤ ਘਰ ਵਿੱਚ ਦਾਖਲ ਹੋ ਕੇ ਦੋਹਾਂ ‘ਤੇ ਹਮਲਾ ਕਰ ਦਿੱਤਾ। ਦੋਸ਼ੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ
news
Articles by this Author

ਮੁਕੇਰੀਆਂ : ਮਧੂਮੱਖੀਆਂ ਦੇ ਕਹਿਰ ਕਾਰਨ ਲਾੜੇ ਤੇ ਬੱਚਿਆਂ ਸਮੇਤ 7 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਪਿੰਡ ਦੇਪੁਰ ਦੇ ਜਸਵੀਰ ਸਿੰਘ ਪੁੱਤਰ ਜਗਦੀਸ਼ ਵਿਆਹੁਣ ਲਈ ਦੇਪੁਰ ਤੋਂ ਪਿੰਡ ਲੈਹੜੀਆਂ ਕਾਰ 'ਚ ਜਾ ਰਹੇ ਸਨ। ਜਦ ਗੱਡੀ ਮੁਕੇਰੀਆਂ ਹਾਈਡਲ ਪ੍ਰੋਜੈਕਟ ਨਹਿਰ ਕੋਲ ਪੁੱਜੀ ਤਾਂ ਮਧੂਮੱਖੀਆਂ ਵੱਲੋਂ ਲਾੜੇ ਦੀ ਕਾਰ ਉਪਰ ਭਿਆਨਕ ਹਮਲਾ ਕਰ ਦਿੱਤਾ ਗਿਆ। ਕਾਰ ਦੇ ਸ਼ੀਸ਼ੇ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਗੰਨਮੈਨ ਨੇ ਮੈਰਿਜ ਪੈਲੇਸ 'ਚ ਗੋਲੀ ਚਲਾਈ ਸੀ। ਗਨਮੈਨ ਨਵਜੋਤ ਸਿੰਘ ਵੱਲੋਂ ਗੋਲੀ ਚਲਾਉਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਉਂਝ ਨਵਜੋਤ ਸਿੰਘ ਛੁੱਟੀ ਉੱਪਰ ਸੀ ਤੇ ਵਿਆਹ ਵੇਖਣ ਲਈ ਆਇਆ ਸੀ। ਪੁਲਿਸ ਮੁਤਾਬਕ ਨਵਜੋਤ ਸਿੰਘ ਨੇ ਗੋਲੀ ਕਿਸੇ ਮੰਦਭਾਵਨਾ ਨਾਲ ਨਹੀਂ ਚਲਾਈ। ਹਾਸਲ

ਅੰਮ੍ਰਿਤਸਰ : ਹੁਨਰਮੰਦ ਨੌਜਵਾਨਾਂ ਨੂੰ ਨੌਕਰੀ ਪੱਤਰ ਸੌਂਪਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਬਹੁਤ ਹੀ ਨੇਕ ਕੰਮ ਹੈ, ਜੋ ਵਿਕਰਮਜੀਤ ਸਿੰਘ ਕਰ ਰਹੇ ਹਨ। ਅੱਜ ਦੇ ਸਮੇਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਫਿਰ ਨੌਕਰੀਆਂ ਦੇਣਾ ਸ਼ਲਾਘਾਯੋਗ ਹੈ। ਉਨ੍ਹਾਂ ਵਿਕਰਮਜੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਰੁਜ਼ਗਾਰ

ਫਿਰੋਜ਼ਪੁਰ : ਬੀਐੱਸਐੱਫ ਦੇ ਜਵਾਨਾਂ ਨੇ ਅੱਜ ਪੰਜਾਬ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਦੋ ਏਕੇ-47 ਰਾਈਫਲਾਂ ਸਮੇਤ ਹਥਿਆਰਾਂ ਤੇ ਗੋਲਾ ਬਾਰੂਦ ਦਾ ਜ਼ਖ਼ੀਰਾ ਬਰਾਮਦ ਕੀਤਾ। ਇਹ ਜ਼ਬਤੀ ਦੁਪਹਿਰ ਕਰੀਬ 12 ਵਜੇ ਹੋਈ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੇ ਪੰਜਾਬ ਦੇ ਅਬੋਹਰ ਸੈਕਟਰ ਵਿੱਚ ਤਲਾਸ਼ੀ ਦੌਰਾਨ ਦੋ ਏਕੇ-47 ਰਾਈਫਲਾਂ ਤੇ ਚਾਰ

ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਜਾਂਚ ਲਈ ਤਤਕਾਲੀ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਲਈ ਮੁੜ ਸੱਦਾ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੂੰ 12 ਦਸੰਬਰ ਨੂੰ ਜਾਂਚ ਲਈ ਤਲਬ ਕੀਤਾ ਹੈ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ

ਬਟਾਲਾ : ਸੁਰਜੀਤ ਸਪਰੋਟਸ ਐਸੋਸੀਏਸ਼ਨ (ਰਜਿ) ਬਟਾਲਾ ਵੱਲੋਂ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕਰਵਾਈਆਂ ਜਾ ਰਹੀਆਂ ਚਾਰ ਰੋਜ਼ਾ 29ਵੀਂ ਕਮਲਜੀਤ ਖੇਡਾਂ-2022 ਅੱਜ ਸ਼ਾਨਦਾਰ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋ ਗਈਆਂ। ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ

ਸ੍ਰੀ ਆਨੰਦਪੁਰ ਸਾਹਿਬ : ਆਮ ਲੋਕਾਂ ਤੱਕ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣਾ ਸਾਡੀ ਜਿੰਮੇਵਾਰੀ ਹੈ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਤੇ ਗਰੰਟੀਆਂ ਪੂਰੀਆਂ ਕਰ ਰਹੀ ਹੈ, ਲੱਖਾਂ ਲੋਕਾਂ ਦੇ ਬਿਜਲੀ ਦੇ ਬਿੱਲ 0 ਆਏ ਹਨ, ਸੂਬੇ ਵਿੱਚ ਤਰੱਕੀ ਤੇ ਵਿਕਾਸ ਦੀ ਲਹਿਰ ਚੱਲ ਪਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਜੇਲਾਂ, ਸਕੂਲ

ਨੰਗਲ : ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿੰਡਾਂ ਵਿੱਚ ਖਿਡਾਰੀਆਂ ਲਈ ਖੇਡ ਮੈਦਾਨ ਉਸਾਰ ਕੇ ਖੇਡਾਂ ਵਾਸਤੇ ਢੁਕਵਾਂ ਮਾਹੌਲ ਸਿਰਜਣ ਦਾ ਉਪਰਾਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ ਜਿਕਰਯੌਗ ਉਪਰਾਲੇ ਕੀਤੇ ਹਨ

ਵਾਸਿੰਗਟਨ : ਅਮਰੀਕੀ ਪੁਲਾੜ ਏਜੰਸੀ ਨਾਸਾ ਦਾ ਆਰਟੇਮਿਸ-1 ਚੰਦਰਮਾ ਮਿਸ਼ਨ ਅੱਜ ਪੂਰਾ ਹੋਣ ਜਾ ਰਿਹਾ ਹੈ। ਓਰੀਅਨ ਪੁਲਾੜ ਯਾਨ ਅੱਜ ਐਤਵਾਰ ਨੂੰ 11:10 ਵਜੇ ਧਰਤੀ 'ਤੇ ਵਾਪਸ ਆਵੇਗਾ। ਇਸ ਦੀ ਲੈਂਡਿੰਗ ਮੈਕਸੀਕੋ ਦੇ ਗੁਆਡਾਲੁਪ ਟਾਪੂ ਦੇ ਕੋਲ ਪ੍ਰਸ਼ਾਂਤ ਮਹਾਸਾਗਰ ਵਿੱਚ ਹੋਵੇਗੀ। ਨਾਸਾ ਨੇ ਇਸ ਮਿਸ਼ਨ ਨੂੰ 25 ਦਿਨ ਪਹਿਲਾਂ 15 ਨਵੰਬਰ ਨੂੰ ਤੀਜੀ ਕੋਸ਼ਿਸ਼ ਵਿੱਚ ਲਾਂਚ ਕੀਤਾ