news

Jagga Chopra

Articles by this Author

ਯੁਵਕ ਸੇਵਾਵਾਂ ਵਿਭਾਗ ਵੱਲੋਂ ਬੀ ਸੀ ਐਮ ਕਾਲਜ 'ਚ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਮੁਕਾਬਲਿਆਂ ਦਾ ਆਯੋਜਨ

ਲੁਧਿਆਣਾ : ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬ ਵੱਲੋਂ ਏਡਜ਼ ਜਾਗਰੂਕਤਾ, ਖੂਨਦਾਨ, ਡਰੱਗ ਜਾਗਰੂਕਤਾ ਅਤੇ ਟੀ.ਬੀ. ਵਿਸ਼ਿਆਂ  'ਤੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਬੀ.ਸੀ.ਐਮ. ਕਾਲਜ ਐਜੂਕੇਸ਼ਨ ਵਿਖੇ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਬਾਲ ਸਾਹਿਤਕਾਰ ਕੌਮੀ ਪੁਰਸਕਾਰ ਜੇਤੂ ਗਰੇਵਾਲ ਵਲੋਂ ਸਿੱਖਿਆ ਮੰਤਰੀ ਨੂੰ 'ਪੜ੍ਹਨ ਵਾਲੀ ਦਵਾਈ' ਪੁਸਤਕ ਭੇਂਟ

ਲੁਧਿਆਣਾ : ਬਾਲ ਸਾਹਿਤ ਬੱਚਿਆਂ ਦੀ ਸ਼ਖਸ਼ੀਅਤ ਨਿਖਾਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਵਾਟਾ ਮਾਨਯੋਗ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਬਾਲ ਸਾਹਿਤਕਾਰ ਕੌਮੀ ਪੁਰਸਕਾਰ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਦੀ ਪੁਸਤਕ 'ਪੜ੍ਹਨ ਵਾਲੀ ਦਵਾਈ' ਪ੍ਰਾਪਤ ਕਰਦਿਆਂ ਕੀਤਾ। ਕਰਮਜੀਤ ਸਿੰਘ ਗਰੇਵਾਲ ਨੇ ਅਧਿਆਪਕ ਹੋਣ ਦੇ ਨਾਲ-ਨਾਲ ਬਾਲ

‘ਆਪ’ ਸਰਕਾਰ ਮਿਹਨਤ ਅਤੇ ਇਮਾਨਦਾਰੀ ਸਦਕਾ ਦਿੱਲੀ ਵਾਸੀਆਂ ਦੇ ਦਿਲਾਂ ਵਿੱਚ ਵਸ ਗਈ ਹੈ : ਛੀਨਾ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰ ਕੌਰ ਛੀਨਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਕੇ ਦਿੱਲੀ ਦੇ ਸਮੂਹ ਨਾਗਰਿਕਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਦਿੱਲੀ ਐਮਸੀਡੀ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ ਹੈ। ਵਿਧਾਇਕਾ ਨੇ ਕਿਹਾ ਕਿ ਦਿੱਲੀ ਦੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਬਿਨਾਂ

ਵਿਧਾਇਕ ਭੋਲਾ ਗਰੇਵਾਲ ਦੀ ਪ੍ਰਧਾਨਗੀ 'ਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਦੀ ਪ੍ਰਧਾਨਗੀ ਹੇਠ ਨਗਰ ਨਿਗਮ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀਵਰੇਜ਼ ਸਮੱਸਿਆ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਵਿਧਾਇਕ ਭੋਲਾ ਗਰੇਵਾਲ ਵਲੋਂ

ਰਾਜ ਸਭਾ ਵਿੱਚ ਪੰਜਾਬੀ ਦਸਤਾਵੇਜ਼ ਹਾਸਲ ਕਰਨਾ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਇਤਿਹਾਸਕ ਪ੍ਰਾਪਤੀ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਤੋਂ ਰਾਜਸਭਾ ਮੈਬਰ ਬਾਬਾ ਬਲਬੀਰ ਸਿੰਘ ਸੀਚੇਵਾਲ  ਵਾਲਿਆਂ ਦੀ ਇਸ ਮਹੱਤਵਪੂਰਨ ਪਹਿਲਕਦਮੀ  ਤੇ ਮੁਬਾਰਕ ਦਿੱਤੀ ਹੈ ਕਿ ਉਨ੍ਹਾਂ ਨੇ ਰਾਜਸਭਾ ਵਿੱਚ ਕੰਮ ਕਾਜ ਨਾਲ ਸਾਰੇ ਕਾਗ਼ਜ਼ ਪੱਤਰ ਪੰਜਾਬੀ ਵਿੱਚ ਹਾਸਲ ਕਰਨ ਲਈ ਪਿਛਲੇ ਸੈਸ਼ਨ ਵਿੱਚ ਸਭਾਪਤੀ ਵੈਂਕੱਈਆ

ਗੁਰੂ ਨਾਨਕ ਸਟੇਡੀਅਮ 'ਚ ਸਿੱਖਿਆ ਮੰਤਰੀ ਬੈਂਸ ਵਲੋਂ ਰਾਜ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

ਲੁਧਿਆਣਾ (ਰਘਵੀਰ ਸਿੰਘ ਜੱਗਾ) : ਸਿੱਖਿਆ ਵਿਭਾਗ, ਸਮੱਗਰਾ ਸਿੱਖਿਆ ਅਭਿਆਨ, ਪੰਜਾਬ ਦੇ ਆਈ.ਈ.ਡੀ. ਕੰਪੋਨੈਂਟ ਅਧੀਨ ਅੱਜ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਰਾਜ ਪੱਧਰੀ ਦੋ ਰੋਜ਼ਾ ਖੇਡਾਂ ਦਾ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸ਼ਾਨਦਾਰ ਆਗਾਜ਼ ਹੋਇਆ। ਸਿੱਖਿਆ ਮੰਤਰੀ ਸ. ਹਰਜ਼ੋਤ ਸਿੰਘ ਬੈਂਸ ਵਲੋਂ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਇਨ੍ਹਾਂ ਖੇਡਾਂ ਦੀ ਰਸਮੀ

ਸਕੂਲਾਂ ਦੇ ਕੁਨੈਕਸ਼ਨ ਨਾ ਕੱਟਣ ਲਈ ਪਾਵਰਕੌਮ ਨੂੰ ਪੱਤਰ ਲਿਖਣਗੇ : ਸਿੱਖਿਆ ਮੰਤਰੀ ਬੈਂਸ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਦੇ 8 ਸਰਕਾਰੀ ਸਕੂਲਾਂ ਦੇ ਬਿੱਲਾਂ ਦੀ ਅਦਾਇਗੀ ਨਾ ਹੋਣ ਕਾਰਨ ਪਾਵਰਕੌਮ ਵੱਲੋਂ ਕੱਟੇ ਗਏ ਸਕੂਲਾਂ ਦੇ ਬਿਜਲੀ ਕੁਨੈਕਸ਼ਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਦੇ ਕੁਨੈਕਸ਼ਨ ਨਾ ਕੱਟਣ ਲਈ ਪਾਵਰਕੌਮ ਨੂੰ ਪੱਤਰ ਲਿਖਣਗੇ ਕਿਉਂਕਿ ਹੁਣ

ਆਪ’ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ

ਨਿਊ ਦਿੱਲੀ : ਆਪ’ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਵੀ ਰਾਸ਼ਟਰੀ ਪਾਰਟੀ ਦਾ ਦਰਜਾ ਮਿਲ ਗਿਆ ਹੈ। ਹੁਣ ਤੱਕ ਦੇ ਰੁਝਾਨਾਂ ‘ਚ ਆਮ ਆਦਮੀ ਪਾਰਟੀ ਨੇ ਸੂਬੇ ਦੀਆਂ 182 ਸੀਟਾਂ ‘ਚੋਂ 4 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਵੋਟ ਸ਼ੇਅਰ ਦੀ ਗੱਲ ਕਰੀਏ ਤਾਂ ਗੁਜਰਾਤ ‘ਚ ‘ਆਪ’ ਨੂੰ 12.89 ਫੀਸਦੀ ਵੋਟਾਂ ਮਿਲੀਆਂ ਹਨ। ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ

ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਹਿਮਾਚਲ ਦੇ ਲੋਕਾਂ ਨੂੰ ਰਾਜਾ ਵੜਿੰਗ ਨੇ ਦਿੱਤੀ ਵਧਾਈ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਪਾਰਟੀ ਪੂਰੇ ਬਹੁਮਤ ਨਾਲ ਰਾਜ ਕਰਨ ਜਾ ਰਹੀ ਹੈ। ਇੱਥੇ ਹਰ ਪੰਜ ਸਾਲ ਬਾਅਦ ਸੱਤਾ ਬਦਲਣ ਦਾ ਰਿਵਾਜ ਜਾਰੀ ਰਹੇਗਾ। ਚੋਣ ਰੁਝਾਨਾਂ ਵਿੱਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਮਿਲਿਆ ਹੈ। ਕਾਂਗਰਸ ਨੇ ਬਹੁਮਤ ਲਈ 35 ਦਾ ਜਾਦੂਈ ਅੰਕੜਾ ਪਾਰ ਕਰ ਲਿਆ ਹੈ। ਪੰਜਾਬ ਦੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਜਿੱਤ ਲਈ ਹਿਮਾਚਲ

ਨਕੋਦਰ 'ਚ ਕੱਪੜਾ ਵਪਾਰੀ ਅਤੇ ਗੰਨਮੈਨ ਦਾ ਗੋਲੀਆਂ ਮਾਰ ਕੇ ਕਤਲ, ਮੰਗੀ ਸੀ 30 ਲੱਖ ਦੀ ਫਿਰੌਤੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ : ਸਰਕਾਰ ਮਨਦੀਪ ਸਿੰਘ ਨੂੰ 1 ਕਰੋੜ ਰੁਪਏ ਦੀ ਗ੍ਰੇਸ਼ੀਆ ਰਾਸ਼ੀ ਅਦਾ ਕਰੇਗੀ।

ਚੰਡੀਗੜ੍ਹ /ਨਕੋਦਰ : ਜਿਲਾ ਜਲੰਧਰ ਦੇ ਮਸ਼ਹੂਰ ਕਸਬੇ ਨਕੋਦਰ ਵਿਖੇ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ ’ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਪੂਰੀ ਤਰ੍ਹਾਂ ਜ਼ਖ਼ਮੀ