news

Jagga Chopra

Articles by this Author

ਸਕੂਲ ਸਿੱਖਿਆ ਵਿਭਾਗ ਨੂੰ ਮੰਤਰੀ ਡਾ. ਬਲਜੀਤ ਕੌਰ ਨੇ ਲਿਖਿਆ ਪੱਤਰ

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਈ.ਟੀ.ਟੀ ਅਧਿਆਪਕਾਂ ਦੀ ਚੋਣ ਵਿਚ ਰਾਖਵੇਕਰਨ ਨੀਤੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 10-07-1995 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ। ਜਿਕਰਯੋਗ ਹੈ

ਲੋਕ ਹਥਿਆਰਾਂ 'ਤੇ ਬਹੁਤ ਸਾਰਾ ਪੈਸਾ ਖਰਚ ਕਰ ਰਹੇ ਹਨ, ਜੋ ਕਿ "ਪੂਰੀ ਤਰ੍ਹਾਂ ਗਲਤ" ਹੈ : ਦਲਾਈ ਲਾਮਾ

ਧਰਮਸ਼ਾਲਾ (ਹਿਮਾਚਲ) : ਤਿੱਬਤੀ ਅਧਿਆਤਮਕ ਆਗੂ ਦਲਾਈ ਲਾਮਾ ਨੇ ਕਿਹਾ ਕਿ ਲੋਕ ਹਥਿਆਰਾਂ 'ਤੇ ਬਹੁਤ ਸਾਰਾ ਪੈਸਾ ਖਰਚ ਕਰ ਰਹੇ ਹਨ, ਜੋ ਕਿ "ਪੂਰੀ ਤਰ੍ਹਾਂ ਗਲਤ" ਹੈ, ਜਦੋਂ ਉਸਨੇ ਇੱਕ ਸ਼ਾਂਤੀਪੂਰਨ ਸੰਸਾਰ ਦੀ ਸਿਰਜਣਾ ਦੀ ਲੋੜ 'ਤੇ ਜ਼ੋਰ ਦਿੱਤਾ। ਆਪਣੇ ਆਪ ਨੂੰ ਬਚਾਉਣ ਲਈ ਸੱਚੀ ਹਮਦਰਦੀ ਸਭ ਤੋਂ ਵਧੀਆ ਹਥਿਆਰ ਹੈ, ਹਰ ਕੋਈ ਵਿਸ਼ਵ ਸ਼ਾਂਤੀ ਦੀ ਗੱਲ ਕਰਦਾ ਹੈ ਪਰ ਵਿਸ਼ਵ

ਕੈਨੇਡਾ ਵਿਚ ਸੜਕ ਹਾਦਸੇ ਦੌਰਾਨ ਲੜਕੀ ਦੀ ਮੌਤ

ਕੈਨੇਡਾ : ਕੈਨੇਡਾ ਵਿਚ ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਦੀ ਮੌਤ ਦੀ ਖਬਰ ਸਾਹਮਣੇ ਆਉਂਦੀ ਹੈ। ਅਜਿਹਾ ਹੀ ਇਕ ਮਾਮਲਾ ਫਿਰ ਤੋਂ ਸਾਹਮਣੇ ਆਇਆ ਹੈ, ਮੌਟਰੀਅਲ (ਕੈਨੇਡਾ) ਵਿਖੇ ਇੱਕਲੀ ਰਹਿੰਦੀ ਲੜਕੀ ਗਗਨਦੀਪ ਕੌਰ (29) ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਗਗਨਦੀਪ ਕੌਰ 5 ਦਸੰਬਰ ਨੂੰ ਕੰਮ ਉਤੇ ਜਾ ਰਹੀ ਸੀ। ਇਸੇ ਦੌਰਾਨ ਸੜਕ ਪਾਰ ਕਰਦਿਆਂ ਉਸ ਨਾਲ

ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਗੋਇਲ ਨਾਲ ਕੀਤੀ ਮੁਲਾਕਾਤ, ਪੰਜਾਬ ਦਾ 3095 ਕਰੋੜ ਬਕਾਇਆ ਜਾਰੀ ਹੋਈ ਗੱਲਬਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ, ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ।  ਕੇਂਦਰੀ ਮੰਤਰੀ ਨੂੰ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ

ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰਿਆਂ ਦਾ ਕੇਂਦਰ ਨੇ ਪਿਛਲੇ 5 ਸਾਲਾਂ 'ਚ ਹੋਏ ਖਰਚੇ ਦਾ ਕੀਤਾ ਖੁਲਾਸਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ਨੇ ਭਾਰਤ ਨੂੰ ਭਾਈਵਾਲ ਦੇਸ਼ਾਂ ਨਾਲ ਸਬੰਧਾਂ ਨੂੰ ਮਜ਼ਬੂਤ ​​ਕਰਨ, ਭਾਰਤ ਦੇ ਨਜ਼ਰੀਏ ਨੂੰ ਅੱਗੇ ਵਧਾਉਣ ਅਤੇ ਵਿਸ਼ਵ ਮੁੱਦਿਆਂ 'ਤੇ ਵਿਸ਼ਵ ਏਜੰਡੇ ਨੂੰ ਰੂਪ ਦੇਣ ਦੇ ਯੋਗ ਬਣਾਇਆ, ਸਰਕਾਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ। ਰਾਜ ਸਭਾ ਵਿੱਚ ਜਵਾਬ ਦਿੰਦੇ ਹੋਏ, ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜਿਆ ਹੁਕਮਨਾਮਾ, ਫ਼ੈਸਲਿਆਂ ਨੂੰ ਕੀਤਾ ਰੱਦ

ਪਟਨਾ : ਤਖ਼ਤ ਸ੍ਰੀ ਪਟਨਾ ਸਾਹਿਬ ਦਾ ਵਿਵਾਦ ਵਧਦਾ ਹੀ ਜਾ ਰਿਹਾ ਹੈ, ਹੁਣ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਹੁਕਮਨਾਮਾ ਭੇਜਿਆ ਗਿਆ ਹੈ। ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਤੁਹਾਡੇ ਫ਼ੈਸਲਿਆਂ ਨੂੰ ਰੱਦ ਕਰਦੇ ਹਾਂ ਕਿਉਂਕਿ ਤੁਹਾਡੇ ਵੱਲੋਂ ਲਏ ਗਏ ਫ਼ੈਸਲੇ ਨਿਰਪੱਖ ਨਹੀਂ ਹਨ। ਤੁਹਾਡੇ ਫੈਸਲਿਆਂ ਕਰਕੇ ਮਾਹੌਲ ਤਣਾਅਪੂਰਨ

ਰਾਜ ਸਭਾ ਵਿੱਚ 'ਭਾਰਤ ਵਿੱਚ ਯੂਨੀਫਾਰਮ ਸਿਵਲ ਕੋਡ ਬਿੱਲ, 2020' ਕੀਤਾ ਪੇਸ਼, ਵਿਰੋਧੀ ਮੈਂਬਰਾਂ ਵੱਲੋਂ ਜ਼ੋਰਦਾਰ ਵਿਰੋਧ

ਨਵੀਂ ਦਿੱਲੀ (ਏਐੱਨਆਈ) : ਭਾਜਪਾ ਦੇ ਸੰਸਦ ਮੈਂਬਰ ਕਿਰੋਡੀ ਲਾਲ ਮੀਨਾ ਨੇ ਭਾਰੀ ਹੰਗਾਮੇ ਦਰਮਿਆਨ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ 'ਭਾਰਤ ਵਿੱਚ ਯੂਨੀਫਾਰਮ ਸਿਵਲ ਕੋਡ ਬਿੱਲ, 2020' ਪੇਸ਼ ਕੀਤਾ। ਜਿਸ ਦਾ ਵਿਰੋਧੀ ਮੈਂਬਰਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਗਿਆ। ਬਿੱਲ ਦੇ ਪੇਸ਼ ਹੋਣ ਤੋਂ ਬਾਅਦ ਵੋਟਿੰਗ ਹੋਈ, ਜਿਸ ਦੇ ਹੱਕ ਵਿੱਚ 63 ਵੋਟਾਂ ਪਈਆਂ, ਜਦੋਂ ਕਿ ਵਿਰੋਧ ਵਿੱਚ

ਭਾਰਤ ਸੰਯੁਕਤ ਰਾਜ ਅਮਰੀਕਾ ਦਾ ਸਹਿਯੋਗੀ ਨਹੀਂ ਹੋਵੇਗਾ, ਸਗੋਂ ਇਕ ਹੋਰ ਵੱਡੀ ਤਾਕਤ ਬਣੇਗਾ : ਅਮਰੀਕੀ ਅਧਿਕਾਰੀ

ਵਾਸ਼ਿੰਗਟਨ (ਜੇਐੱਨਐੱਨ) : ਅਮਰੀਕੀ ਵ੍ਹਾਈਟ ਹਾਊਸ ਨੇ ਦੁਨੀਆ 'ਚ ਭਾਰਤ ਦੇ ਵਧਦੇ ਪ੍ਰਭਾਵ 'ਤੇ ਪ੍ਰਤੀਕਿਰਿਆ ਦਿੱਤੀ ਹੈ। ਵ੍ਹਾਈਟ ਹਾਊਸ ਦੇ ਇਕ ਉੱਚ ਅਧਿਕਾਰੀ ਨੇ ਕਿਹਾ ਹੈ ਕਿ ਭਾਰਤ ਸੰਯੁਕਤ ਰਾਜ ਅਮਰੀਕਾ ਦਾ ਸਹਿਯੋਗੀ ਨਹੀਂ ਹੋਵੇਗਾ, ਸਗੋਂ ਇਕ ਹੋਰ ਵੱਡੀ ਤਾਕਤ ਬਣੇਗਾ। ਅਮਰੀਕੀ ਅਧਿਕਾਰੀ ਨੇ ਕਿਹਾ ਕਿ ਪਿਛਲੇ 20 ਸਾਲਾਂ ਵਿੱਚ ਭਾਰਤ-ਅਮਰੀਕਾ ਦੁਵੱਲੇ ਸਬੰਧ ਕਿਸੇ ਵੀ

ਅਮਰੀਕਾ ‘ਗ੍ਰੀਨ ਕਾਰਡ’ ਨੂੰ ਲੈ ਕੇ ਕਰਨ ਜਾ ਰਿਹਾ ਵੱਡਾ ਬਦਲਾਅ, ਭਾਰਤੀਆਂ ਨੂੰ ਮਿਲੇਗਾ ਵੱਡਾ ਫਾਇਦਾ

ਅਮਰੀਕਾ : ਫਿਲਹਾਲ ਅਮਰੀਕਾ ਵਿਚ ਰਹਿਣ ਲਈ ਜ਼ਰੂਰੀ ਗ੍ਰੀਨ ਕਾਰਡ ‘ਤੇ ਹਰੇਕ ਦੇਸ਼ ਦੇ ਲਈ ਕੋਟਾ ਲੱਗਾ ਹੋਇਆ ਹੈ। ਗ੍ਰੀਨ ਕਾਰਡ ਕੈਪ ਨਾਲ ਭਾਰਤੀ ਪ੍ਰਵਾਸੀਆਂ ਨੂੰ ਸਥਾਈ ਨਿਵਾਸੀ ਬਣਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਬਿੱਲ ਦੇ ਪਾਸ ਹੁੰਦੇ ਹੀ ਪ੍ਰਤੀ ਦੇਸ਼ ਗ੍ਰੀਨ ਕਾਰਡ ਕੈਪ ਖਤਮ ਹੋ ਜਾਵੇਗਾ ਜਿਸ ਨਾਲ ਹਜ਼ਾਰਾਂ ਭਾਰਤੀ ਅਮਰੀਕੀ ਪ੍ਰਵਾਸੀਆਂ ਨੂੰ ਲਾਭ ਹੋਵੇਗਾ।

ਅੰਮ੍ਰਿਤਸਰ 'ਚ ਫਰਨੀਚਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, 5 ਲੋਕ ਝੁਲਸੇ

ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਇਕ ਫਰਨੀਚਰ ਦੀ ਦੁਕਾਨ ਵਿਚ ਵੀਰਵਾਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇਸ ਤਰ੍ਹਾਂ ਫੈਲੀ ਕੀ ਕੁਝ ਹੀ ਮਿੰਟਾਂ ਵਿਚ ਦੋ ਮੰਜ਼ਿਲਾ ਬਿਲਡਿੰਗ ਨਸ਼ਟ ਹੋ ਗਈ। ਦੁਕਾਨ ਦੇ ਅੰਦਰ ਰੱਖੇ ਕੈਮੀਕਲ ਵਿਚ ਧਮਾਕਾ ਹੋਇਆ ਜਿਸ ਵਿਚ ਦੁਕਾਨ ਦੇ ਬਾਹਰ-ਅੰਦਰ ਮੌਜੂਦ ਮਾਲਕ ਤੇ ਪੁਲਿਸ ਮੁਲਾਜ਼ਮ ਸਣੇ 5 ਲੋਕ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ