- ਇਲਾਕਾ ਵਾਸੀਆਂ ਨੂੰ ਸਾਰੀਆਂ ਜ਼ਰੂਰੀ ਸਿਹਤ ਸੇਵਾਵਾਂ ਦਿਤੀਆਂ ਜਾਣਗੀਆਂ : ਸਿਵਲ ਸਰਜਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ 2025 : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਸੈਕਟਰ 69 ਵਿਖੇ ਨਵੇਂ ਬਣੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿਚ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਸੈਂਟਰ ਦੀ ਸ਼ੁਰੂਆਤ ਦੌਰਾਨ