ਚੰਡੀਗੜ੍ਹ : ਕਾਂਗਰਸ ਆਗੂ ਰਾਹੁਲ ਗਾਂਧੀ ਆਪਣੀ 'ਭਾਰਤ ਜੋੜੋ ਯਾਤਰਾ' ਦੌਰਾਨ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਇਸ ਦੌਰਾਨ ਉਹ 9 ਦਿਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਲੰਘਣਗੇ। ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਦੌਰੇ ਦੌਰਾਨ ਪ੍ਰਬੰਧ ਕਰਨ ਲਈ ਸੀਨੀਅਰ ਪਾਰਟੀ ਆਗੂਆਂ ਦੀ ਸਬ-ਕੋਆਰਡੀਨੇਸ਼ਨ ਕਮੇਟੀ ਬਣਾਈ ਹੈ।
news
Articles by this Author

ਨਵੀਂ ਦਿੱਲੀ : ਰਾਜ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ ਚੁੱਕਿਆ। ਰਾਜ ਸਭਾ ਵਿੱਚ ਰਾਘਵ ਚੱਢਾ ਨੇ ਕਿਹਾ ਕਿ ਜਦੋਂ ਅੱਜ ਤੋਂ ਕੁਝ ਸਾਲ ਪਹਿਲਾਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਤਾਂ ਸਾਰੀ ਦੁਨੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰੰਗ 'ਚ ਰੰਗ ਗਈ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਗੱਲ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜ਼ੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ, ਪਰ ਪੰਜਾਬ ਵਿੱਚ ਕੁਝ ਥਾਵਾਂ `ਤੇ

ਚੰਡੀਗੜ੍ਹ : ਪੰਜਾਬ ਵਿੱਚ ਪਾਣੀਆਂ ਦੀਆਂ ਖੇਡਾਂ ਲਈ ਬਹੁਤ ਸਮਰੱਥਾ ਹੈ। ਰੋਇੰਗ, ਕਾਏਕਿੰਗ ਤੇ ਕਨੋਇੰਗ ਖੇਡ ਵਾਂਗ ਡਰੈਗਨ ਬੋਟ ਖੇਡ ਨੂੰ ਵੀ ਸੂਬੇ ਵਿੱਚ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਕਰਵਾਈ ਜਾ ਰਹੀ 10ਵੀਂ ਸੀਨੀਅਰ ਡਰੈਗਨ ਬੋਟ ਰੇਸਿੰਗ

ਨਵੀਂ ਦਿੱਲੀ : ਪੰਜਾਬ ਵਿੱਚ ਕਾਰੋਬਾਰ ਲਈ ਸਹੂਲਤਾਂ ਦੇ ਕੇ ਅਤੇ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਸੂਬੇ ਨੂੰ ਵੱਡੇ ਉਦਯੋਗਿਕ ਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਇੱਥੇ ਕਨਫੈਡਰੇਸ਼ਨ ਆਫ

ਬ੍ਰਿਟਿਸ਼ ਕੋਲੰਬੀਆ : ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਏਬੀ ਨੇ ਆਪਣੀ ਬਦਲੀ ਹੋਈ ਕੈਬਨਿਟ ਵਿਚ ਨਵੇਂ ਅਤੇ ਪੁਰਾਣੇ ਚਿਹਰਿਆਂ ਨੂੰ ਨਿਯੁਕਤ ਕੀਤਾ। ਨਵੀਂ ਕੈਬਨਿਟ 23 ਮੰਤਰੀਆਂ ਅਤੇ 4 ਰਾਜ ਮੰਤਰੀਆਂ ਦੀ ਬਣੀ ਹੈ। ਇਸ ਵਜ਼ਾਰਤ ਵਿਚ ਪੰਜਾਬੀ / ਭਾਰਤੀ ਮੂਲ ਦੇ 5 MLAs ਨੂੰ ਥਾਂ ਮਿਲੀ ਹੈ। ਪ੍ਰੀਮੀਅਰ ਨੇ ਆਪਣੀ ਅਗਵਾਈ ਵਾਲੀ ਮੁਹਿੰਮ ਦੇ ਸਹਿ-ਪ੍ਰਧਾਨ ਰਵੀ ਕਾਹਲੋਂ

ਵਾਸ਼ਿੰਗਟਨ : ਬਾਈਡਨ ਪ੍ਰਸ਼ਾਸਨ ਦੇ ਜ਼ਿੱਦ ਅੱਗੇ ਝੁਕਦੇ ਹੋਏ, ਅਮਰੀਕਾ ਦੇ ਇਕ ਸੰਘੀ ਜੱਜ ਨੇ ਅਮਰੀਕਾ ਸਥਿਤ ਪੱਤਰਕਾਰ ਜਮਾਲ ਖਸ਼ੋਗੀ ਦੇ ਕਤਲ ਮਾਮਲੇ 'ਚ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਖ਼ਿਲਾਫ਼ ਦਾਇਰ ਮੁਕੱਦਮਾ ਖਾਰਜ ਕਰ ਦਿੱਤਾ ਹੈ। ਡਿਸਟ੍ਰਿਕਟ ਆਫ਼ ਕੋਲੰਬੀਆ ਯੂਐਸ ਦੇ ਜ਼ਿਲ੍ਹਾ ਜੱਜ ਜੌਹਨ ਡੀ ਬੇਟਸ ਨੇ ਪ੍ਰਿੰਸ ਮੁਹੰਮਦ ਨੂੰ ਮੁਕੱਦਮੇ ਤੋਂ ਬਚਾਉਣ

ਸ਼ਿਮਲਾ : ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਪੂਰਨ ਬਹੁਮਤ ਹਾਸਲ ਕਰ ਲਿਆ ਹੈ। ਇਸ ਤਰ੍ਹਾਂ ਸੂਬੇ ਵਿਚ ਹਰ ਪੰਜ ਸਾਲ ਬਾਅਦ ਸੱਤਾ ਬਦਲਣ ਦਾ ਰਿਵਾਜ਼ ਕਾਇਮ ਰਿਹਾ। ਚੋਣ ਨਤੀਜੇ ਆਉਣ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਸ਼ਾਮ 7 ਵਜੇ ਤੱਕ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਦੇ ਨਾਲ-ਨਾਲ ਪਹਾੜੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਦਿੱਲੀ ਅਤੇ ਪੰਜਾਬ ਦੇ ਸ਼ਾਸਨ ਦੇ ਮਾਡਲਾਂ ਨੂੰ ਵੇਚਣ ਵਿੱਚ ਅਸਫ਼ਲ ਰਹੀ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਸਮਾਂ ਆ ਗਿਆ ਹੈ ਕਿ ਉਹ ਪੰਜਾਬ ਦੇ ਲੰਮੇ

ਕੈਨੇਡਾ : ਪੰਜਾਬੀ ਮੂਲ ਦੇ ਜਗਰੂਪ ਬਰਾੜ ਨੇ ਕੈਨੇਡਾ ਵਿੱਚ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਨਿਊ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਨੂੰ ਬੁੱਧਵਾਰ ਨੂੰ ਕੈਨੇਡਾ ਵਿੱਚ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ਦੀ ਐਨਡੀਪੀ ਸਰਕਾਰ ਵਿੱਚ ਰਾਜ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ। ਬ੍ਰਿਟਿਸ਼ ਕੋਲੰਬੀਆ ਦੀ ਨਵੀਂ ਮੰਤਰੀ ਮੰਡਲ ਨੇ ਵਿਕਟੋਰੀਆ ਦੇ ਸਰਕਾਰੀ ਹਾਊਸ ਵਿੱਚ ਸਹੁੰ